Wednesday, November 25, 2026

ਪੰਜਾਬੀ

ਆਰਟ ਗੈਲਰੀ ਵਿਖੇ ਤਿੰਨ ਦਿਨਾ `ਯੁਨੀਕ ਐਕਸਪੈ੍ਰਸ਼ਨਜ਼` ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ)  – ਨਵੇਂ ਕਲਾਕਾਰਾਂ ਨੂੰ ਉਤਸ਼ਹਿਤ ਕਰਨ ਲਈ ਸਥਾਨਕ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ 23 ਤੋਂ 25 ਫਰਵਰੀ ਤੱਕ ਜਾਰੀ ਰਹਿਣ ਵਾਲੀ `ਯੁਨੀਕ ਐਕਸਪ੍ਰੈਸ਼ਨਜ਼` ਨਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਆਰਟ ਗੈਲਰੀ ਦੇ ਸਕੱਤਰ ਡਾ. ਪੀ.ਐਸ ਗਰੋਵਰ ਨੇ ਸ਼ਮਾ ਰੌਸ਼ਨ ਕਰ ਕੇ ਕੀਤਾ।ਪਟਿਆਲਾ ਦੇ ਉਘੇ ਕਲਾਕਾਰ ਅਵਿਨਾਸ਼ ਗਾਗਟ ਦੀ ਦੇਖ ਰੇਖ …

Read More »

ਪਠਾਨਕੋਟ ਜ਼ਿਲ੍ਹੇ `ਚ ਜਲਦ ਲਹਿਰਾਇਆ ਜਾਵੇਗਾ 100 ਫੁੱਟ ਉਚਾ ਰਾਸ਼ਟਰੀ ਝੰਡਾ

ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ)- ਪਠਾਨਕੋਟ ਜ਼ਿਲ੍ਹੇ ਅੰਦਰ ਜਲਦੀ ਹੀ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ, ਜੋ ਜ਼ਿਲ੍ਹਾ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਅਸ਼ੋਕ ਕੁਮਾਰ …

Read More »

`ਖੇਡਾਂ ਉਦੋਨੰਗਲ ਦੀਆਂ` ਦਾ ਸ਼ਾਨੋ-ਸੌਕਤ ਨਾਲ ਉਦਘਾਟਨ

ਚੌੰਂਕ ਮਹਿਤਾ, 23 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਇਲਾਕੇ ਵਿੱਚ ਵਿਲੱਖਣ ਪਛਾਣ ਬਣਾ ਚੁੱਕੀਆ `ਖੇਡਾਂ ੳੇੁਦੋਨੰਗਲ ਦੀਆਂ` ਦਾ ਅੱਜ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਪੂਰੇ ਸ਼ਾਨ-ਓ-ਸ਼ੌਕਤ ਨਾਲ ਆਗਾਜ਼ ਕਰ ਦਿੱਤਾ ਗਿਆ।ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਦੀ ਦੇਖ ਰੇਖ ਹੇਠ ਕਰਵਾਈਆਂ ਜਾਂਦੀਆਂ ਇਹਨਾਂ ਖੇਡਾਂ ਦਾ ਰਸਮੀ ਤੌਰ ਤੇ ੳੇੁਦਘਾਟਨ ਸੰਤ ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਵਾਲਿਆਂ ਨੇ …

Read More »

ਪੰਜਾਬ ਦੀ ਸਰਬਜੀਤ ਕੌਰ ਨੇ ਪੈਨਕਿੱਕ ਸਿਲਾਟ ਮਾਰਸ਼ਲ ਆਰਟ `ਚ ਜਿੱਤਿਆ ਸੋਨਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ)- ਹਰਿਆਣਾ ਦੇ ਜ਼ਿਲ੍ਹਾਂ ਤੇ ਹਿਸਾਰ ਵਿਖੇ ਆਯੋਜਿਤ 3 ਦਿਨਾਂ ਪੈਨਕਿੱਕ ਸਿਲਾਟ ਮਾਰਸ਼ਲ ਆਰਟ ਨਾਰਥ ਇੰਡੀਆਂ ਚੈਂਪੀਅਨਸ਼ਿਪ ਅਤੇ ਰੈਫਰੀ ਕੈਂਪ ਦੇ ਦੌਰਾਨ ਪੰਜਾਬ ਦੀ ਸਰਬਜੀਤ ਕੌਰ ਨੇ ਗੋਲਡ ਮੈਡਲ ਹਾਂਸਲ ਕੀਤਾ।ਇਸ ਪ੍ਰਤੀਯੋਗਤਾ 8 ਸੂਬਿਆਂ ਦੇ ਪ੍ਰਤੀਨਿੱਧੀ ਹਾਂ ਤੇ 200 ਖਿਡਾਰੀਆਂ ਨੇ ਹਿੱਸਾ ਲਿਆ। ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗ ਵਿੱਚ 11 ਮੈਡਲ ਹਾਂਸਲ ਕੀਤੇ।ਲੜਕੀਆਂ …

Read More »

ਜੀ.ਐਨ.ਡੀ.ਯੂ ਸਾਈਂ ਸੈਂਟਰਾਂ ਲਈ ਖਿਡਾਰਨਾਂ ਦੀ ਟਰਾਇਲ ਚੋਣ ਪ੍ਰਕਿਰਿਆ ਸੰਪੰਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ)- ਨਾਰਥ ਜੌਨ ਸਪੋਰਟਸ ਅਥਾਰਟੀ ਆਫ ਇੰਡੀਆ ਚੰਡੀਗੜ੍ਹ ਦੇ ਵੱਲੋਂ ਜੀਐਨਡੀਯੂ ਵਿਖੇ ਚੱਲ ਰਹੇ ਸਾਂਈ ਹਾਕੀ ਤੇ ਹੈਂਡਬਾਲ ਸੈਂਟਰ ਦੇ ਲਈ ਅੰਡਰ 18 ਸਾਲ ਉਮਰ ਵਰਗ ਦੀਆਂ ਖਿਡਾਰਨਾਂ ਦੀ ਚੋਣ ਲਈ 2 ਦਿਨਾਂ ਚੋਣ ਟਰਾਇਲ ਪ੍ਰਕਿਰਿਆ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚੋਣ ਕਰਤਾ ਸੀ.ਪੀ ਠਾਕੁਰ ਤੇ ਇੰਦਰਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।ਜੀ.ਐਨ.ਡੀ.ਯੂ ਪੁੱਜਣ …

Read More »

ਜੀ.ਐਨ.ਡੀ.ਯੂ ਦਾ ਸੱਭਿਆਚਾਰਕ ਤੇ ਲੋਕ ਕਲਾਵਾਂ ਭਰਪੂਰ ਸਲਾਨਾ ਜਸ਼ਨ 16 ਤੋਂ 19 ਮਾਰਚ ਤੱਕ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ) – ਨਵੇਂ ਤੇ ਪੁਰਾਣੇ ਜੀ.ਐਨ.ਡੀ.ਯੂ ਵਿਦਿਆਰਥੀਆਂ ਦੇ ਅੰਦਰ ਛੁੱਪੀ ਪ੍ਰਤਿਭਾ ਨੂੰ ਉਭਾਰਨ ਦੇ ਲਈ ਜੀ.ਐਨ.ਡੀ.ਯੂ ਦਾ ਸਲਾਨਾ ਜਸ਼ਨ 2017 ਸੱਭਿਆਚਾਰਕ ਤੇ ਲੋਕ ਕਲਾਵਾਂ ਭਰਪੂਰ ਰੰਗਾਰੰਗ ਪ੍ਰੋਗਰਾਮ 16 ਮਾਰਚ ਤੋਂ ਲੈ ਕੇ 19 ਮਾਰਚ ਤੱਕ ਆਯੋਜਿਤ ਹੋਵੇਗਾ।ਜੀ.ਐਨ.ਡੀ.ਯੂ ਦੇ ਦਸ਼ਮੇਸ਼ ਤੇ ਗੁਰੂ ਨਾਨਕ ਆਡੀਟੋਰੀਅਮ ਆਦਿ ਸਥਾਨਾ ਤੇ ਆਯੋਜਿਤ ਹੋਣ ਵਾਲੇ ਚਾਰ ਦਿਨ੍ਹਾਂ ਇੰਨ੍ਹਾਂ ਪ੍ਰੋਗਰਾਮਾਂ ਦੇ ਲਈ …

Read More »

ਐਸ.ਐਚ.ਡੀ ਕੇ.ਐਮ.ਵੀ ਕਪੂਰਥਲਾ ਬਣਿਆ ਨੈਟਬਾਲ ਚੈਂਪੀਅਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਬੀ-ਡਵੀਜਨ ਨੈਟਬਾਲ ਇੰਟਰਕਾਲਜ ਮੁਕਾਬਲਿਆਂ ਦਾ ਚੈਂਪੀਅਨ ਤਾਜ ਸੰਤ ਹੀਰਾਦਾਸ ਕੇ.ਐਮ.ਵੀ ਕਾਲਜ ਕਾਲਾ ਸੰਘੀਆ ਕਪੂਰਥਲਾ ਟੀਮ ਦੇ ਸਿਰ ਸੱਜਿਆ।ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੈ. ਡਾ. ਅਜੈਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਐਚ.ਐਸ ਰੰਧਾਵਾ ਦੀ ਦੇਖ-ਰੇਖ ਹੇਠ ਅਤੇ ਇੰਚਾਰਜ ਕੋਚ ਮਨਜੀਤ …

Read More »

ਭਾਰਤ ਪਾਕਿਸਤਾਨ ਸਰਹੱਦ `ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮੀਟਿੰਗ ਹੋਈ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਦੇ ਪਾਰ ਪਾਕਿਸਤਾਨ ਸਰਹੱਦ `ਚ ਬਣੇ ਮੀਟਿੰਗ ਹਾਲ ਵਿਚ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਾਰ ਮੀਟਿੰਗ ਹੋਈ।ਮੀਟਿੰਗ ਵਿਚ ਪਾਕਿਸਤਾਨ ਵੱਲੋਂ ਪਾਕ ਰੇਂਜ ਅਧਿਕਾਰੀ ਦੇ ਵਿੰਗ ਕਮਾਂਡਰ ਅਫ਼ਜਲ ਮਹਿਮੂਦ ਚੋਧਰੀ, ਨਾਸਿਰ ਮੁਹੰਮਦ ਅਤੇ ਹੋਰ ਅਧਿਕਾਰੀ ਜਹਾਂਗੀਰ ਖਾਂ, ਸਹਿਜਾਦ ਲਤੀਫ਼ ਨੇ ਹਿੱਸਾ ਲਿਆ।ਉਥੇ ਹੀ ਭਾਰਤ ਵੱਲੋਂ ਬੀਐਸਐਫ …

Read More »

ਸਕੂਲੀ ਵਾਹਨਾਂ ਦੇ ਕੀਤੇ ਗਏ ਚਲਾਨ, ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਨਹੀ ਸਨ ਪੂਰੀਆਂ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਫ਼ਾਜ਼ਿਲਕਾ ਵਿਖੇ ਵੱਖ2 ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲੀ ਵਾਹਨਾਂ ਦੇ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੀਤੇ ਗਏ।ਇਸ ਚੈਕਿੰਗ ਦੌਰਾਨ ਆਤਮ ਵੱਲਭ ਪਬਲਿਕ ਸਕੂਲ ਵਿੱਚ …

Read More »

ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰੇਗੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ- ਈਸ਼ਾ ਕਾਲੀਆ

ਪੇਂਡੂ ਖੇਤਰ ਦੇ ਬੱਚਿਆਂ ਲਈ ਮੈਡੀਕਲ ਸਿੱਖਿਆ ਲਈ ਸ਼ੁਰੂ ਹੋਣਗੀਆਂ ਕੋਚਿੰਗ ਕਲਾਸਾਂ ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ ਸੁਸਾਇਟੀ ਦੀ ਕਾਰਜਕਰਨੀ ਮੈਂਬਰਾਂ ਦੀ ਸਪੈਸ਼ਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵੱਖ ਵੱਖ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ …

Read More »