ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ 6ਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਬਾਬਾ ਮਸਤ ਰਾਮ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾ ਰਹੇ 70ਵੇਂ ਸਲਾਨਾ ਹੋਲਾ ਮੁਹੱਲਾ ਮਹਾਂਕੁੰਭ ਸਮਾਗਮਾਂ ਦੇ ਦੋਰਾਨ ਉਘੇ ਗਤਕਾ ਕੋਚ ਤੇ ਜਿਲ੍ਹਾ ਟੈਕਨੀਕਲ ਇੰਚਾਰਜ ਜਗਦੀਸ਼ ਸਿੰਘ ਦੀ ਦੇਖ ਰੇਖ …
Read More »ਪੰਜਾਬੀ
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫੂਲ ਪਿਆਰਾ ਵਿੱਚ ਕਲੱਸਟਰ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕਣਕ ਦੇ ਨਾੜ ਅਤੇ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾੜਣ ਤੇ ਲਗਾਈ ਪਾਬੰਦੀ, ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ, ਬਹਾਰ ਰੁੱਤ ਦੀਆਂ ਫਸਲਾਂ ਦੀ ਕਾਸ਼ਤ, ਮਿੱਟੀ ਦੀ ਪਰਖ ਕਰਵਾਉਣ ਦੀ ਮਹੱਤਤਾ ਸੰਬੰਧੀ ਜਾਣਕਾਰੀ ਸੰਬੰਧੀ ਕਿਸਾਨਾਂ ਅੰਦਰ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ …
Read More »11ਵੇਂ ਕਿਸਾਨ ਬਾਜ਼ਾਰ ਵਿੱਚ ਖੱਪਤਕਾਰਾਂ ਨੇ ਖੁੱਲ ਕੇ ਕੀਤੀ ਖ੍ਰੀਦਦਾਰੀ – ਡਾ. ਅਮਰੀਕ ਸਿੰਘ
ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ,ਇੰਦਰਾ ਕਾਲੋਨੀ ਵਿਖੇ ਕਿਸਾਨ ਬਾਜ਼ਾਰ ਲਗਾਇਆ ਗਿਆ, ਜਿਸ ਨਾਲ ਕਿਸਾਨਾਂ ਅਤੇ ਖਪਤਕਾਰਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ।ਅੱਜ ਲਗਾਏ ਗਏ ਗਿਆਰਵੇਂ ਕਿਸਾਨ ਬਾਜ਼ਾਰ ਵਿੱਚ ਦਰਸ਼ਨਾ ਦੇਵੀ ਹਾੜਾ, ਬਲਵਿੰਦਰ ਸਿੰਘ ਸੁਖਾਲਗੜ, ਦਵਿੰਦਰ …
Read More »ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਦੋ ਰੋਜਾ ਕਬੱਡੀ ਕੱਪ ਮਹਿਤਾ ਨੰਗਲ ਅੱਜ ਤੋ
ਚੌਂਕ ਮਹਿਤਾ, 5 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਖੇਡ ਪ੍ਰੇਮੀਆਂ ਦੇ ਦਿਲਾਂ ਦੀ ਵਿੱਚ ਧੜਕਨ ਤੇ ਮਾਝੇ ਦਾ ਮਸ਼ਹੂਰ ਕਬੱਡੀ ਕੱਪ ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਹੋਣ ਜਾ ਰਹੇ ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ 2017 ਦੀਆਂ ਖੇਡਾਂ ਆਗਾਜ਼ ਅੱਜ ਹੋ ਰਿਹਾ ਹੈ।ਜਿਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਨਤੀਜੇ ਸ਼ਾਨਦਾਰ ਰਹੇ
ਸੁਜਾਨਪੁਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਬੀ.ਏ, ਬੀ.ਕਾਮ ਅਤੇ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੀ.ਏ ਸਮੈਸਟਰ-1 ਦੀਆਂ ਵਿਦਿਆਰਥਣਾਂ ਕਵਿਤਾ ਦੇਵੀ ਨੇ 400 ਵਿਚੋਂ 284, ਕ੍ਰਿਸ਼ਨਾ ਦੇਵੀ ਨੇ 283 ਅਤੇ ਕਨਿਕਾ ਨੇ 282 ਅੰਕ ਹਾਸਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸੇ ਤਰਾਂ ਬੀ.ਕਾਮ ਸਮੈਸਟਰ-1 …
Read More »ਹਫ਼ਤੇਵਾਰ ਸ਼੍ਰੀ ਸੁੰਦਰਕਾਂਡ ਪਾਠ ਕਰਕੇ ਜ਼ਰੂਰਤਮੰਦ ਪਰਿਵਰਾਂ ਨੂੰ ਵੰਡਿਆ ਰਾਸ਼ਨ
ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਬ੍ਰਾਹਮਣ ਸਭਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸ਼੍ਰੀ ਪਰਸ਼ੂ ਰਾਮ ਮੰਦਰ ਫਾਜ਼ਿਲਕਾ ਵਿਚ ਹਫ਼ਤੇਵਰ ਸ਼੍ਰੀ ਸੁੰਦਰਕਾਂਡ ਪਾਠ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੰਦਰ ਵਿਚ ਅੱਜ ਸਵੇਰੇ 8.30 ਤੋਂ 10.30 ਵਜੇ ਤੱਕ ਹਫ਼ਤੇਵਰ ਸ਼੍ਰੀ ਸੁੰਦਰਕਾਂਡ ਪਾਠ ਦਾ ਅਯੋਜਨ ਕੀਤਾ ਗਿਆ।ਜਿਸ …
Read More »ਮੁਫ਼ਤ ਅੱਖਾਂ ਤੇ ਈ.ਐਨ.ਟੀ ਜਾਂਚ ਕੈਂਪ ਵਿਚ 410 ਮਰੀਜ਼ਾਂ ਦੀ ਕੀਤੀ ਜਾਂਚ
ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਤਾ ਰਾਮ ਪਿਆਰੀ ਜੀ (ਤਖ਼ਤ ਵਾਲੇ) ਅਤੇ ਸ਼੍ਰੀ ਵੈਸਨੋ ਦੇਵੀ ਮਾਂ ਦੀ ਪ੍ਰੇਰਣਾ ਅਤੇ ਆਸ਼ੀਰਵਾਦ ਨਾਲ ਸ਼ਕਤੀ ਸੇਵਾ ਸੰਮਤੀ ਚੈਰੀਟੇਬਲ ਟਰਸਟ ਕਰੋਲ ਬਾਗ ਨਵੀਂ ਦਿਲੀ ਦੀ ਫਾਜ਼ਿਲਕਾ ਇਕਾਈ ਵੱਲੋਂ ਅੱਜ ਸ਼੍ਰੀ ਮਨਨ ਧਾਮ ਗਲੀ ਨੰਬਰ 1 ਬਸਤੀ ਹਜ਼ੂਰ ਸਿੰਘ ਵਾਲੀ ਵਿਚ ਅੱਖਾਂ ਅਤੇ ਈਐਨਟੀ ਰੋਗ ਸਬੰਧੀ ਮੁਫ਼ਤ ਜਾਂਚ ਕੈਂਪ ਦਾ ਅਯੋਜਨ ਕੀਤਾ …
Read More »ਮਾਰਕੁੱਟ ਕਰਨ ਅਤੇ ਕੰਮ ਵਿਚ ਰੁਕਾਵਟ ਪਾਉਣ ਸਬੰਧੀ ਮਾਮਲਾ ਦਰਜ਼
ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਮੂਲਿਆਂ ਵਾਲੀ ਵਿਚ ਨਾਲੀ ਬਣਾਉਣ ਦਾ ਕੰਮ ਕਰਦੇ ਸਮੇਂ ਐਸਡੀਓ ਅਤੇ ਜੇਈ ਦੇ ਨਾਲ ਚੰਗਾ ਮਾੜਾ ਬੋਲਣ, ਇੱਕ ਵਿਅਕਤੀ ਦੇ ਨਾਲ ਮਾਰਕੁੱਟ ਕਰਨ ਅਤੇ ਕੰਮ ਵਿਚ ਵਿਘਨ ਪਾਉਣ ਸਬੰਧੀ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ …
Read More »150 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਪਰਿਵਾਰ ਸਮੇਤ ਹੋਏ ਸ਼ਾਮਲ ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਦੌਰਾਨ ਫਾਜ਼ਿਲਕਾ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਅਰਵਿੰਦ ਕੁਮਾਰ ਅਤੇ ਉਨਾਂ ਦੀ ਧਰਮ ਪਤਨੀ ਮੈਤਰੇਈ ਅਤੇ ਹੋਰ ਪਰਿਵਾਰਕ ਮੈਂਬਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਭਾਰਤ ਵਿਕਾਸ …
Read More »ਜੇ.ਈ ਨਾਲ ਮਾਰਕੁੱਟ ਕਰਨ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਕਰਮਚਾਰੀ ਲੈਣਗੇ ਸਖਤ ਐਕਸ਼ਨ
ਫਾਜ਼ਿਲਕਾ, 5 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੀ ਮਨਿਸਟੀਰਿਅਲ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਭਜਨ ਸਿੰਘ ਖੁੰਗਰ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜ਼ਿਲਾ ਫਿਰੋਜ਼ਪੁਰ/ ਫਾਜ਼ਿਲਕਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਕੁਮਾਰ ਸਚਦੇਵਾ, ਬਲਬੀਰ ਸਿੰਘ ਕਾਠਗੜ, ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ …
Read More »
Punjab Post Daily Online Newspaper & Print Media