ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵੋਟਾਂ ਤੋਂ ਬਾਅਦ ਪੰਜਾਬ ਰਾਜ ਬਿਜਲੀ ਨਿਗਮ ‘ਬੋਰਡ’ ਨੇ ਤਾਂ ਆਪਣੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਬਠਿੰਡਾ ਨਗਰ ਨਿਗਮ ਨੇ ਵੀ ਆਪਣੇ ਤੇਵਰ ਸਖ਼ਤ ਕਰਨੇ ਸ਼ੁਰੂ ਕਰ ਦਿੱਤੇ ਹਨ।ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੇ ਚਹੇਤੇ ਆਗੂਆਂ ਦੇ ਰਹਿੰਦੇ ਬਕਾਇਆ ਸਬੰਧਤ ਮੀਟਰ ਪੁੱਟਣ ਦੀ ਕਾਰਵਾਈ ਤੋਂ …
Read More »ਪੰਜਾਬੀ
ਵਿਦਾਇਗੀ ਪਾਰਟੀ ਦਾ ਸਮਾਰੋਹ ਆਯੋਜਿਤ
ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਰੀਤ ਅਨੁਸਾਰ ਦਸਵੀਂ ਦੇ ਵਿਦਿਆਰਥੀਆਂ ਨੂੰ ਵਧਾਈਆਂ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕਰਦਿਆਂ ਹਰ ਇਕ ਵਿਦਿਆਰਥੀ ਤੇ ਤਿਲਕ ਲਗਾਇਆ ਅਤੇ ਤੋਹਫੇ ਭੇਂਟ ਕਰਦਿਆਂ ਸ਼ੁਭਕਾਮਨਾ ਦਿੱਤੀਆਂ ਗਈਆਂ।ਇਸ ਮੌਕੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਵਲੋਂ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਵਾਲੇ ਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਮਾਡਲ ਟਾਊਨ ਫੇਜ਼-3 ਦੀਆਂ ਸੰਗਤਾਂ ਵਲੋਂ ਸਾਂਝਾ ਸਮਾਗਮ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ …
Read More »ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ `ਤੇ ਧਾਰਮਿਕ ਦੀਵਾਨ ਸਜਾਏ
ਭਿੱਖੀਵਿੰਡ, 27 ਫਰਵਰੀ (ਪੰਜਾਬ ਪੋਸਟ- ਕੁਲਵਿੰਦਰ ਸਿੰਘ ਕੰਬੋਕੇ)- ਇਥੋਂ ਥੋੜੀ ਦੂਰ ਸਥਿਤ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਅਤੇ ਬਾਬਾ ਮਹਿਤਾਬ ਸਿੰਘ ਜੀ ਦੇ ਅਸਥਾਨ `ਤੇ ਬਾਬਾ ਬਲਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਢਾਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।ਇਨਾਂ ਦੀਵਾਨਾਂ ਵਿੱਚ ਉੱਚ ਕੋਟੀ ਦੇ ਕਥਾਵਾਚਕ ਅਤੇ …
Read More »ਪੰਜਾਬ ਬਚਾ ਲਓ ਮੌਕਾ ਹੈ!
ਗੁਰਬਾਜ ਸਿੰਘ ਭੰਗਚੜੀ ਸ੍ਰੀ ਮੁਕਤਸਰ ਸਾਹਿਬ ਪੰਜਾਬ ਭਾਰਤ ਦੇ ਮੋਹਰੀ ਸੂਬੇ ਵਜੋਂ ਜਾਣਿਆ ਜਾਂਦਾ ਸੀ। ਇਸ ਦਾ ਗਵਾਹ ਪੰਜਾਬ ਦਾ ਸੁਨਿਹਰੀ ਇਤਿਹਾਸ ਹੈ, ਜੋ ਇਸ ਦੀ ਅਹਿਮੀਅਤ ਅਤੇ ਖਾਸੀਅਤ ਨੂੰ ਬਿਆਨ ਕਰਨ ਲਈ ਕਾਫ਼ੀ ਹੈ।ਅੱਜਕਲ ਪੰਜਾਬ ਪੂਰੇ ਭਾਰਤ ਲਈ ਖਿੱਚ ਦਾ ਕੇਂਦਰ ਬਣਿਆਂ ਹੋਇਆ ਹੈ ਇਸ ਸਮੇਂ ਖਿੱਚ ਦਾ ਕਾਰਨ ਇਸ ਦੀ ਵਿਲੱਖਣਤਾ ਨਹੀਂ ਸਗੋਂ ਇਸ ਉਪਰ ਲੱਗਿਆ ਨਸ਼ੇ ਦਾ …
Read More »ਦੋ ਰੋਜ਼ਾ ਕੌਮੀ ਰੰਗਮੰਚ ਸੈਮੀਨਾਰ ਹੋਇਆ ਸੰਪੰਨ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਵਿਚ ਕਰਵਾਏ ਦੋ ਰੋਜ਼ਾ ਰੰਗਮੰਚ ਸੈਮੀਨਾਰ ਅਮਿੱਟ ਪੈੜਾਂ ਸਿਰਜਦਾ ਹੋਇਆ ਸੰਪੰਨ ਹੋ ਗਿਆ। ਸੰਪੰਨ ਹੋਏ ਦੋ ਦਿਨਾ ਕੌਮੀ ਰੰਗਮੰਚ ਸੈਮੀਨਾਰ ਵਿਚ ਵਿਦਵਾਨਾਂ ਨੇ ਇਹ ਰਾਏ ਪ੍ਰਗਟ ਕੀਤੀ ਕਿ ਨੈਸ਼ਨਲ ਸਕੂਲ ਆਫ ਡਰਾਮਾ ਅਤੇ ਰੰਗਮੰਚ ਦੀ ਸਿਖਲਾਈ ਲਈ ਕੰਮ ਕਰਦੀਆਂ ਹੋਰ ਸੰਸਥਾਵਾਂ …
Read More »ਚੌਟਾਲਿਆਂ ਦੇ ਨਾਲ ਉਨਾਂ ਦਾ ਹੁਣ ਕੋਈ ਸਬੰਧ ਨਹੀ- ਸੁਖਬੀਰ ਬਾਦਲ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਗੁਰੂ ਨਗਰੀ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪ੍ਰੈਸ ਕਾਨਫਰੰਸ ਦੌਰਾਨ ਪੁੱਛੇ ਸਵਾਲਾਂ ਵਿੱਚ ਘਿਰਨ ਤੋਂ ਬਾਅਦ ਖੁਦ ਨੂੰ ਐਸ.ਵਾਈ.ਐਲ ਮੁੱਦੇ `ਤੇ ਇਨੈਲੋ ਨਾਲ ਚੱਲੇ ਆ ਰਹੇ ਦਹਾਕਿਆਂ ਬੱਧੀ ਪੁਰਾਣੇ ਸਬੰਧਾਂ ਨੂੰ ਤੋੜਣ ਦਾ ਦਾਅਵਾ ਕੀਤਾ ਹੈ। ਉਨਾਂ ਕਿਹਾ ਕਿ ਚੌਟਾਲਿਆਂ ਦੇ ਨਾਲ ਉਨਾਂ …
Read More »ਦਿੱਲੀ ਕਮੇਟੀ ਚੋਣਾਂ `ਚ ਹੂੰਝਾ ਫੇਰ ਜਿੱਤ ਹਾਸਿਲ ਕਰਾਂਗੇ- ਸਿਰਸਾ
ਨਵੀਂ ਦਿੱਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਬਾਗ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਉਹਨਾਂ ਨੂੰ ਦੂਜੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ।ਉਹਨਾਂ ਕਿਹਾ ਕਿ ਕਮੇਟੀ ਨੂੰ ਪਾਰਦਰਸ਼ੀ ਤਰੀਕੇ ਨਾਲ ਚਲਾਉਣ ਅਤੇ ਸਿੱਖ ਸੰਗਤ ਦੀ …
Read More »ਭਵਿੱਖ ਦੀਆਂ ਜ਼ਰੂਰਤਾਂ ਲਈ ਕਣਕ ਤੇ ਦਾਲਾਂ ਦੀ ਵੈਬਸਾਈਟ ਤੇ ਵੀ ਅਗਾਊਂ ਬੁਕਿੰਗ ਕਰਵਾ ਸਕਦੇ ਹਨ ਖੱਪਤਕਾਰ – ਡਾ. ਅਮਰੀਕ ਸਿੰਘ
ਪਠਾਨਕੋਟ, 26 ਫਰਵਰੀ (ਪੰਜਾਬ ਪੋਸਟ ਬਿਊਰੋ) ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਿਸਾਨ ਬਾਜ਼ਾਰ ਲਗਾਇਆ ਗਿਆ।ਜਿਸ ਨਾਲ ਕਿਸਾਨਾਂ ਅਤੇ ਖੱਪਤਕਾਰਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ।ਅੱਜ ਲਗਾਏ ਗਏ ਦਸਵੇਂ ਕਿਸਾਨ ਬਾਜ਼ਾਰ ਵਿੱਚ ਦਰਸ਼ਨਾ ਦੇਵੀ ਹਾੜਾ, ਬਲਵਿੰਦਰ ਸਿੰਘ ਸੁਖਾਲਗੜ, ਦਵਿੰਦਰ ਸਿੰਘ, …
Read More »ਐਸ.ਵਾਈ.ਐਲ `ਤੇ ਚੌਟਾਲੇ ਨਾਲ ਦੋਸਤੀ ਨਿਭਅ ਰਹੇ ਹਨ ਬਾਦਲ – ਐਨ.ਐਸ.ਐਫ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਸਟੂਡੈਂਟਸ ਫੈਡਰੇਸ਼ਨ (ਐਨ.ਐਸ.ਐਫ) ਦੀ ਪੰਜਾਬ ਪ੍ਰਦੇਸ਼ ਕਾਰਜਕਾਰਣੀ ਕਮੇਟੀ ਨੇ ਐਸ.ਵਾਈ.ਐਲ ਮਾਮਲੇ ਵਿੱਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਦੋਨਾਂ ਪਾਰਟੀਆਂ ਆਪਣੇ ਸੱਤਾ ਪ੍ਰਾਪਤੀ ਦੇ ਸਵਾਰਥਾਂ ਲਈ ਇਸ ਮਾਮਲੇ ਨੂੰ ਕੈਸ਼ ਕਰਦੇ ਰਹੀਆਂ ਹਨ, ਹੁਣ ਜਦਕਿ ਪੰਜਾਬ ਦਾ ਪਾਣੀ ਬਾਹਰ ਜਾਣਾ ਤੈਅ ਹੋ ਚੁੱਕਿਆ ਹੈ ਤਾਂ ਪੰਜਾਬ ਦੇ …
Read More »
Punjab Post Daily Online Newspaper & Print Media