ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗਲੀ ਸ਼ਰਨਦਾਸ ਵਾਸੀ ਸ਼ਾਮ ਲਾਲ ਅਗਰਵਾਲ, ਸੁਰਿੰਦਰ ਅਗਰਵਾਲ, ਨਰਿੰਦਰ ਅਗਰਵਾਲ ਅਤੇ ਸਰੋਜ ਗੁਪਤਾ ਦੇ ਪਿਤਾ ਸਵ. ਮਦਨ ਲਾਲ ਅਗਰਵਾਲ ਦੀ ਯਾਦ ਵਿਚ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਪੁਰਾ ਵਿਚ ਬੱਚਿਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਮੌਕੇ ਸਟੇਸ਼ਨਰੀ ਅਤੇ ਹੋਰ ਸਮਾਨ ਵੰਡਿਆ ਗਿਆ। ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਪੁਰਾ ਮੈਡਮ ਸ਼ੀਲਾ …
Read More »ਪੰਜਾਬੀ
ਗਜਟਿਡ ਨਾਨ ਗਜਟਿਡ ਐਸ.ਸੀ.ਬੀ.ਸੀ ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਦੀ ਚੋਣ ਹੋਈ
ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਟੇਟ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗਜਟਿਡ ਨਾਨ ਗਜਟਿਡ ਐਸ.ਸੀ.ਬੀ.ਸੀ.ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਦੀ ਤਹਿਸੀਲ ਇਕਾਈ ਫਾਜ਼ਿਲਕਾ ਦੇ ਅਹੁੱਦੇਦਾਰਾਂ ਦੀ ਚੋਣ ਕਰਨ ਲਈ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਸੁਭਾਸ਼ ਚੰਦਰ ਦੀ ਪ੍ਰਧਾਨਗੀ ਵਿਚ ਸਥਾਨਕ ਗੁਰੂ ਰਵੀਦਾਸ ਭਵਨ ਵਿਚ ਹੋਈ। ਜਿਸ ਵਿਚ ਚੇਅਰਮੈਨ ਠਾਕਰ ਦਾਸ, ਜ਼ਿਲ੍ਹਾ ਸਕੱਤਰ ਰਾਮ ਚੰਦਰ, ਖਜ਼ਾਨਚੀ ਜਤਿੰਦਰ ਕਸ਼ਿਅਪ ਵਿਸ਼ੇਸ਼ ਰੂਪ …
Read More »ਵਿਦਿਆਰਥੀਆਂ ਨੇ ਏ.ਡੀ.ਸੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਫਾਜ਼ਿਲਕਾ ਵੱਲੋਂ ਵਧੀਆਂ ਹੋਈਆਂ ਫੀਸਾਂ ਨੂੰ ਘੱਟ ਕਰਵਾਉਣ ਲਈ ਲੋੜੀਂਦਾ ਇਨਕਮ ਸਰਟੀਫਿਕੇਟ ਜਾਰੀ ਕਰਨ ਵਿਚ ਹੋ ਰਹੀ ਦੇਰੀ ਸਬੰਧੀ ਅਡੀਸ਼ਨਨ ਡਿਪਟੀ ਕਮਿਸ਼ਨਰ ਜਰਨੈਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂ ਸਤਨਾਮ ਘੱਲੂ ਅਤੇ ਜੀਨੂ ਕੰਬੋਜ ਨੇ ਅਡੀਸ਼ਨਨ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹੋਏ ਇਨਕਮ ਸਰਟੀਫਿਕੇਟ …
Read More »16ਵੀਂ ਸ਼੍ਰੀ ਸਾਲਾਸਰ ਧਾਮ ਸਾਈਕਲ ਯਾਤਰਾ 15 ਮਾਰਚ ਨੂੰ
ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਧ ਸ਼੍ਰੀ ਦੁਰਗਿਆਨਾ ਮੰਦਰ ਵੱਲੋਂ ਸ਼੍ਰੀ ਬਾਲਾ ਜੀ ਦੇ ਪਵਿੱਤਰ ਧਾਮ ਸ਼੍ਰੀ ਸਾਲਾਸਰ ਵਿਚ 16ਵੀਂ ਸਾਇਕਲ ਯਾਤਰਾ 15 ਮਾਰਚ ਨੂੰ ਮੰਦਰ ਤੋਂ ਰਵਾਨਾ ਹੋਵੇਗੀ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਮੈਂਬਰ ਨਵਦੀਪ ਅਹੂਜਾ ਨੇ ਦੱਸਿਆ ਕਿ ਇਸ ਸਾਇਕਲ ਯਾਤਰਾ ਵਿਚ ਲਗਭਗ 50 ਮੈਂਬਰ ਸ਼ਾਮਲ ਹੋਣਗੇ ਜੋਕਿ 15 ਮਾਰਚ ਬੁੱਧਵਾਰ ਨੂੰ ਸਵੇਰੇ 5.15 …
Read More »ਕਰਮਚਾਰੀਆਂ ਨੇ ਮੰਗਾਂ ਦੱ ਹੱਕ `ਚ ਨਾਅਰੇਬਾਜੀ ਕਰਕੇ ਕੀਤਾ ਰੋਸ ਪ੍ਰਦਰਸ਼ਨ
ਫਾਜ਼ਿਲਕਾ, 7 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਵੱਖ ਵੱਖ ਸਾਇਟਾਂ ਤੋਂ ਆਏ ਕਰਮਚਾਰੀਆਂ ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਰਜਿੰਦਰ ਸਿੰਘ ਸੰਧੂ ਅਤੇ ਸਕੱਤਰ ਧਰਮਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ …
Read More »ਸਿੱਖਿਆ ਵਿਭਾਗ ਨੇ ਕੱਢੀ ਨਕਲ ਵਿਰੁੱਧ ਜਾਗਰੂਕਤਾ ਰੈਲੀ
ਅੰਮ੍ਰਿਤਸਰ 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਾਨਯੋਗ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਪ੍ਰਦੀਪ ਸਭਰਵਾਲ ਆਈ.ਏ.ਐਸ ਵੱਲੋ ਅੰਮ੍ਰਿਤਸਰ ਵਿਖੇ ਜਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ (ਐ.ਸਿ./ ਸੈ.ਸਿ.) ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਤੇ ਨਕਲ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕਰਨ ਲਈ ਕਿਹਾ ਗਿਆ।ਇਸ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੱਲ ਕਲਾਂ ਵਿਖੇ ਦਾਖਲਾ …
Read More »ਵੋਟਾਂ ਦੀ ਗਿਣਤੀ ਲਈ ਚੋਣ ਅਮਲੇ ਨੂੰ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧਾਨ ਸਭਾ ਦੇ 11 ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਕਰਨ ਵਾਸਤੇ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਕਰਮਚਾਰੀਆਂ ਨੂੰ ਮੁੱਢਲੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸੰਬੋਧਨ ਕਰਦੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਬਸੰਤ ਗਰਗ ਨੇ ਕਿਹਾ ਕਿ ਸਮੁੱਚਾ ਚੋਣ ਅਮਲਾ ਗਿਣਤੀ ਦੌਰਾਨ ਚੋਣ ਕਮਿਸ਼ਨ ਵੱਲੋਂ …
Read More »ਵੋਟਾਂ ਦੀ ਗਿਣਤੀ ਲਈ ਚੋਣ ਅਮਲੇ ਨੂੰ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧਾਨ ਸਭਾ ਦੇ 11 ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਕਰਨ ਵਾਸਤੇ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਕਰਮਚਾਰੀਆਂ ਨੂੰ ਮੁੱਢਲੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸੰਬੋਧਨ ਕਰਦੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਬਸੰਤ ਗਰਗ ਨੇ ਕਿਹਾ ਕਿ ਸਮੁੱਚਾ ਚੋਣ ਅਮਲਾ ਗਿਣਤੀ ਦੌਰਾਨ ਚੋਣ ਕਮਿਸ਼ਨ ਵੱਲੋਂ …
Read More »ਰਣਜੀਤ ਕੌਰ ਅਤੇ ਸਰਵਜੀਤ ਸਿੰਘ ਵਿਰਕ ਦੋ ਕੋ-ਆਪਸ਼ਨ ਸੀਟਾਂ ਲਈ ਅਕਾਲੀ ਉਮੀਦਵਾਰ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਹਾਊਸ ’ਚ 2 ਕੋ-ਔਪਸ਼ਨ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।ਕਮੇਟੀ ਅਤੇ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਉਪਰੰਤ ਅਕਾਲੀ ਦਲ ਦਿੱਲੀ ਇਕਾਈ ਦੀ ਸੀਨੀਅਰ ਮੀਤ …
Read More »ਚੀਫ਼ ਖਾਲਸਾ ਦੀਵਾਨ ਵਲੋਂ ਦਿੱਲੀ ਕਮੇਟੀ ਬਾਦਲ ਗੁੱਟ ਦੇ ਜੇਤੂ ਮੈਂਬਰਾਂ ਦਾ ਸਨਮਾਨ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਿੱਲੀ ਸ਼ੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੌਣਾਂ-2017 ਵਿਚ ਅਕਾਲੀ ਦਲ ਬਾਦਲ ਗੁੱਟ ਦੇ ਜੇਤੂ ਮੈਂਬਰਜ਼ ਸਾਹਿਬਾਨ ਨੂੰ ਚੀਫ ਖਾਲਸਾ ਦੀਵਾਨ ਵਿਖੇ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ।ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋ ਉਹਨਾਂ ਦਾ ਗੁਲਦਸਤਾ ਭੇਂਟ ਕਰਕੇ ਅਤੇ ਫੁਲਾਂ ਦੇ ਹਾਰਾਂ ਨਾਲ ਗਰਮ ਜੋਸ਼ੀ ਨਾਲ …
Read More »
Punjab Post Daily Online Newspaper & Print Media