ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਪ੍ਰੋ. ਗੁਰਪ੍ਰੀਤ ਕੌਰ ਮੁਖੀ ਦੀ ਯੋਗ ਅਗਵਾਈ ਹੇਠ “ਹੋਲੀ ਉਤਸਵ” ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਵਿਚ ਡਾ. ਰਮਨੀਕ ਸਿੰਘ ਉਚੇਚੇ ਤੌਰ ਤੇ ਕੈਨੇਡਾ ਤੋਂ ਸ਼ਿਰਕਤ ਕਰਨ ਲਈ ਪਧਾਰੇ। ਸ਼ੁਰੂਆਤ ਵਿਚ ਡਾ. ਰਾਜੇਸ਼ ਸ਼ਰਮਾ ਜੀ ਨੇ ਅੱਜ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਏ ਮਹਿਮਾਨਾਂ …
Read More »ਪੰਜਾਬੀ
ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਸਲੇਮਸ਼ਾਹ ਵਿਖੇ ਮਨਾਇਆ ‘ਵਿਸ਼ਵ ਮਹਿਲਾ ਦਿਵਸ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) ਦ੍ਰਿੜ ਇਰਾਦੇ, ਸੱਚੀ ਲਗਨ ਤੇ ਸਖ਼ਤ ਮਿਹਨਤ ਨਾਲ ਮਹਿਲਾਵਾਂ ਆਪਣੇ ਹਰ ਸੁਪਨੇ ਨੂੰ ਪੂਰਾ ਕਰ ਸਕਦੀਆਂ ਹਨ। ਇਹ ਤਦ ਸੰਭਵ ਹੋ ਸਕਦਾ ਹੈ ਜਦੋਂ ਔਰਤਾਂ ਆਪਣੇ ਮਾਨਵੀ ਹੱਕਾਂ, ਮਾਨਵੀ ਅਧਿਕਾਰਾਂ ਅਤੇ ਸਿੱਖਿਅਤ ਹੋ ਕੇ ਆਪਣੇ ਬਲਬੂਤੇ ਆਪਣੇ ਪੈਰਾਂ ਸਿਰ ਖੜ੍ਹੀਆਂ ਹੋਣਗੀਆਂ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਪਿੰਡ …
Read More »ਬੱਚਿਆਂ ਨੇ ਭਾਰਤ ਪਾਕਿਸਤਾਨ ਸਰਹੱਦ ਤੇ ਕੀਤਾ ਦੇਸ਼ ਭਗਤੀ ਦਾ ਪ੍ਰੋਗਰਾਮ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਤੇ ਦਿਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਤ ਸਭਿਅਚਾਰਕ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਗਿਧਾ ਅਤੇ ਭੰਗੜਾ ਵੇਖ ਕੇ ਪਾਕਿਸਤਾਨ ਸਰਹੱਦ ਵਿਚ ਖੜ੍ਹੇ ਲੋਕਾਂ ਨੇ ਵੀ ਭੰਗੜ ਪਾਉਣਾ ਸ਼ੁਰੂ ਕਰ ਦਿੱਤ। ਸਮਾਗਮ ਦੇ ਮੁੱਖ ਮਹਿਮਾਨ ਮੁਰਾਰੀ ਪ੍ਰਸਾਦ ਸਿੰਘ ਕਮਾਂਡੈਂਟ …
Read More »ਭਾਰਤੀ ਕਿਸਾਨ ਯੂਨੀਅਨ ਨੇ ਧਰਨਾ ਦੇਕੇ ਡੀਸੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ। ਜਿਸ ਵਿਚ ਕਿਸਾਨੀ ਮੰਗਾਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਨਾ ਨੇ ਮੰਗ ਕੀਤੀ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਪਾਣੀ ਤੇ ਪੰਜਾਬ ਦਾ ਹੱਕ ਹੈ। ਕੇਂਦਰ ਅਤੇ ਹੋਰ ਸੂਬੇ …
Read More »ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਵੈਨਾਂ ਦੀ ਚੈਕਿੰਗ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਰਤਨਦੀਪ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਕੂਲੀ ਵੈਨਾਂ ਦੀ ਚੈਕਿੰਗ ਤਹਿਤ ਸੇਫ ਸਕੂਲ ਵਾਹਨ ਟੀਮ ਵੱਲੋਂ ਅੱਜ ਡੀ.ਪੀ.ਐਸ ਕਿਡ ਕੇਅਰ ਸਕੂਲ, ਕੇ.ਡੀ.ਪਬਲਿਕ ਸਕੂਲ, ਅਮ੍ਰਿਤ ਮਾਡਲ ਸਕੂਲ ਫ਼ਾਜ਼ਿਲਕਾ ਅਤੇ ਸ਼ਿਵਾਲਿਕ ਪਬਲਿਕ ਸਕੂਲ, ਜੀ.ਟੀ.ਬੀ ਪਬਲਿਕ ਸਕੂਲ, ਗੁਰੂ ਗੋਬਿੰਦ ਮਾਡਲ ਸਕੂਲ ਅਤੇ ਐਕਮੇ ਪਬਲਿਕ ਸਕੂਲ …
Read More »ਆਯੂਸ਼ ਟ੍ਰੇਨਿੰਗ ਕੈਂਪ ਲਗਾ ਕੇ ਵੱਖ ਵੱਖ ਜਾਣਕਾਰੀਆਂ ਦਿੱਤੀਆਂ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਕਮਿਸ਼ਨਰ ਆਯੂਸ਼ ਵਿਭਾਗ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਸਥਾਨਕ ਲਾਲਾ ਸੁਨਾਮ ਰਾੲੈ ਐਮ ਏ ਵੈਲਫੇਅਰ ਕੇਂਦਰ ਵਿਚ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਆਯੁਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਅਧਿਆਪਕਾਂ, ਏਐਨਐਮ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਨੇ ਹਿੱਸਾ ਲਿਆ। ਕੈਂਪ ਵਿਚ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਹਰਜੀਤ ਸਿੰਘ, ਡਾ. ਕਿਰਨ …
Read More »ਪੀ.ਈ.ਐਸ-1 ਅਧਿਕਾਰੀਆਂ ਨੂੰ ਬਣਾਇਆ ਡਿਪਟੀ ਡਾਇਰੈਕਟਰ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਜੀ. ਵਜਰਾਲਿੰਗਮ ਵੱਲੋਂ ਪੰਜਾਬ ਵਿਚ ਕੰਮ ਕਰ ਰਹੇ ਪੀਈਐਸ ਸਕੂਲ ਅਤੇ ਇੰਸਪੈਕਸ਼ਨ ਗਰੁੱਪ ਏ ਅਧਿਕਾਰੀਆਂ ਤੋਂ ਬਤੋਰ ਡਿਪਟੀ ਡਾਇਰੈਕਟਰ, ਮੰਡਲ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੈਂਟਰ ਦੀਆਂ ਅਸਾਮੀਆਂ ਤੇ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਪ੍ਰਮੁੱਖ ਸਕੱਤਰ ਵੱਲੋਂ ਜਾਰੀ …
Read More »ਸ਼ੋਕ ਸਮਾਚਾਰ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬ੍ਰਾਹਮਲੀਨ ਭਗਤ ਕੁਲਦੀਪ ਸਾਹੂ ਦੇ ਪਿਤਾ ਰਾਜ ਰਾਮ ਸਾਹੂ ਦੀ ਆਤਮਿਕ ਸ਼ਾਂਤੀ ਲਈ ਰਸਮ ਪਗੜੀ 12 ਮਾਰਚ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਬੋਦੀਵਾਲਾ ਪੀਥਾ (ਫਾਜ਼ਿਲਕਾ) ਵਿਚ ਹੋਵੇਗੀ।
Read More »ਮੰਦਬੁੱਧੀ ਬੱਚਿਆਂ ਨੂੰ ਪੈਡੀਵਾਲ ਫਾਰਮ ਹਾਊਸ ਦੀ ਸੈਰ ਕਰਵਾਈ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਕਲਿਆਣ ਸਭਾ ਫਾਜ਼ਿਲਕਾ ਵੱਲੋਂ ਚਲਾਏ ਜਾ ਰਹੇ ਮੰਦਬੁਧੀ ਬੱਚਿਆਂ ਦੇ ਲਈ ਖੇਡਾਂ ਸਪੈਸ਼ਲ ਸਕੂਲ ਦੇ ਬੱਚਿਆਂ ਨੂੰ ਪਿੰਡ ਢਿਪਾਂ ਵਾਲੀ ਦੇ ਪੈੜੀਵਾਲ ਫਾਹਰਮ ਹਾਊਸ ਦਾ ਦੋਰਾ ਕਰਵਾਇਅ। ਜਿੱਥੇ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸ ਲਿਆ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੋਕੇ ਮਾਨਵ ਕਲਿਆਣ ਸਭਾ ਦੀ ਪ੍ਰਧਾਨ ਸਰੋਜ ਥਿਰਾਨੀ, ਰੰਜਨਾ …
Read More »ਢੱਪ ਦੀ ਥਾਪ ਤੇ ਰਾਤ ਨੂੰ ਵਜਦੇ ਹਨ ਹੋਲੀ ਦੇ ਗੀਤ
ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪ੍ਰਾਚੀਨ ਸਭਿਆਚਾਰ ਨੂੰ ਜੀਵਤ ਰੱਖਣ ਲਈ ਦੀ ਆਜ਼ਾਦ ਹਿੰਦ ਰਾਮ ਲੀਲਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਓਹਾਰ ਮੌਕੇ ਰਾਤ ਨੂੰ ਗਲੀਆਂ ਅਤੇ ਬਾਜ਼ਾਰਾਂ ਵਿਚ ਹੋਲੀ ਦੇ ਗੀਤ ਗਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਬੁਲਾਰੇ ਮਨੋਹਰ ਲਾਲ ਖਤਰੀ ਨੇ ਦੱਸਿਆ ਕਿ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਦੇ …
Read More »
Punjab Post Daily Online Newspaper & Print Media