Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਿਖੇ `ਪਾਈ` ਦਿਵਸ ਮਨਾਇਆ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਲਵੇ ਇਲਾਕੇ ਦਾ ਮਾਨ ਵਿੱਦਿਅਕ ਅਦਾਰਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ ਇੰਜਨੀਰਿੰਗ ਐਂਡ ਟੈਕਨਾਲੋਜੀ ਵੱਲੋਂ‘ਪਾਈ’  ਦਿਵਸ ਮਨਾਇਆ ਗਿਆ। ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਦੱਸਿਆ ਕਿ ‘ਪਾਈ’ ਜੋ ਕਿ ਯੁਨਾਨੀ ਭਾਸ਼ਾ ਦਾ ਸਿੰਬਲ ਹੈ। ਅਜੋਕੇ ਗਣਿਤ ਸਬੰਧਤ ਪੜਾਈ ਵਿੱਚ ਬਹੁਤ ਮਹੱਤਵਪੂਰਨ …

Read More »

ਕਾਂਗਰਸ ਸਰਕਾਰ ਨੇ ਸੌਂਹ ਚੁੱਕਣ ਤੋਂ ਪਹਿਲਾਂ ਸੁਵਿਧਾ ਕਾਮਿਆਂ ਦਾ ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਹੱਕ ਵਿੱਚ ਸੰਘਰਸ਼ ਕਰ ਰਹੇ ਕਾਮਿਆਂ ਦੀ ਮਿਹਨਤ ਨੂੰ ਨਵੀਂ ਸਰਕਾਰ ਆਉਣ ਤੇ ਬੂਰ ਪੈਣਾ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਮਗਰੋਂ ਸੁਵਿਧਾ ਸੈਂਟਰਾਂ ਵਿੱਚ ਕੰਮ ਕਰਦੇ ਸਮੂਹ 1100 ਮੁਲਾਜ਼ਮਾਂ …

Read More »

ਕਾਂਗਰਸ ਦੀ ਜਿੱਤ ਨਾਲ ਬਾਬਰ ਦੀ ਜਾਬਰ ਸਰਕਾਰ ਦਾ ਅੰਤ ਹੋਇਆ – ਚੱਠੂ, ਸਿੱਧੂ

ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)  ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਨੂੰ ਅਕਾਲੀ ਦਲ ਵਲੋਂ ਪੰਥਕ ਹਲਕਾ ਦੱਸ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਪਿਛਲੇ ਲਗਾਤਾਰ 10 ਸਾਲਾਂ ਤੋਂ ਜਮਾਏ ਗਏ ਕਬਜ਼ੇ ਨੂੰ ਕਾਂਗਰਸ ਨੇ ਖਤਮ ਕਰਦਿਆਂ ਨਵੀਂ ਇਬਾਰਤ ਲਿਖੀ ਹੈ।ਇਹ ਪ੍ਰਗਟਾਵਾ ਉਘੇ ਕਾਂਗਰਸੀ ਆਗੂ ਸਤਨਾਮ ਸਿੰਘ ਚੱਠੂ ਤੇ ਬਲਵਿੰਦਰ ਸਿੰਘ ਸਿੱਧੂ ਨੇ ਕਰਦਿਆਂ ਸੁਖਪਾਲ …

Read More »

ਅਕਾਲੀ ਦਲ ਨੂੰ ਵੱਡੀ ਹਾਰ ਦੇ ਕੇ ਮਝੈਲਾਂ ਨੇ ਲਿਆ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਬਦਲਾ- ਕਲੰਝਰ

ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਮਾਝੇ ਦੇ ਜਰਨੈਲ ਕਹਾਉਂਦੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਨੂੰ ਭਾਰੀ ਬਹੁਮਤ ਨਾਲ ਹਰਾਉਣ ਵਾਲੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਜਿੱਤ `ਤੇ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਵਧਾਈ ਦਿੱਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਕਿਹਾ …

Read More »

ਹਲਕਾ ਖੇਮਕਰਨ `ਚ ਭੁੱਲਰ ਦੀ ਹੂੰਝਾ ਫੇਰ ਜਿੱਤ ਤੋਂ ਬਾਅਦ ਖੁਸ਼ੀ ਦਾ ਮਾਹੋਲ

ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਅਤੇ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਨਣ `ਤੇ ਲਗਾਤਾਰ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ।ਹਲਕੇ ਦੇ ਕਾਂਗਰਸੀ ਆਗੂਆਂ ਰਾਜ ਕੁਮਾਰ ਅਲਗੋਕੋਠੀ, ਗੁਰਜੰਟ ਸਿੰਘ ਵੱਡਾ ਭਗਵਾਨਪੁਰਾ, ਕਰਮ ਸਿੰਘ ਅਲਗੋਂ ਕੋਠੀ, ਸੁਖਰਾਜ ਹਾਂਡਾ ਅਲਗੋਂ ਕੋਠੀ, ਪ੍ਰਿਥੀ ਸ਼ਾਹ ਅਲਗੋਂ ਕੋਠੀ, …

Read More »

ਭੁੱਲਰ ਦੇ ਜਿੱਤਣ ਦੀ ਖੁਸ਼ੀ `ਚ ਆਸਲ ਨੇ ਵੰਡੇ ਲੱਡੂ

ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ `ਤੇ ਭਰੋਸਾ ਜਤਾਉਂਦੇ ਹੋਏ ਕਾਂਗਰਸ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾ ਕੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ ਨੇ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਦੀ ਖੁਸ਼ੀ `ਚ ਅੱਡਾ ਅਮਰਕੋਟ ਵਿਖੇ …

Read More »

ਨਸ਼ਿਆਂ ਦੇ ਵਪਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡਾ. ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦੀ ਹੋਈ ਇਤਿਹਾਸਿਕ ਜਿੱਤ ਅਤੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਹੋਈ ਇਤਿਹਾਸਿਕ ਜਿੱਤ ਦੇ ਕਾਰਨ ਅਜ ਉਨਾਂ ਦੇ ਗ੍ਰਹਿ ਹੋਲੀ ਸਿਟੀ ਵਿਖੇ ਉਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਲਗਾਤਾਰ ਤਾਂਤਾ ਲੱਗਾ ਰਿਹਾ। ਜ਼ਿਲਾ ਅੰਮ੍ਰਿਤਸਰ ਦੇ ਵੱਖ ਵੱਖ ਹਲਕਿਆਂ …

Read More »

ਹੋਲਾ ਮਹੱਲਾ ਮੌਕੇ ਟਰਾਲੀ ਦੇ ਹਾਦਸਾਗ੍ਰਸਤ ਹੋਣ ’ਤੇ ਪ੍ਰੋ. ਬਡੂੰਗਰ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਸੰਗਤ ਦੀ ਇੱਕ ਟਰਾਲੀ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਅਤੇ ਕੁੱਝ ਦੇ ਜ਼ਖਮੀਂ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ-ਘਰ ਦੇ ਦਰਸ਼ਨ ਕਰਨ ਪੁੱਜੀ ਸੰਗਤ ਨਾਲ ਵਾਪਰਿਆ …

Read More »

ਨਾਨਕਸ਼ਾਹੀ ਸੰਮਤ 549 ਨਵੇਂ ਸਾਲ (1 ਚੇਤ) ਦੀ ਆਮਦ ਮੌਕੇ ਗੁਰਮਤਿ ਸਮਾਗਮ ਅਯੋਜਿਤ

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 549 ਅਨੁਸਾਰ ਨਵੇਂ ਸਾਲ ਦੀ ਆਮਦ ਅਤੇ ਖ਼ਾਲਸਾ ਪੰਥ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਸਮਰਪਿਤ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਰਾਤ 7.00 ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਮਹਾਨ …

Read More »

ਹੋਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਨੇ ਸਾਬੀ ਗਿੱਲ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨਾਮਵਰ ਮਹਿਲਾ ਤੇ ਸਮਾਜ ਭਲਾਈ ਸੰਸਥਾ ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵੱਲੋਂ ਸ਼ਪੱਸ਼ਟ ਬਹੁਮਤ ਲੈ ਕੇ ਸੂਬੇ ਦੀ ਸੱਤਾ `ਤੇ ਕਾਬਜ਼ ਹੋਣ ਜਾ ਰਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਐਸ.ਟੀ ਸੈਲ ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਕਰਵਾ ਕੇ ਸਨਮਾਨਿਤ ਕੀਤਾ ਗਿਆ।ਸੁੁਸਾਇਟੀ ਦੀ ਸੂਬਾਈ …

Read More »