ਅਵਤਾਰ ਸਿੰਘ ਕੈਂਥ ਗੁਰੂ ਗੋਬਿਦ ਸਿੰਘ ਜੀ ਨੇ ਸਿੱਖ ਸੰਗਤਾਂ ਨੂੰ ਕਰਮਕਾਂਡਾਂ ਦੀ ਅੱਗ ਵਿਚੋਂ ਕੱਢ ਕੇ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਕੱਟਣ ਲਈ, ਜੰਗਾਂ ਯੁੱਧਾਂ ਵੱਲ ਉਤਸ਼ਾਹਿਤ ਕਰਨ ਤੇ ਯੁੱਧ-ਵਿਦਿਆ ਦੇ ਅਭਿਆਸ ਨੂੰ ਜਾਰੀ ਰੱਖਣ ਲਈ ‘ਹੋਲਾ ਮਹੱਲਾ’ ਮਨਾਉਣ ਦੀ ਰੀਤ ਤੋਰੀ। ਭਾਈ ਕਾਨ੍ਹ ਸਿੰਘ ਜੀ ਨਾਭਾ ਅਨੁਸਾਰ ਹੋਲਾ ਮਹੁੱਲਾ ਇਕ ਬਨਾਵਟੀ ਹੱਲਾ ਹੁੰਦਾ ਸੀ, ਜਿਸ ਵਿਚ ਪੈਦਲ …
Read More »ਪੰਜਾਬੀ
ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ‘ਹੋਲਾ ਮਹੱਲਾ’
13 ਮਾਰਚ ’ਤੇ ਵਿਸ਼ੇਸ਼ -ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਹੋਲੀ ਦੇ ਪਰੰਪਰਾਗਤ ਭਾਰਤੀ ਤਿਉਹਾਰ ਦੀ ਥਾਂ ਖ਼ਾਲਸਾਈ ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ‘ਹੋਲਾ ਮਹੱਲਾ’ ਨਾਲ ਜੋੜਿਆ।‘ਹੋਲਾ ਮਹੱਲਾ’ ਹੋਲੀ ਤੋਂ ਅਗਲੇ ਦਿਨ ਚੇਤ ਵਦੀ 1 ਨੂੰ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ।ਹੋਲਾ ਮਹੱਲਾ ਮਨਾਉਣ ਦਾ ਮੰਤਵ ਗੁਰਸਿੱਖਾਂ …
Read More »ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜਨਾਥ ਸਿੰਘ ਤੋਂ ਮੰਗਿਆ ਸਮਾਂ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਲੰਮੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿਚ ਕਿਹਾ ਕਿ ਪਿਛਲੇ 20 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ …
Read More »ਰਿਆੜਕੀ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਵੂਮੈਨ ਦਿਵਸ ਮਨਾਇਆ
ਹਰਚੋਵਾਲ (ਗਰਦਾਸਪੁਰ) 11 ਮਾਰਚ (ਗਗਨਦੀਪ ਸਿੰਘ ਰਿਆੜ) – ਗੁਰਦਾਸਪੁਰ ਤੋਂ ਹਰਚੋਵਾਲ ਰੋਡ ਸਥਿਤ ਆਰ.ਪੀ.ਐਸ ਵਜੋਂ ਜਾਣੇ ਜਾਦੇ ਰਿਆੜਕੀ ਪਬਲਿਕ ਸਕੂਲ ਵਿਖੇ ਵਿਦਿਆਰਾਰਥੀਆ ਵਲੋਂ ਮਹਿਲਾ ਦਿਵਸ ਮਨਾਇਆ ਗਿਆ।ਵਿਦਿਆਰਥੀਆ ਵਲੋਂ ਵਿਸ਼ਵ ਪ੍ਰਸਿੱਧ ਅਤੇ ਨਵੀਆਂ ਪੈੜਾ ਪਾਉਣ ਵਾਲੀਆਂ ਔਰਤਾਂ ਦੇ ਸਬੰਧੀ ਪਰੈਜ਼ਨਟੇਸ਼ਨਜ਼ ਦਿਤੀਆਂ ਗਈਆਂ।ਸਕੂਲੀ ਵਿਦਿਆਰਥੀਆਂ ਲਈੇ ਲੈਕਚਰ ਅਤੇ ਪੋਸਟ ਕਾਰਡ ਮੈਕਿੰਗ ਮੁਕਾਬਲੇ ਵੀ ਕਰਵਾਏ ਗਏ।ਲੈਕਚਰ ਮੁਕਾਬਲਿਆਂ ਵਿਚੋਂ ਗੁਰਲੀਨ ਕੌਰ ਕੋਟ ਖਾਨ ਮੁਹੰਮਦ, ਹਰਮਨ …
Read More »ਵਰਦਾਨ ਸਾਬਤ ਹੋ ਰਿਹਾ ਹੈ ਨਸ਼ੇ ਨਸ਼ਾ ਮੁਕਤੀ ਕੇਂਦਰ
ਫਾਜ਼ਿਲਕਾ 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲੇ ’ਚ ਸਥਾਪਤ ਕੀਤੇ ਗਏ ਨਸ਼ਾ ਮੁਕਤੀ ਕੇਂਦਰ ਨਸ਼ਾ ਛੱਡਣ ਦੇ ਚਾਹਵਾਨ ਨਸ਼ਾ ਕਰਨ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਨਸ਼ਾ ਛੁਡਾਓ ਕੇਂਦਰ ਨਸ਼ੇ ਤੋਂ ਮੁਕਤੀ ਦੁਆਕੇ ਲੋਕਾਂ ਨੂੰ ਖੁਸ਼ਹਾਲ ਜਿੰਦਗੀ ਜਿਉਣ ’ਚ ਮੱਦਦਗਾਰ ਬਣਿਆ ਹੋਇਆ ਹੈ। ਇਸ ਕੇਂਦਰ ਕਾਰਨ ਕਈ ਲੋਕ ਨਸ਼ੇ ਦਾ ਤਿਆਗ ਕਰਕੇ …
Read More »ਸੜਕ ਹਾਦਸੇ ਵਿਚ ਦੋ ਜ਼ਖ਼ਮੀ
ਫਾਜ਼ਿਲਕਾ 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਸ਼ਮਸ਼ਾਬਾਦ ਦੇ ਨੇੜੇ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਨੋਜ਼ਵਾਨ ਜ਼ਖ਼ਮੀ ਹੋ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਗੁਰਪ੍ਰੀਤ ਸਿੰਘ (17) ਵਾਸੀ ਪਿੰਡ ਰੇਤੇਵਾਲੀ ਭੈਣੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਅੱਜ ਸਵੇਰੇ ਲਗਭਗ 10.30 ਵਜੇ ਆਪਣੇ ਚਾਚੇ ਦੇ ਬੇਟੇ ਰਮਨ ਕੁਮਾਰ …
Read More »ਸੇਵਾ ਭਾਰਤੀ ਨੇ 40 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਵੰਡੇ
ਫਾਜ਼ਿਲਕਾ 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਵੱਲੋਂ ਪਿੰਡ ਸੈਨੀਆਂ ਵਿਚ 40 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਵੰਡੇ ਗਏ।ਜਾਣਕਾਰੀ ਦਿੰਦੇ ਹੋਏ ਸੰਸਥ ਦੇ ਜਨਰਲ ਸਕੱਤਰ ਭਾਰਤੀ ਸ਼ਰਮਾ, ਰਮਨ ਸੇਤੀਆ, ਸਹਾਇਕ ਇੰਚਾਰਜ਼ ਰਮੇਸ਼ ਸੁਧਾ ਨੇ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਪ੍ਰੋਜੈਕਟ ‘ਨੇਕੀ ਕੇ ਹਾਥ ਸਭੀ ਕੇ ਸਾਥ’ ਦੇ ਤਹਿਤ ਅੱਜ ਪਿੰਡ …
Read More »ਓਪੋ ਕੈਮਰਾ ਫੋਨ ਦੀ ਹੋਲੀ ਪ੍ਰਮੋਸ਼ਨ
ਧੂਰੀ, 11 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਓਪੋ ਕੈਮਰਾ ਫੋਨ ਦੀ ਹੋਲੀ ਦੇ ਤਿਓਹਾਰ ਮੌਕੇ ਪ੍ਰਮੋਸ਼ਨ ਕੀਤੀ ਗਈ ਜਿਸ ਵਿੱਚ ਬੱਚਿਆਂ ਵੱਲੋਂ ਗੇਮਜ਼ ਐਕਟੀਵਿਟੀ ਕਰਵਾ ਕੇ ਉਹਨਾਂ ਨੂੰ ਇਨਾਮ ਵੀ ਵੰਡੇ ਗਏ। ਇਹ ਜਾਣਕਾਰੀ ਦਿੰਦਿਆਂ ਟੀਮ ਲੀਡਰ ਸਲੇਸ਼ ਕੁਮਾਰ ਨੇ ਦੱਸਿਆ ਕਿ ਅਜੋਕੀ ਜ਼ਿੰਦਗੀ ਵਿੱਚ ਹਰ ਮਨੁੱਖ ਨੂੰ ਇੱਕ ਸਮਾਰਟਫੋਨ ਦੀ ਜਰੂਰਤ ਹੁੰਦੀ ਹੈ, ਜਿਸ …
Read More »ਭ੍ਰਿਸ਼ਟ ਤੇ ਤਾਨਾਸ਼ਾਹੀ ਰਾਜ ਪ੍ਰਬੰਧ ਦੇਣ ਦਾ ਨਤੀਜਾ ਅਕਾਲੀ ਭਾਜਪਾ ਗਠਜੋੜ ਨੂੰ ਭੁਗਤਣਾ ਪਿਆ- ਚਾਹਲ
ਜਲੰਧਰ, ਮਾਰਚ 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਅੰਦਰ ਪਿਛਲੇ ਦਸ ਸਾਲ ਤੋਂ ਪੰਜਾਬ ਦੇ ਲੋਕ ਭਰਿਸ਼ਟ ਤੇ ਤਾਨਾਸ਼ਾਹੀ ਰਾਜ ਪਰਬੰਧ ਤੋਂ ਬਹੁਤ ਦੁਖੀ ਤੇ ਪੀੜਤ ਚਲੇ ਆ ਰਹੇ ਸਨ ਜਿਸ ਦਾ ਖਮਿਆਜ਼ਾ ਅੱਜ ਇਸ ਗਠਜੋੜ ਨੂੰ ਇਹਨਾਂ ਚੋਣਾਂ ਵਿਚ ਭੁਗਤਣਾ ਪਿਆ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਇਥੋਂ …
Read More »30 ਸਾਲਾਂ ਬਾਅਦ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਲਾਡੀ ਜਿੱਤੇ
ਹਰਚੋਵਾਲ (ਗਰਦਾਸਪੁਰ), 11 ਮਾਰਚ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – 30 ਸਾਲਾਂ ਬਾਅਦ ਹਲਕਾ ਸ਼੍ਰੀ ਹਰਗੋਬਿੰਦਪੁਰ ਤੋ ਕਾਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਲਾਡੀ ਨੇ ਜਿੱਤ ਹਾਸਲ ਕਰ ਕੇ ਇਤਹਾਸ ਰਚਿਆ ਹੈ।ਇਸ ਜਿੱਤ ਦੀ ਕੁਸ਼ੀ ਵਿੱਚ ਕਾਗਰਸ ਵਰਕਰਾਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਕਸਬਾ ਹਰਚੋਵਾਲ ਦੇ ਚੋਕ ਵਿੱਚ ਲੱਡੂ ਵੰਡੇ ਗਏ।ਬਲਵਿੰਦਰ ਸਿੰਘ ਲਾਡੀ ਨੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਜੀਤ …
Read More »
Punjab Post Daily Online Newspaper & Print Media