Wednesday, November 25, 2026

ਪੰਜਾਬੀ

ਇੰਟਰਨੈਸ਼ਨਲ ਕਬੱਡੀ ਕੱਪ ਬਾਬਾ ਮਹਿੰਦਰ ਸਿੰਘ ਕਬੱਡੀ ਕਲੱਬ ਰਿਤੜਾ ਕਾਬਜ਼

ਖਡੂਰ ਸਾਹਿਬ (ਤਰਨਤਾਰਨ), 28 ਫਰਵਰੀ (ਪੰਜਾਬ ਪੋਸਟ ਬਿਊਰੋ)- ਖਡੂਰ ਸਾਹਿਬ ਦੀ ਪਵਿੱਤਰ ਧਰਤੀ ਵਿਚ ਹੋਏ ਦੂਸਰੇ ਸ਼੍ਰੀ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕਪ ਵਿਚ ਬੜੇ ਫਸਵੇਂ ਮੁਕਾਬਲੇ ਵਿਚ ਸੰਤ ਬਾਬਾ ਮਹਿੰਦਰ ਸਿੰਘ ਕਬੱਡੀ ਕਪ ਰਿਤੜਾ ਦੀ ਟੀਮ ਜੇਤੂ ਰਹੀ ਜਦਕਿ ਬਾਬਾ ਸੁਖਚੈਨ ਦਾਸ ਕਬੱਡੀ ਕਪ ਸ਼ਾਹਕੋਟ ਦੀ ਟੀਮ ਰਨਰਅਪ ਰਹੀ। ਇਸ ਟੂਰਨਾਂਮੈਂਟ ਵਿਚ ਬੈਸਟ ਰੇਡਰ ਦਾ ਖਿਤਾਬ ਅਮਨ ਲੰਬੜ …

Read More »

ਦਲਿਤ ਭਾਈਚਾਰੇ ਨਾਲ ਸਬੰਧਤ ਪੱਤਰਕਾਰ ਬਾਰੇ ਗਾਲੀ ਗਲੋਚ ਤੇ ਜਾਤੀਸੂਚਕ ਸ਼ਬਦ ਵਰਤਣੇ ਨਿੰਦਣਯੋਗ- ਸੱਭਰਵਾਲ

ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਭਗਵਾਨ ਵਾਲਮੀਕੀ ਸ਼ਕਤੀ ਸੰਗਠਨ ਹਮੇਸ਼ਾਂ ਜੁਲਮ ਦੇ ਖਿਲਾਫ ਲੜਦਾ ਆਇਆ ਹੈ ਅਤੇ ਹੁਣ ਵੀ ਜਾਲਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਰਦੇਵ ਸਿੰਘ ਸੱਭਰਵਾਲ ਜਿਲ੍ਹਾ ਮੀਤ ਪ੍ਰਧਾਨ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਬੀਤੇ ਦਿਨੀਂ ਗਲੀ ਕਸ਼ਮੀਰੀਆਂ ਵਿੱਚ ਦੋ ਧਿਰਾਂ ਦੀ ਲੜਾਈ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜਲ਼ਦ ਜੋਰਦਾਰ ਸੰਘਰਸ਼ ਵਿੱਢੇਗੀ – ਲਾਹੌਰੀਆ

ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ)- ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆ ਲੰਮੇ ਸਮੇਂ ਤੋਂ ਲਟਕ ਰਹੀਆ ਆਰਥਿਕ ਮੰਗਾਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜੋਰਦਾਰ ਸੰਘਰਸ਼ ਵਿਢੇਗੀ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਕੀਤਾ।ਉਹਨਾਂ ਦੱਸਿਆ ਕਿ ਯੂਨੀਅਨ ਨੇ ਸੰਘਰਸ਼ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ …

Read More »

‘‘ਵਿਸ਼ਵ ਕਲਾਸਿਕੀ ਸਾਹਿਤ : ਮਹੱਤਵ ਤੇ ਪ੍ਰਾਸੰਗਿਕਤਾ’’ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਕਾਨਫ਼ਰੰਸ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਕਾਨਫ਼ਰੰਸ ‘ਵਿਸ਼ਵ ਕਲਾਸਿਕੀ ਸਾਹਿਤ: ਮਹੱਤਵ ਤੇ ਪ੍ਰਾਸੰਗਿਕਤਾ’ ਵਿਸ਼ੇ ’ਤੇ ਕਰਵਾਈ ਗਈ।ਇਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡਾ. ਰਤਨ ਸਿੰਘ ਜੱਗੀ ਨੇ ਕੀਤੀ ਅਤੇ ਕੁੰਜੀਵਤ ਭਾਸ਼ਣ ਸ੍ਰੀ ਜੰਗ ਬਹਾਦਰ ਗੋਇਲ ਨੇ ਕੀਤਾ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਰਮਿੰਦਰ …

Read More »

ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ਰੂ, ਜ਼ਿਲ੍ਹਾ ਸਿੱਖਿਆ ਅਧਿਕਾਰੀ ਬਰਾੜ ਨੇ ਕੀਤੀ ਵੱਖ ਵੱਖ ਸਕੂਲਾਂ ਦੀ ਚੈਕਿੰਗ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੌ ਅੱਜ ਤੋਂ ਸ਼ੁਰੂ ਹੋਈਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਵੱਲੋਂ ਅਬੋਹਰ ਅਤੇ ਫਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਲਈ ਕੁਲ 108 ਸੈਂਟਰ ਬਣਾਏ ਗਏ …

Read More »

ਮਨੁੱਖੀ ਜੀਵਨ ਵਿਚ ਯੋਗ ਦੇ ਮਹੱਤਵ ਨੂੰ ਲੈ ਕੇ ਸੈਮੀਨਾਰ ਦਾ ਅਯੋਜਨ ਕੀਤਾ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਚ ਯੋਗ ਦੇ ਮਹੱਤਵ ਤੇ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਦੀ ਅਗਵਪਾਈ ਵਿਚ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਸੈਮੀਨਾਰ ਵਿਚ ਡਾ. ਨਵਨੀਤ ਮਲੇਠੀਆ ਸਹਾਇਕ ਪ੍ਰੋਫੈਸਰ ਰਾਸ਼ਟਰੀ ਸੰਸਕ੍ਰਿਤ ਸੰਸਥਾਨ ਜੈਪੁਰ ਮੁੱਖ ਮਹਿਮਾਨ ਦੇ ਰੂਪ ਵਿਚ ਅਤੇ ਹੀਰਾ ਲਾਲ ਸੰਚਾਲਕ ਗਾਇਤਰੀ ਪਰਿਵਾਰ ਟਰਸਟ ਨਿਹਾਲ ਖੇੜਾ (ਫਾਜ਼ਿਲਕਾ) ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। …

Read More »

ਗੁਰੂ ਨਾਨਕ ਹਾਈ ਸਕੂਲ ਵਿਚ ਸਲਾਨਾ ਉਤਸਵ ਮਨਾਇਆ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੁਰੂ ਨਾਨਕ ਹਾਈ ਸਕੂਲ ਦਾ ਸਲਾਨਾ ਪ੍ਰੋਗਰਾਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸੈਨੇਟਰ ਪੰਜਾਬ ਯੂਨੀਵਰਸਿਟੀ ਸੰਦੀਪ ਕੁਮਾਰ ਧੂੜੀਆ ਮੁੱਖ ਮਹਿਮਾਨ ਅਤੇ ਕਿਰਨ ਅਰੋੜਾ ਪ੍ਰਧਾਨ ਰਾਸਾ ਅਤੇ ਅਜੈ ਅਗਰਵਾਲ ਮੈਨੇਜ਼ਰ ਪੀ.ਐਨ.ਬੀ.ਅਬੋਹਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਆਰ.ਪੀ.ਗੋਦਾਰਾ ਸੀਨੀਅਰ ਮੈਨੇਜ਼ਰ ਪੰਜਾਬ ਨੈਸ਼ਨਲ ਬੈਂਕ ਬੱਲੂਆਣਾ ਨੇ ਦੀਪ ਜਗਾਕੇ ਕੀਤੀ। ਇਸ …

Read More »

5178 ਅਧਿਆਪਕ ਯੂਨੀਅਨ ਦੀ ਸੂਬਾ ਇਕਾਈ ਦਾ ਕੀਤਾ ਗਿਆ ਗਠਨ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪਿਛਲੇ ਲਗਭਗ ਢਾਈ ਸਾਲ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ 5178 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਇਕਾਈ ਦਾ ਸਰਬ ਸੰਮਤੀ ਨਾਲ ਗਠਨ ਹੋਇਆ। ਜਿਸ ਵਿਚ ਸੂਬਾ ਪ੍ਰਧਾਨ ਇੰਦਰਜੀਤ ਮਾਲੇਰਕੋਟਲਾ, ਮੀਤ ਪ੍ਰਧਾਨ ਜਸਵਿੰਦਰ ਔਜਲਾ ਅਤੇ ਜਰਨਲ ਸਕੱਤਰ ਗੁਰਤੇਜ ਮੋਹਾਲੀ ਤੋਂ ਇਲਾਵਾ ਗੁਰਪ੍ਰੀਤ ਪਟਿਆਲਾ, ਵਿਕਰਮਜੀਤ ਮਾਲੇਰਕੋਟਲਾ, ਅਸ਼ਵਨੀ ਬਠਿੰਡਾ ਅਤੇ ਮੈਡਮ …

Read More »

ਹੜ੍ਹਤਾਲ ਦੇ ਚਲਦੇ ਸ਼ਹਿਰ ਦੇ ਸਰਕਾਰੀ ਬੈਂਕ ਰਹੇ ਬੰਦ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਯੂਨਾਈਟਿਡ ਫੋਰਮ ਆਫ਼ ਯੂਨੀਅਨਸ ਵੱਲੋਂ ਮੰਗਾਂ ਨੂੰ ਲੈਕੇ ਕੀਤੀ ਜਾਣ ਵਾਲੀ ਇੱਕ ਦਿਨਾਂ ਦੇਸ਼ ਵਿਆਪੀ ਹੜ੍ਹਤਾਲ ਦੇ ਲਈ ਦਿੱਤੇ ਸੱਦੇ ਦੇ ਤਹਿਤ ਅੱਜ ਇਲਾਕੇ ਦੇ ਸਾਰੇ ਸਰਕਾਰੀ ਬੈਂਕ ਪੂਰੀ ਤਰ੍ਹਾਂ ਨਾਲ ਬੰਦ ਰਹੇ। ਹੜ੍ਹਤਾਲ ਕਾਰਨ ਅੱਜ ਫਾਜ਼ਿਲਕਾ ਸ਼ਹਿਰ ਦੇ ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਦੇਨਾ ਬੇਂਕ, ਬੈਂਕ ਆਫ਼ ਬਡੋਦਾ, ਸੈਂਟ੍ਰਲ …

Read More »

ਬੀ.ਬੀ.ਕੇ.ਡੀ.ਏ.ਵੀ. ਕਾਲਜ ਦੇ ਪ੍ਰਿੰ. ਡਾ. ਪੁਸ਼ਪਿੰਦਰ ਵਾਲੀਆ ਨੂੰ ਸਭਿਆਚਾਰਕ ਸੱਥ ਬੁਤਾਲਾ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਮਾਝਾ ਖੇਤਰ ਦੇ ਪੰਜਾਬੀ ਸੱਥ ਬੁਤਾਲਾ ਵਲੋਂ ਬੀਤੇ ਦਿਨੀ ਕਰਵਾਏ ਗਏ ਮੇਲੇ ਮੌਕੇ ਮੁੱਖ ਮਹਿਮਾਨ  ਬੀ.ਬੀ.ਕੇ.ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਜੀ ਨੂੰ ਅੱਜ ਕਾਲਜ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਤੇ ਮੀਤ ਪ੍ਰਧਾਨ ਡਾ. ਰਾਣੀ ਨੇ ਸਨਮਾਨ ਚਿੰਨ ਸਮੇਤ …

Read More »