Wednesday, November 25, 2026

ਪੰਜਾਬੀ

ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅਲਗੋਂ ਕੋਠੀ, 3 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਗੋਇੰਦਵਾਲ ਰੋਡ ਤਰਨ ਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰ ਸਪੈਸਲਿਸਟ ਹਸਪਤਾਲ ਦੇ ਬਾਹਰੋਂ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਚੋਰੀ ਜੋਣ ਦਾ ਸਮਾਚਾਰ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਚੂੰਘ ਨੇ ਦਸਿਆ ਕਿ ਉਹ ਤੇ ਉਸ ਦਾ ਲੜਕਾ ਸਰਬਜੀਤ ਸਿੰਘ ਮੋਟਰਸਾਈਕਲ ਹਸਪਤਾਲ ਦੇ ਬਾਹਰ ਲਗਾ ਕੇ …

Read More »

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ `ਚ ਦਸਵੀ ਸ਼ੇ੍ਰਣੀ ਨੂੰ ਦਿੱਤੀ ਵਿਦਾਇਗੀ ਪਾਰਟੀ

ਅਲਗੋਂ ਕੋਠੀ, 3 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਸਰਕਾਰੀ ਕੰਨਿਆਂ ਹਾਈ ਸਕੂਲ ਅਲਗੋਕੋਠੀ ਦੇ ਮੁੱਖ ਅਧਿਆਪਕ, ਸਮੂਹ ਸਟਾਫ ਤੇ ਨੋਵੀਂ ਸ਼ੇ੍ਰਣੀ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।ਇਸ ਸਮੇਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੀ ਸ਼ੁਰੂਆਤ ਮੋਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਸਟੇਟ ਐਵਾਰਡੀ ਨੇ ਇਸਤਰੀ ਸਿੱਖਿਆ ਤੇ ਜੋਰ ਦਿੰਦਿਆਂ ਦਸਵੀਂ …

Read More »

ਮਨੁੱਖੀ ਹੱਕਾਂ ਲਈ ਜੂਝ ਰਹੀਆਂ ਸਿਆਸੀ ਤੇ ਵਿਦਿਆਰਥੀ ਜਥੇਬੰਦੀਆਂ ਗੁਰਮੇਹਰ ਕੌਰ ਦੇ ਹੱਕ `ਚ ਨਿਤਰਣ – ਕਲਕੱਤਾ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥਣ ਗੁਰਮੇਹਰ ਕੌਰ ਨੂੰ ਏ.ਬੀ.ਵੀ.ਪੀ ਵਲੋਂ ਬਲਾਤਕਾਰ ਦਾ ਸ਼ਿਕਾਰ ਬਣਾਏ ਜਾਣ ਦੀਆਂ ਦਿੱਤੀਆਂ ਧਮਕੀਆਂ ਨੂੰ ਦੇਸ਼ ਲਈ ਘਾਤਕ ਕਰਾਰ ਦਿੰਦਿਆਂ ਸਾਬਕਾ ਅਕਾਲੀ ਮੰਤਰੀ ਮਨਜੀਤ ਸਿੰਘ ਕਲਕੱਤਾ ਨੇ ਸੁਚੇਤ ਕੀਤਾ ਹੈ ਕਿ ਇਹ ਰਾਸ਼ਟਰ ਭਗਤੀ ਦੀ ਆੜ ਹੇਠ ਇਕ ਵਿਅਕਤੀ ਦੇ ਹਿੰਦੂਵਾਦੀ ਤਾਨਸ਼ਾਹ ਨੂੰ ਸਥਾਪਿਤ ਕਰਨ ਦੀ ਕੋਸ਼ਿਸ਼ ਹੈ।ਪੰਜਾਬ ਦੇ ਸਾਬਕਾ …

Read More »

ਡਾਕਟਰ ਨੇਕੀ ਆਈ.ਐਮ.ਏ ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਦੇ ਚੇਅਰਮੈਨ ਬਣੇ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਜਾਣੀ-ਪਛਾਣੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਸਾਲ 2017 ਦਾ ਪੂਰੇ ਪੰਜਾਬ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ। ਜਿਸ ਦੀ ਲਿਖਤੀ ਸੂਚਨਾ ਪੰਜਾਬ ਆਈ.ਐਮ.ਏ ਦੇ ਪ੍ਰਧਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਬਾਰਵੀਂ ਕਲਾਸ ਦੇ ਬੱਚਿਆਂ ਦੀ ਸਫਲਤਾ ਲਈ ਹਵਨ ਯੱਗ ਦਾ ਅਯੋਜਨ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬਾਰਹਵੀਂ ਦੇ ਵਿਦਿਆਰਾਥੀਆਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪਿੰਸੀਪਲ ਅੰਜਨਾ ਗੁਪਤਾ, ਅਧਿਆਪਕਾਵਾਂ ਅਤੇ ਬਾਰਵੀਂ ਦੇ ਸਾਰੇ ਵਿਦਿਆਰਥੀਆਂ ਨੇ ਇਸ ਸ਼ੁਭ ਅਵਸਰ `ਤੇ ਹਵਨ ਦੀ ਪਾਵਨ ਅਗਨੀ ਵਿੱਚ ਸਮੱਗਰੀ ਦੀਆਂ ਆਹੂਤੀਆਂ ਪਾਈਆਂ ਅਤੇ ਵੈਦਿਕ ਮੰਤਰਾਂ ਦਾ ਉਚਾਰਣ ਕੀਤਾ । ਪਿੰਸੀਪਲ ਗੁਪਤਾ ਨੇ ਵਿਦਿਆਰਥੀਆਂ ਨੂੰ …

Read More »

ਗੁਰਮਿਹਰ ਦੀ ਸ਼ਾਂਤੀ ਤੇ ਸੁਹਿਰਦਤਾ ਪੱਖੀ ਭਾਵਨਾ ਨੂੰ ਰਾਸ਼ਟਰਵਾਦ ਦੀ ਆੜ `ਚ ਦਰੜਣਾ ਮਾਨਵਤਾ ਦਾ ਘਾਣ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊੋਰੋ) -ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜ ਵਿਚ ਆਈਸਾ ਅਤੇ ਏ.ਬੀ.ਵੀ.ਪੀ ਵਿਚਕਾਰ ਹਿੰਸਾ ਦੇ ਬਾਅਦ ਲੇਡੀ ਸ੍ਰੀ ਰਾਮ ਕਾਲਜ ਦੀ ਵਿਦਿਆਰਥਣ ਗੁਰਮਿਹਰ ਕੌਰ ਨੇ ਏ.ਬੀ.ਵੀ.ਪੀ ਵਿਰੁੱਧ ਸ਼ੋਸ਼ਲ ਮੀਡੀਆ’ਤੇ ਜੋ ਮੁਹਿੰਮ ਚਲਾਈ ਸੀ, ਉਸ ਪਿਛੇ ਸ਼ਾਂਤੀ ਤੇ ਸੁਹਿਰਦਤਾ ਭਰੀ ਸਦਭਾਵਨਾ ਨੂੰ ਸਮਝਣ ਦੀ ਲੋੜ ਹੈ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ …

Read More »

ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੀ.ਬੀ-ਗਰਾਮ (PB-Grams) ਨਾਮ ਦਾ ਪੋਰਟਲ ਸ਼ੁਰੂ

ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੀ.ਬੀ-ਗਰਾਮ (PB-Grams) ਨਾਮ ਦਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਰ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸੇ ਸਥਾਨ `ਤੇ ਨਜਾਇਜ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ ਤਾਂ ਕੋਈ ਵੀ ਵਿਅਕਤੀ ਇਸ ਆਨ ਲਾਈਨ …

Read More »

ਲ਼ਾਵਾਰਿਸ ਬੱਚਿਆਂ ਦੀ ਸੂਚਨਾ ਦੇਣ ਹਿੱਤ ਟੋਲ ਫ੍ਰੀ ਨੰਬਰ 1098 ਜਾਰੀ

ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਾਰੇ ਲੋਕਾਂ ਨੂੰ ਜਾਗਰੁਕ ਹੋਣ ਦੀ ਜਰੁਰੂਤ ਹੈ ਅਤੇ ਅਗਰ ਕਿਸੇ ਨੂੰ ਕੋਈ ਲਾਵਾਰਿਸ ਬੱਚਾ ਮਿਲਦਾ ਹੈ ਜਾਂ ਕਿਸੇ ਬੱਚੇ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਤਾਂ ਹਰੇਕ ਵਿਅਕਤੀ ਆਪਣੀ ਜਿੰਮਵਾਰੀ ਸਮਝਦੇ ਹੋਏ ਟੋਲ ਫ੍ਰੀ ਨੰਬਰ 1098 ਜਾਂ ਵਿਭਾਗੀ ਅਧਿਕਾਰੀਆਂ ਦੇ ਮੋਬਾਇਲ ਨੰਬਰ 85590-63371 ਜਾਂ ਫਿਰ 89680-33481 …

Read More »

ਨਿਊਯਾਰਕ ਤੋਂ ਆਏ ਵਫਦ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਸਾਲਾਨਾ ਯਾਦ ਮਨਾਉਣ ਦੀ ਅਪੀਲ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਨਿਊਯਾਰਕ (ਅਮਰੀਕਾ) ਤੋਂ ਪਹੁੰਚੇ ਇਕ ਵਫਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਗੁਰਮਤਿ ਸਮਾਗਮ ਕਰਨ ਦੀ ਮੰਗ ਕੀਤੀ। ਇਸ ਵਫਦ ਵਿਚ ਰਘਬੀਰ ਸਿੰਘ ਸੁਭਾਨਪੁਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਊਯਾਰਕ, ਹਰਬਖਸ਼ ਸਿੰਘ ਟਾਹਲੀ ਸੰਪਾਦਕ ਸ਼ਾਨੇ-ਪੰਜਾਬ ਯੂ.ਐਸ.ਏ, ਗੁਰਦੁਆਰਾ ਬਾਬਾ …

Read More »

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮਕਾਰ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮ-ਕਾਰ ਵਿਚ ਵਿਆਪਕ ਸੁਧਾਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਤਵੱਜੋਂ ਦੇ ਕੇ ਵਰਤਮਾਨ ਅਨੁਸਾਰ ਲੋੜੀਂਦੀਆਂ ਸੋਧਾਂ ਤੇ ਸੇਧਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਿਥੇ …

Read More »