ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਜਿਲਾ ਪਠਾਨਕੋਟ ਦੇ ਨੋਜਵਾਨਾਂ ਨੂੰ ਜਲਦੀ ਹੀ ਈ ਲਾਈਬ੍ਰੇਰੀ ਸਮਰਪਿਤ ਕੀਤੀ ਜਾਵੇਗੀ, ਇਸ ਦੇ ਲਈ ਜਿਲਾ ਪ੍ਰਸਾਸ਼ਨ ਵੱਲੋਂ 16 ਮਾਰਚ 2017 ਨੂੰ ਆਡੀਟੋਰੀਅਮ ਪਠਾਨਕੋਟ ਵਿਖੇ ਸਵੇਰੇ 10 ਵਜੇ ਜਿਲਾ ਪਠਾਨਕੋਟ ਦੇ ਨੋਜਵਾਨਾਂ ਲਈ ਇਕ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ ਅਧਿਕਾਰੀ …
Read More »ਪੰਜਾਬੀ
ਜਿਲਾ ਪੱਧਰੀ ਯੁਵਕ ਮੇਲਾ 15 ਅਤੇ 16 ਮਾਰਚ 2017 ਨੂੰ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਠਾਨਕੋਟ ਦੀ ਨਿਗਰਾਨੀ ਹੇਠ ਜਿਲਾ ਪੱਧਰੀ ਯੁਵਕ ਮੇਲਾ 15 ਅਤੇ 16 ਮਾਰਚ 2017 ਨੂੰ ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਟਰ ਪ੍ਰੀਤ ਕੋਹਲੀ ਨੇ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਵਿਦਿਆਰਥੀ ਅਤੇ ਗੈਰ ਵਿਦਿਆਰਥੀ ਭਾਗ ਲੈ ਸਕਦੇ ਹਨ। …
Read More »ਸਮੇਂ ਸਿਰ ਪਤਾ ਲੱਗੇ ਤਾਂ ਸਫਲ ਤਰੀਕੇ ਨਾਲ ਹੋ ਸਕਦਾ ਹੈ ਗਲੋਕੋਮਾ ਦਾ ਇਲਾਜ – ਡਾ. ਨੈਨਾ ਸਲਾਥੀਆ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ (12 ਤੋਂ 18 ਮਾਰਚ 2017) ਅਧੀਨ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਕਾਲੇ ਮੋਤੀਏ ਦੇ ਸੰਬਧ ਵਿੱੱਚ ਜਾਗਰੂਕਤਾ ਰੈਲੀ ਅਤੇ ਗਲੋਕੋਮਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱੱਗਭਗ 185 ਮਰੀਜ਼ਾਂ ਦੀ …
Read More »ਪਿੰਡ ਪਨਗੋਟਾ ਵਿਖੇ ਕਾਂਗਰਸੀ ਵਰਕਰਾਂ ਵੱਲੋ ਹਰਮਿੰਦਰ ਸਿੰਘ ਗਿੱਲ ਦੀ ਜਿੱਤ `ਤੇ ਵੰਡੇ ਲੱਡੂ
ਪੱਟੀ, 14 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਪੱਟੀ ਹਲਕੇ ਦੇ ਲੋਕਾਂ ਦੀ ਆਸ ਮੁਤਾਬਕ ਆਏ ਨਤੀਜਿਆਂ ਦੀ ਖੁਸ਼ੀ ਵਿੱਚ ਪਿੰਡ ਪਨਗੋਟਾ ਦੇ ਕਾਂਗਰਸੀ ਵਰਕਰਾਂ ਵੱਲੋ ਲੱਡੂ ਵੱੰਡੇ ਗਏ।ਪਿੰਡ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਦਾਰ ਹਰਮਿੰਦਰ ਸਿੰਘ ਗਿੱਲ ਬਹੁਤ ਲੰਮੇ ਸਮੇਂ ਤੋ ਆਮ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਨ ਅਤੇ ਲੋਕਾਂ ਦੇ ਹਰ ਸੁੱਖ ਦੁੱੱਖ …
Read More »‘ਆਪ’ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਦੇ ਵੋਟਰਾਂ ਦਾ ਕੀਤਾ ਧੰਨਵਾਦ
ਪੱਟੀ, 14 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਪੱਟੀ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਹਲਕੇ ਦੇ ਸਮੂਹ ਵੋਟਰਾਂ ਦਾ ਤਹਿ ਦਿੱਲੋ ਧੰਨਵਾਦ ਕੀਤਾ।ਉਹਨਾ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ ਜੋ ਸਮਰਥਨ ਦਿੱਤਾ ਹੈ, ਉਹ …
Read More »ਜੇ.ਐਨ ਇੰਟਰਨੈਸ਼ਨਲ ਸਕੂਲ ਦੇ ਦੱਸਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਗੂਰੁ ਹਰਸਹਾਏ, 14 ਮਾਰਚ (ਪੰਜਾਬ ਪੋਸਟ- ਸੰਦੀਪ ਜਈਆ, ਮਨੀਸ਼ ਪਿੰਡੀ) – ਜੀਵਾਂ ਅਰਾਈ ਦੇ ਨਜਦੀਕ ਫਿਰੋਜ਼ਪੁਰ-ਫਾਜਿਲਕਾ ਮੁੱਖ ਮਾਰਗ `ਤੇ ਸਥਿਤ ਜੇ.ਐਨ ਇੰਟਰਨੈਸ਼ਨਲ ਸਕੂਲ ਵਿਖੇ ਨੋਵੀ ਕਲਾਸ ਦੇ ਵਿਦਿਆਰਥੀਆਂ ਵਲੋ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਪਾਰਟੀ ਦਿਤੱੀ ਗਈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੰਜਨਾ ਨਾਰੰਗ ਅਤੇ ਚੇਅਰਮੈਨ ਜਨਕ ਰਾਜ ਮੁੰਜ਼ਾਲ ਦੀ ਅਗਵਾਈ `ਚ ਰੰਗਾਰੰਗ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ ਸੀ, ਜਿਸ ਵਿਚ ਵਿਦਿਆਰਥੀਆਂ …
Read More »ਨੰਬਰਦਾਰਾ ਐਸੋਸੀਏਸ਼ਨ ਵੱਲੋਂ ਹਲਕਾ ਸਮਰਾਲਾ ਦੇ ਨਵੇਂ ਵਿਧਾਇਕ ਨਾਲ ਮੁਲਾਕਾਤ ਕੀਤੀ
ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਅੱਜ ਇਥੇ ਨੰਬਰਦਾਰ ਐਸੋਸੀਏਸ਼ਨ (ਰਜਿ: 253) ਸਮਰਾਲਾ ਦੇ ਸਮੂਹ ਨੰਬਰਦਾਰ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਅਗਵਾਈ ਹੇਠ ਸਮਰਾਲਾ ਹਲਕਾ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਉਨਾਂ ਦੀ ਰਿਹਾਇਸ਼ ਵਿਖੇ ਵਧਾਈਆਂ ਦੇ ਪੁੱਜੇ। ਜਿੱਥੇ ਸਥਾਨਕ ਵਿਧਾਇਕ ਨੇ ਉਨਾਂ ਸ਼ਾਨਾਮੱਤਾ ਸਵਾਗਤ ਕੀਤਾ, ਉੱਥੇ ਨੰਬਰਦਾਰਾਂ ਵੱਲੋਂ ਇੱਕ ਵੱਡਾ ਫੁੱਲਾਂ ਦਾ ਗੁਲਦਸਤਾ ਵੀ ਭੇਂਟ ਕੀਤਾ ਗਿਆ।ਇਸ …
Read More »ਮਾਸਟਰ ਹੁਸ਼ਿਆਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ
ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਮਾਸਟਰ ਹੁਸ਼ਿਆਰ ਸਿੰਘ ਸ਼ਾਮਗੜ ਜੋ ਬਤੌਰ ਹਿਸਾਬ ਮਾਸਟਰ ਸਰਕਾਰੀ ਮਿਡਲ ਸਕੂਲ ਗੱਗੋਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਐਸ. ਐਸ. ਏ. ਰਮਸਾ ਇਕਾਈ ਜ਼ਿਲਾ ਰੋਪੜ ਦਾ ਪ੍ਰਧਾਨ ਹੈ, ਨੂੰ ਬੀਤੇ ਦਿਨੀਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਪਿਤਾ ਸੁਰਿੰਦਰਪਾਲ ਸਿੰਘ ਕੁਝ ਦਿਨ ਬੀਮਾਰ ਰਹਿਣ ਪਿੱਛੋਂ ਸਵਰਗਵਾਸ ਹੋ ਗਏ। ਜਿਨਾਂ ਦਾ ਅੰਤਿਮ ਸਸਕਾਰ …
Read More »ਬ੍ਰਾਹਮਣ ਸਭਾ ਪੰਜਾਬ ਨੇ ਅਮਰੀਕ ਸਿੰਘ ਢਿੱਲੋਂ ਦੀ ਸ਼ਾਨਦਾਰ ‘ਤੇ ਦਿੱਤੀਆਂ ਵਧਾਈਆਂ
ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਸੋਨੀ ਸੱਦੀ ਉਟਾਲਾਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਤੇ ਉਨਾਂ ਨੂੰ ਵਧਾਈ ਦਿੱਤੀ ਅਤੇ ਇਸ ਤੋਂ ਇਲਾਵਾ ਸਮਰਾਲਾ ਹਲਕੇ ਤੋਂ ਅਮਰੀਕ ਸਿੰਘ ਢਿੱਲੋਂ ਦੀ ਸ਼ਾਨਦਾਰ ਜਿੱਤ ਮੌਕੇ ਪਿੰਡ ਉਟਾਲਾਂ ਵਿਖੇ ਲੱਡੂ ਵੰਡੇ ਗਏ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਪ੍ਰਧਾਨ …
Read More »ਭਿ੍ਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਇਕੱਤਰਤਾ – ਪ੍ਰੇਮ ਸਾਗਰ ਨੇ ਪੋਤਰੀ ਦੇ ਵਿਆਹ ਦੀ ਦਿੱਤੀ ਪਾਰਟੀ
ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤ੍ਰਤਾ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬੁੱਧੀਜੀਵੀ ਤੇ ਅਮਰਗਾਮੀ ਸੋਚ ਰੱਖਣ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾ ਫਰੰਟ ਮਾਛੀਵਾੜਾ, ਖਮਾਣੋਂ ਇਕਾਈ ਤੇ ਹੋਰ ਸਥਾਨਿਕ ਸੰਸਥਾਵਾਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਜੋਗਿੰਦਰ ਸਿੰਘ ਜੋਸ਼ ਜਨਰਲ ਸਕੱਤਰ ਨੇ ਅੱਜ ਦਾ ਏਜੰਡਾ ਹੋ ਰਿਹਾ ਭਿ੍ਰਸ਼ਟਾਚਾਰ ਰੱਖਿਆ …
Read More »
Punjab Post Daily Online Newspaper & Print Media