ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਬੀਤੇ ਦਿਨੀਂ ਸੰਪੰਨ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੌਰਾਨ ਸ਼ਾਨਦਾਰ ਇਤਿਹਾਸਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਮੈਂਬਰ 6 ਮਾਰਚ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਉਣਗੇ।ਇਥੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ …
Read More »ਪੰਜਾਬੀ
ਮਾਮਲਾ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਸਾਹਿਬਾਨ ਅਤੇ ਹੋਰ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਵੱਖ-ਵੱਖ ਸੋਸ਼ਲ ਸਾਈਟਾਂ ’ਤੇ ਪਾਉਣ ਦਾ ਵਰਤਾਰਾ ਬੇਹੱਦ ਮੰਦਭਾਗਾ ਹੈ।ਸਿਰਫਿਰੇ ਲੋਕਾਂ ਦੀਆਂ ਅਜਿਹੀਆਂ ਹਰਕਤਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਹੈ।ਉਨ੍ਹਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਅਯੋਜਨ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਨੌਵੀਂ ਜਮਾਤ ਦੇ ਵਿਦਿਅਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ ਬੱਚਿਆਂ ਨੇ ਡਾਂਸ, ਭੰਗੜਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਨੇ ਦਰਸ਼ਕਾਂ ਨੂੰ ਕੀਲ ਲਿਆ।ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ …
Read More »ਰਾਸ਼ਟਰਵਾਦ ਦੀ ਆੜ `ਚ ਹਿੰਸਕ ਕਾਰਵਾਈਆਂ ਨਿੰਦਣਯੌਗ – ਫ਼ੋਕਲੋਰ ਰਿਸਰਚ ਅਕਾਦਮੀ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਮਘ) – ਜੋ ਕੌਮਾਂਤਰੀ ਭਰਾਤਰੀ ਭਾਵ,ਸਹਿਹੋਂਦ,ਅੰਤਰ-ਰਾਸ਼ਟਰੀ ਸ਼ਾਂਤੀ, ਦੱਖਣੀ ਏਸ਼ੀਆ ਦੇ ਮੁਲਕਾਂ, ਖਾਸਕਰ ਭਾਰਤ-ਪਾਕਿ ਸੰਬੰਧਾਂ ਦੇ ਸੁਖਾਵੇਂਪਨ ਲਈ ਪਿਛਲੇ 21 ਸਾਲਾਂ ਤੋਂ ਵਿਸ਼ਵ ਪੱਧਰ ਤੇ ਕਾਰਜਸ਼ੀਲ ਹੈ, ਨੇ ਪਿਛਲੇ ਦਿਨੀ ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜਾਂ ਵਿਖੇ ਏ.ਬੀ.ਵੀ.ਪੀ ਵੱਲੋਂ ਸੰਕੀਰਣ ਧਾਰਮਿਕਤਾ ਤੇ ਰਾਸ਼ਟਰਵਾਦ ਦੀ ਆੜ ਵਿਚ ਹਿੰਸਕ ਕਾਰਵਾਈਆਂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ …
Read More »ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਖਾਦਾਂ ਦੇ ਨਾਮੂਨੇ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ
ਅੰਮ੍ਰਿਤਸਰ, 4 ਮਾਰਚ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਖੇਡਾਂ ਦਾ ਵਿਦਿਆਰਥੀ ਜੀਵਨ ’ਚ ਵਿਸ਼ੇਸ਼ ਮਹੱਤਵ ਹੈ। ਇਹ ਜਿੱਥੇ ਮਨੁੱਖ ਦੇ ਸਰੀਰਿਕ ਵਿਕਾਸ ’ਚ ਸਹਾਈ ਹੁੰਦੀਆਂ ਹਨ, ਉੱਥੇ ਮਾਨਸਿਕ ਅਤੇ ਬੌਧਿਕ ਵਿਕਾਸ ’ਚ ਵੀ ਆਪਣਾ ਹਿੱਸਾ ਪਾਉਂਦੀਆਂ ਹਨ।ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘5ਵਾਂ ਸਲਾਨਾ ਖੇਡ ਸਮਾਰੋਹ’ ਕਰਵਾਇਆ ਗਿਆ।ਜਿਸ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫਾਇਨੈਂਸ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਅੰਗਰੇਜ਼ੀ ਵਿਸ਼ੇ ਦੀ ਲਗਾਈ ਪ੍ਰਦਰਸ਼ਨੀ
ਧੂਰੀ, 4 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੰਗਰੇਜ਼ੀ ਵਿਸ਼ੇ ਵਿੱਚ ਰੂਚੀ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦੇ ਪ੍ਰਿੰਸੀਪਲ ਲਾਭ ਸਿੰਘ ਦੀ ਅਗੁਵਾਈ ਵਿੱਚ ਇੱਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਅਲੱਗ-ਅਲੱਗ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਚਾਰਟ ਅਤੇ ਮਾਡਲ ਤਿਆਰ ਕੀਤੇ ਜਿਸ ਨੂੰ ਸਕੂਲੀ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਬੜੇ ਧਿਆਨ ਨਾਲ ਦੇਖਿਆ ਅਤੇ ਆਨੰਦ ਮਾਣਿਆ।ਇਸ ਦੌਰਾਨ ਅੰਗਰੇਜ਼ੀ ਪੜਾਉਣ …
Read More »ਰਿਹਾਇਸ਼ੀ ਇਲਾਕੇ `ਚ ਹਾਈਪਾਵਰ ਤਾਰਾਂ ਪਾਉਣ ਤੋਂ ਲੋਕਾਂ ਨੇ ਰੋਕਿਆ
ਬਠਿੰਡਾ, 4 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਇਲਾਕੇ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਉਸ ਸਮੇਂ ਲੋਕਾਂ ਵਿਚ ਗੁੱਸੇ ਦੀ ਲਹਿਰ ਦੋੜ ਗਈ ਜਦ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵਾਲੇ ਹਾਈ ਪਾਵਰ ਦੀਆਂ ਤਾਰਾਂ ਰਿਹਾਇਸ਼ੀ ਖੇਤਰ ਮੁਹੱਲੇ ਵਿਚੋਂ ਦੀ ਪਾਉਣ ਲੱਗੇ, ਉਨਾਂ ਨੇ ਠੇਕੇਦਾਰ ਕਰਨੈਲ ਸਿੰਘ ਦੇ ਬੰਦਿਆਂ ਨੂੰ ਤਾਰਾਂ ਪਾਉਣ …
Read More »ਕੈਂਸਰ ਦੇ ਮਰੀਜਾਂ ਲਈ ਜੀ.ਸੀ.ਸੀ.ਆਈ ਸੰਸਥਾ ਵੱਲੋਂ ਮੈਡੀਕਲ ਕੈਂਪ ਆਯੋਜਿਤ
ਬਠਿੰਡਾ, 4 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਜੀ.ਸੀ.ਸੀ.ਆਈ ਸੰਸਥਾ ਵੱਲੋਂ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿਚ ਡਾ.ਡੀ.ਕੇ ਬਾਂਸਲ, ਡਾ. ਚਿਤਰਲੇਖਾ ਬਾਂਸਲ, ਡਾ. ਸ਼ੈਲੀ ਬਾਂਸਲ ਜੋ ਕਿ ਸਰਜਰੀ, ਔਰਤਾਂ ਅਤ ਬੱਚਿਆਂ ਦੇ ਰੋਗਾਂ ਦੇ ਮਾਹਿਰ ਹਨ ਨੇ ਕੈਂਪ ਵਿਚ 150 ਤੋਂ ਉਪਰ ਆਏ ਮਰੀਜਾਂ ਦਾ ਚੈਂਕਅੱਪ ਕੀਤਾ …
Read More »ਐਨ.ਆਰ.ਆਈ ਅਜੀਤ ਸਿੰਘ ਵੱਲੋਂ ਜੈਤੋਸਰਜਾ ਸਕੂਲ ਨੂੰ ਇਕ ਲੱਖ ਦੀ ਮਾਲੀ ਸਹਾਇਤਾ
ਬਟਾਲਾ 4 ਮਾਰਚ (ਨਰਿੰਦਰ ਬਰਨਾਲ) – ਵਿਦੇਸ਼ਾਂ ਵਿਚ ਵੱਸ ਚੁੱਕੇ ਪੰਜਾਬੀ ਆਪਣੇ ਪੰਜਾਬ ਵਾਸਤੇ ਹਮੇਸ਼ਾ ਹੀ ਚੰਗਾ ਸੋਚਦੇ ਹਨ,ਇਸ ਸੋਚ ਨੂੰ ਹੋਰ ਵਧੀਆਂ ਤੇ ਸਾਰਥਕ ਬਣਾਉਣ ਵਾਸਤੇ, ਉਹ ਆਪਣੇ ਜੱਦੀ ਪਿੰਡਾਂ ਦੀ ਨੁਹਾਰ ਬਦਲਣ ਵਾਸਤੇ ਕੋਸ਼ਿਸ਼ਾਂ ਕਰਦੇ ਹਨ ਤੇ ਖਾਸ ਕਰਕੇ ਸਿਖਿਆ ਸੰਸਥਾਵਾਂ ਬਾਰੇ ਉਹਨਾਂ ਦੀ ਸੋਚ ਸਲਾਹੁਣਯੋਗ ਹੈ। ਜੈਤੋਸਰਜਾ ਵਾਸੀ ਅਜੀਤ ਸਿੰਘ ਇਸ ਵੇਲੇ ਕੈਲੇਫੋਰਨੀਆ ਯੁ.ਐਸ.ਏ ਰਹਿ ਰਹੇ ਹਨ।ਬੀਤੇ …
Read More »
Punjab Post Daily Online Newspaper & Print Media