ਹਰਚੋਵਾਲ (ਗੁਰਦਾਸਪੁਰ), 2 ਮਾਰਚ (ਗਗਨਦੀਪ ਸਿੰਘ ਰਿਆੜ) – ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਦੇ ਦਰਸ਼ਨ ਕਰਨ ਲਈ ਹਰ ਸਾਲ ਆਉਦੀ ਪੈਦਲ ਯਾਤਰਾ ਭੇਟ ਪੱਤਣ ਬਿਆਸ ਦਰਿਆ `ਤੇ ਪੁੱਜਣ `ਤੇ ਇਲਾਕੇ ਭਰ ਤੋ ਪਹੁੰਚੀਆਂ ਸੰਗਤਾਂ ਵੱਲੋ ਨਿੱਘਾ ਸਾਵਗਤ ਕੀਤਾ ਗਿਆ। ਇਹ ਪੈਦਲ ਯਾਤਰਾ ਸਵੇਰੇ 6 ਵਜੇ ਹੀ ਬਿਆਸ ਦਰਿਆ `ਤੇ ਪਹੁੰਚਣੀ ਸੁਰੂ ਹੋਵੇਗੀ।ਪਰ ਇਸ ਵਾਰ ਪ੍ਰਸਾਸਨ ਵੱਲੋ ਆਰਜ਼ੀ …
Read More »ਪੰਜਾਬੀ
ਯੈਲੋ ਬੈਲਟ ਹਾਸਲ ਕਰਨ ਵਾਲੀਆਂ ਖਿਡਾਰਣਾ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ) – ਡਾਇਨਾਮਿਕ ਮਾਰਸ਼ਲ ਆਰਟ ਸਪੋਰਟਸ ਕਲੱਬ ਦੀ ਡਾਇਰੈਕਟਰ ਅਤੇ ਚੀਫ ਕੋਚ ਮਨਜੀਤ ਕੌਰ ਦੀ ਅਗਵਾਈ ਵਿੱਚ ਚੱਲ ਰਹੇ ਤਾਈਕਵਾਂਡੋ ਮਾਰਸ਼ਲ ਆਰਟ ਟਰੇਨਿੰਗ ਦੌਰਾਨ ਯੈਲੋ ਬੈਲਟ ਹਾਸਲ ਕਰਨ ਵਾਲੀਆਂ ਖਿਡਾਰਨਾਂ ਕਿਰਨਪ੍ਰੀਤ ਕੌਰ ਅਤੇ ਸਾਹਿਬਜੀਤ ਸਿੰਘ ਨੂੰ ਸਨਮਾਨਿਤ ਕਰਦੇ ਡਾਇਰੈਕਟਰ ਮਨਜੀਤ ਕੌਰ।
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਅਤੇ ਪੰਜਾਬੀ ਮਾਂ ਬੋਲੀ ਉਤਸਵ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਵਿਸ਼ਵ ਵਿਆਪੀ ਸਮਾਗਮਾਂ ਦੀ ਲੜੀ ਦੇ ਚਲਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖ ਮੈਡਮ ਜਸਵਿੰਦਰ ਕੌਰ ਤੇ ਮੈਡਮ ਰਵਿੰਦਰ ਕੌਰ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ ਪੰਜਾਬੀ ਮਾਂ-ਬੋਲੀ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਸਮੂਹਿਕ …
Read More »ਪੰਡਤ ਦੀਨ ਦਿਆਲ ਉਪਾਧਿਆਏ ਜਨਮ ਸ਼ਤਾਬਦੀ ਸਾਲ ’ਚ ਖੇਡਾਂ ਮੁਕਾਬਲੇ ਕਰਵਾਏ ਜਾਣਗੇ
ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਸਿਰਫ਼ ਰਾਜਨੀਤੀ ਹੀ ਨਹੀਂ ਕਰਦੀ ਸਗੋਂ ਦੇਸ਼ ਦੀ ਤਰੱਕੀ ਅਤੇ ਦੇਸ਼ ਵਾਸੀਆਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ਲਈ ਵੀ ਆਪਣੇ ਸੰਗਠਨਾਂ ਦੇ ਰਾਹੀਂ ਵੱਖ ਵੱਖ ਪ੍ਰੋਗਰਾਮ ਕਰਦੀ ਹੈ।ਇਸੇ ਦਿਸ਼ਾ ’ਚ ਪੰਡਤ ਦੀਨ ਦਿਆਲ ਉਪਾਧਿਆਏ ਜਨਮ ਸ਼ਤਾਬਦੀ ਸਾਲ ’ਚ ਵੱਖ ਵੱਖ ਸਮਾਜਿਕ ਕੰਮਾਂ ਦੇ ਰਾਹੀਂ ਦੇਸ਼ ਵਾਸੀਆਂ ਦੇ ਜੀਵਨ …
Read More »ਕੇਰਲ ਵਿੱਚ ਸੰਘ ਨਾਲ ਸਬੰਧਤ ਸੰਗਠਨਾਂ ਦੇ ਵਰਕਰਾਂ ਦੀ ਹੱਤਿਆ ਦੇ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ
ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਅਧਿਕਾਰ ਬਚਾਓ ਮੰਚ ਫਾਜ਼ਿਲਕਾ ਨੇ ਕੇਰਲ ਵਿਚ ਸੰਘ ਨਾਲ ਸਬੰਧਤ ਸੰਗਠਨਾਂ ਦੇ ਵਰਕਰਾਂ ਦੀ ਹੱਤਿਆ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਰਾਹੀਂ ਰਾਸ਼ਟਰਪਤੀ ਨੂੰ ਕੇਰਲ ਵਿਚ ਮਾਰਕਸਵਾਦੀ (ਕਮਿਉਨਿਸਟ) ਸਰਕਾਰ ਦੀ ਸਰਪ੍ਰਸਤੀ ਵਿਚ ਆਰ.ਐਸ.ਐਸ ਸੰਗਠਨਾਂ ਦੇ ਵਰਕਰਾਂ ਦੀਆਂ ਹੱਤਿਆਵਾਂ ਦੇ …
Read More »ਜੋਤੀ ਬੀ.ਐਡ ਕਾਲਜ ਵਿਚ 12ਵਾਂ ਸਲਾਨਾ ਖੇਡ ਉਤਸਵ ਸੰਪਨ
ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੋਤੀ ਬੀਐਡ ਕਾਲਜ ਵਿਚ 12ਵੇਂ ਵਿਦਿਅਕ ਪੱਧਰ ਦੇ ਸਲਾਨਾ ਖੇਡ ਮੁਕਾਬਲੇ ਸੰਪਨ ਹੋਏ।ਇਨ੍ਹਾਂ ਮੁਕਾਬਲਿਆਂ ਵਿਚ ਬੀਐਡ ਅਤੇ ਡੀ.ਐਲ.ਐਡ ਦੇ ਵਿਦਿਆਰਥੀ-ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਢੰਗ ਨਾਲ ਹਿੱਸਾ ਲਿਆ।ਇਨ੍ਹਾਂ ਮੁਕਾਬਲਿਆਂ ਵਿਚ ਲੰਬੀ ਧਾਲ, ਉਚੀ ਛਾਲ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਸ਼ਾਟਪੁਟ, 100, 200, 400, 800 ਅਤੇ 1500 ਮੀਟਰ ਦੋੜ ਕਰਵਾਈ ਗਈ। ਇਸ ਮੌਕੇ …
Read More »ਗਾਡ ਗਿਫਟਿਡ ਸੁਸਾਇਟੀ ਨੇ 120 ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਾਧਾ ਵਿਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ਼ਾਮ ਸੁੰਦਰ ਸਿਡਾਨਾ ਅਤੇ ਸਕੂਲ ਇੰਚਾਰਜ਼ ਸੀਮਾ ਰਾਣੀ ਦੀ ਪ੍ਰਧਾਨਗੀ ਵਿਚ ਸਵ. ਕ੍ਰਿਸ਼ਨ ਕੁਮਾਰ ਪਟਵਾਰੀ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਬੰਟੀ ਪਟਵਾਰੀ ਦੇ ਸਹਿਯੋਗ ਨਾਲ …
Read More »ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਨੇ ਲਾਇਆ ਅੱਖਾਂ ਦਾ ਚੈਕਅਪ ਤੇ ਆਪ੍ਰੇਸ਼ਨ ਕੈਂਪ
ਫਾਜ਼ਿਲਕਾ, 2 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਚੋਧਰੀ ਦੇਵੀ ਲਾਲ ਸਿਹਾਗ ਦੀ ਸਾਂਦ ਵਿਚ ਸ਼੍ਰੀ ਜਗਦੰਬਾ ਚੈਰੀਟੇਬਲ ਆਈ ਹਸਪਤਾਲ ਸ਼੍ਰੀਗੰਗਾਨਗਰ ਦੇ ਸਹਿਯੋਗ ਨਾਲ ਅੱਜ ਸਥਾਨਕ ਅਡੀਸ਼ਨਲ ਅਨਾਜ਼ ਮੰਡੀ ਵਿਚ ਅੱਖਾਂ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਵਿਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਜ਼ਿਲ੍ਹਾ ਖੁਰਾਕ ਅਤੇ ਸਪਲਾਈ …
Read More »ਸਵੈ ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ 6 ਮਾਰਚ ਤੋਂ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) -ਪੰਜਾਬ ਸਰਾਕਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਇਹ ਜਾਣਕਾਰੀ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵੱਲੋਂ ਦਿੱਤੀ ਗਈ, ਜਿਸ ਵਿੱਚ ਕੋਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋਂ ਘੱਟ 18 ਸਾਲ ਦੀ ਹੋਵੇ ਅਤੇ ਵੱਧ …
Read More »ਕਬੱਡੀ ਟੂਰਨਾਮੈਂਟ ਰਾਜੋਮਾਜਰਾ ਵਿਖੇ 4 ਤੇ 5 ਮਾਰਚ ਨੂੰ
ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਅਤੇ ਗਰਾਮ ਪੰਚਾਇਤ ਪਿੰਡ ਰਾਜੋਮਾਜਰਾ ਵੱਲੋਂ ਸਲਾਨਾ ਕਬੱਡੀ ਟੂਰਨਾਮੈਂਟ 4 ਅਤੇ 5 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਯੂਥ ਕਲੱਬ ਦੇ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਬਲਜਿੰਦਰ ਸਿੰਘ ਹਰੀਕਾ ਨੇ ਕਿਹਾ ਕਿ ਇਸ ਟੂਰਨਾਮੈਂਟ ਵਿੱਚ 4 ਮਾਰਚ ਨੂੰ 42 ਕਿਲੋ ਅਤੇ 55 ਕਿਲੋ ਦੇ ਖਿਡਾਰੀਆਂ …
Read More »
Punjab Post Daily Online Newspaper & Print Media