Wednesday, November 25, 2026

ਪੰਜਾਬੀ

ਡਿਸਪੋਜ਼ਏਬਲ ਪਲੇਟਾਂ ’ਤੇ ਗੁਰਬਾਣੀ ਛਾਪਣ ਦੀ ਸਖ਼ਤ ਸ਼ਬਦਾਂ ’ਚ ਕੀਤੀ ਨਿਖੇਧੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਮੋਹਾਲੀ ਦੇ ਸੁਹਾਣੀ ਇਲਾਕੇ ਵਿੱਚ ਖਾਣਾ ਖਾਣ ਵਾਲੀਆ ਡਿਸਪੋਜਲ ਪਲੇਟਾਂ ਤੇ ਗੁਰਬਾਣੀ ਦਾ ਪ੍ਰਿੰਟ ਕੱਢਣ ਅਤੇ ਗੁਰੂ ਸਾਹਿਬਾਨਾਂ ਦੀਆਂ ਫੋਟੋਆ ਛਾਪ ਕੇ ਮਾਰਕੀਟ ਵਿੱਚ ਉਤਾਰਨ ਵਾਲੀ ਲਕਸ਼ਮੀ ਟਰੇਡਰਜ਼ ਨਾਮਕ ਦੁਕਾਨ ਖਿਲਾਫ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ …

Read More »

ਸ਼੍ਰੋਮਣੀ ਕਮੇਟੀ ਹਰਿਆਣਾ `ਚ ਹਰ ਸਾਲ ਕਰਵਾਏਗੀ ਬਾਬਾ ਬੰਦਾ ਸਿੰਘ ਬਹਾਦਰ ਦੀ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਹਰਿਆਣਾ ਰਾਜ ਅੰਦਰ ਸਥਿਤ ਕਿਲ੍ਹਾ ਲੋਹਗੜ੍ਹ ਨੂੰ ਸਿੱਖ ਰਾਜ ਦੀ ਸਭ ਤੋਂ ਪਹਿਲੀ ਰਾਜਧਾਨੀ ਸਥਾਪਿਤ ਕਰਨ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਹਰ ਸਾਲ ਖਾਲਸਾਈ ਸ਼ਾਨ-ਓ-ਸ਼ੌਕਤ ਨਾਲ ਮਨਾਇਆ ਕਰੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ …

Read More »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਦੇ ਪ੍ਰਧਾਨ ਸਹੋਤਾ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ ਬਿਊਰੋ) – ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਬਹੁਤ ਧੰਨਵਾਦੀ ਹਨ ਜਿੰਨ੍ਹਾਂ ਨੇ ਪੰਜਾਬ ਨੂੰ ਗਲਤ ਹੱਥਾਂ `ਚ ਜਾਣ ਤੋਂ ਬਚਾ ਲਿਆ ਹੈ।ਉਹ ਅੱਜ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕ. ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਗੈਵੀ ਲੋਪੋਕੇ ਵੱਲੋਂ ਰੱਖੇ ਇਕ ਸਨਮਾਨ ਸਮਾਰੋਹ ਨੂੰ ਸੰਬੋਧਤ ਕਰ …

Read More »

ਕਮਿਸ਼ਨਰ ਪੁਲਿਸ ਨੇ ਮੂੰਹ ਢੱਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 20 ਅਪ੍ਰੈਲ 2017 ਤੱਕ ਲਾਗੂ ਰਹਿਣਗੇ। …

Read More »

ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਜਾਗਰੁਕਤਾ ਸੈਮੀਨਾਰ ਆਯੋਜਿਤ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਅਤੇ ਨੋਜਵਾਨਾਂ ਨੂੰ ਜਾਗਰੁਕ ਕਰਨ ਲਈ ਆਡੀਟੋਰੀਅਮ ਪਠਾਨਕੋਟ ਵਿਖੇ ਇਕ ਜਾਗਰੁਕਤਾ ਸੈਮੀਨਾਰ ਆਯੋਜਿਤ ਕੀਤਾ। ਜਿਸ ਵਿੱਚ ਜਿਲ੍ਹਾ ਪਠਾਨਕੋਟ ਦੇ ਸਕੂਲ ਕਾਲਜਾਂ ਦੇ ਕਰੀਬ 300 ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਵਿੱਚ ਸ੍ਰੀ ਅਮਿਤ ਕੁਮਾਰ (ਆਈ.ਏ.ਐਸ) ਡਿਪਟੀ ਕਮਿਸ਼ਲਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਅਤੇ ਸੈਮੀਨਾਰ ਦਾ ਆਰੰਭ …

Read More »

ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਯੁਵਕ ਮੇਲਾ ਸੰਪਨ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਠਾਨਕੋਟ ਦੀ ਨਿਗਰਾਨੀ ਹੇਠ ਜਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਦੂਸਰੇ ਦਿਨ ਮਿੱਠੀਆਂ ਯਾਦਾਂ ਨਾਲ ਸਮਾਪਤ ਹੋ ਗਿਆ। ਯੁਵਕ ਮੇਲੇ ਦੇ ਦੂਸਰੇ ਦਿਨ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਅਤੇ ਯੁਵਕ ਮੇਲੇ ਦਾ ਆਰੰਭ ਕੀਤਾ। ਇਸ ਮੋਕੇ …

Read More »

ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਬਣੇ ਰਜਿੰਦਰ ਬੇਰੀ ਸਵਾਗਤ

ਜਲੰਧਰ, 16 ਮਾਰਚ (ਪੰਜਾਬ ਪੋਸਟ ਬਿਊਰੋ)- ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੂੰ ਬੁਰੀ ਤਰਾਂ ਹਰਾਉਣ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਬੇਰੀ ਦਾ ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਲੋਕਾਂ ਵਲੋਂ ਸ਼ਾਂਨਦਾਰ ਸਵਾਗਤ ਕੀਤਾ ਗਿਆ।ਇਸ ਸਿਲਸਿਲੇ ਵਿਚ ਸਥਾਨਕ ਗੁਰੁ ਨਾਨਕ ਪੁਰਾ ਮਾਰਕੀਟ ਵਿਚ ਸ਼੍ਰੀ ਰਜਿੰਦਰ ਬੇਰੀ ਦੇ ਸਮੱਰਥਕਾਂ ਵਲੋਂ ਕੀਤੀ ਗਈ ਇਕ ਧੰਨਵਾਦ ਮੀਟੰਿਗ ਵਿਚ …

Read More »

ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ

ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) ਕੁੱਝ ਦਿਨ ਪਹਿਲਾਂ ਫਾਜ਼ਿਲਕਾ ਦੀ ਓਡਾਂਵਾਲੀ ਬਸਤੀ ’ਚ ਹੋਏ ਅੰਨ੍ਹੇ ਕਤਲ ਦੇ ਮਾਮਲੇ ’ਚ ਥਾਣਾ ਸਿਟੀ ਪੁਲਸ ਨੇ ਮ੍ਰਿਤਕ ਦੇ ਗੁਆਂਢੀ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਸਥਾਨਕ ਥਾਨਾ ਸਿਟੀ ’ਚ ਹੋਈ ਪ੍ਰੈਸ ਕਾਨਫਰੈਂਸ ਵਿਚ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਜ਼ਿਲਾ ਦੇ ਐਸ.ਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਮਹੀਨੇ ਦੀ 6 ਮਾਰਚ ਨੂੰ …

Read More »

ਸਰਕਾਰੀ ਸਕੂਲਾਂ ਵਿਚ ਦਾਖਲਿਆਂ ਲਈ ਅਧਿਆਪਕਾਂ ਨੇ ਕੀਤਾ ਜਾਗਰੂਕ

ਕਿੰਡਰ ਗਾਰਟਨ ਗ੍ਰੈਜੂਏਸ਼ਨ ਪਾਰਟੀ ਦਾ ਅਯੋਜਨ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇਂ ਵਿਦਿਅਕ ਸੈਸ਼ਨ 2017-18 ਲਈ ਜ਼ਿਲ੍ਹਾ ਫਾਜ਼ਿਲਕਾ ਦੇ ਤਹਿਤ ਆਉਂਦੇ ਦਿਹਾਤੀ ਅਤੇ ਸ਼ਹਿਰੀ ਖੇਤਰ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪ੍ਰਾਇਮਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਸਹਿਯੋਗ ਨਾਲ ਦਾਖ਼ਲਾ ਰੈਲੀਆਂ ਦਾ ਅਯੋਜਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ …

Read More »

ਆਤਮ ਵੱਲਭ ਸਕੂਲ ਵਿਚ ਕਿੰਡਰ ਗਾਰਟਨ ਗ੍ਰੈਜੂਏਸ਼ਨ ਪਾਰਟੀ ਦਾ ਆਯੋਜਨ

ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ, ਵਿਗਿਆਨ, ਸੰਸਕ੍ਰਿਤੀ, ਖੇਡਾਂ, ਕੰਪਿਊਟਰ, ਗਣਿਤ ਦੀ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸੰਸਕਾਰਾਂ ਦਾ ਗਿਆਨ ਦੇਣ ਵਿਚ ਅਗਾਂਹਵਧੂ ਸਥਾਨਕ ਆਤਮ ਵੱਲਭ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਗਿਆਨ ਮਾਨਟੇਸਰੀ ਵਿਚ ਕਿੰਡਰ ਗਾਰਟਨ ਗ੍ਰੈਜੂਏਸ਼ਨ ਪਾਰਟੀ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਅਤੇ ਭੁਪਿੰਦਰ ਸਿੰਘ ਸੇਵਾਮੁਕਤ ਐਚਓਡੀ ਮੁੱਖ …

Read More »