ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ‘ਯੂਨੀਕ ਐਕਸਪ੍ਰੈਸਨਜ’ ਦੇ ਬੈਨਰ ਹੇਠ ਲੱਗੀ ਤਿੰਨ ਦਿਨਾਂ ਚਿੱਤਰ ਪ੍ਰਦਰਸ਼ਨੀ ਨੂੰ ਸ਼ਹਿਰ ਵਾਸਅਿਾਂ ਤੇ ਕਲਾ ਪ੍ਰੇਮੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਤਸਵੀਰ ਵਿੱਚ ਆਪਣੀ ਪ੍ਰਦਰਸ਼ਿਤ ਪੇਂਟਿੰਗ ਦਿਖਾਉਂਦਾ ਹੋਇਆ ਕਲਾਕਾਰ ਦੀਪਕ ਕੁਮਾਰ ਗਗੇਟ ਅਤੇ ਪੇਂਿਟੰਗ ਨੂੰ ਨਿਹਾਰਹਦੇ ਹੋਏ ਕਲਾ ਪ੍ਰੇਮੀ। ਇਸ ਮੌਕੇ ਮੌਜੂਦ ਹਨ ਅਵਿਨਾਸ਼ …
Read More »ਪੰਜਾਬੀ
ਸਾਹਿਤਕਾਰਾਂ ਅਤੇ ਰੰਗਮੰਚ ਕਲਾਕਾਰਾਂ ਦੀ ਹਾਜ਼ਰੀ ਵਿਚ ਦੋ ਰੋਜ਼ਾ ਕੌਮੀ ਰੰਗਮੰਚ ਸੈਮੀਨਾਰ ਦਾ ਆਗਾਜ਼
ਰੰਗਮੰਚ ਦਾ ਕੱਲ ਤੇ ਅੱਜ ਕਿਹੋ ਜਿਹਾ ਵੀ ਹੋਵੇ ਪਰ ਭਲਕ ਚੰਗੀਆਂ ਪੈੜਾਂ ਸਿਰਜੇਗਾ- ਪਦਮਸ੍ਰੀ ਬੰਸੀ ਕੋਲ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਪੰਜਾਬੀ ਅਕਾਦਮੀ ਦਿੱਲੀ ਅਤੇ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਦੋ ਰੋਜ਼ਾ ਕੌਮੀ ਰੰਗਮੰਚ ਸੈਮੀਨਾਰ ਦਾ ਸਾਹਿਤਕਾਰਾਂ ਅਤੇ ਰੰਗਮੰਚ …
Read More »ਸ਼ਿਵਰਾਤਾਰੀ ਮੌਕੇ ਹਰੀ ਹਰ ਰੋਹੀ ਮੰਦਿਰ ਵਿਖੇ 5 ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ
ਪੱਟੀ, 25 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਹਰੀ ਹਰ ਰੋਹੀ ਸ਼ਿਵਾਲਾ ਮੰਦਿਰ ਪੱਟੀ ਵਿਖੇ ਸ਼ਿਵਰਾਤਾਰੀ ਮੌਕੇ 5 ਜ਼ਰੂਰਤ ਮੰਦ ਲੜਕੀਆਂ ਦੇ ਵਿਆਹ ਬਾਬਾ ਆਨੰਦ ਗਿਰੀ ਜੀ ਮਹਾਰਾਜ਼ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਬਾਬਾ ਆਨੰਦ ਗਿਰੀ ਜੀ ਮਹਾਰਾਜ਼ ਨੇ ਕਿਹਾ ਕਿ ਹਰ ਸਾਲ ਸ਼ਿਵਰਾਤਰੀ ਮੌਕੇ 5 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਂਦੇ ਹਨ।ਉਨਾਂ ਨੇ ਨਵ ਵਿਆਹੇ …
Read More »ਗੁ: ਦਮਦਮਾ ਸਾਹਿਬ ਵਿਖੇ ਨਵੇਂ ਦੀਵਾਨ ਹਾਲ ਤੇ ਸਕੂਲ ਦੀ ਇਮਾਰਤ ਦਾ ਸੰਤ ਮਹਾਂਪੁਰਸ਼ਾਂ ਨੇ ਰੱਖਿਆ ਨੀਂਹ ਪੱਥਰ
ਪੱਟੀ, 25 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਗੁਰਦਵਾਰਾ ਦਮਦਮਾ ਸਾਹਿਬ ਕੈਰੋਂ ਵਿਖੇ ਨਵੇ ਬਣ ਰਹੇ ਦੀਵਾਨ ਹਾਲ ਤੇ ਸਕੂਲ ਦੀ ਬਿਲਡਿੰਗ ਦਾ ਨੀਹ ਪੱਥਰ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਅਮਰੀਕ ਸਿੰਘ ਘੁੰਮਣ ਵਾਲੇ, ਬਾਬਾ ਸ਼ਿੰਦਰ ਸਿੰਘ ਫਤਿਹਗੜ ਸਭਰਾ ਆਦਿ ਸੰਤਾਂ ਮਹਾਂਪੁਰਸ਼ਾਂ ਨੇ ਸੰਗਤ ਦੀ ਹਾਜ਼ਰੀ ਵਿਚ ਰੱਖਿਆ।ਮੁੱਖ …
Read More »ਹਰੀ ਹਰ ਰੋਹੀ ਸ਼ਿਵਾਲਾ ਮੰਦਿਰ ਵਿਖੇ ਸ਼ਿਵਰਾਤਰੀ ਮੌਕੇ ਹਵਨ ਯੱਗ ਕਰਵਾਇਆ
ਪੱਟੀ, 25 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਹਰੀ ਹਰ ਰੋਹੀ ਸ਼ਿਵਾਲਾ ਮੰਦਿਰ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਪੂਰਨ ਆਹੂਤੀ ਹਵਨ ਯੱਗ ਕਰਵਇਆ ਗਿਆ। ਬਾਬਾ ਆਨੰਦ ਗਿਰੀ ਜੀ ਮਹਾਰਾਜ਼ ਨੇ ਹਵਨ ਯੱਗ ਤੋ ਬਾਦ ਸ਼ਾਂਤੀ ਪਾਠ ਕੀਤਾ ਗਿਆ। ਇਸ ਮੌਕੇ ਬਾਬਾ ਆਨੰਦ ਗਿਰੀ ਜੀ ਮਹਾਰਾਜ਼ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਅਜਿਹੇ ਧਾਰਮਿਕ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ …
Read More »ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ ਮਹਿਤਾ ਨੰਗਲ ਦੀਆਂ ਤਿਆਰੀਆਂ ਜੋਰਾਂ ’ਤੇ
ਚੌਂਕ ਮਹਿਤਾ, 25 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਸੰਤ ਕਰਤਾਰ ਸਿੰਘ ਖਾਲਸਾ ਮੈਮੋਰੀਅਲ ਕਬੱਡੀ ਕੱਪ ਮਹਿਤਾ ਨੰਗਲ 2017 ਦੀਆਂ ਤਿਆਰੀਆਂ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂ ਕਰ ਦਿਤੀਆ ਗਈਆ ਹਨ।ਦਮਦਮੀ ਟਕਸਾਲ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਅੇਨ.ਆਰ.ਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸੰਤ ਕਰਤਾਰ ਸਿੰਘ ਸਪੋਰਟਸ ਐਂਡ ਵੈੱਲਫੈਅਰ ਕਲੱਬ ਵੱਲੋਂ 6-7 …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵੱਲੋ ਲੋੜਵੰਦ ਨੂੰ ਇਲਾਜ ਲਈ ਦਿੱਤੀ ਮਦਦ
ਪੱਟੀ, 25 ਫਰਵਰੀ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਡ ਸੁਸਾਇਟੀ ਪੱਟੀ ਸਮੇਂ ਤੇ ਲੋੜਵੰਦਾ ਦੇ ਇਲਾਜ ਲਈ ਆਰਥਿਕ ਮਦਦ ਕਰਦੀ ਰਹਿੰਦੀ ਹੈ। ਇਸੇ ਲੜੀ ਤਹਿਤ ਨਿਕਿਤਾ ਨਾਮ ਦੀ 13 ਸਾਲਾ ਦੀ ਬੱਚੀ ਜੋ ਕਿ ਪੀ ਜੀ ਆਈ ਚੰਡੀਗੜ ਵਿੱਖੇ ਜੇਰੇ ਇਲਾਜ ਹੈ ਸੁਸਾਇਟੀ ਵੱਲੋ ਬੱਚੀ ਦੇ ਇਲਾਜ ਲਈ ਪਰਿਵਾਰਕ ਮੈਂਬਰਾ ਨੂੰ 5000/- ਰੂਪੈਂ ਦੀ ਮਦਦ …
Read More »ਵਿਦਿਆਰਥੀਆਂ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗਲੋਰੀਅਸ ਪਬਲਿਕ ਸਕੂਲ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਿਨ੍ਹਾਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੇਨਦੇਸ ਰਾਜ ਹਾਂਡਾ ਅਤੇ ਸੋਨਮ ਕੰਬੋਜ, ਸ਼ੀਨਮ ਕੰਬੋਜ ਅਤੇ ਪ੍ਰਿੰਸੀਪਲ ਨੀਰਜ਼ ਅਨੇਜ ਨੇ ਮਸ਼ਾਲ ਜਗਾਕੇ ਕੀਤੀ।ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਪੂਰੀ ਇਮਾਨਦਾਰੀ ਨਾਲ ਹਿੱਸਾ ਲੈਣ ਲਈ ਸਹੁੰ ਚੁੱਕਵਾਈ ਗਈ।ਇਸ ਤੋਂ ਇਲਾਵਾ ਪ੍ਰਿੰਸੀਪਲ ਨੀਰਜ਼ ਅਨੇਜਾ ਨੇ ਬੱਚਿਆਂ …
Read More »ਕੰਧ ਦੇ ਹੇਠਾਂ ਆਉਣ ਕਾਰਨ ਇੱਕ ਦੀ ਮੌਤ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਨਵਾਂ ਹਸਤਾ ਵਿਚ ਕੱਚੇ ਮਕਾਨ ਨੂੰ ਡੇਗਦੇ ਸਮੇਂ ਕੰਧ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਕਸ਼ਮੀਰ ਸਿੰਘ ਵਾਸੀ ਪਿੰਡ ਨਵਾਂ ਹਸਤਾ ਦੇ ਬੇਟੇ ਫੁੱਮਣ ਸਿੰਘ ਨੇ ਦੱਸਿਆ ਕਿ ਉਹ ਅਤੇ ਹੋਰ ਪਰਿਵਾਰਕ ਮੈਂਬਰ ਬੀਤੀ ਸ਼ਾਮ ਲਗਭਗ 5 ਵਜੇ ਆਪਣੇ …
Read More »ਸ਼੍ਰੀ ਬਾਲਾ ਜੀ ਹੈਲਥ ਕਲੱਬ ਨੇ ਮਨਾਈ ਸ਼ਿਵਰਾਤਰੀ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਸਥਿਤ ਬਾਲਾ ਜੀ ਹੈਲਥ ਕਲੱਬ ਵਿਚ ਸ਼ਿਵ ਭੋਲੇ ਭੰਡਾਰੀ ਬਾਬਾ ਨੂੰ ਖੁਸ਼ ਕਰਨ ਲਈ ਜਾਪ ਕੀਤਾ ਗਿਆ।ਕਲੱਬ ਦੇ ਕੋਚ ਰਾਮ ਪ੍ਰਕਾਸ਼ ਨੇ ਮਹਾਮੰਤਰ ਦੀ ਮਹਿਮਾ ਅਰਥਾਤ ਸਮੇਤ ਗਾਈ। ਪ੍ਰੋਗਰਾਮ ਦੇ ਮੁੱਖ ਯਜਮਾਨ ਸਾਜਨ ਗੁਗਲਾਨੀ ਸਨ। ਉਨ੍ਹਾਂ ਨੇ ਸ਼ਿਵ ਭੋਲੇ ਨੂੰ ਫੁੱਲ ਚੜਾਏ ਅਤੇ ਬਾਅਦ ਵਿਚ ਭਗਵਾਨ ਸ਼ਿਵ ਦੀ ਆਰਤੀ …
Read More »
Punjab Post Daily Online Newspaper & Print Media