Wednesday, November 25, 2026

ਪੰਜਾਬੀ

ਜਿਲਾ ਫਾਜ਼ਿਲਕਾ ਲੱਗੀ ਮਹੀਨਵਾਰ ਲੋਕ ਅਦਾਲਤ ਵਿਚ 110 ਕੇਸਾਂ ਦਾ ਹੋਇਆ ਨਿਪਟਾਰਾ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਲੋਕਾਂ ਨੂੰ ਛੇਤੀ ਅਤੇ ਆਪਸੀ ਸਾਂਝ ਨਾਲ ਮਿਲ ਬੈਠ ਕੇ ਬਿਨਾਂ ਕਿਸੇ ਕਨੂੰਨੀ ਦਾਅ ਪੇਚਾਂ ਦੇ ਮੁਫ਼ਤ ਇਨਸਾਫ਼ ਦਿਲਵਾਉਣ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਅਤੇ  ਐਸ. ਕੇ ਅਗਰਵਾਲ ਜ਼ਿਲਾ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਦੀ ਅਗਵਾਈ ਹੇਠ ਅੱਜ ਜਿਲਾ ਫਾਜਿਲਕਾ ਵਿਖੇ ਮਹੀਨਵਾਰ ਲੋਕ …

Read More »

ਜਿਲੇ ਵਿਚ ਹੁੱਕਾ ਬਾਰ, ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ਕੱਢਣ ’ਤੇ ਪਾਬੰਦੀ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਜ਼ਿਲਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ।ਇਹ ਹੁਕਮ ਜ਼ਿਲੇ …

Read More »

ਸਹਾਇਕ ਕਮਿਸ਼ਨਰ ਭਾਰਤ ਸਰਕਾਰ ਨੇ ਕੀਤਾ ਜੰਡਵਾਲਾ ਭੀਮੇਸ਼ਾਹ ਅਤੇ ਅਲਿਆਣਾ ਦਾ ਦੌਰਾ

ਫਾਜ਼ਿਲਕਾ, 18 ਮਾਰਚ (ਵਿਨੀਤ ਅਰੋੜਾ):  ਭਾਰਤ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾ ਕੇ ਆਪਣੀ ਆਰਥਿਕ ਸਥਿਤੀ ਵਿਚ ਸੁਧਾਰ ਕਰਨ ਵੱਲ ਵੱਧ ਤੋਂ ਵੱਧ ਤਵੱਜੋਂ ਦੇ ਰਹੀ ਹੈ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਹੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਵੱਲ ਪ੍ਰੇਰਿਤ ਕਰ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਵਰਿੰਦਰ ਸਿੰਘ ਸਹਾਇਕ ਕਮਿਸ਼ਨਰ ਭਾਰਤ ਸਰਕਾਰ ਨੇ …

Read More »

ਪਿੰਡ ਮੁਹਾਰ ਖੀਵਾ’ਚ ਨੋਜਵਾਨਾਂ ਨੇ ਕੀਤਾ 52 ਯੂਨਿਟ ਖੂਨਦਾਨ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਅਤੇ ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਫਾਜ਼ਿਲਕਾ ਦੇ  ਸਹਿਯੋਗ ਨਾਲ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਵੱਲੋ ਅੱਜ ਬਾਰਡਰ ਬੈਲਟ ਦੇ ਪਿੰਡ ਮੁਹਾਰ ਖੀਵਾ (ਮਨਸਾ) ਵਿਖੇ ਸੁਸਾਇਟੀ ਦੇ ਸਹਿਯੋਗੀ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੇ ਪੰਚਾਇਤ ਘਰ ਵਿਚ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਗਿਆ। ਜਿਸ …

Read More »

ਸਮਾਜਿਕ ਬੁਰਾਈਆਂ ਖਿਲਾਫ਼ ਯੂਥ ਵਿਰਾਂਗਨਾਵਾਂ ਨੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਿਲਾਫ਼ ਇਲਾਕਾ ਵਾਸੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਦੇ ਲਈ ਯੂਥ ਵਿਰਾਂਗਨਾਵਾਂ ਸੰਸਥਾ ਨਵੀਂ ਦਿੱਲੀ ਦੀਆਂ ਯੂਥ ਵਿਰਾਂਗਨਾਵਾਂ ਵੱਲੌਂ ਅੱਜ ਫਾਜ਼ਿਲਕਾ ਉਪਮੰਡਲ ਦੇ ਤਿੰਨ ਪਿੰਡਾਂ ਚੱਕਰ ਵਾਲੇ ਝੁੱਗੇ, ਅਮਰ ਪੁਰਾ ਅਤੇ ਆਲਮਸ਼ਾਹ ਵਿਚ  ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਰੈਲੀਆਂ ਨੂੰ ਪਿੰਡ ਚੱਕਰ ਵਾਲੇ ਝੁੱਗੇ ਵਿਚ …

Read More »

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਦਾਖਲਿਆਂ ਸਬੰਧੀ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਆਨੰਦਪੁਰ ਮੁਹੱਲੇ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਵਿਚ ਮੁੱਖ ਅਧਿਆਪਕਾ ਨੀਲਮ ਬਜਾਜ ਦੀ ਪ੍ਰਧਾਨਗੀ ਵਿਚ ਸਕੂਲੀ ਬੱਚਿਆਂ ਦੇ ਨਾਲ ਮਿਲਕੇ ਦਾਖਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਬੱਚਿਆਂ ਨੇ ਆਪਣੇ ਹੱਥਾਂ ਵਿਚ ਪੜੋ ਸਾਰੋ ਵਧੋ ਸਾਰੇ,  ਸਿੱਖਿਆ ਹੈ …

Read More »

ਆਈ.ਜੀ ਪੁਲਿਸ ਨੌਨਿਹਾਲ ਸਿੰਘ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ)  ਨਵਨਿਯੁੱਕਤ ਆਈ.ਜੀ ਅੰਮ੍ਰਿਤਸਰ ਨੌਨਿਹਾਲ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨੌਨਿਹਾਲ ਸਿੰਘ ਨੇ ਕਿਹਾ ਕਿ ਉਨਾਂ ਨੂੰ ਗੁਰੂ ਰਾਮ ਦਾਸ ਜੀ ਦੁਆਰਾ ਵਸਾਈ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਸੁਭਾਗਾ ਮੌਕਾ ਮਿਲਿਆ ਹੈ।ਇਸ ਲਈ ਉਹ ਨਗਰ ਵਾਸੀਆਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਨਸ਼ਿਆਂ ਖਿਲਾਫ ਅਰੰਭੀ ਮੁਹਿੰਮ ਨੂੰ …

Read More »

ਕ੍ਰਿਕਟਰ ਗੌਤਮ ਗੰਭੀਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਉਘੇ ਕ੍ਰਿਕਟਰ ਗੌਤਮ ਗੰਭੀਰ ਨੇ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਗੌਤਮ ਗੰਭੀਰ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਪ੍ਰੀਕਰਮਾ ਵਿੱਚ ਧੁਆਈ ਦੀ ਸੇਵਾ ਕੀਤੀ। ਇਸ ਸਮੇਂ ਮੀਡੀਆ ਗੱਲਬਾਤ ਕਰਦਿਆਂ ਗੌਤਮ ਗੰਭੀਰ ਨੇ ਕਿਹਾ ਕਿ ਉਹ ਆਪਣੇ ਆਪ …

Read More »

ਭਿ੍ਸ਼ਟਾਚਾਰ ਮੁਕਤ ਰਾਜ ਲਈ ਲੋਕ ਵੀ ਸਰਕਾਰ ਦਾ ਸਾਥ ਦੇਣ- ਗੋਲਡੀ ਖੰਗੂੜਾ

ਧੂਰੀ, 18 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਜਿੱਤ ਉਪਰੰਤ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਧੰਨਵਾਦੀ ਦੌਰੇ ਦੇ ਦੂਸਰੇ ਦਿਨ ਵੀ ਅੱਜ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ।ਪਿੰਡ ਜਹਾਂਗੀਰ, ਕਹੇਰੂ, ਬਰੜਵਾਲ, ਧਾਂਦਰਾ, ਮਾਨਾਂ, ਸ਼ੇਰਪੁਰ ਸੋਢੀਆਂ,ਵਮੀਮਸਾ, ਚੀਮਾ, …

Read More »

ਸੰਦੌੜ ਦੇ ਕਾਂਗਰਸੀ ਵਰਕਰਾਂ ਨੇ ਮੈਡਮ ਰਜ਼ੀਆ ਸੁਲਤਾਨਾ ਨੂੰ ਰਾਜ ਮੰਤਰੀ ਬਣਨ `ਤੇ ਦਿੱਤੀ ਵਧਾਈ

ਸੰਦੌੜ, 18 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਹਲਕਾ ਮਲੇਰਕੋਟਲਾ ਦੇ ਕਸਬੇ ਸੰਦੌੜ ਅਤੇ ਨੇੜਲੇ ਪਿੰਡਾਂ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀ ਹੋਈ ਰਿਕਾਰਡ ਤੋੜ ਜਿੱਤ ਦੀ ਖ਼ੁਸ਼ੀ ਅਤੇ ਵਿਸ਼ੇਸ਼ ਕਰ ਕੇ ਮੈਡਮ ਰਜ਼ੀਆ ਸੁਲਤਾਨਾ ਦੇ ਪੰਜਾਬ ਦੇ ਸਿਵਲ ਸਕੱਤਰੇਤ ਵਿਖੇ ਲੋਕ ਨਿਰਮਾਣ (ਭਵਨ ਅਤੇ ਮਾਰਗ), ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ (ਸੁਤੰਤਰ ਚਾਰਜ) …

Read More »