Wednesday, November 25, 2026

ਪੰਜਾਬੀ

ਵਿਚਾਰਵਾਨ ਨੂੰ ਮਸਲ ਦੇਣਾ ਸੰਭਵ ਪਰ ਵਿਚਾਰਧਾਰਾ ਨੂੰ ਮਾਰਨਾ ਅਸੰਭਵ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਧਾਰਮਿਕ ਸੰਸਥਾਵਾਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਮਲੇਸ਼ੀਆ ਵਿਚ ਈਪੋਹ ਸ਼ਹਿਰ ਦੇ ਗਰੀਨ ਟਾਊਨ ਦੇ ਗੁਰਦੁਆਰੇ ਵਿਖੇ ਪ੍ਰੋ: ਇੰਦਰ ਸਿੰਘ ਘੱਗਾ ’ਤੇ ਹੋਏ ਹਮਲੇ ਪ੍ਰਤੀ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸੇ ਵਿਚਾਰਵਾਨ ਨੂੰ ਮਸਲ ਦੇਣਾ …

Read More »

ਸਨਾਤਨ ਧਰਮ ਸਭਾ ਵਲੋਂ ਮੁਫਤ ਮੈਡੀਕਲ ਚੈਅਕਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) –  ਸਨਾਤਨ ਧਰਮ ਸਭਾ ਟਰੱਸਟ ਸ਼ਿਵ ਮੰਦਿਰ ਸੁੱਕਾ ਤਲਾਬ ਸੁਲਤਾਨਵਿੰਡ ਰੋਡ ਵਲੋਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ ਟੀਮ ਵਲੋਂ ਲਗਭਗ 150 ਮਰੀਜਾਂ ਦਾ ਮੁਫਤ ਮੁਆਇਨਾ ਕੀਤਾ ਗਿਆ ਅਤੇ ਉਨਾਂ ਨੂੰ ਮੁਫਤ ਦਵਾਈਆਂ ਦਿਤੀਆਂ ਗਈਆਂ।ਡਾ. ਹਰਜੋਤ ਸਿੰਘ ਨੇ ਇਸ ਮੌਕੇ ਕਿਹਾ ਕਿ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪੰ. ਲੇਖ ਰਾਮ ਬਲਿਦਾਨ ਦਿਵਸ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਧਰਮਵੀਰ ਪੰ. ਲੇਖਰਾਮ ਦੇੇ ਬਲਿਦਾਨ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਅਵਸਰ `ਤੇ ਸਕੂਲ ਕੰਪਲੈਕਸ ਵਿੱਚ ਸਵੇਰੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ। ਸਕੂਲ਼ ਪਿ੍ਰੰਸੀਪਲ ਅੰਜਨਾ ਗੁਪਤਾ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਵਨ ਦੀ ਪਵਿੱਤਰ ਅਗਨੀ ਵਿੱਚ ਆਹੂਤੀਆਂ ਅਰਪਿਤ ਕੀਤੀਆਂ ਅਤੇ ਵੈਦਿਕ ਮੰਤਰਾਂ ਅਤੇ ਵੈਦਿਕ ਭਜਨਾਂ …

Read More »

ਮਰਿਆਦਾ, ਅਨੁਸ਼ਾਸਨ, ਸਵੈਮਾਨ ਅਤੇ ਦੂਰਦ੍ਰਿਸ਼ਟਤਾ ਹੀ ਔਰਤ ਦੀ ਸਫਲਤਾ – ਡਾ. ਇੰਦਰਜੀਤ ਕੌਰ

ਡੀ.ਏ.ਵੀ ਕਾਲਜ ਵਿਖੇ ਨਾਰੀ ਸ਼ਕਤੀ `ਤੇ ਇੱਕ ਦਿਨਾ ਲੈਕਚਰ ਆਯੋਜਿਤ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਦੇਖ ਰੇਖ ਹੇਠ ਕਾਲਜ ਵੋਮੈਨ ਗਰੀਵੈਂਸਿਜ਼ ਤੇ ਰਿਡਰੈਸਲ ਸੈਲ ਵੱਲੋਂ ਇੱਕ ਦਿਨਾ ਗੈਸਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ।ਆਲ ਇੰਡੀਆ ਪਿੰਗਲਵਾੜਾ ਚੈਰਿਟੇਬਲ ਸੋਸਾਇਟੀ ਪ੍ਰਧਾਨ ਡਾ. ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿੰਨਾਂ ਦਾ ਵੁਮੈਨ …

Read More »

ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਪਏ ਕਰੰਟ ਨਾਲ ਰੇਹੜਾ ਚਾਲਕ ਦੇ ਘੋੜੇ ਦੀ ਮੌਤ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) –  ਨਗਰ ਨਿਗਮ ਹਦੂਦ ਵਿੱਚ ਆਉਂਦੇ ਪਿੰਡ ਸੁਲਤਾਨਵਿੰਡ ਦੀ ਪੱਤੀ ਬਾਬਾ ਜੀਵਨ ਸਿੰਘ ਵਿਖੇ ਸੀਵਰੇਜ਼ ਡਿਸਪੋਜ਼ਲ ਪਲਾਂਟ ਵਿਖੇ ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਪਏ ਕਰੰਟ ਨਾਲ ਇੱਕ ਘੋੜੇ ਦੀ ਮੌਤ ਹੋ ਜਾਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਨੇ ਦੱਸਿਆ ਹੈ ਕਿ ਰੇਹੜੇ ਘੋੜੇ ‘ਤੇ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲਗਾਇਆ ਜਾਵੇਗਾ ਨੈਸ਼ਨਲ ਫਲੈਗ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨੈਸਨਲ ਫਲੈਗ ਲਗਾਉਂਣ ਲਈ ਵੱਖ ਵੱਖ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਕਰੀਬ 100 ਫੁੱਟ ਉੱਚਾ ਕੌਮੀ ਝੰਡਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਵਾਲੀ ਪਾਰਕ ਵਿੱਚ ਲਗਾਇਆ ਜਾਵੇਗਾ ਅਤੇ ਜਲਦੀ ਹੀ ਇਸ ਪ੍ਰੋਜੈਕਟ ਦਾ ਕੰਮ ਸੁਰੂ …

Read More »

ਮਾਧਵ ਵਿਦਿਆ ਨਿਕੇਤਨ ਵਿਖੇ ਹੋਲੀ ਮਨਾਈ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ) – ਸ਼ਥਾਨਕ ਰਣਜੀਤ ਐਵਨਿਊ ਸਥਿਤ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਲੀ ਦਾ ਤਿਓਹਾਰ ਰਵਾਇਤੀ ਜੋਸ਼ੌ ਖਰੋਸ਼ ਨਾਲ ਮਨਾਇਆ ਗਿਆ।ਸਵੇਰ ਦੀ ਸਭਾ ਦੌਰਾਨ +1 ਦੇ ਵਿਦਿਆਰਥੀਆਂ ਨੇ ਹੋਲੀ ਦੀ ਮੱਹਤਤਾ ਬਾਰੇ ਜਾਣੂ ਕਰਵਾਇਆ।ਪ੍ਰਿੰਸੀਪਲ ਰਮੇਸ਼ ਠਾਕੁਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਹੋਲੀ ਰੰਗਾਂ ਦਾ ਤਿਓਹਾਰ ਹੈ, ਜੋ ਦੇਸ਼ ਦੇ ਹਰ ਵਰਗ ਵਲੋਂ ਖੁਸ਼ੀਆਂ …

Read More »

ਬੀ.ਵਾਈ.ਐਫ਼ ਦੀ ਟੀਮ ਨੇ ਜਿਤਿਆ ਦੂਜਾ ਕ੍ਰਿਕੇਟ ਅੰਮ੍ਰਿਤਸਰ ਨਾਰਥ ਟੂਰਨਾਮੈਂਟ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ) – ਭਾਰਤੀ ਯੂਥ ਫੈਡਰੇਸ਼ਨ (ਰਜਿ.) ਵਲੋਂ ਭਾਰਤੀ ਯੁਥ ਫੈਡਰੇਸ਼ਨ (ਬੀ.ਵਾਈ.ਐਫ਼) ਦੂਸਰਾ ਅੰਮ੍ਰਿਤਸਰ (ਉਤਰੀ) ਕ੍ਰਿਕੇਟ ਟੂਰਨਾਟਮੈਂਟ ਦਾ ਸਮਾਪਤੀ ਸਮਾਰੋਹ ਸਥਾਨਕ ਗਾਂਧੀ ਗਰਾਉਂਡ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜਲੰਧਰ ਉਤਰੀ ਵਲੋਂ ਵਿਧਾਇਕ ਕੇ.ਡੀ ਭੰਡਾਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਜੇਤੂਆਂ ਨੂੰ ਪੁਰਸਕਾਰ ਵੰਡੇ। ਇਸ …

Read More »

ਰਾਜਪਾਲ ਸੁਲਤਾਨ ਪ੍ਰੋਡਕਸ਼ਨ ਵਲੋਂ 109ਵਾਂ ਬਲੈਕ-ਥੰਡਰ ਸ਼ੋਅ ਦਾ ਅਯੋਜਨ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਵਿਰਸਾ ਵਿਹਾਰ ਵਿਖੇ ਰਾਜਪਾਲ ਸੁਲਤਾਨ ਪ੍ਰੋਡਕਸ਼ਨ ਵਲੋਂ 109ਵਾਂ ਬਲੈਕ-ਥੰਡਰ ਸ਼ੋਅ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੈਡਮ ਸੁਖਜਿੰਦਰ ਧੀਰ ਤੇ ਅਵਿਨਾਸ਼ ਸ਼ੈਲਾ ਬਤੌਰ ਮੁੱਖ ਮਹਿਮਾਨ ਅਤੇ ਮੰਜੂ ਗੁਪਤਾ ਤੇ ਅਰਵਿੰਦਰ ਭੱਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂੂਲੀਅਤ ਕੀਤੀ।ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਸੁਖਜਿੰਦਰ ਧੀਰ ਤੇ ਅਵਿਨਾਸ਼ ਸ਼ੈਲਾ ਵਲੋਂ ਸ਼ਮਾ ਰੋਸ਼ਨ ਕਰ …

Read More »

ਕਿਸਾਨ ਬਾਜ਼ਾਰ ਦੀ ਸਫਲਤਾ ਸਦਕਾ ਸਬਜੀਆਂ ਤੇ ਦਾਲਾਂ ਹੇਠ ਰਕਬਾ ਵਧਣ ਦੀ ਸੰਭਾਵਨਾ – ਡਾ. ਅਮਰੀਕ ਸਿੰਘ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ)- ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਦੁਆਰਾ ਲਗਾਏ ਜਾ ਰਹੇ ਕਿਸਾਨ ਬਾਜ਼ਾਰ ਵਿੱਚ ਕਿਸਾਨਾਂ ਦੁਆਰਾ ਸਬਜ਼ੀਆਂ ਅਤੇ ਹੋਰ ਖੇਤੀ ਪਦਾਰਥ ਪੈਦਾ ਕਰਕੇ ਖੁਦ ਮੰਡੀਕਰਨ ਨਾਲ ਸਬਜ਼ੀਆਂ ਅਤੇ ਦਾਲਾਂ ਹੇਠ ਰਕਬਾ ਵਧਣ ਦੀ ਸੰਭਾਵਨਾ ਵਧ ਗਈ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. …

Read More »