Wednesday, November 25, 2026

ਪੰਜਾਬੀ

ਸਬ ਅਰਬਨ ਸਬ ਡਵਿਜਨ ਅਤੇ ਸ਼ਹਿਰੀ ਸਬ ਡਵਿਜਨ ਦੇ ਕਰਮਚਾਰੀਅ ਨੇ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ

ਫਾਜ਼ਿਲਕਾ, 14 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜੁਅਇੰਟ ਫੋਰਮ ਪੰਜਾਬ ਦੇ ਸੱਦੇ ਤੇ 20 ਦਸੰਬਰ 2016 ਨੂੰ ਜੁਆਇੰਟ ਫੋਰਮ ਪੰਜਬ ਦੇ ਨਾਲ ਕੀਤੇ ਸਮਝੋਤੇ ਨੂੰ ਅਮਲੀ ਰੂਪ ਵਿਚ ਲਗੂ ਨਾ ਕਰਨਾ, ਜੁਆਇੰਟ ਫੋਰਮ ਦੇ ਆਗੂਆਂ ਦੀ ਤਨਖਾਹ ਕੱਟਣ ਅਤੇ ਅਨੁਸਸਨੀ ਕਾਰਵਾਈ ਕਰਨ ਦੇ ਫਾਰਮਾਨ ਜਾਰੀ ਕਰਨ ਦੇ ਖਿਲਾਫ਼ ਸਬ ਅਰਬਨ ਸਬ ਡਵਿਜਨ ਅਤੇ ਸ਼ਹਿਰੀ ਸਬ ਡਵਿਜਨ ਨੇ ਮਿਲਕੇ ਅੱਜ …

Read More »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਾਸੜੀਏ ਦਾ ਮੇਲਾ

ਧੂਰੀ, 14 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ੀਤਲਾ ਮਾਤਾ ਮੰਦਰ (ਮਾਤਾ ਰਾਣੀਆਂ) ਟਰੱਸਟ ਰਜਿ. ਧੂਰੀ ਦੇ ਪ੍ਰਧਾਨ ਬੁੱਧ ਰਾਮ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਬਾਸੜੀਏ ਦਦਾ ਮੇਲਾ (ਮਾਤਾ ਰਾਣੀਆਂ) ਸ਼ੀਤਲਾ ਮਾਤਾ ਮੰਦਰ ਧੂਰੀ ਪਿੰਡ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 14 ਤੋਂ 21 ਮਾਰਚ ਤੱਕ ਚੱਲ ਰਹੇ …

Read More »

ਚੇਅਰਮੈਨ ਪਰਮਜੀਤ ਸਿੰਘ ਰਾਣਾ ਨੂੰ ਜਨਮ ਦਿਨ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ.ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਸਮੂਹ ਸਟਾਫ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ।

Read More »

ਚੀਫ ਖਾਲਸਾ ਦੀਵਾਨ ਨੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ ਮਨਾਇਆ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ‘ਤੇ ਚੀਫ ਖਾਲਸਾ ਦੀਵਾਨ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ।ਦੀਵਾਨ ਦੇ …

Read More »

ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਰਾਏਪੁਰ ਤੱਕ ਆਯੋਜਿਤ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ’ਤੇ ਸਿੱਖ ਵਾਤਾਵਰਣ ਦਿਵਸ ਨੂੰ ਸਮਰਪਿਤ ਦਾਤਾਰ ਐਜੂਕੇਸ਼ਨ ਅਤੇ ਇਨਵਾਇਰਮਂੈਟ ਟਰੱਸਟ ਬਠਿੰਡਾ ਵਲੋਂ ਭਾਈ ਬਲਜੀਤ ਸਿੰਘ ਦੀ ਅਗਵਾਈ ਵਿਚ ਖਾਲਸਾ ਗੁਰਮਤਿ ਵਿਦਿਆਲਾ ਸਿਵੀਆਂ ਰੋਡ ਗਿੱਲਪੱਤੀ ਬਠਿੰਡਾ ਤੋਂ ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਿਰਾਏਪੁਰ ਤੱਕ ਕੱਢਿਆ ਗਿਆ। ਪਿੰਡ ਗਿੱਲਪੱਤੀ …

Read More »

ਕੈਂਸਰ ਦਾ ਚੈਕਅੱਪ ਕੈਂਪ ਪਿੰਡ ਭਾਈ ਬਖਤੌਰ ਵਿਖੇ 18 ਨੂੰ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੁਆਰਾ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇੱਕ ਕੈਂਸਰ ਚੈਕਅਪ ਕੈਂਪ ਨਜ਼ਦੀਕੀ ਪਿੰਡ ਭਾਈ ਬਖਤੌਰ ਦੇ ਸਰਕਾਰੀ ਹਾਈ ਸਕੂਲ ਵਿਖੇ 18 ਮਾਰਚ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਆਗਮਨ ਅਵਤਾਰ ਪੁਰਬ ਨੂੰ ਸਮਰਪਿਤ ਨੈਤਿਕ ਪ੍ਰੋਗਰਾਮ ਕਰਵਾਇਆ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਲਜ ਆਫ਼ ਐਜ਼ੂਕੇਸ਼ਨ, ਕੋਟ-ਸ਼ਮੀਰ ਵਿਖੇ ਵਿਦਿਆਰਥੀਆਂ ਸਮੇਤ ਸਟਾਫ਼ ਅਤੇ ਪ੍ਰਬੰਧਕਾਂ ਨੇ ਬਹੁਤ ਹੀ ਸਰਬ ਭਾਵਨਾ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਅਵਤਾਰ ਪੁਰਬ ਮਨਾਇਆ।ਈ.ਟੀ.ਟੀ ਦੇ ਵਿਦਿਆਰਥੀਆਂ ਸਟੇਜ ਉਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਵਿੱਚ ਚਾਨਣਾ ਪਾਇਆ, ਵਿਦਿਆਰਥੀਆਂ ਵੱਲੋਂ ਭਾਵੁਕਤਾ ਤਹਿਤ …

Read More »

ਮਾਲ ਮੰਡੀ ਵਿਖੇ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਮਨਾਇਆ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਜਿਲ੍ਹਾ ਸੈਕਟਰੀ ਗੁਰਮੇਜ ਸਿੰਘ ਕਾਰਜ ਦੀ ਪ੍ਰਧਾਨਗੀ ਹੇਠ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਸਥਾਨਕ ਮਾਲ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਪਰਮਜੀਤ ਸਿੰਘ ਵਿਸ਼ੇਸ਼ ਤੋਰ `ਤੇ ਸ਼ਾਮਲ ਹੋਏ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦਾ ਦਿਹਾੜਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਅਤੇ ਖੁਸ਼ੀ …

Read More »

ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਦੀ ਹੂੰਝਾ ਫੇਰ ਜਿੱਤ ਨਾਲ ਹਲਕੇ `ਚ ਖੁਸ਼ੀ ਦਾ ਮਾਹੋਲ

ਅਲ਼ਗੋਂ ਕੋਠੀ, 14 ਮਾਰਚ (ਪੰਜਾਬ ਪੋਸਟ ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।ਕਾਂਗਰਸੀ ਆਗੂਆਂ ਜਥੇਦਾਰ ਮਿਲਖਾ ਸਿੰਘ ਅਲਗੋਂ, ਬਲਾਕ ਸਮੰਤੀ ਮੈਂਬਰ ਸੁਖਜਿੰਦਰ ਸਿੰਘ ਬਾਸਰਕੇ, ਸਰਪੰਚ …

Read More »

ਜੰਮੂ ਕਸ਼ਮੀਰ ਦੇ ਰਾਜਪਾਲ ਨੇ ਅਮਰਨਾਥ ਸੇਵਾ ਮੰਡਲ ਦੇ ਪ੍ਰਧਾਨ ਸੁਰੇਸ਼ ਸਹਿਗਲ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਮਾਰਚ  (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਅਮਰਨਾਥ ਸ਼ਰਾਇਨ ਬੋਰਡ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਦੀ ਪ੍ਰਧਾਨਗੀ `ਚ ਜੰਮੂ ਵਿਖੇ ਹੋਈ।ਮੀਟਿੰਗ ਦੌਰਾਨ 2017 `ਚ ਅਯੌਜਿਤ ਹੋਣ ਵਾਲੀ ਅਮਰਨਾਥ ਯਾਤਰਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜੰਮੂ ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਨੇ ਹਰ ਸਾਲ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕਰਨ ਵਾਲੇ ਅਮਰਨਾਥ ਸੇਵਾ ਮੰਡਲ ਅਮ੍ਰਿਤਸਰ …

Read More »