Wednesday, November 25, 2026

ਪੰਜਾਬੀ

ਨਾਰੀ ਨਿਕੇਤਨ ਵਿੱਚ ਰਹਿ ਰਹੀਆਂ 12 ਲੜਕੀਆਂ ਦੇ ਆਨੰਦ-ਕਾਰਜ ਕਰਵਾਏ

ਅੰਮਿ੍ਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਾਰੀ ਨਿਕੇਤਨ ਅਤੇ ਸਹਾਰਾ ਸ਼ਾਟ ਸਟੇਅ ਵਿਖੇ ਰਹਿ ਰਹੀਆਂ 12 ਲੜਕੀਆਂ ਜੋ ਕਿ ਬਾਲਗ ਹੋ ਗਈਆਂ ਸਨ ਦੇ ਆਨੰਦ-ਕਾਰਜ ਡਿਪਟੀ ਕਮਿਸ਼ਨਰ ਅੰਮਿ੍ਰਤਸਰ-ਕਮ-ਚੇਅਰਮੈਨ ਰੈਡ ਕਰਾਸ ਬਸੰਤ ਗਰਗ ਅਤੇ ਸ਼੍ਰੀਮਤੀ ਵੀਨਸ ਗਰਗ ਚੇਅਰਪਰਸਨ ਹਾਸਪਿਟਲ ਵੈਲਫੇਅਰ ਸੈਕਸ਼ਨ ਦੀ ਅਗਵਾਈ ਹੇਠ ਗੁਰਦਵਾਰਾ ਸ਼੍ਰੀ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਓ ਵਿਖੇ ਧਾਰਮਿਕ ਰਸਮਾਂ ਅਤੇ ਪੂਰੇ ਚਾਅ ਨਾਲ ਰੈਡ ਕਰਾਸ …

Read More »

ਖਾਲਸਾ ਅਕੈਡਮੀ ਮਹਿਤਾ ਵਿਖੇ 12ਵੀਂ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਚੌਂਕ ਮਹਿਤਾ, 9 ਮਾਰਚ (ਅਮਨ ਰਜਧਾਨ) – ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਲੱਗ-ਅਲੱਗ ਪੇਸ਼ਕਾਰੀ …

Read More »

ਭਾਜਪਾ ਮਹਿਲਾ ਮੋਰਚਾ ਨੇ ਚਮਕਾਈ ਗਊਸ਼ਾਲਾ

ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਮਹਿਲਾ ਵਿੰਗ ‘ਭਾਜਪਾ ਮਹਿਲਾ ਮੋਰਚਾ’ ਵੱਲੋਂ ਪੰਡਤ ਦੀਨ ਦਿਆਲ ਉਪਾਧਿਆਏ ਜਨਮ ਸ਼ਤਾਬਦੀ ਸਾਲ ਵਿਚ ਵੱਖ ਵੱਖ ਸਮਾਜਿਕ ਕੰਮ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਫਾਜ਼ਿਲਕਾ ਜ਼ਿਲਾ ਕਾਰਜਕਾਰਣੀ ਅਤੇ ਮੰਡਲ ਇਕਾਈਆਂ ਨੇ ਅੱਜ ਗਊਸ਼ਾਲਾ ਵੇਹੜੀ ਵਿਚ ਸਫ਼ਾਈ ਅਭਿਆਨ ਚਲਾਇਆ।ਪ੍ਰੋਗਰਾਮ ਦੀ ਮੁੱਖ ਮਹਿਮਾਨ ਮੋਰਚਾ ਦੀ ਪ੍ਰਦੇਸ਼ ਪ੍ਰਧਾਨ ਮੋਨਾ ਜਾਯਸ਼ਵਾਲ ਨੇ …

Read More »

ਪਿੰਡ ਕਬੂਲਸ਼ਾਹ ਖੁੱਬਣ ਦੇ ਲੋਕਾਂ ਨੇ ਕੀਤਾ 80 ਯੁਨਿਟ ਖੁਨਦਾਨ, ਦੁਜਿਆਂ ਲਈ ਬਣੇ ਮਿਸਾਲ

ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਦੇ ਬੈਂਨਰ ਹੇਠਾ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਸੀਜੇਐਮ ਕ੍ਰਿਸ਼ਨ ਕੁਮਾਰ ਬਾਂਸਲ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਬੂਲਸ਼ਾਹ ਦੇ ਸਹਿਯੋਗ ਨਾਲ ਪਿੰਡ ਕਬੂਲਸ਼ਾਹ ਖੁੱਬਣ ਦੇ ਗੁਰੂਦੁਆਰਾ ਸਾਹਿਬ ਵਿਖੇਂ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ …

Read More »

ਮਹਿਲਾ ਦਿਵਸ ਮਨਾ ਕੇ ਔਰਤਾਂ ਨੂੰ ਕੀਤਾ ਜਾਗਰੂਕ

ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਡੀਏਵੀ ਕਾਲਜ ਆਫ਼ ਐਜੂਕੇਸ਼ਨ ਫਾਜ਼ਿਲਕਾ ਦੀ ਪਿ੍ਰੰਸੀਪਲ ਸਰੀਤਾ ਗਿਜਵਾਨੀ ਦੀ ਪ੍ਰਧਾਨਗੀ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਤ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲਾ ਸਕੱਤਰ ਕਮ ਸੀ.ਜੇ.ਐਮ ਕੇ.ਕੇ ਬਾਂਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਲੀਡ ਬੈਂਡ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜ਼ਰ ਪਰਮਜੀਤ ਕੋਚਰ, ਡਾ. ਨਵਦੀਪ ਜਸੂਜਾ, ਅਸ਼ੋਕ …

Read More »

ਧੂਮਧਾਮ ਨਾਲ ਮਨਾਇਆ ਜਾਵੇਗਾ ਹੋਲੀ ਦਾ ਤਿਓਹਾਰ

ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਧਵ ਨਗਰੀ ਵਿਚ ਸਥਿਤ ਸ਼੍ਰੀ ਬਾਂਕੇ ਬਿਹਾਰੀ ਮੰਦਰ ਵਿਚ 13 ਮਾਰਚ ਸੋਮਵਾਰ ਨੂੰ ਹੋਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਹਰੀਸ਼ ਠਾਕੁਰ ਨੇ ਦੱਸਿਆ ਕਿ ਇਸ ਮੌਕੇ ਸਵੇਰੇ 11 ਵਜੇ ਸ਼ਰਧਾਲੂਆਂ ਵੱਲੋਂ ਫੁੱਲਾਂ ਨਾਲ ਹੋਲੀ ਖੇਡੀ ਜਾਵੇਗੀ।ਜਿਸ ਵਿਚ ਵਿਸ਼ੇਸ਼ ਤੌਰ ਤੇ ਅਤੁਲ ਨਾਗਪਾਲ, ਅਜੈ ਸਿੰਘ ਸਾਵਨਸੁੱਖਾ, …

Read More »

ਮਾਨਵ ਕਲਿਆਣ ਸਭਾ ਨੇ ਕਚਰਾ ਚੁੱਗਣ ਵਾਲੀਆਂ ਔਰਤਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਅਭਿਆਨ ਵਿਚ ਸ਼ਹਿਰ ਦੀਆਂ ਸੜਕਾਂ ਤੇ ਕਚਰਾ ਚੁੱਗਣ ਵਾਲੇ ਪਰਿਵਾਰਾਂ ਦਾ ਵੱਡਾ ਯੋਗਦਾਨ ਰਹਿੰਦਾ ਹੈ। ਉਹ ਆਪਣੇ ਪਰਿਵਾਰ ਦੇ ਲਈ ਕਚਰਾ ਚੁੱਗਕੇ ਪਲਾਸਟਿਕ ਅਤੇ ਪੋਲੀਥੀਨ ਨੂੰ ਇੱਕਠਾ ਕਰਕੇ ਕੁੱਝ ਰੁਪਏ ਜਮਾ ਕਰਦੇ ਹਨ ਉੱਥੇ ਹੀ ਸਫ਼ਾਈ ਅਭਿਆਨ ਵਿਚ ਵੀ ਅੱਗੇ ਰਹਿੰਦੇ ਹਨ। ਪਰ ਬਹੁਤ ਘੱਟ ਸੰਸਥਾਵਾਂ ਹੀ ਉਨਾਂ ਦੇ ਇਸ ਸਹਿਯੋਗ …

Read More »

ਡੀ.ਸੀ ਵਲੋਂ ਚਾਂਦਮਾਰੀ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਦੇ ਚੈਕ ਭੇਟ

ਫਾਜ਼ਿਲਕਾ, 9 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਸਾਲ ਦਸੰਬਰ ਮਹੀਨੇ ਦੌਰਾਨ ਫਾਜ਼ਿਲਕਾ ਜ਼ਿਲੇ ਦੇ ਪਿੰਡ ਚਾਂਦਮਾਰੀ ਨੇੜੇ ਸੜਕ ਹਾਦਸੇ ਦੌਰਾਨ ਚਲਾਣਾ ਕਰ ਗਏ ਅਧਿਆਪਕਾਂ ਅਤੇ ਜਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈੈਂਬਰਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਵਿਚੋਂ 26 ਲੱਖ 50 ਹਜ਼ਾਰ ਰੁਪਏ ਦੇ ਚੈੱਕ ਭੇਂਟ ਕੀਤੇ। ਇਸ ਮੌਕੇ …

Read More »

ਚੋਣ ਅਬਜ਼ਰਵਰਾਂ ਨੇ ਲਿਆ ਵੋਟਾਂ ਦੀ ਗਿਣਤੀ ਦੀ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ਦੇ 11 ਵਿਧਾਨ ਸਭਾ ਅਤੇ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰ ਵੀ ਪਹੁੰਚ ਚੁੱਕੇ ਹਨ। ਅੱਜ ਇੰਨਾਂ ਸਾਰੇ ਅਬਜ਼ਰਵਰਾਂ ਨੇ ਆਪੋ-ਆਪਣੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ …

Read More »

ਮਕਬੂਲਪੁਰਾ ਵਿਖੇ ਮਨਾਇਆ ਮਹਿਲਾ ਦਿਵਸ

ਅੰਮ੍ਰਿਤਸਰ , 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਂਠ ਮਕਬੂਲਪੁਰਾ ਖੇਤਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਗਮ ਵਿੱਚ ਮਹਿਲਾ ਸ਼ਕਤੀਕਰਨ ਸਬੰਧੀ ਵਿਚਾਰ ਕਰਦੇ ਹੋਏ ਸ਼੍ਰੀਮਤੀ ਸਨੇਹਲਤਾ ਨੇ ਔਰਤਾਂ ਨੂੰ ਆਤਮ ਨਿਰਭਰ ਹੋਣ ਤੇ ਜ਼ੋਰ ਦਿੱਤਾ।ਡਾ. ਜਸਮੀਨ ਨੰਦਾ ਨੇ ਸਮਾਗਮ …

Read More »