ਅੰਮਿ੍ਰਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ 199189 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।ਉਨਾਂ ਨੂੰ 508153, ਭਾਜਪਾ ਦੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ 308964, ਆਪ ਦੇ ਉਪਕਾਰ ਸਿੰਘ ਸੰਧੂ ਨੂੰ 149984, ਕਮਿਊਨਿਸਟ ਪਾਰਟੀ ਦੀ ਦਸਵਿੰਦਰ ਕੌਰ ਨੂੰ 17886, ਆਪਣਾ ਪੰਜਾਬ ਗੁਰਿੰਦਰ ਸਿੰਘ ਨੂੰ 5542, ਆਜ਼ਾਦ …
Read More »ਪੰਜਾਬੀ
ਵਿਧਾਨ ਸਭਾ ਚੋਣਾਂ 2017 `ਚ ਕਾਂਗਰਸ ਦੀ ਹੂੰਝਾ ਫੇਰ ਜਿੱਤ, ਅਕਾਲੀ ਭਾਜਪਾ 18 ਅਤੇ ਆਪ 22 `ਤੇ ਸਿਮਟੀ
ਕੈਪਟਨ, ਬਾਦਲ, ਸੁਖਬੀਰ, ਮਜੀਠੀਆ ਤੇ ਮਨਪ੍ਰੀਤ ਜਿੱਤੇ – ਭੱਠਲ, ਜਾਖੜ, ਮਲੂਕਾ ਤੇ ਜੋਸ਼ੀ ਹਾਰੇ ਅੰਮਿ੍ਰਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) ਵਿਧਾਨ ਸਭਾ ਚੋਣਾਂ 2017 ਦੀਆਂ ਅੱਜ ਆਏ ਨਤੀਜਿਆਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਨਮੋਸ਼ੀਜਨਕ ਹਾਰ ਹੋਈ ਹੈ, ਜਦਕਿ ਕਾਂਗਰਸ ਪਾਰਟੀ ਨੂੰ ਆਸ ਤੋਂ ਵੱਧ 77 ਸੀਟਾਂ ਹਾਸਲ ਹੋਈਆਂ ਹਨ।ਅਕਾਲੀ ਭਾਜਪਾ ਗਠਜੋੜ ਨੂੰ ਕੁੱਲ 18 ਸੀਟਾਂ ਮਿਲੀਆਂ ਜਿੰਨਾਂ ਵਿੱਚ 15 ਅਕਾਲੀ …
Read More »ਐਮ.ਏ ਇਕਨਾਮਿਕਸ ਸਮੈਸਟਰ -2 `ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ.ਇਕਨਾਮਿਕਸ ਸਮੈਸਟਰ ਦੂਜੇ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ …
Read More »ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਦੀ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾ ਪ੍ਰਧਾਨ ਵਲੋਂ ਇਸ ਮੰਡਲ ਦੇ ਅਧੀਨ ਪੈਦੇ ਪੈਨਸ਼ਨਰ ਜੋ ਸਾਡੇ ਤੋਂ ਵਿਛੜ ਚੁੱਕੇ ਹਨ। ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। ਉਸ …
Read More »ਨਾਨੋਵਾਲ ਵਿਖੇ 174 ਲੋੜਵੰਦ ਮਰੀਜਾਂ ਨੂੰ ਮੁਫ਼ਤ ਐਨਕਾਂ ਵੰਡੀਆਂ
ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਸਪਤਾਲ ਨਾਨੋਵਾਲ ਵਿਖੇ ਸਮਾਜ ਸੇਵੀ ਸੰਸਥਾ ਫਰੈਡਜ਼ ਫਾਉਂਡੇਸ਼ਨ ਐਨ. ਜੀ. ਓ. ਸਮਰਾਲਾ ਵੱਲੋਂ ਲੋੜਵੰਦ ਮਰੀਜਾਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੀਆਂ ਗਈਆਂ। ਐਨ. ਜੀ. ਓ. ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਅਤੇ ਖਜਾਨਚੀ ਰਾਜੀਵ ਵਰਮਾ ਨੇ ਦੱਸਿਆ ਕਿ ਐਨ. ਆਰ. ਆਈ. ਵਰਿੰਦਰ ਸਿੰਘ ਸੋਹੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ …
Read More »ਵੋਟਾਂ ਦੀ ਗਿਣਤੀ ਨੂੰ ਲੈ ਕੇ ਆਡੀਟੋਰੀਅਮ ਵਿਖੇ ਕੀਤੀ ਗਈ ਰਿਹਰਸਲ
ਪਠਾਨਕੋਟ, 10 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਦੀਆਂ ਵੋਟਾਂ ਦੀ ਗਿਣਤੀ ਲਈ ਐਸ.ਐਮ.ਡੀ. ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਵੋਟਾਂ ਦੀ ਗਿਣਤੀ ਨੂੰ ਲੈ ਕੇ ਅੱਜ ਦੂਸਰੀ ਰਿਹਰਸਲ ਕੀਤੀ ਗਈ ਹੈ । ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ -ਕਮ- ਜਿਲ੍ਹਾ ਚੋਣ …
Read More »ਵਿਧਾਨ ਸਭਾ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ- ਈਸ਼ਾ ਕਾਲੀਆ
ਫਾਜ਼ਿਲਕਾ, 10 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ ਲਈ ਲੰਘੀ ਚਾਰ ਫਰਵਰੀ ਨੂੰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਵਿਚ ਪਈਆਂ ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਨਿਰਧਾਰਿਤ ਸਮੇਂ ’ਤੇ ਸਵੇਰੇ 8 ਵਜ਼ੇ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ …
Read More »ਜ਼ਖ਼ਮੀ ਗਊਵੰਸ਼ ਨੂੰ ਇਲਾਜ ਲਈ ਗਊਸ਼ਾਲਾ ਪਹੁੰਚਾਇਆ
ਫਾਜ਼ਿਲਕਾ, 10 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਪਿੰਡ ਗੰਜੂਹਸਤਾ ਨੇ ਸਮਾਜਿਕ ਕੰਮਾਂ ਵਿਚ ਆਪਣੀ ਭੂਮੀਕਾ ਨਿਭਾਉਂਦੇ ਹੋਏ ਅੱਜ ਇੱਕ ਜ਼ਖ਼ਮੀ ਗਊਵੰਸ਼ ਨੂੰ ਇਲਾਜ ਦੇ ਲਈ ਗਊਸ਼ਾਲਾ ਪਹੁੰਚਾਇਆ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਲਵਲੀ ਵਾਲਮੀਕਿ ਨੇ ਦੱਸਿਆ ਕਿ ਅੱਜ ਸੰਸਥਾ ਦੀ ਪਿੰਡ ਗੰਜੂਹਸਤਾ ਇਕਾਈ ਦੇ ਮੈਂਬਰਾਂ ਵੱਲੋਂ ਗਊਸ਼ਾਲਾ ਸੁਸਾਇਟੀ ਦੀ ਸਹਾਇਤਾ ਨਾਲ ਇੱਕ ਗਊਵੰਸ਼ ਨੂੰ ਗਊਸ਼ਲਾ …
Read More »ਨੈਸ਼ਨਲ ਡਿਗਰੀ ਕਾਲਜ ਵਿੱਚ 8ਵੀਂ ਸਲਾਨਾ ਅਥਲੈਟਿਕ ਮੀਟ ਦਾ ਕੀਤਾ ਅਯੋਜਨ
ਫਾਜ਼ਿਲਕਾ, 10 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਸਥਿਤ ਨੈਸ਼ਨਲ ਡਿਗਰੀ ਕਾਲਜ ਵਿਚ 8ਵੀਂ ਸਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਕਾਲਜ ਦੇ ਲਗਭਗ 200 ਵਿਦਿਆਰਥੀਆਂ ਨੇ ਉਤਸਾਹ ਨਾਲ ਹਿੱਸਾ ਲਿਆ। ਕਾਲਜ ਦੇ ਨਿਰਦੇਸ਼ਕ ਰੁਪੇਸ਼ ਸ਼ਰਮਾ ਦੀ ਅਗਵਾਈ ਵਿਚ ਆਯੋਜਿਤ ਅਥਲੈਟਿਕ ਮੀਟ ਦੀ ਸ਼ੁਰੂਆਤ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕੇ.ਕੇ.ਬਾਂਸਲ ਨੇ ਕਰਵਾਈ।ਉਨ੍ਹਾਂ ਨੇ ਮਾਰਚ …
Read More »ਬਕਾਇਆ ਤਨਖਾਹ ਜਾਰੀ ਕਰਵਾਉਂਣ ਲਈ ਕਰਮਚਾਰੀ ਯੂਨੀਅਨ ਸ਼ੁਰੂ ਕਰੇਗੀ ਸੰਘਰਸ਼
ਫਾਜ਼ਿਲਕਾ, 10 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੈਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਚੇਅਰਮੈਨ ਅਤੇ ਸ਼ਾਖਾ ਸਕੱਤਰ ਰਮੇਸ਼ ਸਿੰਘ ਮਾਹੂਆਣਾ ਬੋਦਲਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਰਮਚਾਰੀਆਂ ਦੀਆਂ ਕਈ ਅਹਿਮ ਮੰਗਾਂ ਦਾ ਹੱਲ ਨਹੀਂ ਕੀਤਾ …
Read More »
Punjab Post Daily Online Newspaper & Print Media