ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ, ਫੇਜ਼ 1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 12 ਮਾਰਚ ਦੀ ਸ਼ਾਮ ਗੁਰਮਤਿ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ …
Read More »ਪੰਜਾਬੀ
ਸਥਾਨਕ ਗੁਰੂਕੁਲ ਕਾਲਜ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ
ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਵੱਲਭ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਗੁਰੂਕੁਲ ਕਾਲਜ, ਬਠਿੰਡਾ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਸਰਦੂਲ ਸਿੰਘ ਸਿੱੱਧੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਇਸ ਖੇਡ ਸਮਾਰੋਹ ਦੌਰਾਨ ਜੈਵਲਿਨ ਥਰੋਅ ਮੁਕਾਬਲੇ ਵਿੱਚ ਮਨਪ੍ਰੀਤ ਸਿੰਘ (ਬੀ.ਏ ਭਾਗ ਦੂਜਾ) ਨੇ ਪਹਿਲਾ, ਸੁਖਮੰਦਰ ਸਿੰਘ (ਬੀ.ਏ ਭਾਗ ਤੀਜਾ) ਨੇ ਦੂਜਾ ਅਤੇ ਸੁਖਵੀਰ …
Read More »ਸਿਹਤ ਸੇਵਾਵਾਂ ਵਿਚ ਜਨਭਾਗੀਦਾਰੀ ਲਈ ਪੀ.ਆਰ ਟ੍ਰੇਨਿੰਗ ਕਰਵਾਈ
ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਸੇਵਾਵਾਂ ਵਿਚ ਜਨਭਾਗੀਦਾਰੀ ਵਧਾਕੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਨਤਾ ਪ੍ਰਤੀ ਜਵਾਬ ਦੇਹੀ ਨਿਰਧਾਰਤ ਕਰਨ ਹਿੱਤ ਬਠਿੰਡਾ ਵਿਚ ਚੱਲ ਰਹੇ ਕਮਿਊਨਿਟੀ ਐਕਸ਼ਨ ਫ਼ਾਰ ਹੈਲਥ ਪ੍ਰੋਗਰਾਮ ਤਹਿਤ ਇਕ ਪੀ.ਆਰ. ਆਈ.ਟ੍ਰੇਨਿੰਗ ਮੌੜ ਵਿਖੇ ਕਰਵਾਈ ਗਈ।ਜਿਲ੍ਹਾ ਸੰਸਥਾ ਗਿਆਨਦੀਪ ਸ਼ਿਕਸ਼ਾ ਸਮਿਤੀ ਵੱਲੋਂ ਰੀਜ਼ਨਲ ਰਿਸੋਰਸ਼ ਸੈਂਟਰ (ਐਚ.ਆਈ.ਐਮ.ਸੀ) ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਈ, …
Read More »ਦਾ ਕਾਮਰਸ ਕੋਚ ‘ਦੰਗਲ’ ’ਚ ਅਭਿਨਵ ਗੁਪਤਾ ਨੇ ਮਾਰੀ ਬਾਜ਼ੀ
ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿੱਖਿਆ ਤੇ ਖੇਤਰ ਵਿੱਚ ਬਠਿੰਡਾ ਦਿਨੋਂ ਦਿਨ ਵਿਲੱਖਣ ਪਹਿਚਾਨ ਬਣਾਉਂਦਾ ਜਾ ਰਿਹਾ ਹੈ ਇਸੇ ਲੜੀ ਤਹਿਤ ਬੱਚਿਆਂ ਨੂੰ ਸਮੇਂ ਦਾ ਹਾਣੀ ਬਨਾਉਣ ਅਤੇ ਮੁਕਾਬਲਿਆਂ ਦੀ ਭਾਵਨਾ ਪੈਦਾ ਕਰਨ ਲਈ ਸਥਾਨਕ ‘ਦਾ ਕਾਮਰਸ ਕੋਚ’ ਇੰਸਟੀਚਿਊਟ ਵੱਲੋਂ ਦਾ ਕਾਮਰਸ ਕੋਚ ‘ਦੰਗਲ’ ਦੇ ਬੈਨਰ ਹੇਠ ਵਿਸ਼ੇਸ਼ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਜਿਲ੍ਹਾ …
Read More »ਵੋਟਾਂ ਖਾਤਿਰ ਡੇਰਿਆਂ ਵਿਚ ਗਏ ਆਗੂਆਂ ਸਬੰਧੀ ਰਿਪੋਰਟ ਤਿੰਨ ਮੈਂਬਰੀ ਕਮੇਟੀ ਨੇ ਸੋਂਪੀ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿਹਾ ਕਿ ਚੋਣਾਂ ਦੌਰਾਨ ਜੋ ਵਿਅਕਤੀ ਵੋਟਾਂ ਦੀ ਖਾਤਿਰ ਉਨ੍ਹਾਂ ਡੇਰਿਆਂ ਵਿਚ ਗਏ ਜਿਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਮੇਲ-ਮਿਲਾਪ ਕਰਨ ਲਈ ਪਾਬੰਧੀ ਲਗਾਈ ਗਈ ਸੀ, ਉਸ ਦੀ ਦੀ ਰਿਪੋਰਟ …
Read More »`ਰਿਕਸ਼ੇ `ਤੇ ਚੱਲਦੀ ਜ਼ਿੰਦਗੀ` ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਲੋਕ ਅਰਪਿਤ
ਅੰਮ੍ਰਿਤਸਰ, 5 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬੀ ਸੱਭਿਆਚਾਰਕ ਸੱਥ ਤੇ ਸਾਹਿਤ ਸੰਸਥਾ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰੂ ਨਗਰੀ ਦੇ ਛੇਹਰਟਾ ਵਾਸੀ ਰਾਜਬੀਰ ਸਿੰਘ ਰਿਕਸ਼ੇਵਾਲੇ ਦੀ ਪੁਸਤਕ `ਰਿਕਸ਼ੇ `ਤੇ ਚੱਲਦੀ ਜ਼ਿੰਦਗੀ` ਸਪੈਸ਼ਲ ਟਾਸਕ ਫੋਰਸ ਪੰਜਾਬ ਦੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਲੋਕ ਅਰਪਿਤ ਕੀਤੀ ਗਈ।ਪੁਸਤਕ ਰਲੀਜ਼ ਕਰਨ ਉਪਰੰਤ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਗੰਗਾ ਜੀ ਨਿਵਾਸ ਦੀ ਆਨਲਾਈਨ ਬੁਕਿੰਗ ਸ਼ੁਰੂ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਦੀ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਦੀ ਆਨਲਾਈਨ ਬੁਕਿੰਗ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਾਹਿਬ ਨੇ …
Read More »ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਚੇਤੰਨ ਹੋਣ – ਪ੍ਰੋ: ਬਡੂੰਗਰ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡੇਰਾਬੱਸੀ ਨੇੜਲੇ ਪਿੰਡ ਦੇਵੀ ਨਗਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਅਤੇ ਮੱਖੂ ਨੇੜਲੇ ਪਿੰਡ ਗਾਮਾ ਮੁਰਾਦਾ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਤੇ ਪੋਥੀਆਂ ਅਗਨ ਭੇਟ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ …
Read More »ਨਿੱਜੀ ਪ੍ਰਕਾਸ਼ਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਪ੍ਰਕਾਸ਼ਨ `ਚ ਗਲਤੀਆਂ ਦੀ ਪੜਤਾਲ ਹੋਵੇਗੀ- ਪ੍ਰੋ: ਬਡੂੰਗਰ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇੱਕ ਨਿੱਜੀ ਪ੍ਰਕਾਸ਼ਕ ਪਾਸੋਂ ਫਰੀਦਕੋਟ ਨਿਵਾਸੀ ਰਾਗੀ ਭਾਈ ਕਰਮ ਸਿੰਘ ਵੱਲੋਂ ਖ੍ਰੀਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਵਿਚ ਕੁੱਝ ਪੰਨੇ ਨਾ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਖਵੀਰ ਸਿੰਘ ਅਰਾਈਆਂਵਾਲਾ …
Read More »10ਵੀਂ ਸੀ.ਟੀ ਹਾਫ ਮੈਰਾਥਨ `ਚ ਖਿਡਾਰੀਆਂ ਦੀ ਬੱਲੇ ਬੱਲੇ -ਪਹਿਲੀਆਂ 10 ਪੁਜੀਸ਼ਨਾਂ `ਤੇ ਅੰਮ੍ਰਿਤਸਰ ਕਾਬਜ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸੀ.ਟੀ ਗਰੁੱਪ ਆਫ ਇੰਸਟੀਚਿਊਟ ਵਲੋਂ ਜਲੰਧਰ ਵਿਖੇ ਕਰਵਾਈ ਗਈ ਹਾਫ ਮੈਰਾਥਨ ਦੇ ਵਿਚ ਅੰਮ੍ਰਿਤਸਰ ਤੋਂ ਸ਼ਿਰਕਤ ਕਰਨ ਗਏ ਮਹਿਲਾ-ਪੁਰਸ਼ ਖਿਡਾਰੀਆਂ ਦੀ ਝੰਡੀ ਰਹੀ। ਵਾਪਸ ਅੰਮ੍ਰਿਤਸਰ ਪਰਤੇ ਖਿਡਾਰੀਆਂ ਦੀ ਅਗਵਾਈ ਕਰਤਾ ਅੰਤਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਨੇ ਦੱਸਿਆ ਕਿ ਓਪਨ ਗਰੁੱਪ ਵਿਚ ਪਹਿਲੀਆਂ 10 ਪੁਜੀਸ਼ਨਾਂ ਅੰਮ੍ਰਿਤਸਰ ਦੇ ਮਾਸਟਰ ਐਥਲੈਟਿਕਸ ਖਿਡਾਰੀਆਂ ਨੇ ਹਾਸਲ …
Read More »
Punjab Post Daily Online Newspaper & Print Media