ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੂਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।ਇਸੇ ਲੜੀ ਵਿੱਚ ਏਸ਼ਲ ਗੁਪਤਾ ਅਤੇ ਅਨੰਨਿਆ ਮਾਰੀਆ ਨੂੰ ਭਾਰਤ ਨੂੰ ਜਾਣੋ ਪ੍ਰਤੀਯੋਗਿਤਾ ਵਿੱਚ ਪੰਜਾਬ …
Read More »ਪੰਜਾਬੀ
ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ
ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਵਿੱਤਰੀ ਬਾਈ ਫੂਲੇ ਅਤੇ ਬਾਬਾ ਭੀਮ ਰਾਓ ਅੰਬੇਡਕਰ ਸਿੱਖਿਆ ਭਲਾਈ ਟਰੱਸਟ ਧੂਰੀ ਵੱਲੋਂ ਹਿੰਮਤਪੁਰਾ ਮੁਹੱਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੰੁ ਸਮਰੱਪਿਤ ਇੱਕ ਸਮਾਰੋਹ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਹਰਿੰਦਰ ਸਿੰਘ ਧੂਰੀ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਸ੍ਰ. ਚਰਨਜੀਤ ਸਿੰਘ ਕੈਂਥ ਅਤੇ ਮਾ. ਸਰੂਪ …
Read More »“ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ” ਕਿਤਾਬ ਹੋਈ ਜਾਰੀ
ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸੰਤੋਖ ਸਿੰਘ ਜੀ ਦੇ ਜੀਵਨ ਦੇ ਅਹਿਮ ਪਹਿਲੂਆਂ ਤੋਂ ਜਾਣੂ ਕਰਵਾਉਂਦੀ ‘‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’’ ਕਿਤਾਬ ਜਾਰੀ ਕੀਤੀ ਗਈ ਵਿਦਿਆਨ ਭਵਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਮਲਹੋਤਰਾ ਜੋ ਕਿ ਜਥੇਦਾਰ ਜੀ ਦੇ ਪ੍ਰਬੰਧਕੀ ਕਾਲ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਦੀ ਕੋਤਵਾਲੀ ਤੇ ਪੰਜਾਬੀ ਮਾਂ ਬੋਲੀ ਵਿਸ਼ੇ ’ਤੇ ਲੜੀ …
Read More »ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਵੱਲੋਂ ‘ਮੀਡੀਆ ਫੈਸਟ’ 2017-ਏ ਕਾਰਨੀਵੈਲ ਦਾ ਆਯੋਜਨ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਜਰਨਲਜ਼ਿਮ ਅਤੇ ਮਾਸ ਕਮਿਊਨੀਕੇਸ਼ਨ ਪੀ.ਜੀ. ਵਿਭਾਗ ਵੱਲੋਂ ‘ਮੀਡੀਆ ਫੈਸਟ’ 2017-ਏ ਕਾਰਨੀਵੈਲ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਰਨਲਜ਼ਿਮ ਨਾਲ ਸੰਬੰਧਿਤ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਵਿਸ਼ੇਸ਼ ਮਹਿਮਾਨ ਡਾ. ਨਿਮਰਤਾ ਜੋਸ਼ੀ, ਮੁਖੀ, ਜਰਨਲਜ਼ਿਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ, ਜੀ.ਐਨ ਡੀ.ਯੂ. ਰਿਜ਼ਨਲ ਕਂੈਪਸ ਜਲੰਧਰ ਅਤੇ ਡਾ. …
Read More »ਸਾਲਾਨਾ ‘ਆਰਟ ਐਂਡ ਕ੍ਰਾਫਟ’ ਮੁਕਾਬਲੇ ਆਯੋਜਿਤ
ਬਠਿੰਡਾ, 21 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਹਰ ਵਾਰ ਦੀ ਤਰਾਂ ਇਸ ਵਾਰ ਵੀ ਬਾਬਾ ਫਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸਲਾਨਾ ਅੰਤਰ-ਸਦਨ ‘ਆਰਟ ਐਂਡ ਕ੍ਰਾਫਟ’ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਵਾਧੂ ਤੇ ਬੇਕਾਰ ਸਮਾਨ ਤੋਂ ਸਜਾਵਟੀ ਵਸਤਾਂ ਅਤੇ ਨਵੀਂ ਸੱਮਗਰੀ ਤੋਂ ਬਹੁਤ ਹੀ ਖੂਬਸੂਰਤ ਕਲਾਕਿ੍ਰਤੀਆਂ ਤਿਆਰ ਕੀਤੀਆਂ।ਵਾਧੂ ਅਤੇ ਵਰਤੇ ਗਏ ਸਾਮਾਨ ਦੀ ਰਹਿੰਦ-ਖੂੰਹਦ ਤੋਂ …
Read More »ਮੈਕਸ ਹਸਪਤਾਲ ਨੇ ਲਗਾਏ ਮੁਫ਼ਤ ਦੰਦਾਂ ਦਾ ਚੈਕਅਪ ਕੈਂਪ
ਬਠਿੰਡਾ, 21 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜੇਕਰ ਤੁਹਾਡਾ ਦਾ ਮੂੰਹ ਸਵੱਸਥ ਹੈ, ਤਾਂ ਤੁਸੀ ਵੀ ਸਵੱਸਥ ਹੋ, ਹਾਲਾਂਕਿ ਮੂੰਹ ਦੇ ਜਰਿਏ ਹੀ ਤੁਹਾਨੂੰ ਸਵੱਸਥ ਸਿਹਤ ਪ੍ਰਾਪਤ ਹੋ ਸਕਦੀ ਹੈ, ਪਰ ਜਾਗਰੂਕਤਾ ਦਾ ਕਮੀ ਅਤੇ ਅਸਵੱਛਤਾ ਦੇ ਕਾਰਨ ਰਾਜ ਵਿੱਚ ਕਰੀਬਨ 90 ਫੀਸਦੀ ਲੋਕ ਆਪਣੇ ਜੀਵਨਕਾਲ ਵਿੱਚ ਮੂੰਹ ਦੀਆਂ ਬਿਮਾਰੀਆਂ ਦੇ ਕਾਰਨ ਅਸਵਸਥ ਜੀਵਨ ਬਤੀਤ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਅੰਡਰ ਟਰਾਇਲ ਰੀਵਿਊ ਕਮੇਟੀ ਵਲੋਂ ਮੀਟਿੰਗ ਆਯੋਜਿਤ
ਬਠਿੰਡਾ, 21 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਜ਼ਿਲਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ਼੍ਰੀਮਤੀ ਅਮੀਤਾ ਸਿੰਘ, ਸੀ.ਜੇ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਕਾਨਫਰੈਂਸ਼ ਹਾਲ ਜ਼ਿਲਾ ਤੇ ਸੈਸ਼ਨ ਜੱਜ ਵਿਖੇ ਇਕ ਮੀਟਿੰਗ ਦਾ ਆਯੋਿਜਨ ਕੀਤਾ ਗਿਆ।ਜਿਸ ਵਿਚ ਮੁਫਤ ਕਾਨੁੰਨੀ ਸਹਾਇਤਾ ਸਕੀਮਾਂ, ਲੀਗਲ …
Read More »ਫਤਿਹਗੜ ਚੂੜੀਆਂ ਪਹੁੰਚਣ `ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਭਰਵਾਂ ਸਵਾਗਤ
ਬਟਾਲਾ, 21 ਮਾਰਚ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜ਼ਿਲਾ ਗੁਰਦਾਸਪੁਰ `ਚ ਆਉਣ `ਤੇ ਲੋਕਾਂ ਵਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਜ਼ਿਲਾ ਗੁਰਦਾਸਪੁਰ `ਚ ਦਾਖਲ ਹੋਣ `ਤੇ ਪਿੰਡ ਰੰਗੜ ਨੰਗਲ ਵਿਖੇ ਐਸ.ਐਸ.ਪੀ. ਬਟਾਲਾ ਦੀਪਕ ਹਿਲੋਰੀ …
Read More »ਐਤਵਾਰ ਸ਼ਾਮ ਤੋਂ ਲਾਪਤਾ ਪੁੱਤਰ ਨੂੰ ਲੱਭਣ ਲਈ ਮਾਪਿਆਂ ਲਾਈ ਗੁਹਾਰ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਸੰਧੂ) – ਛੇਹਰਟਾ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਦੇ ਭੇਦਭਰੀ ਹਾਲਤ `ਚ ਲਾਪਤਾ ਹੋਏ ਬੱਚੇ ਦੇ ਪਰਿਵਾਰ ਨੇ ਆਪਣੇ ਨੌਜਵਾਨ ਪੁੱਤਰ ਦੀ ਭਾਲ ਲਈ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।ਜਾਣਕਾਰੀ ਦਿੰਦਿਆਂ ਹਰੀਨਾਥ ਸਿੰਘ ਅਤੇ ਮਾਂ ਗੀਤਾ ਦੇਵੀ ਵਾਸੀ ਹਰਿਕ੍ਰਿਸ਼ਨ ਨਗਰ, ਕਾਲੇ ਰੋਡ ਛੇਹਰਟਾ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲਾ ਪੁੱਤਰ …
Read More »ਬਲਵਿੰਦਰ ਸਿੰਘ ਖੱਦਰ ਭੰਡਾਰ ਦੇ ਪਿਤਾ ਫੋਜਾ ਸਿੰਘ ਨਮਿਤ ਅੰਮਿਤ ਅਰਦਾਸ ਅਯੋਜਿਤ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਖੱਦਰ ਭੰਡਾਰ ਦੇ ਪਿਤਾ ਫੋਜਾ ਸਿੰਘ ਜੋ ਕਿ ਪਿਛਲੇ ਦਿਨੀ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਅੰਮਿਤ ਅਰਦਾਸ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਤੂਤ ਸਾਹਿਬ ਵਿਖੇ ਹੋਈ।ਇਸ ਤੋਂ ਪਹਿਲਾਂ ਉਨਾਂ ਦੇ ਗ੍ਰਹਿ ਸ੍ਰੀ ਅਖੰਡ …
Read More »
Punjab Post Daily Online Newspaper & Print Media