Wednesday, November 25, 2026

ਪੰਜਾਬੀ

ਪਿਛਲੇ ਡੇਢ ਸਾਲ ਤੋਂ ਲਾਪਤਾ ਬੱਚਾ ਕੀਤਾ ਵਾਰਸਾਂ ਦੇ ਹਵਾਲੇ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਮੈਡਮ ਰਵਨੀਤ ਕੌਰ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਘਰ ਤੋਂ ਗੁੱਸੇ ਹੋ ਕੇ ਭੱਜਿਆ ਬੱਚਾ ਲਵਪ੍ਰੀਤ ਸਿੰਘ ਉਮਰ 14 ਸਾਲ ਪੁੱਤਰ ਮੇਵਾ ਸਿੰਘ ਵਾਸੀ ਮੌੜ ਮੰਡੀ ਜਿਲ੍ਹਾ ਬਠਿੰਡਾ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚੇ ਦੀ ਮਾਤਾ ਨੂੰ ਸਪੁਰਦ ਕੀਤਾ ਗਿਆ।ਉਨ੍ਹਾਂ ਨੇ ਦੱਸਿਆ …

Read More »

ਸੁਵਿਧਾ ਵਿਭਾਗ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸੂਬਾ ਪ੍ਰਧਾਨ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ ਕੈਂਥ/ਜਸ਼ਨਦੀਪ ਸਿੰਘ)- ਸੁਵਿਧਾ ਕਰਮਚਾਰੀਆਂ ਦੇ ਸੰਘਰਸ਼ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਅਤੇ ਗਵਰਨਰਸ ਰਿਫਾਰਮਸ ਵਿਭਾਗ ਦੇ ਡਾਇਰੈਕਟਰ ਵਲੋਂ ਲਗਾਤਾਰ ਇਸ ਸੰਘਰਸ਼ ਅਤੇ ਸੁਵਿਧਾ ਕਾਮਿਆਂ ਦੀ ਜਿੰਦਗੀ ਨੂੰ ਅਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਜਿਸ ਦੇ ਰੋਹ ਵਜੋਂ ਮੋਜੂਦਾ ਹਾਲਾਤਾਂ ਨਾਲ ਭਿੜਣ ਅਤੇ ਆਪਣੇ ਹੱਕ ਬਚਾਉਣ ਲਈ ਸੰਘਰਸ਼ ਦੀ ਨਵੀਂ ਰਣਨੀਤੀ ਉਲੀਕਣ …

Read More »

ਐਚ.ਆਈ.ਵੀ.ਏਡਜ, ਨਸ਼ਿਆਂ ਤੋਂ ਪ੍ਰਹੇਜ ਤੇ ਖੂਨਦਾਨ ਪ੍ਰਤੀ ਜਾਗਰੂਕ ਰੈਲੀ ਆਯੋਜਿਤ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜੇ ਦੇ ਰੈੱਡ ਰਿਬਨ ਕਲੱਬ ਦੁਆਰਾ ਇੱਕ ਰੈਲੀ ਦਾ ਆਯੋਜਿਨ ਕੀਤਾ ਗਿਆ। ਪ੍ਰਿੰਸੀਪਲ ਡਾ.ਰਾਜੇਸ਼ ਸਿੰਗਲਾ,ਸਟਾਫ ਮੈਂਬਰ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾ ਦੁਆਰਾ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ। ਇਸ ਰੈਲੀ ਵਿੱਚ ਲੋਕਾਂ ਨੂੰ ਐਚ.ਆਈ.ਵੀ.ਏਡਜ, ਨਸ਼ਿਆਂ ਤੋਂ ਪ੍ਰਹੇਜ ਕਰਨ ਲਈ ਅਤੇ ਖੂਨਦਾਨ ਕਰਨ ਲਈ …

Read More »

ਤਿੰਨ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨੂੰ ਵੋਟਾਂ ਦੀ ਗਿਣਤੀ ਸਬੰਧੀ ਦਿੱਤੀ ਸਿਖਲਾਈ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਮਾਰਚ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਰ ਅਤੇ ਫਾਜ਼ਿਲਕਾ ਦੇ ਸਮੂਹ ਚੋਣ ਅਧਿਕਾਰੀਆਂ ਦੀ ਸਿਖਲਾਈ ਡੀ.ਸੀ ਮੀਟਿੰਗ ਹਾਲ ਵਿਖੇ ਦਿੱਤੀ ਗਈ। ਇਸ ਦੌਰਾਨ ਤਿੰਨਾਂ ਜ਼ਿਲ੍ਹਿਆਂ ਦੇ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਵੋਟਾਂ ਦੀ …

Read More »

ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਏਅਰਪੋਰਟ ਨਾਲ ਹੋ ਰਹੇ ਵਿਤਕਰਿਆਂ ਦੀ ਸੁਣਾਈ ਦਾਸਤਾਨ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਗੁਰੂਆਂ ਦੀ ਨਗਰੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਅੰਮ੍ਰਿਤਸਰ ਏਅਰਪੋਰਟ ਨਾਲ ਹੋਏ ਵਿਤਕਰੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਆਗੂ ਕਾਂਗਰਸ ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਇਹ ਦੱਸਣ …

Read More »

60 ਫੀਸਦ ਤੋਂ ਉਪਰ ਡਿਸਏਬਲ ਹੋਣ ਵਾਲੇ ਸਾਬਕਾ ਸੈਨਿਕਾਂ ਨੂੰ ਪੰਜ ਲੱਖ ਗ੍ਰਾਂਟ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅਮਰਬੀਰ ਸਿੰਘ ਚਾਹਲ ਕਰਨਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕਿ 01 ਅਪ੍ਰੈਲ 2012 ਤੋਂ 31 ਮਾਰਚ 2016 ਤੱਕ ਜਿਹੜੇ ਸਾਬਕਾ ਸੈਨਿਕ ਦੀ ਡਿਸਏਬਲਟੀ 60% ਤੋਂ ਉੱਪਰ ਹੈ (ਂੋਟ ਰੋੁਨਦੲਦ ੋਡਡ) ਉਹਨਾਂ ਸਾਬਕਾ ਸੈਨਿਕਾਂ ਨੂੰ ਰੀਹੈਬਲੀਟੇਸ਼ਨ ਨਵੀਂ ਦਿੱਲੀ ਤੋਂ ਰੀਹੈਬਲੀਟੇਸ਼ਨ ਗ੍ਰਾਂਟ ਪੰਜ ਲੱਖ ਦਿੱਤੀ ਜਾਣੀ ਹੈ। ਉਸ ਸਬੰਧੀ ਨਿਰਧਾਰਤ …

Read More »

ਡਾਕਟਰ ਨੇਕੀ ਐਮ.ਐਨ.ਆਰ ਜਨਰਲ ਆਫ ਮੈਡੀਕਲ ਸਾਇੰਸਜ਼ ਦੇ ਐਗਜੈਕਟਿਵ ਐਡੀਟਰ ਬਣੇ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਨੇਕਾਂ ਹੀ ਐਵਾਰਡਾਂ ਨਾਲ ਸਨਮਾਨਿਤ ਮੈਡੀਕਲ ਕੈਤਰ ਦੀ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸ਼ਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ  ਹਸਪਤਾਲ ਨੂੰ ਐਮ.ਐਨ.ਆਰ ਜਨਰਲ ਆਫ ਮੈਡੀਕਲ ਸਾਇੰਸਜ ਦਾ ਐਗਜੈਕਟਿਵ ਐਡੀਟਰ ਨਿਯੁੱਕਤ ਕੀਤਾ ਗਿਆ ਹੈ।ਇਸ ਦੀ ਸੂੂਚਨਾ ਜਨਰਲ ਦੇ ਮੁੱਖ ਸੰਪਾਦਕ ਡਾਕਟਰ ਕੇ. ਅੰਬਾਰੀਸ਼ਾ ਵਲੋਂ …

Read More »

ਪੰਜਾਬ ਸਰਕਾਰ ਤੇ ਪ੍ਰਸ਼ਾਸ਼ਨ ਅਮਨ ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਅਸਫਲ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਅਨੇਕਾਂ ਘਟਨਾਵਾਂ, ਸਿੱੱ ਸੰਗਤਾਂ ਉਪਰ ਪੁਲਿਸ ਦਾ ਜਬਰ, ਪੁਲਿਸ ਦੀਆਂ ਗੋਲੀਆਂ ਨਾਲ ਨੌਜਵਾਨਾਂ ਦੀਆਂ ਸ਼ਹੀਦੀਆਂ, ਕੁਰਾਨ ਸ਼ਰੀਫ ਦੀ ਬੇਅਦਬੀ, ਨਾਮਧਾਰੀ ਬੀਬੀ ਚੰਦ ਕੌਰ ਦੀ ਹੱਤਿਆ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ `ਤੇ ਕਾਤਲਾਨਾ ਹਮਲੇ ਅਤੇ ਸ਼ਿਵ ਸੈਨਾ ਵਰਕਰਾਂ ਉੱਪਰ ਹੋਏ ਹਮਲਿਆਂ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਅਯੋਜਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਅੱਜ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਵਿੱਚ ਸਕੂਲ਼ ਦੇ ਮੈਂਬਰ ਇੰਚਾਰਜ਼ ਇੰਜੀ. ਨਵਦੀਪ ਸਿੰਘ, ਰਣਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ ਅਤੇ ਅਰਦਾਸ ਦਿਵਸ ਮਨਾਇਆ ਗਿਆ।ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਸਕੂਲ ਮੈਂਬਰ ਇੰਚਾਰਜ ਵਿਸੇਸ਼ ਤੌਰ ‘ਤੇ ਹਾਜਰ ਰਹੇ।ਪਿ੍ਰੰਸੀਪਲ ਮੈਡਮ, ਸਮੂਹ ਸਟਾਫ ਅਤੇ ਬੱਚਿਆਂ ਨਾਲ ਬੈਠ ਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ।ਉਪਰੰਤ ਬੀਬੀ ਪ੍ਰਭਜੋਤ …

Read More »