Wednesday, November 25, 2026

ਪੰਜਾਬੀ

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਨਸ਼ਿਆਂ ਵਿਰੁੱਧ ਹੋਇਆ ਜਾਗਰੂਕਤਾ ਸੈਮੀਨਾਰ

ਨਸ਼ਾ ਛੱਡਣ ਲਈ ਹੋਮਿਓਪੈਥੀ ਇਲਾਜ਼ ਬੇਹਦ ਲਾਹੇਬੰਦ ਅਤੇ ਸਸਤਾ – ਡਾ. ਰਵਿੰਦਰ ਸਿੰਘ ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵੱਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਡਾ. ਏ.ਐਸ ਮਾਨ ਪ੍ਰਧਾਨ ਸਾਇੰਟੇਫਿਕ ਅਵੇਅਰਨੈਸ ਫੋਰਮ ਨੇ …

Read More »

ਸਾਲਾਸਰ ਅਤੇ ਖਾਟੂ ਸ਼ਾਮ ਜੀ ਨੂੰ ਸਮਰਪਿਤ ਮੇਲਾ 5 ਤੇ 6 ਮਾਰਚ ਨੂੰ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕੱਕੜਵਾਲ ਰੋਡ ਉੱਪਰ ਸਥਿੱਤ ਮਾਤਾ ਮਨਸਾ ਦੇਵੀ ਧਾਮ ਵਿਖੇ ਸਾਲਾਸਰ ਵਾਲੇ ਬਾਬਾ ਜੀ ਅਤੇ ਖਾਟੂ ਸ਼ਾਮ ਦੀ ਯਾਦ ਨੂੰ ਸਮਰੱਪਿਤ ਦੋ ਦਿਨਾਂ ਮੇਲਾ 5 ਅਤੇ 6 ਮਾਰਚ ਨੂੰ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਚੇਅਰਮੈਨ ਸ਼੍ਰੀ ਮੈਂਗਲ ਸੈਨ ਨੇ ਦੱਸਿਆ ਕਿ ਮਨਸਾ ਦੇਵੀ ਧਾਮ ਦੇ ਸ਼ੀਸ਼ਿਆਂ ਵਾਲੇ ਹਾਲ ਵਿੱਚ …

Read More »

ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅੱਖਾਂ ਦਾ ਫ੍ਰੀ ਚੈਕਅੱਪ ਕੈਂਪ 5 ਮਾਰਚ ਨੂੰ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗਰੀਬ, ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀ ਸੇਵਾ ਵਿੱਚ ਪਿਛਲੇ 20 ਸਾਲਾਂ ਤੋਂ ਜੁੱਟੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਸਿਵਲ ਸਰਜਨ, ਅੰਮ੍ਰਿਤਸਰ ਦੀ ਮਨਜ਼ੂਰੀ ਨਾਲ ਅੱਖਾਂ ਦਾ ਫ੍ਰੀ ਚੈਕਅੱਪ ਕੈਂਪ ਹਰ ਸਾਲ ਦੀ ਤਰ੍ਹਾਂ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ, ਗਲੀ ਨੰ. 20, ਨਿਊ ਪਵਨ ਨਗਰ ਵਿਖੇ ਦਿਨ …

Read More »

ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਦੇ ਵਿਖੇ ਨੌਵੀਂ ਜਮਾਤ ਦੀ ਪੜਾਈ ਸ਼ੁਰੂ

ਅੱਠਵੀ ਜਮਾਤ ਦੇ ਮੁਲਾਂਕਣ ਤੋ ਬਾਅਦ ਬੱਚਿਆਂ ਦੇ ਮਾਪਿਆਂ ਦੀ ਕੀਤੀ ਮੀਟਿੰਗ ਬਟਾਲਾ, 2 ਮਾਰਚ (ਨਰਿੰਦਰ ਬਰਨਾਲ)- ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ) ਪੰਜਾਬ ਸ ਸੁਖਦੇਵ ਸਿੰਘ ਕਾਹਲੋ ਤੇ ਜਿਲਾ ਸਿਖਿਆ ਅਫਸਰ (ਸੈ ਸਿ) (ਗੁਰਦਾਸਪੁਰ) ਸ੍ਰੀ ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦਿਆ ਅੱਠਵੀ ਜਮਾਤ ਦਾ ਮੁਲਾਂਰਣ ਬੜੇ ਅਨੁਸਾਸਨ ਤੇ ਵਿਭਾਗੀ ਹਦਾਇਤਾਂ ਅਨੁਸਾਰ ਨੇਪੜੇ ਚੜਾਇਆ ਗਿਆ ਹੈ। ਤੇ ਇਸ ਮੁਲਾਂਕਣ ਦਾ …

Read More »

ਸਿਟੀ ਕੰਪਲੈਕਸ ਦੇ ਬੈਸਮੈਂਟ ਵਿੱਚ ਬਣੀ ਪਾਰਕਿੰਗ ਲੋਕਾਂ ਲਈ ਸ਼ੁਰੂ ਡਿਪਟੀ ਕਮਿਸ਼ਨਰ

ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਗੁਰਦਾਸਪੁਰ ਰੋਡ ਨਜਦੀਕ ਯੂ-ਨਾਈਟ ਹੋਟਲ ਤੋਂ ਲੈ ਕੇ ਪੁਰਾਣੇ ਐਸ.ਡੀ.ਐਮ ਦਫਤਰ ਤੱਕ ਰੋਡ ਤੇ ਪੀਲੀ ਲਾਈਨ ਲਗਾਈ ਜਾਏਗੀ ਤਾਂ ਜੋ ਲੋਕ ਆਪਣੇ ਵਹੀਕਲ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਅਤੇ ਇਸ ਮਾਰਗ ਤੇ ਵੱਧ ਰਹੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।ਇਹ ਪ੍ਰਗਟਾਵਾ …

Read More »

ਖਿਡੋਣਾ ਪਿਸਤੌਲ ਨਾਲ ਲੁੱਟ ਖੋਹ ਕਰਨ ਵਾਲੇ ਦੋ ਦੋਸ਼ੀਆਂ `ਚੋਂ ਇੱਕ ਲੁੱਟੇ ਸਮਾਨ ਸਮੇਤ ਕਾਬੂ

ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਪਠਾਨਕੋਟ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਕਿ ਸ੍ਰੀ ਕਾਕੂ ਰਾਮ ਪੁੱਤਰ ਹਰੀ ਸਿੰਘ ਵਾਸੀ ਮੋੜ੍ਹਨ ਥਾਣਾ ਧਾਰ ਕਲਾਂ ਦੇ ਘਰ ਮਿਤੀ 10.09.16 ਨੂੰ 11.50 ਵਜੇ ਰਾਤ 3 ਅਣਪਛਾਤੇ ਵਿਅਕਤੀਆ ਵੱਲੋ ਪਿਸਤੋਲ ਦੀ ਨੋਕ ਤੇ ਇੱਕ ਨੱਥ ਸੋਨਾ, ਇੱਕ ਟਿੱਕਾ ਸੋਨਾ, ਇੱਕ ਮੁੰਦਰੀ ਸੋਨਾ ਜਨਾਨਾ, 1 ਜੋੜੀ ਪੰਜੇਬਾਂ ਚਾਂਦੀ, 4000/-ਰੁਪਏ …

Read More »

ਗੁਰਮੇਹਰ ਕੌਰ ਨੂੰ ਬਲਾਤਕਾਰ ਕਰਨ ਦੀਆਂ ਧਮਕੀਆਂ ਦੇਣ ਵਾਲਿਆਂ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਹੋਵੇ- ਤਰਕਸ਼ੀਲ ਸੁਸਾਇਟੀ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਵਿਖੇ ਆਰ.ਐਸ.ਐਸ ਦੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਜਮਹੂਰੀਅਤ ਪੱਖੀ ਪ੍ਰਗਤੀਸ਼ੀਲ ਵਿਦਿਆਰਥੀਆਂ ਉਤੇ ਯੋਜਨਾਬੱਧ ਢੰਗ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਅਤੇ ਇਕ ਕਾਲਜ ਵਿਖੇ ਸੈਮੀਨਾਰ ਨੂੰ ਜਬਰਦਸਤੀ ਬੰਦ ਕਰਾਉਣ ਦੀ ਫਾਸ਼ੀਵਾਦੀ ਕਾਰਵਾਈ ਦੀ ਸਖ਼ਤ ਨਿੰਦਿਆਂ ਕਰਦਿਆਂ ਦਿੱਲੀ ਪੁਲੀਸ ਤੋਂ ਦੋਸ਼ੀਆਂ ਨੂੰ …

Read More »

ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਨੇ ਖੇਡਿਆ ਪੰਜਾਬੀ ਨਾਟਕ ‘15 ਅਗਸਤ’

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ- ਦੀਪ ਦਵਿੰਦਰ ਸਿੰਘ)- ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਪਾਲੀ ਭੁਪਿੰਦਰ ਸਿੰਘ ਦਾ ਲਿਖਿਆ ਅਤੇ ਸੁਦੇਸ਼ ਵਿੰਕਲ, ਜਸਵੰਤ ਮਿੰਟੂ ਤੇ ਮਨਦੀਪ ਘਈ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘15 ਅਗਸਤ’ ਪੇਸ਼ ਕੀਤਾ ਗਿਆ।ਇਸ ਵਿੱਚ ਅਲਫਾਜ ਐਕਟਿੰਗ ਅਕੈਡਮੀ ਦੇ ਕਲਾਕਾਰਾਂ ਨੇ ਭਾਗ ਲਿਆ। …

Read More »

ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਕੀਰਤਨ ਸਮਾਗਮ ਆਯੋਜਿਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਬੀਬੀ ਪੁਖਰਾਜ ਕੌਰ ਅਤੇ ਮਿਸ਼ਨਦੀਪ ਸੇਵਾ ਸੁਸਾਇਟੀ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ …

Read More »

ਦੇਸ਼ ਲਈ ਕੁਰਬਾਨ ਹੋਏ ਸ਼ਹੀਦ ਦੀ ਬੇਟੀ ਨੂੰ ਧਮਕੀਆਂ ਦੇਣਾ ਮੰਦਭਾਗਾ ਪ੍ਰੋ: ਬਡੂੰਗਰ

ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਮੇਹਰ ਕੌਰ ਨੂੰ ਏ.ਬੀ.ਵੀ.ਪੀ ਵੱਲੋਂ ਮਨੁੱਖਤਾ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਦਿੱਤੀਆਂ ਧਮਕੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਭਾਰਤ ਅੰਦਰ ਵੱਸਦੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਆਜ਼ਾਦੀ ਦਾ ਅਧਿਕਾਰ …

Read More »