ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਵਲੋਂ ਅੱਜ ਪਹਿਲਾ ਫੈਸਲਾ ਲੈਂਦਿਆਂ ਸਰਵੇਸ਼ ਕੌਸ਼ਲ਼ ਦੀ ਥਾਂ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਬਣਾਇਆ ਗਿਆ, ਜਦਕਿ ਅਤੁੱਲ ਨੰਦਾ ਨੂੰ ਐਡਵੋਕੇਟ ਜਨਰਲ ਥਾਪਿਆ ਗਿਆ।ਇਸ ਤੋਂ ਇਲਾਵਾ ਕਈ ਹੋਰ ਅਫਸਰਾਂ ਦੇ ਤਬਾਦਲੇ ਤੇ ਨਿਯੁੱਕਤੀਆਂ ਕੀਤੀਆਂ ਗਈਆਂ ਹਨ।ਪੁਲਿਸ ਵਿਭਾਗ ਵਲੋਂ 41 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।ਜਿੰਨਾਂ ਵਿੱਚ 16 ਆਈ.ਪੀ.ਐਸ ਅਤੇ …
Read More »ਪੰਜਾਬੀ
ਮੁੱਖ ਮੰਤਰੀ ਦਾ ਅਹੁਦਾ ਸੰਭਾਲਣ `ਤੇ ਕੈਪਟਨ ਨੂੰ ਮਨਮੋਹਨ, ਰਾਹੁਲ, ਮੋਦੀ ਤੇ ਬਾਦਲ ਨੇ ਦਿੱਤੀ ਵਧਾਈ
ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਹੁੰ ਚੁੱਕਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਵੱਡੀ ਜਿੰਮੇਵਾਰੀ ਹੈ ਤੇ ਕੈਪਟਨ ਲੋਕਾਂ ਦੀਆਂ ਆਸਾਂ `ਤੇ ਪੂਰੇ ਉਤਰਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਪਟਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੈਪਟਨ ਪੰਜਾਬ ਦੇ ਵਿਕਾਸ …
Read More »ਨਵੇਂ ਮੰਤਰੀਆਂ ਨੂੰ ਵਿਭਾਗ ਅਲਾਟ- ਮਨਪ੍ਰੀਤ ਬਾਦਲ ਵਿੱਤ ਤੇ ਨਵਜੋਤ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਬਣੇ
ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) ਪੰਜਾਬ ਦੇ ਰਾਜਪਾਲ ਵੀ.ਪੀ ਬਦਨੌਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਸ਼ `ਤੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿਤੇ ਗਏ।ਮੁੱਖ ਮੰਤਰੀ ਕੈਪਟਨ ਗ੍ਰਹਿ, ਨਿਆਂ, ਪ੍ਰਸੋਨਲ, ਆਮ ਪ੍ਰਸਾਸ਼ਨ, ਵਿਜੀਲੈਂਸ ਤੇ ਹੋਰ ਨਾ ਅਲਾਟ ਹੋਏ ਵਿਭਾਗ ਦੇਖਣਗੇ, ਜਦਕਿ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ,ਖੋਜ, ਮੈਡੀਕਲ ਸਿੱਖਿਆ ਤੇ ਸੰਸਦੀ ਮਾਮਲੇ, ਨਵਜੋਤ ਸਿਧੂ ਸਥਾਨਕ ਸਰਕਾਰਾਂ ਅਤੇ ਸੈਰ …
Read More »ਕੈਪਟਨ ਅਮਰਿੰਦਰ ਤੇ ਰਾਣਾ ਗੁਰਜੀਤ ਵਲੋਂ ਅੰਗ੍ਰੇਜੀ ਵਿੱਚ ਸਹੁੰ ਚੁੱਕਣ `ਤੇ ਪੰਜਾਬੀਆਂ `ਚ ਹੈਰਾਨੀ
ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) ਚੰਡੀਗੜ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਨੇ ਅੰਗ੍ਰੇਜੀ ਭਾਸ਼ਾ ਵਿੱਚ ਸਹੁੰ ਚੁੱਕੀ, ਜਦਕਿ ਬਾਕੀ ਮੰਤਰੀਆਂ ਨੇ ਮਾਂ ਬੋਲੀ ਪੰਜਾਬੀ ਵਿੱਚ ਆਪਣੇ ਅਹੁੱਦੇ ਦਾ ਹਲਫ ਲਿਆ।ਸਹੁੰ ਚੁੱਕ ਸਮਾਗਮ ਤੋਂ ਬਾਅਦ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਦਫਤਰ ਵਿੱਚ ਸਰਬ ਧਰਮ ਪ੍ਰਾਰਥਨਾ ਕੀਤੀ ਗਈ।ਕੈਪਟਨ …
Read More »ਕੈਪਟਨ ਅਮਰਿੰਦਰ ਨੇ 9 ਮੰਤਰੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ ਲਿਆ
ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – 11 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ 77 ਸੀਟਾਂ ਹਾਸਲ ਕਰਕੇ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਕਾਮਯਾਬ ਰਹੀ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਅਹੁੱਦੇ ਦੀ ਸਹੁੰ ਚੁੱਕ ਲਈ। ਪੰਜਾਬ ਰਾਜ ਭਵਨ ਚੰਡੀਗੜ ਵਿਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ …
Read More »ਘਰ ਵਾਲਿਆਂ ਨਾਲ ਮਿਲਾਇਆ 11 ਸਾਲ ਤੋਂ ਵਿਛੜੇ ਬੱਚੇ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪਿੰਗਲਵਾੜੇ ਵਾਸਤੇ ਇਹ ਖੁਸ਼ੀ ਦਾ ਮੌਕਾ ਸੀ ਜਦੋਂ ਪਿੰਗਲਵਾੜੇ ਵਿਚ ਸਤੰਬਰ 2006 `ਚ ਲਾਵਾਰਸ ਹਾਲਤ ਵਿਚ ਦਾਖਿਲ ਹੋਏ ਬੱਚੇ ਕਰਨ ਬਲੀ (ਮਨੋਜ ਕੁਮਾਰ ਆਪ ਰੱਖਿਆ ਨਾਮ) ਨੂੰ ਉਸ ਦੇ ਘਰ ਵਾਲਿਆਂ ਨਾਲ ਮਿਾਇਆ ਗਿਆ। ਪਿੰਗਲਵਾੜਾ ਦੇ ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ ਨੇ ਦਸਿਆ ਕਿ ਇਹ ਬੱਚਾ 2006 ਵਿਚ ਹਰਿਦੁਆਰ ਵਿਚ ਪਰਿਵਾਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਧਿਆਤਮਕ ਤੇ ਰੂਹਾਨੀਅਤ ਦੇ ਸੋਮੇ ਵਜੋਂ ਵਿਲੱਖਣ ਮਹੱਤਤਾ ਰੱਖਣ ਵਾਲੇ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਵੱਲੋਂ ਬੜੀ ਸ਼ਰਧਾ ਸਤਿਕਾਰ ਨਾਲ …
Read More »ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਗੁਰਸਿੱਖ ਖਿਡਾਰੀਆਂ ਦੇ ਸਨਮਾਨ ਸਬੰਧੀ ਫੈਸਲੇ `ਤੇ ਅਮਲ ਲਈ ਕਾਰਵਾਈ ਆਰੰਭ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੇਡਾਂ ’ਚ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਗੁਰਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਨਾਵਾਂ ਦੀ ਚੋਣ ਕਰਨ ਲਈ ਗਠਿਤ ਕੀਤੀ ਗਈ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ …
Read More »ਕੈਪਟਨ ਨੂੰ ਜਿੱਤਾ ਕੇ ਲੋਕਾਂ ਨੇ ਪੰਜਾਬ ਲਈ ਤਰੱਕੀ ਦੀ ਨੀਹ ਰੱਖੀ- ਹਰਪ੍ਰੀਤ ਸੰਧੂ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੰਜਾਬੀਆਂ ਲਈ ਇਹ ਬੜੀ ਵੱਡੀ ਖੁਸ਼ੀ ਦਾ ਮੌਕਾ ਹੈ ਕਿ 10 ਸਾਲ ਦੇ ਅਰਸੇ ਤੋ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇੱਕ ਨਵਾਂ ਇਤਿਹਾਸ ਰਚਿਆ ਹੈ, ਜਿਸ ਲਈ ਸਾਰੇ ਹੀ ਪੰਜਾਬ ਵਾਸੀ ਵਧਾਈ ਦੇ ਪਾਤਰ ਹਨ।ਇਹ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਯੂਥ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ …
Read More »ਕਾਂਗਰਸ ਦੀ ਧੜੱਲੇਦਾਰ ਵਾਪਸੀ ਨੇ ਅਕਾਲੀਆਂ ਨੂੰ ਦਿੱਤਾ ਕਰਾਰਾ ਜਵਾਬ – ਬਾਬਾ ਬਲਜਿੰਦਰ, ਕੁਲਵਿੰਦਰ ਬੱਬਾ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਨੇ ਪੰਜਾਬ ਦੀ ਜੱਦੀ ਪਾਰਟੀ ਅਕਾਲੀ ਦਲ ਨੂੰ ਕਰਾਰੀ ਹਾਰ ਦੇ ਕੇ ਇਕ ਨਵਾਂ ਇਤਹਾਸ ਸਿਰਜਿਆ ਹੈ।ਕਾਂਗਰਸ ਨੇ ਪੰਜਾਬ ਵਿਚ 77 ਸੀਟਾ ਦਾ ਜਾਦੂਈ ਅੰਕੜਾ ਛੂਹ ਕੇ ਇਕ ਕ੍ਰਿਸ਼ਮਾਈ ਜਿੱਤ ਹਾਸਲ ਕੀਤੀ ਹੈ।ਇਹ ਪ੍ਰਗਟਾਵਾ ਬਾਬਾ ਬਲਜਿੰਦਰ ਸਿੰਘ ਚੂਸਲੇਵਾੜ ਅਤੇ ਕੁਲਵਿੰਦਰ ਸਿੰਘ ਬੱਬਾ ਨੇ ਸਾਝੇ ਤੋਰ ਤੇ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ …
Read More »
Punjab Post Daily Online Newspaper & Print Media