ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦੇ ਬਿਲਕੁੱਲ ਸਫਾਏ ਲਈ ਵਚਨਬੱਧ ਹੈ ਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ `ਤੇ ਸਮੂਹਿਕ ਸੰਘਰਸ਼ ਕਰਨ ਦੀ ਲੋੜ ਹੈ।ਇਹ ਗੱਲ ਜਲੰਧਰ ਕੇਂਦਰੀ ਹਲਕੇ ਦੇ ਵਿਧਾਕਿ ਰਜਿੰਦਰ ਬੇਰੀ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ …
Read More »ਪੰਜਾਬੀ
ਪੰਜਾਬ ਵਿਚੋਂ ਨਸ਼ਿਆਂ ਦੇ ਖਤਮੇ ਲਈ ਠੋਸ ਤੇ ਉਸਾਰੂ ਨੀਤੀ ਬਣਾਉਣ ਦੀ ਲੋੜ- ਚਾਹਲ
ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨੌਜਵਾਨਾਂ ਵਿਚ ਦਿਨੋ ਦਿਨ ਵੱਧ ਰਹੀ ਨਸ਼ਾਖੋਰੀ ਸਬੰਧੀ ਸਰਕਾਰੀ ਜਾਂ ਗੈਰ ਸਰਕਾਰੀ ਅੰਕੜੇ ਭਾਵੇਂ ਕੁਝ ਵੀ ਹੋਣ ਪਰ ਇਹ ਇਕ ਹਕੀਕਤ ਹੈ ਕਿ ਅਜ ਪੰਜਾਬ ਵਿਚ ਬਹੁ ਗਿਣਤੀ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਚੁੱਕਾ ਹੈ ਤੇ ਇਹ ਗਿਣਤੀ ਦਿਨੋ ਦਿਨ ਵੱਧਦੀ ਹੀ ਜਾ ਰਹੀ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਨਰਸਰੀ ਕਲਾਸਾਂ ਦਾ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਜਗਜੀਤ ਸਿੰਘ ਸੁੱਚੂ ਨੇ ਮੱੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ …
Read More »ਜੌਹਨਡੀਅਰ ਟ੍ਰੈਕਟਰਜ ਦੇ ਬ੍ਰਾਂਚ ਆਫਿਸ ਦਾ ਕੀਤਾ ਉਦਘਾਟਨ
ਚੌਕ ਮਹਿਤਾ, 22 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਕੇ.ਐਸ ਐਗਰੋ ਸਰਵਿਸਜ ਰਈਆ ਏਜੰਸੀ ਦੇ ਮਾਲਕ ਜਥੇ. ਰਾਜਬੀਰ ਸਿੰਘ ਉਦੋਨੰਗਲ ਵਾਲਿਆਂ ਵੱਲੋਂ ਸਥਾਨਕ ਕਸਬਾ ਚੌਕ ਮਹਿਤਾ ਵਿਖੇ ਦਾਣਾ ਮੰਡੀ ਦੇ ਸਾਹਮਣੇ ਜੌਹਨਡੀਅਰ ਟ੍ਰੈਕਟਰਜ ਦੇ ਖੋਲੇ ਗਏ ਬ੍ਰਾਂਚ ਆਫਿਸ ਦਾ ਸ਼ੁੱਭ ਆਰੰਭ ਕਰਨ ਸਮੇਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਦਮਦਮੀ ਟਕਸਾਲ …
Read More »ਨਗਰ ਨਿਗਮ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਮੰਤਰੀ ਨਵਜੋਤ ਸਿੰਘ ਸਿੱਧੂ – ਗੁਮਟਾਲਾ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਦੁਨੀਆਂ ਭਰ ਤੋਂ ਯਾਤਰੂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਸਥਾਨਾਂ ਦੀ ਯਾਤਰਾ ਲਈ ਵੱਡੀ ਗਿਣਤੀ ਵਿੱਚ ਰੋਜ਼ਾਨਾ ਆਉਂਦੇ ਹਨ, ਪਰ ਸ਼ਹਿਰ ਦੀ ਦਸ਼ਾ ਵੇਖ ਕੇ ਉਨ੍ਹਾਂ ਨੂੰ ਬਹੁਤ ਨਿਰਾਸ਼ਾ ਹੁੰਦੀ ਹੈ।ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲਿਖੇ ਇਕ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇਸ ਸਬੰਧੀ ਉਨ੍ਹਾਂ …
Read More »ਵਿਧਾਇਕ ਘੁਬਾਇਆ ਨੇ ਨਗਰ ਕੌਂਸਲ ਦਫ਼ਤਰ ਵਿਚ ਪਹੁੰਚ ਕੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨਵੇਂ ਬਣੇ ਕਾਂਗਰਸ ਵਿਧਾਇਕ ਦਵਿੰਦਰ ਘੁਬਾਇਆ ਨੇ ਪਹਿਲੀ ਵਾਰ ਨਗਰ ਕੌਂਸਲ ਦਫ਼ਤਰ ਵਿਚ ਪਹੁੰਚ ਕੇ ਫਾਜ਼ਿਲਕਾ ਵਿਚ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਰਿਪੋਰਟ ਪ੍ਰਾਪਤ ਕੀਤੀ।ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਅਤੇ ਸਾਬਕਾ ਕੌਂਸਲਰ ਸੁਰਿੰਦਰ ਕਾਲੜਾ ਨੇ ਕਿਹਾ ਕਿ ਸੱਤਾ ਬਦਲਣ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵਿਚ ਵਿਕਾਸ ਕੰਮ ਹੋਣੇ …
Read More »ਆਯੁਸ਼ ਕੈਂਪ ਵਿੱਚ 680 ਮਰੀਜ਼ਾਂ ਦੀ ਕੀਤੀ ਜਾਂਚ
ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਯੁਸ਼ ਵਿਭਾਗ ਦੇ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰੀ (ਅਰਬਨ) ਪ੍ਰਾਇਮਰੀ ਹੈਲਥ ਸੈਂਟਰ ਮੁਹੱਲਾ ਧੋਬੀਘਾਟ ਵਿਚ ਆਯੁਸ਼ ਕੈਂਪ ਦਾ ਅਯੋਜਨ ਕੀਤਾ ਗਿਆ।ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਹਰਜੀਤ ਸਿੰਘ ਅਤੇ ਇੰਚਾਰਜ ਅਰਬਨ ਡਾ. ਐਸ.ਪੀ.ਗਰਗ ਨੇ ਕੀਤੀ।ਇਸ ਮੌਕੇ ਡਾ. ਕੁਨਾਲ ਕੀਰਤੀ ਮਲਿਕ ਨੇ ਹੋਮਿਓਪੈਥਿਕ ਪ੍ਰਣਾਲੀ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।ਇਸ ਤੋਂ …
Read More »ਸ਼ਹੀਦਾਂ ਦੀ ਯਾਦ ਵਿੱਚ ਬੂਟੇ ਲਗਾਏ
ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਸਕੂਲ ਦੇ ਨਿਦੇਸ਼ਕ ਰੂਪੇਸ਼ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ …
Read More »ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਵਿਚ ਹਫ਼ਤੇਵਰ ਭਜਨ ਕੀਰਤਨ ਦਾ ਅਯੋਜਨ
ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਬ੍ਰਾਹਮਣ ਸਭਾ ਫਾਜ਼ਿਲਕਾ ਵੱਲੋਂ ਬੀਤੀ ਰਾਤ 8.30 ਤੋਂ 9.30 ਵਜੇ ਤੱਕ ਹਫ਼ਤੇਵਰ ਭਜਨ ਕੀਰਤਨ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਮਨੋਜ਼ ਸ਼ਰਮਾ, ਨੀਤਿਨ ਸ਼ਰਮਾ, ਸੁੰਦਰ ਲਾਲ ਸ਼ਰਮਾ, ਦੀਸ਼ੂ ਸ਼ਰਮਾ, ਪੰਡਤ ਸੀਤਾ ਰਾਮ ਪੁਜਾਰੀ ਅਤੇ ਰਾਜ ਕੁਮਾਰ ਵੱਲੌਂ ਭਜਨ ਕੀਰਤਨ ਕੀਤਾ ਗਿਆ …
Read More »ਸ਼ਹੀਦਾਂ ਦੀ ਯਾਦ ਵਿਚ ਫਾਜ਼ਿਲਕਾ ਪੁਲਿਸ ਤੇ ਨੋਜਵਾਨਾਂ ਨੇ ਹੁਸੈਨੀਵਾਲਾ ਤੱਕ ਕੱਢੀ ਸਾਇਕਲ ਰੈਲੀ
ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਾਲੀਰਾਮ ਪਾਟਿਲ ਵੱਲੋਂ ਨੋਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਨਸ਼ੇ ਤੋਂ ਦੁਰ ਰਹਿੰਦੇ ਹੋਏ ਸਾਈਕਂਿਲੰਗ ਨਾਲ ਜੋੜਨ ਦੇ ਮੰਤਵ ਲਈ ਫਾਜ਼ਿਲਕਾ ਦੇ ਆਸਫ ਵਾਲਾ ਤੋਂ ਹੁਸੈਨੀਵਾਲਾ ਫਿਰੋਜ਼ਪੁਰ ਤੱਕ 120 ਕਿਲੋਮੀਟਰ ਲੰਬੀ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਸਾਈਕਲ ਰੈਲੀ ਨੂੰ ਵੀ.ਕੇ ਮੀਨਾ …
Read More »
Punjab Post Daily Online Newspaper & Print Media