ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੁਰਮੇਹਰ ਕੌਰ ਦੇ ਹੱਕ ਵਿਚ ਅਤੇ ਏ.ਬੀ.ਵੀ.ਪੀ. ਦੀ ਅਖੌਤੀ ਗੁੰਡਾਗਰਦੀ ਦੇ ਵਿਰੋਧ ਵਿਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ।ਆਪਣੇ ਸੰਬੋਧਨ `ਚ ਯੂਨੀਅਨ ਦੀ ਜੋਨਲ ਆਗੂ ਹਰਦੀਪ ਕੋਟਲਾ ਨੇ ਦੱਸਿਆ ਕਿ ਏ.ਬੀ.ਵੀ.ਪੀ. ਭਾਜਪਾ ਦਾ ਵਿਦਿਆਰਥੀ ਵਿਰੋਧੀ ਵਿੰਗ …
Read More »ਪੰਜਾਬੀ
ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦਾ ਮੇਲਾ 7 ਮਾਰਚ ਨੂੰ
ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਬਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਮੰਦਰ ਵਿਚ ਮਹੀਨੇਵਰ ਦਸ਼ਮੀ ਦਾ ਮੇਲਾ 7 ਮਾਰਚ ਨੂੰ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਜਾਰੀ ਮੁਨੀ ਰਾਮ ਨੇ ਦੱਸਿਆ ਕਿ ਮੇਲੇ ਵਿਚ ਮੱਥਾ ਟੇਕਣ ਲਈ ਸ਼ਰਧਾਲੂਆਂ ਦੇ ਲਈ ਵਿਸ਼ੇਸ ਪ੍ਰਬੰਧ ਕੀਤਾ ਜਾੇਵਗਾ ਅਤੇ ਪ੍ਰਸਾਦ ਦੀਆਂ ਸਟਾਲਾਂ ਲੱਗਣਗੀਆਂ। ਇਸ ਮੌਕੇ ਸਾਰਾ ਦਿਨ …
Read More »ਸਵੱਛ ਭਾਰਤ ਅਭਿਆਨ ਤਹਿਤ ਪਿੰਡਾਂ `ਚ ਕਚਰਾ ਟੋਇਆ ਪੁੱਟ ਕੇ ਤਿਆਰ ਕੀਤੀ ਜਾਂਦੀ ਹੈ ਜੈਵਿਕ ਖਾਦ
ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਚੱਲ ਰਹੇ ਸਵੱਛਾ ਅਭਿਆਨ ਦੇ ਤਹਿਤ ਸਮਾਜਿਕ ਅਤੇ ਦੇਸ਼ ਭਗਤੀ ਦੇ ਕੰਮਾਂ ਵਿਚ ਅੱਗੇ ਰਹਿਣ ਵਾਲੀ ਸੰਸਥਾ ਏਕਲ ਅਭਿਆਨ ਵੱਲੋਂ ਫਾਜ਼ਿਲਕਾ ਦੇ ਪਿੰਡਾਂ `ਚ ਪਿੰਡ ਦਾ ਕਚਰਾ ਟੋਇਆ ਪੁੱਟਕੇ ਉਸ ਵਿਚ ਕਚਰਾ ਇੱਕਠਾ ਕਰਕੇ ਤਿੰਨ ਮਹੀਨੇ ਤੱਕ ਬੰਦ ਰੱਖਕੇ ਵਧੀਆ ਜੈਵਿਕ ਖਾਦ ਤਿਆਰ ਕਰਨ ਦਾ ਅਭਿਆਨ ਚਲ ਰਿਹਾ ਹੈ। …
Read More »ਸਿੱਖਿਆ ਵਿਭਾਗ ਨੇ ਲੈਕਚਰਾਰਾਂ ਨੂੰ ਬਣਾਇਆ ਪਿੰਸੀਪਲ
ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਲੈਕਚਰਾਰ ਕੈਡਰ ਦੇ ਵੱਖ ਵੱਖ ਕੈਟਾਗਰੀਆਂ ਤਹਿਤ ਸਮੂਹ ਪੰਜਾਬ ਦੇ ਲਗਭਗ 200 ਲੈਕਚਰਾਰ ਪੀਈਐਸ 1 ਸਕੂਲ ਐਂਡ ਇੰਸਪੈਕਸ਼ਨ ਕੈਡਰ ਬਤੋਰ ਪ੍ਰਿੰਸੀਪਲ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਮੁੱਖ ਸਕੱਤਰ ਜੀ ਵਜਰਾਲਿੰਗਮ ਵੱਲੋਂ ਵਿਭਾਗੀ ਤਰੱਕੀ ਕਮੇਟੀ ਦੀ ਸਿਫਾਰਸ਼ ਅਤੇ ਚੋਣ ਕਮਿਸ਼ਨ …
Read More »ਬਾਜ਼ਾਰੋਂ ਸਮਾਨ ਲੈਣ ਗਏ ਅਧਿਆਪਕ ਦਾ ਮੋਟਰ ਸਾਇਕਲ
ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੀ ਰਾਤ ਫਾਜ਼ਿਲਕਾ ਦੇ ਮਹਰੀਆਂ ਬਾਜ਼ਾਰ ਵਿਚੋਂ ਇੱਕ ਅਧਿਆਪਕ ਦਾ ਮੋਟਰ ਸਾਇਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਸਥਾਨਕ ਮਲਕਾਨਾ ਮੁਹੱਲਾ ਵਾਸੀ ਅਧਿਆਪਕ ਸਤਿੰਦਰ ਸਚਦੇਵਾ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8.40 ਵਜੇ ਉਹ ਸਥਾਨਕ ਮੈਹਰੀਆਂ ਬਾਜ਼ਾਰ ਵਿਚ ਸਥਿਤ ਕਰਿਆਨੇ ਦੀ ਦੁਕਾਨ ਤੋਂ ਘਰ ਦਾ ਰਾਸ਼ਨ ਲੈਣ ਲਈ ਆਇਆ …
Read More »ਸਕੂਲ ਮੈਗਜ਼ੀਨ `ਰੋਸ਼ਨੀ` ਦਾ ਰਿਲੀਜ਼ ਸਮਾਰੋਹ ਅਯੋਜਿਤ
ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਵੀਨਾ ਭੱਲਾ ਦੀ ਅਗੁਵਾਈ ਵਿੱਚ ਸਕੂਲ ਮੈਗਜ਼ੀਨ `ਰੋਸ਼ਨੀ` ਰਿਲੀਜ਼ ਕੀਤੀ ਗਈ। ਇਸ ਸਮਾਰੋਹ ਵਿੱਚ ਸ਼੍ਰੀ ਹੰਸ ਰਾਜ ਗਰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਮੈਗਜ਼ੀਨ ਦੇ ਮੁੱਖ ਸੰਪਾਦਕ ਰਾਮ ਚੰਦ ਸ਼ਰਮਾ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਮੈਗਜ਼ੀਨ ਵਿੱਚ ਸਕੂਲ …
Read More »ਘਨੌਰੀ ਕਲਾਂ ਸਕੂਲ ਨੇ ਮਨਾਇਆ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ
ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ ਵਿਸ਼ਵ ਵੈਟਲੈਂਡ ਪ੍ਰੋਟੈਕਸ਼ਨ ਡੇਅ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਚਾਰਟ, ਪੋਸਟਰ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਇੰਸ ਅਧਿਆਪਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵੈਟਲੈਂਡਜ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਦਿਨੋ-ਦਿਨ ਵਧ ਰਹੀ ਗਲੋਬਲ ਕਾਰਬਨ …
Read More »ਜਨਮ ਦਿਨ ਮੁਬਾਰਕ – ਸਾਇਸ਼ਾ
ਛੇਹਰਟਾ, 3 ਮਾਰਚ (ਪੰਜਾਬ ਪੋਸਟ ਸੁਖਬੀਰ ਖੁਰਮਣੀਆ) – ਛੇਹਰਟਾ (ਅੰਮ੍ਰਿਤਸਰ) ਵਾਸੀ ਪਿਤਾ ਦਿਨੇਸ਼ ਅਤੇ ਮਾਤਾ ਰੇਖਾ ਨੂੰ ਆਪਣੀ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਚੀਫ ਖਾਲਸਾ ਦੀਵਾਨ ਦਾ ਵਫਦ ਪੰਜਾਬ ਅਤੇ ਪੰਜਾਬੀਅਤ ਦੇ ਪ੍ਰਤੀਕ ਕਿਲ੍ਹਾ ਗੋਬਿੰਦਗੜ੍ਹ ਪੁੱਜਾ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗੁਵਾਈ ਹੇਠ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰ ਪੰਜਾਬ ਅਤੇ ਪੰਜਾਬੀਅਤ ਦੇ ਪ੍ਰਤੀਕ ਕਿਲ੍ਹਾ ਗੋਬਿੰਦਗੜ੍ਹ ਪੁੱਜਾ ਪੰਜਾਬ ਦੇ ਅਮੀਰ ਵਿਰਸੇ ਅਤੇ ਪੰਜਾਬੀਆਂ ਦੇ ਦੁੱਖਾਂ ਦਰਦਾਂ ਦੀਆਂ ਕਈ ਅਣਕਹੀਆਂ ਕਹਾਣੀਆਂ ਨੂੰ ਲੁਕੋਈ ਬੈਠਾ ਕਿਲ੍ਹਾ ਗੋਬਿੰਦਗੜ੍ਹ ਦਾ ਵਿਸ਼ਾਲ ਇਤਿਹਾਸਕ ਨਲਵਾ ਗੇਟ, ਤੋਸ਼ਾਖਾਨਾ, ਪੁਰਾਣੇ ਸਮੇਂ ਦੇ …
Read More »ਨਰਮੇ ਦੀ ਬਿਜਾਈ ਤੋਂ ਪਹਿਲਾਂ ਚਿੱਟੀ ਮੱਖੀ ਦੀ ਪਨਾਹਗਾਹ ਬਣੇ ਨਦੀਨ ਹੋਣਗੇ ਨਸ਼ਟ- ਖੇਤੀਬਾੜੀ ਵਿਭਾਗ ਚਲਾਏਗਾ ਵਿਸ਼ੇਸ਼ ਮੁਹਿੰਮ
ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ/ਜਸ਼ਨਦੀਪ ਸਿੰਘ)- ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਤੋਂ ਬਚਾਣ ਲਈ ਅਤੇ ਨਰਮੇ ਦਾ ਝਾੜ ਵਧਾਉਣ ਲਈ ਵਿਸੇਸ਼ ਯੋਜਨਾਬੰਦੀ ਕੀਤੀ ਗਈ ਹੈ। ਇਸ ਯੋਜਨਾਬੰਦੀ ਤਹਿਤ ਪਿਛਲੇ ਸਾਲ ਦੀ ਤਰ੍ਹਾਂ ਚਿੱਟੀ ਮੱਖੀ ਦੀ ਪਨਾਹ ਲੈਣ ਵਾਲੇ ਨਦੀਨਾਂ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਟ ਕੀਤਾ ਜਾਵੇਗਾ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਸ਼ਾਮਲ ਕਰਕੇ …
Read More »
Punjab Post Daily Online Newspaper & Print Media