ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਹਸਨਪੁਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ-ਵੱਖ ਵਿਸ਼ਿਆਂ `ਤੇ ਚਰਚਾ ਕੀਤੀ ਗਈ।ਇਸ ਤੋਂ ਬਾਅਦ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਅਮਰੀਕ ਸਿੰਘ ਮਾਨ ਨੂੰ ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਇਕਾਈ ਘਨੌਰੀ ਕਲਾਂ ਦਾ ਪ੍ਰਧਾਨ ਚੁਣਿਆ ਗਿਆ।ਇਸ ਚੋਣ ਵਿੱਚ ਰਾਂਝਾ ਖਾਂ …
Read More »ਪੰਜਾਬੀ
ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ
ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਗਰਵਾਲ ਚੈਰੀਟੇਬਲ ਟਰੱਸਟ ਸ਼ਿਵ ਮੰਦਰ ਕਮੇਟੀ ਕ੍ਰਾਂਤੀ ਚੌਕ ਦੇ ਚੇਅਰਮੈਨ ਡਾ. ਰਾਕੇਸ਼ ਸਿੰਗਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ ਸਵੇਰੇ 9 ਵਜੇ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ-ਪਿੰਡ ਰੋਡ, ਧੂਰੀ ਵਿਖੇ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੱਡੀਆਂ ਦੇ ਡਾ. ਜੇ. ਐਸ …
Read More »ਐਕਸਿਸ ਬੈਂਕ ਅਤੇ ਇੰਡਸਇੰਡ ਬੈਂਕ ਨੇ ਐਮ.ਬੀ.ਏ ਅਤੇ ਐਮ.ਕਾਮ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ 100 ਫੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਦਾਂ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ ਜਿਸਦੀ ਬਦੌਲਤ ਇਸ ਸੰਸਥਾ …
Read More »ਵਨ ਸਟੋਪ ਸੈਂਟਰ (ਸਖੀ) ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਟੀਚਰ ਹੋਮ ਨੇੜੇ ਫੌਜੀ ਚੋਕ ਵਿਖੇ ਅੰਤਰਰਾਸ਼ਟਰੀ ਮਹਿਲਾਂ ਦਿਵਸ ਮਨਾਇਆਂ ਗਿਆ।ਇਸ ਸਮਾਗਮ ਵਿੱਚ ਆਏ ਆਮ ਲੋਕਾਂ ਨੂੰ ਸ਼੍ਰੀਮਤੀ ਹਰਜੀਤ ਕੌਰ, ਸਹਾਇਕ ਪ੍ਰੋਫੈਸਰ, ਰਜਿੰਦਰਾ ਕਾਲਜ, ਸ਼੍ਰੀਮਤੀ ਮਨੋਨੀਤ ਕੌਰ, ਸਹਾਇਕ ਪ੍ਰੋਫੈਸਰ,ਰਜਿੰਦਰ ਕਾਲਜ, ਡਾ.ਮਹੇਸ਼ਵਰੀ ਸਿਹਤ ਵਿਭਾਗ, ਰਾਜਵਿੰਦਰ ਰੰਗੀਲਾ ਸਿਹਤ ਵਿਭਾਗ, ਰਾਕੇਸ਼ ਵਾਲੀਆਂ, ਜਿਲਾ ਪ੍ਰੋਗਰਾਮ ਬਠਿੰਡਾ ਵੱਲੋ ਪ੍ਰੋਗਰਾਮ ਵਿੱਚ ਆਏ 300 ਲੋਕਾਂ …
Read More »ਮਹਿਲਾ ਦਿਵਸ `ਤੇ ਨਾਟਕ ਖੇਡਿਆ ਗਿਆ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਈਆਂ ਗਿਆ।ਇਹ ਪ੍ਰੋਗਰਾਮ ਅੰਬੂਜਾ ਸੀਮੇਟ ਫਾਉਡੈਸ਼ਨ ਵੱਲੋਂ ਕਰਵਾਇਆ ਗਿਆ।ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਮੈਡਮ ਸ਼ਾਕਸੀ ਸਾਹਨੀ ਐਸ.ਡੀ.ਐਮ ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਨੇ ਵੀ ਹਿੱਸਾ ਲਿਆ ਅਤੇ ਡਾਕਟਰ ਰਮਨਜੀਤ ਕੌਰ ਬਰਾੜ 4 6 ਮੈਡਮ ਵੱਲੋ ਨਾਟਕ (ਅਧਿਕਾਰ) ਖੇਡਿਆਂ ਗਿਆ ਅਤੇ ਅਖੀਰ ਵਿੱਚ ਗਿੱਧਾ ਵੀ …
Read More »ਜ਼ਿਲਾ ਪ੍ਰਸ਼ਾਸਨ ਵਲੋਂ ਸਕੂਲਾਂ ਨੂੰ ਪੰਜ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਆਲੂਆਂ ਦੀ ਸਪਲਾਈ ਸ਼ੁਰੂ- ਡੀ.ਸੀ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਪ੍ਰਸ਼ਾਸਨ ਵੱਲੋਂ ਆਲੂ ਉਤਪਾਦਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਮਿੱਡ-ਡੇ-ਮੀਲ ਸਕੀਮ ਅਧੀਨ ਸਕੂਲਾਂ ਲਈ ਪੰਜ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਆਲੂਆਂ ਦੀ ਖਰੀਦ ਸ਼ੁਰੂ ਕਰਦਿਆਂ ਬਠਿੰਡਾ ਦੇ ਵੱਖ-ਵੱਖ ਸਕੂਲਾਂ ਨੂੰ 2 ਟਰਾਲੀਆਂ ਭੇਜਦਿਆਂ ਸਪਲਾਈ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲੇ ਦੇ ਸਕੂਲਾਂ ਦੀ ਮੰਗ ਦੇ …
Read More »ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮਨਾਇਆ ਗਿਆ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫਰੀਦ ਕਾਲਜ ਆਫ਼ ਐਜੂਕੇਸ਼ਨ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮਨਾਇਆ ਗਿਆ ਜਿਸ ਵਿੱਚ ਸੀ੍ਰਮਤੀ ਸ਼ਾਕਸੀ ਸਾਹਨੀ ( ਆਈ.ਏ.ਐਸ), ਐਸ. ਡੀ. ਐਮ., ਬਠਿੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਡਿਪਟੀ …
Read More »ਵੱਖ-ਵੱਖ ਜਥੇਬੰਦੀਆਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਰਘੁਵੀਰ ਸਿੰਘ ਰੰਧਾਵਾ ਜੀ ਦੀ ਪ੍ਰਧਾਨਗੀ ਹੇਠ ਅਰਬਨ ਹੈਲਥ ਸੈਂਟਰ ਪਰਸਰਾਮ ਨਗਰ ਅਤੇ ਆਈ.ਟੀ.ਆਈ ਕਿਊਸਿਕ ਬੇਅੰਤ ਨਗਰ ਬਠਿੰਡਾ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਥੀਮ ਤਹਿਤ ਮਨਾਇਆ ਗਿਆ। ਇਸ ਸਮੇਂ ਡੀ.ਐਮ.ਸੀ ਡਾ: ਐਸ.ਐਸ ਰੋਮਾਣਾ, ਜਿਲਾ ਟੀਕਾਕਰਨ ਅਫਸਰ ਡਾ: ਕੁੰਦਨ ਪਾਲ ਕੁਮਾਰ, ਜਿਲਾ …
Read More »ਜਨਮ ਦਿਨ ਮੁਬਾਰਕ- ਜੋਬਨਪ੍ਰੀਤ ਸਿੰਘ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿੰਡ ਜੱਸੀ ਪੌ ਵਾਲੀ ਜਿਲਾ ਬਠਿੰਡਾ ਵਾਸੀ ਪਿਤਾ ਜਗਸ਼ੀਰ ਸਿੰਘ ਤੇ ਮਾਤਾ ਕੁਲਵਿੰਦਰ ਕੌਰ ਨੂੰ ਬੇਟੇ ਜੋਬਨਪ੍ਰੀਤ ਸਿੰਘ ਦੇ ਜਨਮ ਦਿਨ ਦਅਿਾਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬ ਨੈਸ਼ਨਲ ਬੈਂਕ ਵੱਲੋਂ ਪਿੰਡ ਨਰੋਟ ਮਹਿਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਪਠਾਨਕੋਟ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵੱਲੋਂ ਪਿੰਡ ਨਰੋਟ ਮਹਿਰਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਅਤੇ ਇਸ ਸਮਾਗਮ ਦੌਰਾਨ ਮਹਿਲਾਵਾਂ ਨੂੰ ਵੱਖ ਵੱਖ ਤਰ੍ਹਾਂ ਦੇ 15 ਲੱਖ ਰੁਪਏ ਦੇ ਕਰਜ਼ੇ ਤਕਸੀਮ ਕੀਤੇ ਗਏ। ਇਹ ਜਾਣਕਾਰੀ ਸਮਾਰੋਹ ਵਿੱਚ ਵਿਸ਼ੇਸ਼ ਰੂਪ ਵਿੱਚ ਸ਼ਮਾਲ ਹੋਏ ਰਾਜੇਸ਼ ਗੁਪਤਾ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ …
Read More »
Punjab Post Daily Online Newspaper & Print Media