Wednesday, November 25, 2026

ਪੰਜਾਬੀ

ਮਹਾਂਸ਼ਿਵਰਾਤਰੀ ਮੌਕੇ ਸਾਂਵਲ ਬ੍ਰਦਰਜ਼ ਨੇ ਲੰਗਰ ਲਾਇਆ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ)- ਮਹਾਂਸ਼ਿਵਰਾਤਰੀ ਦਾ ਤਿਉਹਾਰ ਵਿਸ਼ਵ ਵਿਆਪੀ ਮਨਾਏ ਜਾਣ ਦੇ ਸਿਲਸਿਲੇ ਤਹਿਤ ਸ਼ਹਿਰ ਦੀਆਂ ਵੱਖ ਵੱਖ ਹਿੰਦੂ ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਗਠਨਾਂ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਸਬੰਧ ਵਿਚ ਜੀ.ਟੀ ਰੋਡ ਛੇਹਰਟਾ ਵਿਖੇ ਸਥਿਤ ਭੱਲਾ ਕਲੋਨੀ ਵਿਖੇ ਉਘੇ ਸਮਾਜ ਸੇਵੀ ਸਾਂਵਲ ਬ੍ਰਦਰਜ਼ ਦੇ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਕ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਬਣਿਆ ਨੈਟਬਾਲ ਚੈਂਪੀਅਨ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਦੋ ਦਿਨਾਂ ਇੰਟਰਕਾਲਜ ਏ ਡਵੀਜ਼ਨ ਨੈਟਬਾਲ ਪ੍ਰਤੀਯੋਗਿਤਾ ਦੋਰਾਨ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਚੈਂਪੀਅਨ ਰਿਹਾ ਜਦੋਂ ਕਿ ਐਚ.ਐਮ.ਵੀ ਕਾਲਜ ਜਲੰਧਰ ਦੀ ਟੀਮ ਦੂਸਰੇ ਸਥਾਨ ਤੇ ਰਹਿੰਦੇ ਹੋਏ ਉਪਜੇਤੂ ਬਣੀ। ਇਸੇ ਤਰ੍ਹਾਂ ਸ਼ੁਰੂ ਹੋਏ ਪੁਰਸ਼ ਵਰਗ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਨਾਕਆਊਟ ਮੁਕਾਬਲਿਆਂ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ …

Read More »

ਫਸਲਾਂ `ਚ ਜ਼ਰੂਰਤ ਤੋਂ ਜ਼ਿਆਦਾ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨਾਂ ਕੀਤੀ ਜਾਵੇ- ਡਾ ਅਮਰੀਕ ਸਿੰਘ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਫਸਲਾਂ ਅਤੇ ਸਬਜ਼ੀਆਂ ਪੈਦਾ ਕਰਨ ਲਈ ਜ਼ਰੂਰਤ ਪੈਣ ਤੇ ਹੀ ਖੇਤੀ ਰਸਾਇਣਾਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਫਸਲਾਂ ਉੱਪਰ ਅੰਨੇਵਾਹ ਖੇਤੀ ਰਸਾਇਣਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੂੰਦਾ ਹੈ, ਉਥੇ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ …

Read More »

ਫਸਲਾਂ `ਚ ਜ਼ਰੂਰਤ ਤੋਂ ਜ਼ਿਆਦਾ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨਾਂ ਕੀਤੀ ਜਾਵੇ- ਡਾ ਅਮਰੀਕ ਸਿੰਘ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਫਸਲਾਂ ਅਤੇ ਸਬਜ਼ੀਆਂ ਪੈਦਾ ਕਰਨ ਲਈ ਜ਼ਰੂਰਤ ਪੈਣ ਤੇ ਹੀ ਖੇਤੀ ਰਸਾਇਣਾਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਫਸਲਾਂ ਉੱਪਰ ਅੰਨੇਵਾਹ ਖੇਤੀ ਰਸਾਇਣਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੂੰਦਾ ਹੈ, ਉਥੇ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ …

Read More »

ਸ਼ਿਵਰਾਤਰੀ ਮੌਕੇ ਲੰਗਰ ਲਗਾਇਆ

ਜੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸ਼ਿਵਰਾਤਰੀ ਮੌਕੇ ਸਥਾਨਕ ਵਾਰਡ ਨੰਬਰ 15 `ਚ ਨੱਥੂਆਣਾ ਗੇਟ ਵਿਖੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਤੇ ਪੂੜੀ ਛੋਲੇ ਤੇ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕੌਂਸਲਰ ਚਰਨਜੀਤ ਸਿੰਘ ਟੀਟੂ, ਜਸਬੀਰ ਸਿੰਘ, ਸੋਢੀ ਸਿੰਘ, ਸੋਨੀ ਪਹਿਲਵਾਨ, ਰਿੰਕੂ ਫੋਟੋਗ੍ਰਾਫਰ, ਗੋਲਡੀ ਸਾਬਕਾ ਕੌਂਸਲਰ, ਵਿਪਿਨ ਕੁਮਾਰ, ਤੋਤਾ, ਸੱਤਾ ਮਿਸਤਰੀ, ਗੁਰਦੀਪ ਸਿੰਘ, ਕਾਕੂ ਜੈਨ, …

Read More »

ਸੁਰੱਖਿਆ ਵਿਭਾਗ ਵਲੋਂ ਸੇਵਾ ਮੁਕਤ ਹੋਏ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਦਾ ਸਨਮਾਨ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਲੋਂ ਸੇਵਾ ਮੁਕਤ ਹੋਏ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਦੇ ਸਨਮਾਨ ਵਜੋਂ ਵਿਦਾਇਗੀ ਚਾਹ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ ਅਤੇ ਇਕ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਡਾ. ਸ਼ਰਨਜੀਤ ਸਿੰਘ ਢਿੱਲੋਂ ਵਲੋਂ ਯੂਨੀਵਰਸਿਟੀ `ਚ ਨਿਭਾਈਆਂ ਗਈਆਂ ਸਲਾਘਾਯੋਗ ਸੇਵਾਵਾਂ ਦੀ ਪ੍ਰਸੰਸ਼ਾ ਕੀਤੀ ਗਈ। ਇਸ ਵਿਦਾਇਗੀ ਪਾਰਟੀ …

Read More »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ ਵੱਖ ਥਾਵਾਂ ਤੇ ਧਾਰਾ 144 ਲਾਗੂ

ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ  ਨੇ  ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਅੰਦਰ ਮੈਟ੍ਰਿਕ ਅਤੇ ਬਾਰ੍ਹਵੀਂ  ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ ਮਿਤੀ 28 ਫਰਵਰੀ ਤੋ 14 ਮਾਰਚ 2017 ਤੱਕ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ …

Read More »

ਵਿਦਿਆਰਥੀਆਂ ਦੀ ਸਹਾਇਤਾ ਕਰ ਕੇ ਮਨਾਈ ਵਿਆਹ ਦੀ ਵਰ੍ਹੇਗੰਢ

ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) –  ਸੀਨੀਅਰ ਭਾਜਪਾ ਆਗੂ ਮਦਨ ਮੋਹਨ ਕਾਲੜਾ ਦੇ ਵਿਆਹ ਦੀ ਵਰ੍ਹੇਗੰਢ ਤੇ ਸਕੂਲ ਨੰਬਰ ਦੋ ਵਿਚ 170 ਵਿਦਿਆਰਥੀਆਂ ਵਿਚ ਕਿਤਾਬਾਂ ਅਤੇ ਸਟੇਸ਼ਨਰੀ ਵੰਡੀ ਗਈ। ਪ੍ਰੋਗਰਾਮ ਵਿਚ ਸਾਬਕਾ ਨਗਰ ਕੌਂਸਲ ਪ੍ਰਧਾਨ ਬਜਰੰਗ ਲਾਲ ਗੁਪਤਾ, ਵਾਰਡ ਕੌਂਸਲਰ ਸੁਰਕਸ਼ਾ ਗੁਪਤਾ, ਡਾ. ਰਕੇਸ਼ ਗੁਪਤਾ, ਐਡਵੋਕੇਟ ਸੰਜੀਵ ਚਗਤੀ, ਮਨੀਸ਼ ਸੇਠੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਇਸ ਮੌਕੇ ਕਾਲੜਾ ਪਤੀ …

Read More »

ਬਾਂਡੀਵਾਲਾ ਸਕੂਲ ਵਿਚ ਮਨਾਇਆ ਗਿਆ ਵਿਸ਼ਵ ਜਲਗਾਹ ਦਿਵਸ

ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਜਿਲਾ ਸਾਇੰਸ ਸੁਪਰਵਾਈਜਰ ਡਾ. ਵਿਪਨ ਕਟਾਰਿਆ  ਦੀਆਂ ਹਿਦਾਇਤਾਂ ਅਤੇ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ  ਦੀ ਅਗਵਾਈ ਵਿਚ ਪਰੋਜੈਕਟ ਇੰਚਾਰਜ਼ ਮੈਡਮ ਪੱਲਵੀ ਦੀ ਸਹਾਇਤਾ ਨਾਲ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਇਸ ਮੌਕੇ ਸਵੇਰ ਦੀ ਸਭਾ ਵਿਚ ਸਾਇੰਸ ਮਿਸਟਰੈਸ ਮੈਡਮ ਪੱਲਵੀ …

Read More »

ਪੰਜਾਬ ਯੂਨੀਵਰਸਿਟੀ ਵੱਲੋਂ ਘਟਾਈਆਂ ਗਈਆਂ ਪ੍ਰਯੋਗੀ ਪ੍ਰੀਖਿਆ ਫੀਸਾਂ ’ਚ

ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਪਿਛਲੀ 13 ਫਰਵਰੀ ਤੋਂ ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜ ਦੇ ਵਿਦਿਆਰਥੀਆਂ ਦੀਆਂ ਵਧਾਈਆਂ ਗਈਆਂ ਪ੍ਰੀਖਿਆ ਫੀਸਾਂ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ’ਚ ਕੀਤੇ ਜਾ ਰਹੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਫਾਜ਼ਿਲਕਾ ਤੋਂ ਪੰਜਾਬ ਯੂਨੀਵਰਸਿਟੀ ਦੇ ਸਿਨੇਟਰ ਕਮ ਫੈਲੋ ਸੰਦੀਪ ਕੁਮਾਰ ਧੂੜੀਆ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ …

Read More »