ਅਲਗੋਂ ਕੋਠੀ, 18 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਅਤੇ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ।ਸਤਨਾਮ ਸਿੰਘ ਚੱਠੂ, ਬਾਊ ਰਾਮ ਤੇ ਸਾਹਿਬ ਗੁਰਿੰਦਰ ਸਿੰਘ ਅਲਗੋ ਕੋਠੀ …
Read More »ਪੰਜਾਬੀ
ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸੈਕੰ. ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਸਮਾਰੋਹ ਅਯੋਜਿਤ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਮਜੀਠਾ ਰੋਡ ਬਾਈਪਾਸ” ਵਿੱਚ ਪੰਜਵੀਂ ਜਮਾਤ ਦੇ ਬੱਚਿਆਂ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਰਾਜਮੋਹਿੰਦਰ ਸਿੰਘ ਮਜੀਠੀਆ, ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਮੁੱਖ ਮਹਿਮਾਨਾਂ ਵਜੋ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਤੋਂ ਉਪਰੰਤ …
Read More »ਲੋਕਾਂ ਵੱਲੋਂ ਸੌਂਪੀ ਹੱਕ ਸੱਚ ਦੀ ਚੌਕੀਦਾਰੀ ਦੀ ਵੱਡੀ ਜ਼ਿੰਮੇਵਾਰੀ ਬਾਖੂਬੀ ਨਿਭਾਵਾਂਗਾ- ਮਜੀਠੀਆ
ਕੱਥੂਨੰਗਲ, 17 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਹਲਕਾ ਮਜੀਠਾ ਦੇ ਵਿਧਾਇਕ ਅਤੇ ਸਾਬਕਾ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਉਮੀਦ ਜਤਾਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੁੱਚੇ ਪੰਜਾਬੀਆਂ ਨੂੰ ਇਨਸਾਫ਼ ਦੇਣ ਦੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਪ੍ਰਤੀ ਤਰਜੀਹ ਦੇਣਗੇ। ਹਲਕਾ ਮਜੀਠਾ ਤੋਂ ਤੀਜੀ ਵਾਰ ਇਤਿਹਾਸਕ ਜਿੱਤ `ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਜਨਮ …
Read More »ਐਲ.ਕੇ.ਸੀ ਆਫ ਐਜੂਕੇਸ਼ਨ ਜਲੰਧਰ ਦੀਆਂ ਵਿਦਿਆਰਥਣਾਂ ਕੀਤਾ ਜੀ.ਐਨ.ਡੀ.ਯੂ ਦਾ ਦੌਰਾ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੰਧੂ) – ਭਵਿੱਖ ਦੇ ਅਧਿਆਪਕਾਂ ਨੂੰ ਆਪਣੇ ਕਿੱਤੇ ਦੇ ਵਿੱਚ ਮਾਹਰ ਬਣਾਉਣ ਤੇ ਮੁਹਾਰਤ ਹਾਂਸਲ ਕਰਵਾਉਣ ਦੇ ਮੰਤਵ ਨਾਲ ਲਾਇਲਪੁਰ ਖਾਲਸਾ ਕਾਲਜ ਆਫ ਐਜੂਕੇਸ਼ਨ ਜਲੰਧਰ ਦੀਆਂ 42 ਵਿਦਿਆਰਥਣਾਂ ਤੇ 8 ਦੇ ਕਰੀਬ ਅਧਿਆਪਿਕਾਵਾਂ ਨੇ ਜੀ.ਐਨ.ਡੀ.ਯੂ ਫੀਲਡ ਅੰਗੇਜ਼ਮੈਂਟ ਪ੍ਰੋਗਰਾਮ ਅਧੀਨ ਐਜੂਕੇਸ਼ਨਲ ਟੂਰ ਪ੍ਰੋਗਰਾਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾ। ਇਸ …
Read More »ਸੂਬਾ ਪੱਧਰੀ 2 ਦਿਨਾਂ ਹਰਰੂਪ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੰਧੂ) – ਫੁੱਟਬਾਲ ਖੇਡ ਖੇਤਰ ਦੇ ਅੰਬਰੋਂ ਟੁੱਟੇ ਤਾਰੇ ਫੁੱਟਬਾਲ ਖਿਡਾਰੀ ਹਰਰੂਪ ਸਿੰਘ ਸੰਧੂ ਰਾਜਾ ਜੰਗ ਦੀ ਯਾਦ ਨੂੰ ਸਮਰਪਿਤ ਤੀਸਰਾ ਸਲਾਨਾ ਸੂਬਾ ਪੱਧਰੀ 2 ਦਿਨਾਂ ਹਰਰੂਪ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਖੇ 18-19 ਮਾਰਚ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਆਯੋਜਿਤ ਹੋਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਵਰਗੀ ਹਰਰੂਪ …
Read More »ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਿਆ
ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅੱਜ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਸਪੈਸ਼ਲ ਸੈਕਟਰੀ ਕੋਆਰਡੀਨੇਟ ਦੇ ਅਹੁੱਦੇ ’ਤੇ ਤਾਇਨਾਤ ਸਨ। ਸ਼੍ਰੀਮਤੀ ਨੀਲਿਮਾ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਅਤੇ ਸਭ ਤੋਂ ਪਹਿਲਾ ਇਨ੍ਹਾਂ ਨੇ ਸੰਗਰੁਰ ਜਿਲ੍ਹੇ ਦੇ ਲਹਿਰਾਗਾਗਾ ਵਿਖੇ ਐਸ.ਡੀ.ਐਮ ਬਤੋਰ ਆਪਣੀਆਂ ਸੇਵਾਵਾਂ ਦਿੱਤੀਆ। ਇਸ …
Read More »ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਮਨਾਇਆ
ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ)- ਯੁਵਕ ਸੇਵਾਵਾਂ ਪਠਾਨਕੋਟ ਵੱਲੋਂ ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਸ੍ਰੀ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਜਿਸ ਵਿੱਚ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਸ.ਡੀ.ਐਮ ਗੁਰਜੀਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਦੀ ਯਾਦ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਚਵਿੰਡਾ ਵਿਖੇ ‘ਕੌਮਾਂਤਰੀ ਮਹਿਲਾ ਦਿਵਸ’ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ’ਚ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ, ਮਹਿੰਗੀ ਲਗਾਉਣ, ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਨੇ ਇਸ ਦਿਨ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕਰਦਿਆਂ ਕਿਹਾ ਕਿ 8 ਮਾਰਚ ਦਾ ਦਿਨ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ …
Read More »ਲੋਕ ਅਦਾਲਤ ਵਿੱਚ ਆਪਸੀ ਦੁਸ਼ਮਣੀ ਖਤਮ ਹੁੰਦੀ ਹੈ ਅਤੇ ਭਾਈਚਾਰਾ ਵੱਧਦਾ ਹੈ – ਸਿਵਲ ਜੱਜ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਲਛੱਮਣ ਸਿੰਘ ਮਾਨਯੋਗ ਵਧੀਕ ਜ਼ਿਲ੍ਹਾ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਅਤੇ ਕ੍ਰਿਸ਼ਨ ਕੁਮਾਰ ਬਾਂਸਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਬਤੌਰ ਸਕੱਤਰ ਜ਼ਿਲ੍ਹਾਂ ਕਾਨੂਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਗਵਾਈ ’ਚ ਜਿਲਾ ਬਾਰ ਐਸੋਸੀਅੇਸ਼ਨ ਫਾਜ਼ਿਲਕਾ ’ਚ ਲੋਕ ਅਦਾਲਤਾ ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦਿਆਂ ਸੀਜੇਐਮ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਕੇਕੇ ਬਾਂਸਲ ਨੇ …
Read More »ਸਰਕਾਰੀ ਸਕੂਲਾਂ ਵਿਚ ਦਾਖਲਿਆਂ ਲਈ ਅਧਿਆਪਕਾਂ ਨੇ ਰੈਲੀ ਕੱਢਕੇ ਕੀਤਾ ਜਾਗਰੂਕ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇਂ ਵਿਦਿਅਕ ਸੈਸ਼ਨ 2017-18 ਲਈ ਬਲਾਕ-1 ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ ਦੇ ਹੁਕਮਾਂ ਤੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੋੜਿਆਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰਵੇਸ਼ ਬਲਾਕ ਕੋਆਰਡੀਨੇਟਰ ਸਤਿੰਦਰ ਸਚਦੇਵਾ, ਮੁੱਖ ਅਧਿਆਪਕ ਸੁਲਕਸ਼ਨਾ ਦੀ ਅਗਵਾਈ ਵਿਚ ਸਬੰਧਤ ਸਕੂਲ ਮੈਨੈਜੈਂਟ ਕਮੇਟੀਆਂ …
Read More »
Punjab Post Daily Online Newspaper & Print Media