Wednesday, November 25, 2026

ਪੰਜਾਬੀ

ਲੜਕੀ ਨੂੰ ਅਗਵਾ ਕਰਨ ਵਾਲੇ ਗਰੋਹ ਦੇ ਸਰਗਨੇ ਪਤੀ-ਪਤਨੀ ਤੇ ਇੱਕ ਔਰਤ ਕਾਬੂ – ਡੀ.ਐਸ.ਪੀ ਅੱਤਰੀ

ਪੱਟੀ , 21 ਫਰਵਰੀ  (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੱਟੀ ਪੁਲੀਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦ ਉਸ ਨੇ ਇੱਕ 13 ਸਾਲਾ ਲੜਕੀ ਨੂੰ ਅਗਵਾ ਕਰਨ ਵਾਲੇ ਸਰਗਨੇ ਪਤੀ-ਪਤਨੀ ਸਮੇਤ ਇੱਕ ਹੋਰ ਔਰਤ ਨੂੰ ਕਾਬੂ ਕੀਤਾ ਗਿਆ।ਅਸ਼ਵਨੀ ਕੁਮਾਰ ਅੱਤਰੀ ਡੀ.ਐਸ.ਪੀ ਪੱਟੀ ਨੇ ਪ੍ਰੈਸ ਕਾਨਫਰੰਸ ਦੋਰਾਨ ਹਰਮਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਕੌਮ ਰਾਜਪੂਤ ਵਾਸੀ ਵਾਰਡ ਨੰ: 16 ਪੱਟੀ (ਸਾਬਕਾ ਪੁਲੀਸ …

Read More »

ਖਾਲਸਾ ਅਕੈਡਮੀ ਮਹਿਤਾ ਦਾ ਯੁਵਕ ਮੇਲਾ ਬਟਾਲਾ ਦੇ ਸ਼ਬਦ ਗਾਇਨ ਮੁਕਾਬਲੇ ‘ਚ ਦੂਸਰਾ ਸਥਾਨ

ਚੌਂਕ ਮਹਿਤਾ, 21 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸੰਬੰਧਤ ਕਰਵਾਏ ਗਏ ਸਕੂਲ-ਕਾਲਜ ਯੁਵਕ ਮੇਲਾ 2016 ‘ਚ ਭਾਗ ਲਿਆ।ਇਸ ਮੁਕਾਬਲੇ ‘ਚ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ ਸ਼ਾਮਲ ਹੋਈਆਂ।ਇਸ ਵਿਚ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਮਾਤ-ਭਾਸ਼ਾ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ (ਅੰਮ੍ਰਿਤਸਰ) ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਪੰਜਾਬੀ ਵਿਭਾਗ ਦੇ ਕੁਆਰਡੀਨੇਟਰ ਪ੍ਰੋ.ਅਮਾਨਤ ਮਸੀਹ ਦੇ ਸਹਿਯੋਗ ਨਾਲ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।ਸਮਾਗਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਪੋ੍ਰ. ਪੁਨੀਤ ਕੌਰ ਰੰਧਾਵਾ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਮਾਤ ਭਾਸ਼ਾ ਦਿਵਸ ਮਨਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਵਿਚ ਵਿਭਾਗ ਦੇ ਵਿਦਿਆਰਥੀ, ਖੋਜਾਰਥੀ ਅਤੇ ਅਧਿਆਪਕ ਸ਼ਾਮਿਲ ਹੋਏ। ਆਰੰਭ ਵਿਚ ਉੱਘੇ ਭਾਸ਼ਾ ਵਿਗਿਆਨੀ ਡਾ. ਕਵਲਜੀਤ ਕੌਰ ਜੱਸਲ ਨੇ ਕਿਹਾ ਕਿ ਭਾਸ਼ਾ ਇੱਕ ਪਰਿਵਰਤਨਸ਼ੀਲ ਵਰਤਾਰਾ ਹੈ।ਇਸ ਲਈ ਅਜੋਕੀਆਂ ਪ੍ਰਸਥਿਤੀਆਂ ਵਿਚ ਪੰਜਾਬੀ ਭਾਸ਼ਾ ਦਾ ਰੂਪ ਵੀ ਪਰਿਵਰਤਿਤ …

Read More »

ਸੂਮਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਜਿਲਾ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਹੋਈ

ਗੁਰਦਾਸਪੁਰ, 21 ਫਰਵਰੀ (ਗਗਨਦੀਪ ਸਿੰਘ ਰਿਆੜ)- ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ  ਦਫਤਰ ਗੁਰਦਸਪੁਰ ਵਿਖੇ ਸੂਮਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਜਿਲਾ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਹੋਈ। ਮੀਟਿੰਗ ਦੋਰਾਨ  ਜਨਵਰੀ  ਮਹੀਨੇ ਦੇ  ਕੰਮਾਂ ਦਾ ਜਾਇਜ਼ਾ  ਲਿਆ  ਗਿਆ।ਪੀ.ਐਚ.ਸੀ / ਸੀ.ਐਚ.ਸੀ ਪੱਧਰ `ਤੇ ਕੀਤੇ ਗਏ ਖਰਚੇ ਅਤੇ ਫੰਡਾਂ ਸਬੰਧੀ ਸਿਵਲ ਸਰਜਨ  ਡਾ. ਹਰਦੀਪ ਸਿੰਘ ਨੇ ਸੀਨੀਅਰ ਮੈਡੀਕਲ ਅਫਸਰਾਂ ਤੋ ਜਾਣਕਾਰੀ …

Read More »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਵਿਚ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫਾਜ਼ਿਲਕਾ, 21 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਫਾਜ਼ਿਲਕਾ ਵਿਚ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਿਤੂ ਬਾਲਾ ਵੀ ਮੌਜੂਦ ਸਨ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਹਦਾਇਤ …

Read More »

ਸੜਕ ਹਾਦਸੇ ਵਿੱਚ ਵਿਛੜੇ ਸਾਥੀ ਅਧਿਆਪਕਾਂ ਦੇ ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਅਧਿਆਪਕ ਜੱਥੇਬੰਦੀਆਂ ਹਮੇਸ਼ਾਂ ਇਹਨਾਂ ਪਰਿਵਾਰਾਂ ਦੇ ਨਾਲ ਹਨ – ਪ੍ਰਗਟ ਸਿੰਘ ਬਰਾੜ ਫਾਜ਼ਿਲਕਾ, 21 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਬੀਤੀ 9 ਦਸੰਬਰ 2016 ਦੀ ਹਨੇਰੀ-ਧੁੰਦਲੀ ਸਵੇਰ ਫਾਜ਼ਿਲਕਾ-ਅਬੋਹਰ ਦੇ ਲਈ ਨਾ-ਵਿਸਰਣਯੋਗ ਸ਼ਰਾਪ ਬਣ ਕੇ ਆਈ ਅਤੇ ਇਹ ਕਾਲਾ ਦਿਨ 13 ਬੇਸ਼ਕੀਮਤੀ ਜਾਨਾਂ ਆਪਣੇ ਨਾਲ ਲੈ ਗਿਆ।ਫਾਜ਼ਿਲਕਾ ਜ਼ਿਲੇ ਦੇ ਪਿੰਡ ਚਾਂਦੀਮਾਰੀ ਨੇੜੇ ਹੋਏ ਇੱਸ ਭਿਆਨਕ ਸੜਕ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਗਏ …

Read More »

ਲੜਕੀਆਂ ਦੇ ਅਫ਼ਸਰ ਬਣਨ ਦਾ ਸੁਪਨਾ ਪੂਰਾ ਕਰੇਗਾ ਮਿਸ਼ਨ ‘ਉਡਾਣ’

ਫਾਜ਼ਿਲਕਾ, 21 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਲੜਕੀਆਂ ਦੇ ਅਫ਼ਸਰ ਬਣਨ ਦਾ ਸੁਪਨਾ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਮਿਸ਼ਨ ‘ਉਡਾਣ’ ਲਾਂਚ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿਹਰ ਇਕ ਲੜਕੀ ਦਾ ਬਚਪਨ ਵਿਚ ਇਕ ਸੁਪਨਾ ਹੁੰਦਾ ਹੈ ਕਿ ਉਹ ਵੱਡੀ ਹੋ ਕੇ ਇਕ ਆਈ.ਏ.ਐਸ, …

Read More »

55ਵਾਂ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ 24 ਫਰਵਰੀ ਤੋਂ

ਮਾਲੇਰਕੋਟਲਾ, 21 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਸੀਰਤ ਕਮੇਟੀ ਮਾਲੇਰਕੋਟਲਾ, ਪੰਜਾਬ (ਰਜਿ.) ਦੇ ਜਨਰਲ ਸਕੱਤਰ ਉਸਮਾਨ ਸਿੱਦੀਕੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਣਨਾ ਪਾਉਣ ਲਈ 55ਵਾਂ ਸਾਲਾਨਾ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ ਮੁਫਤੀ-ਏ-ਆਜ਼ਮ ਪੰਜਾਬ ਹਜ਼ਰਤ ਮੋਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਦੀ ਸਰਪ੍ਰਸਤੀ ਹੇਠ ਆਯੋਜਿਤ ਹੋ ਰਿਹਾ ਹੈ।ਉਨ੍ਹਾਂ …

Read More »

ਡੇਅਰੀ ਫਾਰਮ ਯੂਨੀਅਨ ਮੀਟਿੰਗ ਦੋਰਾਨ ਕਈ ਮੁੱਦਿਆਂ `ਤੇ ਵਿਚਾਰ ਚਰਚਾ

ਮਾਲੇਰਕੋਟਲਾ, 21 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- -ਡੇਅਰੀ ਫਾਰਮ ਯੂਨੀਅਨ ਨੇ ਪ੍ਰਧਾਨ ਮੁਹੰਮਦ ਅਸਲਮ (ਅੱਛੂ) ਦੀ ਅਗਵਾਈ `ਚ ਮੀਟਿੰਗ ਦੋਰਾਨ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ।ਸਕੱਤਰ ਹਾਜੀ ਬੁੰਦੂ, ਖਜਾਨਚੀ ਮੁਹੰਮਦ ਅਸਲਮ (ਬਿੱਟੂ), ਉਪ ਪ੍ਰਧਾਨ ਮੁਹੰਮਦ ਖਲੀਲ (ਖਿੱਲੂ) ਨੇ ਦੱਸਿਆ ਕਿ ਕੁੱਝ ਲੋਕ ਨਕਲੀ ਦੁੱਧ ਦਾ ਕਾਰੋਬਾਰ ਕਰਕੇ ਸਾਰਿਆਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਕਰ ਰਹੇ ਹਨ। ਜਿਸ ਨਾਲ …

Read More »