Wednesday, November 25, 2026

ਪੰਜਾਬੀ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੇ.ਜੀ-2 ਬੱਚਿਆਂ ਦੀ ਗ੍ਰੈਜ਼ੂਏਸ਼ਨ ਸੈਰੇਮਨੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਕੇ.ਜੀ 2 ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਇਸ ਪ੍ਰੋਗਰਾਮ ‘ਚ ਨੰਨ੍ਹੇ-ਮੁੰਨੇ ਬੱਚੇ ਗ੍ਰੈਜੂਏਸ਼ਨ ਸੈਰੇਮਨੀ ਦੀ ਗਾਊਨ ਅਤੇ ਹੈਟ ਯੂਨੀਫਾਰਮ ’ਚ ਨਜ਼ਰ ਆ ਰਹੇ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) …

Read More »

37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਝੰਡੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 37ਵੇਂ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ 2023-24 ਵਿੱਚ ਦੂਜਾ ਰਨਰਅੱਪ ਸਥਾਨ ਹਾਸਲ ਕਰਕੇ ਇੱਕ ਵਾਰ ਫਿਰ ਰਾਸ਼ਟਰੀ ਪੱਧਰ `ਤੇ ਆਪਣੀ ਨਾਮਨਾ ਖੱਟਿਆ ਹੈ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਰਵਾਏੇ ਗਏ ਇਸ ਫੈਸਟੀਵਲ ਵਿੱਚ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਬੈਨਰ ਹੇਠ ਭਾਰਤ ਭਰ ਦੀਆਂ 109 ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ …

Read More »

ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਅਤੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਰਕਾਰੀ …

Read More »

ਵੋਟਰ ਜਾਗਰੂਕਤਾ ‘ਤੇ ਕਰਵਾਏ ਦੇ ਸਲੋਗਨ ਲੇਖ ਰਚਨਾ ਤੇ ਭਾਸ਼ਣ ਮੁਕਾਬਲੇ

ਭੀਖੀ, 3 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਅੱਜ ਜਿਲ੍ਹਾ ਚੋਣ ਅਫ਼ਸਰ/ ਕਮ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਆਈ.ਏ.ਐਸ, ਮਨਜੀਤ ਸਿੰਘ ਰਾਜ਼ਲਾ ਸਹਾਇਕ ਰਿਟਰਨਿੰਗ ਅਫ਼ਸਰ/ ਕਮ ਐਸ.ਡੀ.ਐਮ ਮਾਨਸਾ ਅਤੇ ਨਰਿੰਦਰ ਸਿੰਘ ਮੋਹਲ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਕਾਲਜ ਭੀਖੀ ਵਿਖੇ ਵੋਟਰ ਜਾਗਰੂਕਤਾ ਅਤੇ ਵੋਟ ਦੀ ਮਹੱਤਤਾ ਵਿਸ਼ੇ ਵਿਦਿਆਰਥੀਆਂ ਦੇ ਸਲੋਗਨ ਲੇਖ ਰਚਨਾ …

Read More »

ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜੀਕਲ ਟਰੇਨਿੰਗ ਕੋਰਸ ਜਲਦ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਅਗਨੀਵੀਰ ਭਰਤੀ ਲਈ ਜਿੰਨਾਂ ਆਨਲਾਈਨ ਰਜਿਸਟਰੇਸ਼ਨ ਫਾਰਮ ਭਰ ਲਏ ਹਨ, ਉਹ ਨੌਜਵਾਨ ਕੈਂਪ ਵਿੱਚ ਆ ਕੇ ਆਰਮੀ …

Read More »

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ।ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ …

Read More »

ਮਾਡਲਿੰਗ ਮੁਕਾਬਲੇ ਵਿੱਚ ਚਮਕਿਆ ਕਵਿਸ਼ ਮਹਾਜਨ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪੰਜਵੀਂ ਜਮਾਤ ਦੇ ਵਿਦਿਆਰਥੀ ਕਵਿਸ਼ ਮਹਾਜਨ ਨੇ ਲੁਧਿਆਣਾ ਵਿੱਚ ਹੋਏ ਮਾਡਲਿੰਗ ਮੁਕਾਬਲੇ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਤੇ ਕਾਰਗੁਜ਼ਾਰੀ ਨਾਲ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ।ਉਹ ਇਸ ਮੁਕਾਬਲੇ ਵਿੱਚ ਸ਼ੋਅ ਸਟਾਪਰ ਰਿਹਾ ਅਤੇ ਪਹਿਲਾ ਇਨਾਮ ਜਿੱਤਿਆ ਹੈ। ਕਵਿਸ਼ ਮਹਾਜਨ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ …

Read More »

ਜੀਆ, ਗੁਰਨੂਰ ਅਤੇ ਸੋਮੀਆਂ ਪੰਜਵੀਂ ਜਮਾਤ ਵਿਚੋਂ 100 ਫੀਸਦ ਨੰਬਰ ਲੈ ਕੇ ਬਣੀਆਂ ਟੌਪਰ

ਅੰਮ੍ਰਿਤਸਰ, 2 ਅਪਰੈਲ (ਦੀਪ ਦਵਿੰਦਰ ਸਿੰਘ) – ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੀਆਂ ਬੱਚੀਆਂ ਜੀਆ, ਗੁਰਨੂਰ ਅਤੇ ਸੋਮੀਆਂ ਨੇ 100 ਫੀਸਦ ਅੰਕ ਹਾਸਲ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਅਤੇ ਕੋਮਲ ਸਹਿਦੇਵ …

Read More »