Wednesday, November 25, 2026

ਪੰਜਾਬੀ

ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਮੋੜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਔਰਤਾਂ ਦੇ ਨਾਲ ਸਬੰਧਤ ਮੁੱਦਿਆਂ ਅਤੇ ਕਾਨੂੰਨਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਈ …

Read More »

ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਉਡਾਉਣਾ ਬੰਦ ਕਰਨ ਮੋਦੀ – ਕੈਪਟਨ

ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਕਰਜ਼ੇ ਹੇਠਾਂ ਦੱਬੇ ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਬਣਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵਰ੍ਹਦਿਆਂ, ਉੱਤਰ ਪ੍ਰਦੇਸ਼ ‘ਚ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਸਬੰਧੀ ਵਾਅਦੇ ਨੂੰ ਖਾਰਿਜ਼ ਕੀਤਾ ਹੈ ਅਤੇ ਇਸਨੂੰ ਸੂਬੇ …

Read More »

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਵਲੋਂ ਵਲੰਟੀਅਰਾਂ ਦਾ ਸਨਮਾਨ ਸਮਾਗਮ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਨਾਲ ਸੰਬੰਧਤ ਉਮੀਦਵਾਰਾਂ ਅਤੇ ਅਹੁੱਦੇਦਾਰਾਂ ਵੱਲੋਂ ਅੰਮ੍ਰਿਤਸਰ ਜੋਨ ਇੰਚਾਰਜ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਵਲੰਟੀਅਰਾਂ ਦੇ ਸਨਮਾਨ ਵਿੱਚ ਸਥਾਨਕ ਰਿਜ਼ੋਰਟ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਆਪਣੇ ਵਿਚਾਰ ਸਾਂਝੇ ਕਰਦਿਆਂ ਕੁਲਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ …

Read More »

ਪਾਕਿਸਤਾਨ ਨੈਸ਼ਨਲ ਅਸੈਂਬਲੀ ਮੈਂਬਰ ਅਸਮਲ ਯਾਰ ਪੰਡਾਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਸਮਲ ਯਾਰ ਪੰਡਾਰਾ ਮੈਂਬਰ ਨੈਸ਼ਨਲ ਅਸੈਂਬਲੀ ਆਫ ਪਾਕਿਸਤਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਮਲ ਯਾਰ ਪੰਡਾਰਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »

ਨੇਤਰਦਾਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ ਨਾਲ ਮੁਲਾਕਾਤ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ (ਰਜਿ:) ਅਤੇ ਭਾਈ ਘਨੱਈਆ ਜੀ ਮਿਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਅੱਖਾਂ ਦਾਨ ਦੇ ਮਹੱਤਵ ਨੂੰ ਵੱਧ ਤੋਂ ਵੱਧ ਪ੍ਰਚਾਰਨ ਅਤੇ ਲੋਕਾਂ ਨੂੰ ਇਸ ਸਬੰਧੀ ਪ੍ਰੇਰਨਾ ਕਰਨ ਲਈ ਗੱਲਬਾਤ ਕੀਤੀ। ਪ੍ਰੋ: ਬਡੂੰਗਰ ਨੂੰ ਮਿਲੇ ਮੈਂਬਰਾਂ ਵਿਚ ਨੇਤਰਦਾਨ ਐਸੋਸੀਏਸ਼ਨ ਦੇ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵੱਲੋਂ ਨੀਲੋਂ ਨਹਿਰ, ਹਿਰਨ ਪਾਰਕ ਦਾ ਟੂਰ ਤੇ ਰੈਲੀ

ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਨੀਲੋਂ ਨਹਿਰ ਦੇ ਆਸ-ਪਾਸ ਹਰੇ-ਭਰੇ ਇਲਾਕੇ ਤੇ ਜੰਗਲੀ ਜਨ-ਜੀਵਨ ਤੇ ਮੰਡਰਾ ਰਹੇ ਖ਼ਤਰੇ ਸੰਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਵਾਤਾਰਵਣ ਜਾਗਰੂਕਤਾ ਮੁਹਿੰਮ ਅਧੀਨ ਵਿਦਿਆਰਥੀਆਂ ਨੂੰ ਨੀਲੋਂ ਨਹਿਰ ਦੇ ਇਲਾਕੇ ਤੇ ਹਿਰਨ ਪਾਰਕ ਦੇ ਦੌਰੇ ਤੇ ਲਿਜਾਇਆ ਗਿਆ।ਸਮੂਹ ਸਾਇੰਸ ਅਧਿਆਪਕਾਵਾਂ ਵੱਲੋਂ ਇਸ ਮੌਕੇ ਰੈਲੀ ਰਾਹੀਂ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਵਿਕਾਸ ਦੇ ਰਾਹ …

Read More »

ਪੰਜਾਬ ਸਟੇਟ ਕਰਮਚਾਰੀ ਦਲ ਦੇ ਮੁਲਾਜ਼ਮਾਂ ਵੱਲੋਂ ਸਰਬਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਨੁਮਾਇੰਦਾਂ ਜਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ, ਦੀ ਯੂਨਿਟ ਸਮਰਾਲਾ ਵੱਲੋਂ ਮੁਲਾਜ਼ਮਤ ਤੇ ਸਰਬਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਕ ਨਿਰਮਾਣ ਵਿਭਾਗ (ਭ ਤੇ ਮ) ਦੇ ਅਹਾਤੇ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਾਉਣ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿਚ …

Read More »

ਅਧਿਆਪਕ ਚੇਤਨਾ ਮੰਚ ਕਰਵਾਈ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਵਲੋਂ ਵਿੱਦਿਆ ਦੇ ਪ੍ਰਸਾਰ ਲਈ ਸਥਾਪਿਤ ਕੀਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ 19ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਜੋ ਬੀਤੀ 26 ਫਰਵਰੀ ਨੂੰ ਸਮਰਾਲਾ ਵਿਖੇ ਲਈ ਗਈ ਸੀ, ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਵਜ਼ੀਫਾ ਪ੍ਰੀਖਿਆ ਦਾ ਨਤੀਜਾ ਐਲਾਨ ਕਰਨ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਮੰਚ …

Read More »

ਗੁਰੂਆਂ ਤੇ ਸ਼ਹੀਦਾਂ ਦੇ ਨਾਮ `ਤੇ ਬਣੇ ਸਕੂਲਾਂ ਵਿੱਚ ਲੁੱਟ ਬੰਦ ਕੀਤੀ ਜਾਵੇ – ਭਾਟੀਆ

ਪੱਟੀ, 7 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਗੁਰੂਆਂ ਤੇ ਸ਼ਹੀਦਾਂ ਦੇ ਨਾਮ `ਤੇ ਬਣਾਏ ਜਾ ਰਹੇ ਜਿਆਦਾਤਰ ਸਕੂਲ ਆਮ ਲੋਕਾਂ ਦਾ ਖੂਨ ਨਚੌੜ ਰਹੇ ਹਨ ਤੇ ਹਰ ਸਾਲ ਫੀਸਾਂ ਤੇ ਦਾਖਲਿਆਂ ਵਿੱਚ ਭਾਰੀ ਵਾਧਾ ਕਰ ਕੇ ਆਮ ਲੋਕਾਂ ਦਾ ਖੁਨ ਨਚੋੜ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਸ਼ਹਿਰ ਦੇ ਨੌਜਵਾਨ ਆਗੂ ਅਰਸ਼ਦੀਪ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਨਗਰ ਕੋਂਸਲ ਫਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਚੇਅਰਮੈਨ ਪ੍ਰਦੀਪ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਕੰਟਰੈਕਟ ਬੇਸ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਦਕਿ ਚੰਡੀਗੜ੍ਹ ਵਿਚ ਬੀਤੇ ਲੰਬੇ ਸਮੇਂ ਤੋਂ ਕਰਮਚਾਰੀ ਭੁੱਖ …

Read More »