Wednesday, November 25, 2026

ਪੰਜਾਬੀ

ਮਾਲਵਾ ਹੈਰੀਟੇਜ਼ ਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 19 ਨੂੰ

ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਪੰਜਾਬ ਦੀ ਸੰਸਥਾ ਮਾਲਵਾ ਹੈਰੀਟੈਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਅੱਜ ਆਰੰਭ ਕੀਤੇ ਗਏ ਅਤੇ ਭੋਗ 19 ਮਾਰਚ 2017 ਦਿਨ ਐਤਵਾਰ ਨੂੰ ਸਵੇਰੇ 10:30 ਵਜੇ …

Read More »

ਬੀ.ਐਸ.ਸੀ-ਐਗਰੀਕਲਚਰ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਦੌਰਾ

ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਦੇ ਐਗਰੀਕਲਚਰ ਵਿਭਾਗ ਵੱਲੋਂ ਬੀ.ਐਸ. ਸੀ.-ਐਗਰੀਕਲਚਰ (4 ਸਾਲਾਂ) ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ।ਇਸ ਤਹਿਤ ਵਿਦਿਆਰਥੀਆਂ ਨੇ ਬਠਿੰਡਾ ਦੇ ਪਿੰਡ ਮਹਿਰਾਜ ਵਿਖੇ ਪੀ.ਐਨ.ਬੀ ਫਾਰਮਰਜ਼ ਟਰੇਨਿੰਗ ਸੈਂਟਰ ਦਾ ਦੌਰਾ ਕੀਤਾ । ਜਿਥੇ ਸਭ ਤੋਂ ਪਹਿਲਾਂ ਇਸ ਸੈਂਟਰ ਦੇ ਡਾਇਰੈਕਟਰ ਡਾ. ਬੀ.ਐਸ ਗਿੱਲ ਨੇ …

Read More »

ਸਿਹਤ ਵਿਭਾਗ ਵੱਲੋਂ ਵਿਸ਼ਵ ਗਲੋਕੋਮਾ ਹਫਤੇ ਸਬੰਧੀ ਜਾਗਰੂਕਤਾ ਰੈਲੀ

ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸਿਹਤ ਵਿਭਾਗ ਵੱਲੋਂ  ਵਿਸ਼ਵ ਗਲੋਕੋਮਾ ਹਫਤਾ ਮਨਾਉਣ ਤਹਿਤ ਇੱਕ ਜਾਗਰੂਕਤਾ ਰੈਲੀ ਦਾ ਅਯੋਜਿਨ ਕੀਤਾ ਗਿਆ । ਰੈਲੀ ਨੂੰ ਸਿਵਲ ਸਰਜਨ ਬਠਿੰਡਾ ਡਾ. ਆਰ. ਐਸ ਰੰਧਾਵਾ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ, ਅੱਖਾਂ ਦੇ ਮਾਹਿਰ ਡਾ. ਮਿਨਾਕਸ਼ੀ ਗੋਇਲ, ਜਗਤਾਰ ਸਿੰਘ ਜ਼ਿਲ੍ਹਾਂ ਮਾਸ …

Read More »

19 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ

ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਮਾਡਲ ਟਾਊਨ ਫੇਜ਼ -1 ਅਤੇ 2, ਸਿਵਲ ਲਾਈਨ ’ਚ 66 ਕੇ.ਵੀ ਤੋਂ ਚੱਲਦੇ 11 ਕੇ.ਵੀ ਫੀਡਰ ਗਰਿਡ ਪਾਵਰ ਹਾਊਸ ਰੋਡ ਜਰੂਰੀ ਮੁਰੰਮਤ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਜਿਸ ਨਾਲ ਪਾਵਰ ਹਾਊੁਸ ਰੋਡ,ਮਹਿਣਾ ਚੌਂਕ, ਸਿਵਲ ਲਾਈਨ ਏਰੀਆ, ਭਾਗੂ ਰੋਡ, ਰਜਿੰਦਰਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਆਕਰਸ਼ਕ ਨੌਕਰੀਆਂ ਲਈ ਚੁਣੇ ਗਏ

ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵੱਖ-2 ਮਲਟੀਨੈਸ਼ਨਲ ਕੰਪਨੀਆਂ ਨੇ ਪਹੁੰਚ ਕਰਕੇ ਵਿਦਿਆਰਥੀ ਨੌਕਰੀਆਂ ਲਈ ਚੁਣੇ।ਪਹਿਲੇ ਦਿਨ ਵੱਖ-2 ਵਿਭਾਗਾਂ ਦੇ 11 ਵਿਦਿਆਰਥੀਆਂ ਨੂੰ ਆਕਰਸ਼ਕ ਨੌਕਰੀਆਂ ਮਿਲੀਆਂ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਮਾਮਲਿਆਂ ਦੇ ਡਾਇਰੈਕਟਰ ਪ੍ਰੋ. ਮਹਿਬੂਬ ਸਿੰਘ ਗਿੱਲ ਨੇ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਵਿਚ ਮੈਨੇਜਮੈਂਟ ਕਾਲਜ ਦੇ ਮਾਂਗਾ ਸਿੰਘ, ਰੂਬੀਕਾ, …

Read More »

10 ਸਾਲ ਬਾਅਦ ਕਾਂਗਰਸ ਨੇ ਖੇਮਕਰਨ ਦਾ ਕਿਲ੍ਹਾ ਕੀਤਾ ਫ਼ਤਹਿ – ਬਲਜੀਤ ਚੂੰਘ

ਅਲ਼ਗੋਂ ਕੋਠੀ, 16 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ) – ਅਕਾਲੀ ਮੰਤਰੀ ਵਿਰਸਾ ਸਿੰਘ ਵਲਟੋਹਾ ਨੂੰ ਵੋਟਾਂ ਦੇ ਭਾਰੀ ਫਰਕ ਨਾਲ ਹਰਾ ਕੇ ਕਾਂਗਰਸ ਪਾਰਟੀ ਨੇ 10 ਸਾਲ ਬਾਅਦ ਹਲਕਾ ਖੇਮਕਰਨ ਦਾ ਕਿਲ੍ਹਾ ਫਤਹਿ ਕੀਤਾ ਹੈ, ਜਿਸ ਲਈ ਸੁਖਪਾਲ ਸਿੰਘ ਭੁੱਲਰ ਵਧਾਈ ਦੇ ਪਾਤਰ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਬਲਜੀਤ ਸਿੰਘ ਚੂੰਘ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ …

Read More »

ਧਰਮ ਪ੍ਰਚਾਰ ਲਹਿਰ ਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਨਿਰੰਤਰ ਜਾਰੀ ਰਹੇਗੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ)- ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਅਖੰਡ ਕੀਰਤਨੀ ਜਥੇ ਦੇ ਮੁੱਖੀ ਅਤੇ ਧਰਮ ਪ੍ਰਚਾਰ ਲਹਿਰ ਦੇ ਬਾਨੀ ਸਚਖੰਡ ਵਾਸੀ ਜਥੇਦਾਰ ਭਾਈ ਬਲਦੇਵ ਸਿੰਘ ਦੀ ਧਾਰਮਿਕ ਸੋਚ ਅਤੇ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਨੂੰ ਅੱਗੇ ਤੋਰਦਿਆਂ 291 ਵੇਂ ਗੇੜ ਦੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਲਈ ਧਰਮ ਪ੍ਰਚਾਰ ਲਹਿਰ ਅੱਜ ਵਿਸਾਖੀ 1978 ਦੇ 13 …

Read More »

ਇੰਡੋ-ਪਾਕਿ ਥੀਏਟਰ ਫਾਰ ਪੀਸ ਫੈਸਟੀਵਲ 2017

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਦਵਿੰਦਰ ਸਿੰਘ) – ਅਜੋਕਾ ਥੀਏਟਰ ਲਾਹੌਰ ਵੱਲੋਂ ਸਥਾਨਕ ਮੰਚ-ਰੰਗਮੰਚ, ਵਿਰਸਾ ਵਿਹਾਰ ਅਤੇ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਵੱਲੋਂ ਹਿੰਦ-ਪਾਕਿ ਅਮਨ ਤੇ ਦੋਸਤੀ ਰੰਗਮੰਚ ਫੈਸਟੀਵਲ ‘ਹਮਸਾਇਆ’ ਆਯੋਜਿਤ ਨਾਟਕ ਫੈਸਟਵੀਲ ਦੇ ਦੂਜੇ ਦਿਨ ਅਜੋਕਾ ਥੀਏਟਰ ਲਾਹੌਰ ਦੀ ਟੀਮ ਵੱਲੋਂ ਸ਼ਾਹਿਦ ਨਦੀਮ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਮੇਰਾ ਰੰਗ ਦੇ ਬਸੰਤੀ ਚੋੋਲਾ’ ਵਿਰਸਾ ਵਿਹਾਰ ਦੇ ਕਰਤਾਰ …

Read More »

ਪ੍ਰਿੰਸੀਪਲ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰੱਖਣ ਦੀ ਇਜਾਜ਼ਤ ਨਾ ਦੇਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਪਟਿਆਲਾ ਦੀ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਰੱਖਣ ਦੀ ਇਜ਼ਾਜਤ ਨਾ ਦੇਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ …

Read More »

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਜ਼ਹਿਰੀਲਾ ਪ੍ਰਸ਼ਾਦ ਵਰਤਾਉਣ ’ਤੇ ਦੁੱਖ ਪ੍ਰਗਟਾਇਆ

ਮਾਮਲੇ ਦੀ ਪੜਤਾਲ ਲਈ ਚਾਰ ਮੈਂਬਰੀ ਕਮੇਟੀ ਬਣਾਈ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਨਾਨਕ ਨਗਰ ਬਟਾਲਾ ਵਿਖੇ ਬੱਚਿਆਂ ਨੂੰ ਜ਼ਹਿਰੀਲਾ ਪ੍ਰਸ਼ਾਦ ਵਰਤਾਏ ਜਾਣ ਕਰਕੇ 1 ਬੱਚੇ ਦੀ ਮੌਤ ਹੋ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਭਾਵਿਤ ਹੋਏ ਬੱਚਿਆਂ ਦੀ ਸਿਹਤਯਾਬੀ …

Read More »