ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਅਬੋਹਰ ਰੋਡ ਤੇ ਸਥਿਤ ਕਾਰ ਡੇਂਟਿੰਗ ਪੇਂਟਿੰਗ ਦੀ ਦੁਕਾਨ ਤੇ ਚੋਰਾਂ ਵੱਲੋਂ ਧਾਵਾ ਬੋਲਦੇ ਹੋਏ ਅੰਦਰ ਪਈਆਂ ਬੈਂਟਰੀਆਂ, ਸਿਲੰਡਰ ਅਤੇ ਹੋਰ ਸਮਾਨ ਚੋਰੀ ਕਰ ਲੈਣ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਸੰਚਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9 ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਗਏ ਸਨ। ਅੱਜ …
Read More »ਪੰਜਾਬੀ
ਪੋਸਟ ਆਫਿਸ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈਕੇ ਕੀਤੀ ਇੱਕ ਦਿਨਾਂ ਹੜ੍ਹਤਾਲ
ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੋਸਟ ਆਫਿਸ ਸ਼ਾਖਾ ਫਾਜ਼ਿਲਕਾ ਦੇ ਸਮੂਹ ਪੋਸਟਲ ਕਰਮਚਾਰੀ, ਡਾਕ ਸਹਾਇਕ, ਪੋਸਟ ਮੈਨ ਸਟਾਫ਼ ਅਤੇ ਐਮਟੀਐਸ ਸਟਾਫ਼ ਵੱਲੋਂ ਆਪਣੀਆਂ ਜਾਇਜ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਦਿਨਾਂ ਹੜ੍ਹਤਾਲ ਕੀਤੀ ਗਈ। ਹੜ੍ਹਤਾਲ ਦੌਰਾਨ ਕਰਮਚਾਰੀਆਂ ਦੀਆਂ ਬਕਾਇਆ ਮੰਗਾਂ ਸਬੰਧੀ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਦੀ ਨਿੰਦਾ ਕੀਤੀ ਗਈ ਅਤੇ ਕੇਂਦਰ ਸਰਕਾਰ ਦੇ …
Read More »ਡਾ. ਹੰਸ ਰਾਜ ਮਲੇਠੀਆ ਸਿਹਤ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਬਣੇ
ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੱਚਿਆਂ ਦੇ ਮਾਹਿਰ ਡਾ. ਹੰਸ ਰਾਜ ਮਲੇਠੀਆ ਨੂੰ ਸਿਹਤ ਵਿਭਾਗ ਪੰਜਾਬ ਨੇ ਤਰੱਕੀ ਦੇਕੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜ਼ਨ ਬਣਾਇਆ ਹੈ। ਡਾ. ਮਲੇਠੀਆ ਸੀਐਚਸੀ ਖੂਈਖੇੜਾ ਵਿਚ ਸੀਨੀਅਰ ਮੈਡੀਕਲ ਅਧਿਕਾਰੀ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਹਨ।ਪੰਜਾਬ ਸਰਕਾਰ ਦੀ ਅਡੀਸ਼ਨਲ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਪਣੇ ਹੁਕਮ ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਕਮ …
Read More »ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਬਸੰਤ ਗਰਗ ਆਈ.ਏ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ …
Read More »ਸਿੰਗਲ ਫਾਟਕਾਂ ਕੋਲ ਫੈਲੀ ਗੰਦਗੀ ਕਾਰਨ ਲੋਕ ਪਰੇਸ਼ਾਨ
ਧੂਰੀ, 16 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ)- ਸ਼ਹਿਰ ਦੇ ਵਿਚਕਾਰ ਪੈਂਦੇ ਸਿੰਗਲ ਫਾਟਕਾਂ ਕੋਲ ਲੱਗੇ ਗੰਦਗੀ ਦੇ ਢੇਰਾਂ ਕਾਰਨ ਇਹ ਜਗਾ੍ਹ ਰੂੜੀ ਬਣ ਕੇ ਰਹਿ ਗਈ ਹੈ ਅਤੇ ਹਰ ਵਕਤ ਅਵਾਰਾ ਪਸ਼ੂ ਰਸਤੇ ਵਿੱਚ ਖਲੋ ਕੇ ਗੰਦਗੀ `ਚ ਮੂੰਹ ਮਾਰਦੇ ਦਿਖਾਈ ਦਿੰਦੇ ਹਨ ਜਿਸ ਕਾਰਨ ਆਵਾਜ਼ਾਈ ਵਿੱਚ ਵੱਡੀ ਵਿਘਨ ਪੈਂਣ ਕਾਰਨ ਇੱਥੇ ਟ੍ਰੈਫਿਕ ਜਾਮ ਵਾਲੀ ਸਥਿਤੀ ਬਣੀ ਰਹਿੰਦੀ ਹੈ।ਇਹ ਜਾਣਕਾਰੀ …
Read More »ਪੰਜਾਬ ਕਲਾ ਭਵਨ ਚੰਡੀਗੜ੍ਹ ’ਚ ਹੋਵੇਗਾ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੂੰ 19 ਮਾਰਚ ਨੂੰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਜਾ ਰਿਹਾ ਹੈ। ਡਾ. ਹਜ਼ਾਰਾ ਸਿੰਘ ਚੀਮਾ, ਮਨਮੋਹਨ ਸਿੰਘ ਢਿੱਲੋਂ, ਦੇਵ ਦਰਦ ਅਤੇ ਹਰਜੀਤ ਸੰਧੂ ਵੱਲੋਂ ਹੋਣ ਵਾਲੇ ਇਸ ਰਾਜ ਪੱਧਰੀ ‘ਸਾਹਿਤਕ ਅਤੇ ਸਨਮਾਨ ਸਮਾਰੋਹ’ ਦੇ ਕਨਵੀਨਰ ਕੰਵਰਜੀਤ ਸਿੰਘ …
Read More »ਗੁਰਦੁਆਰਾ ਬਾਬਾ ਮਰਹਾਣਾ ਜੀ ਮਾੜੀ ਉਧੋਕੇ ਵਿਖੇ ਸੀ.ਸੀ.ਟੀ.ਵੀ ਕੈਮਰੇ ਲਗਾਏ
ਭਿਖੀਵਿੰਡ, 16 ਮਾਰਚ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ, ਕੁਲਵਿੰਦਰ ਕੰਬੋਕੇ)- ਇਥੋਂ ਥੋੜੀ ਦੂਰ ਪਿੰਡ ਮਾੜੀ ਉਧੋਕੇ ਦੇ ਗੁਰਦੁਆਰਾ ਬਾਬਾ ਮਰਹਾਣਾ ਸਹਿਬ ਜੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਕੈਮਰੇ ਲਗਾਏ ਗਏ।ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਸਬੀਰ ਸਿੰਘ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮੋਲਕ ਸਿੰਘ ਨੇ ਸਾਝੇ ਤੋਰ `ਤੇ ਦੱਸਿਆ …
Read More »ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿਖੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ਸੰਬੰਧੀ ਇਕ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਿਖੇ ਸੁਆਮੀ ਦਇਆਨੰਦ ਅਧਿਐਨ ਕੇਂਦਰ ਵੱਲੋਂ ਸ਼ਹੀਦ ਚੰਦਰਸ਼ੇਖਰ ਆਜ਼ਾਦ ਸੰਗਠਨ (ਰਜਿ.) ਦੇ ਸਹਿਯੋਗ ਦੁਆਰਾ ‘ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ’ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਆਯੋਜਿਤ ਸੈਮੀਨਾਰ ਦੇ ਮੁੱਖ ਮਹਿਮਾਨ ਡਾ. ਪੁਸ਼ਪਿੰਦਰ ਵਾਲੀਆ, ਸ੍ਰੀ ਸੁਦਰਸ਼ਨ ਕਪੂਰ, ਮੁੱਖ ਬੁਲਾਰਾ ਡਾ. ਰਜਨੀਸ਼ ਅਰੌੜਾ ਸਾਬਕਾ ਉਪਕੁਲਪਤੀ, ਪੰਜਾਬ …
Read More »ਖਿਲਾਫ਼ ਇਨਸਾਫ ਦੀ ਆਵਾਜ਼ ਆਰਗੇਨਾਈਜੇਸ਼ਨ ਨੇ ਪਰਲਜ਼ ਕੰਪਨੀ ਵਿਰੁੱਧ 9 ਮੈਂਬਰੀ ਜ਼ਿਲ੍ਹਾ ਕਮੇਟੀ ਬਣਾਈ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਹਜ਼ਾਰਾਂ ਲੋਕਾਂ ਦੇ ਪਰਲਜ਼ ਕੰਪਨੀ ਵਿੱਚ ਫਸੇ ਕਰੋੜਾਂ ਪੈਸੇ ਵਾਪਿਸ ਕਰਵਾਉਣ ਲਈ ਇਨਸਾਫ ਦੀ ਆਵਾਜ਼ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਅਗਵਾਈ ਹੇਠ ਕੰਪਨੀ ਦੇ ਵਰਕਰਾਂ ਅਤੇ ਨਿਵੇਸ਼ਕਾਂ ਦੀ ਹੰਗਾਮੀ ਮੀਟਿੰਗ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਾਨਗੜ੍ਹ ਨੇ ਕਿਹਾ ਕਿ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ ਵਾਪਿਸ ਕਰਵਾਉਣ ਲਈ ਉਨ੍ਹਾਂ ਵੱਲੋਂ …
Read More »ਕਾਂਗਰਸ ਸਰਕਾਰ ਪੰਜਾਬ ਵਿੱਚ ਹਰ ਸਾਲ 25 ਫ਼ੀਸਦ ਸ਼ਰਾਬ ਦੇ ਠੇਕੇ ਬੰਦ ਕਰੇ – ਅਨੀਤਾ ਸ਼ਰਮਾ
ਲੁਧਿਆਣਾ, 16 ਮਾਰਚ (ਪੰਜਾਬ ਪੋਸਟ ਬਿਊਰੋ)- ਬੇਲਨ ਬ੍ਰਿਗੇਡ ਦੀ ਕੌਮੀ ਪ੍ਰਧਾਨ ਆਰਕੀਟੈਕਟ ਅਨੀਤਾ ਸ਼ਰਮਾ ਨੇ ਕਾਂਗਰਸ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਚੋਣ ਵਾਅਦੇ ਮੁਤਾਬਿਕ ਉਹ 4 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਲਈ ਪ੍ਰਤੀ ਸਾਲ 25 ਫ਼ੀਸਦੀ ਸ਼ਰਾਬ ਦੇ ਠੇਕੇ ਪੰਜਾਬ ਵਿੱਚ ਬੰਦ ਕਰੇ ਤਾਂਕਿ ਪੰਜਾਬ ਦੀ ਜਨਤਾ ਸੁਖ ਦਾ ਸਾਹ ਲੈ ਸਕੇ ਅਤੇ ਗਰੀਬ ਮਜਦੂਰ ਪਰਿਵਾਰ ਉਜੜਣ ਤੋਂ ਬਚ …
Read More »
Punjab Post Daily Online Newspaper & Print Media