ਸੰਦੌੜ, 21 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਅਤੇ ਰਾਸ਼ਟਰ ਗੀਤ ਦੁਆਰਾ ਕੀਤੀ ਗਈ।ਇਸ ਉਪਰੰਤ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਅਤੇ ਸਟਾਫ਼ ਮੈਂਬਰਾਂ ਵੱਲੋਂ ਹਵਾ ਵਿਚ ਗ਼ੁਬਾਰੇ ਉਡਾਏ ਗਏ ਉਪਰੰਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ …
Read More »ਪੰਜਾਬੀ
ਨਜਾਇਜ਼ ਸਬੰਧ ਕਾਰਨ ਫੌਜੀ ਦਾ ਕਤਲ- ਲਾਸ਼ ਦੇ ਕੀਤੇ 18 ਟੁਕੜੇ
ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਪਰਮਿੰਦਰ ਸਿੰਘ ਚੌਕੀ ਇੰਚਾਰਜ ਨੂੰ ਕੁਮਕਮ ਸ਼ੁਕਲਾ ਪਤਨੀ ਵਿਪਨ ਸ਼ੁਕਲਾ ਪੁੱਤਰ ਤ੍ਰਿਵੇਨੀ ਸ਼ੁਕਲਾ ਵਾਸੀ ਜਾਨਕੀ ਨਗਰ ਤਹਿਸੀਲ ਬੇਨੀ ਨਗਰ ਖੈਰਾ ਜਿਲ੍ਹਾ ਗੋਡਾ ਯੂ ਪੀ ਹਾਲ ਕੁਆਟਰ ਨੰਬਰ 208/4 ਨੇ ਰਿਪੋਰਟ 8 ਫਰਵਰੀ ਮੁਕੱਦਮਾ ਨੰਬਰ 21 ਮਿਤੀ 8-2-17 ਦਰਜ ਕਰਵਾਈ ਕਿ ਉਸ ਦਾ …
Read More »ਬਾਬਾ ਫਰੀਦ ਬੀ.ਐਡ ਕਾਲਜ ’ਚ ਦਸਵੀਂ ਸਲਾਨਾ ਐਥਲੈਟਿਕ ਮੀਟ ਅਯੋਜਿਤ
ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਦਸਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਸਰੀਰਿਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪ੍ਰੋ. ਹਰਵਿੰਦਰ ਸਿੰੰਘ ਅਤੇ ਸ. ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਧ.- ਚੜ੍ਹ ਕੇ ਹਿੱਸਾ ਲਿਆ। ਸਭ ਤੋਂ ਪਹਿਲਾਂ ਪ੍ਰਿੰਸੀਪਲ ਸ. ਨਾਇਬ ਸਿੰਘ ਨੇ ਆਏ ਹੋਏ ਮਹਿਮਾਨਾਂ …
Read More »ਝੁੱਗੀਆਂ ਝੋਪੜੀਆਂ ਵਿੱਚ ਰਹਿਣ ਵਾਲਿਆਂ ਨੂੰ ਸੁਸਾਇਟੀ ਵੱਲੋਂ ਕੱਪੜੇ ਤਕਸੀਮ
ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਥਾਨਕ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ ਸਰਦ ਰੁੱਤ ਵਿੱਚ ਝੁੱਗੀਆਂ ਝੋਪੜੀਆਂ ਵਿੱਚ ਰਹਿਣ ਵਾਲਿਆਂ ਨੂੰ 200 ਦੇ ਕਰੀਬ ਕੱਪੜੇ ਵੰਡਣ ਮੌਕੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ 100 ਫੁੱਟੀ ਰੋਡ, ਆਵਾ ਬਸਤੀ ਵਿਖੇ ਰਹਿ ਰਹੇ ਝੁੱਗੀਆਂ ਝੌਪੜੀਆਂ ਵਿੱਚ ਕਈ …
Read More »ਬੱਚਿਆਂ ਲਈ ਚਾਨਣ ਦਾ ਸਰੋਤ ਬਣੀ ਸਿਮਰਨ
ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਦਿਨੀ ਸਥਾਨਕ ਸ਼ਹਿਰ ਦੇ ਹੋਟਲ ਵਿਚ ਹੈਲਨ ਕੇੇਲਰ ਅਕੈਡਮੀ ਦੁਆਰਾ ਬੱਚਿਆਂ ਦੀ ਪ੍ਰਤਿਭਾ ਪ੍ਰਤੀ ਵਿਸ਼ਵ ਪ੍ਰਤੀਯੋਗਤਾ ਕਰਵਾਈ ਗਈ, ਜਿਸ ‘ਚ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨ ਨੇ ਵੀ ਭਾਗ ਲੈ ਕੇ ਆਪਣਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਪ੍ਰਤੀਯੋਗਤਾ ਵਿਚ ਸਿਮਰਨ ਨੇ ਅੱਖਾਂ ਤੇ ਪੱਟੀ …
Read More »ਚੰਡੀਗੜ੍ਹ ਯੂਨੀਵਰਸਿਟੀ ਦਾਖ਼ਲਾ ਪਰੀਖਿਆ ਸੀ.ਯੂ ਸੈਟ-2017 ਦੇ ਅਨੁਸਾਰ ਦੇਵੇਗੀ ਸਕਾਲਰਸ਼ਿਪ
ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਚੰਡੀਗੜ੍ਹ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਆਰ. ਐਸ ਬਾਵਾਨੇ ਸਥਾਨਕ ਪ੍ਰੈਸ ਕਲੱਬ ਬਠਿੰਡਾ ਵਿੱਚ ਪੱਤਰਕਾਰ ਮਿਲਣੀ ਦੌਰਾਨ ਉਚੇਰੀ ਸਿੱਖਿਆ ਦੀਆਂ ਸੰਭਾਵਨਾਵਾਂ ਦੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਆਪਣੇ ਪ੍ਰਗਟ ਕਰਦਿਆਂ ਕਿਹਾ ਕਿ ਸੂਚਨਾ ਤਕਨੀਕ ਦੇ ਬਦਲਦੇ ਦੌਰ ’ਚੋਂ ਗੁਜ਼ਰ ਰਹੇ ਅੱਜ ਦੇ ਜਾਗਰੂਕ ਨੌਜਵਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ ਮੱਸਾ ਸਿੰਘ ਤੇ ਮਹਿੰਦਰ ਕੌਰ
ਮੱਸਾ ਸਿੰਘ ਤੇ ਮਹਿੰਦਰ ਕੌਰ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਪੱਤਰਕਾਰ ਦਵਿੰਦਰ ਸ਼ਰਮਾ ਨੂੰ ਸਦਮਾ – ਛੋਟੇ ਭਰਾ ਵਰਿੰਦਰ ਸ਼ਰਮਾ ਉਰਫ ਗੁੱਡੂ ਦਾ ਅਚਨਚੇਤ ਦਿਹਾਂਤ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਗੁਰੂ ਨਗਰੀ ਤੋਂ ਰੋਜ਼ ਸ਼ਾਮ ਨੂੰ ਪ੍ਰਕਾਸ਼ਿਤ ਹਿੰਦੀ ਅਖਬਾਰ ਪਬਲਿਕ ਦਿਲਾਸਾ ਦੇ ਬਿਊਰੋ ਚੀਫ ਦਵਿੰਦਰ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਛੋਟੇ ਭਰਾ ਵਰਿੰਦਰ ਸ਼ਰਮਾ ਉਰਫ ਗੁੱਡੂ ਦਾ ਅਚਨਚੇਤ ਤੜਕੇ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਤਕਰੀਬਨ 45 ਸਾਲਾ ਵਰਿੰਦਰ ਸ਼ਰਮਾ ਪੁੱਤਰ ਸ਼ੰਭੂ ਰਾਜ ਵਾਸੀ ਮੋਹਨ …
Read More »ਹਰੀਕੇ ਜਲ ਬੱਸ ਯੋਜਨਾ ਸੁਖਬੀਰ ਬਾਦਲ ਦਾ ਮਾਨਸਿਕ ਦੀਵਾਲੀਆ- ਸੰਧੂ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ: ਉਪਕਾਰ ਸਿੰਘ ਸੰਧੂ ਨੇ ਹਰੀਕੇ ਜਲ ਬੱਸ ਯੋਜਨਾ ਨੂੰ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮਾਨਸਿਕ ਦੀਵਾਲੀਆਪਣ ਦਾ ਨਤੀਜਾ ਕਰਾਰ ਦਿੰਦਿਆਂ ਇਸ ਨੂੰ ਫੌਕੀ ਮਾਅਰਕੇਬਾਜੀ ਲਈ ਜਨਤਕ ਪੈਸੇ ਦੀ ਬਰਬਾਦੀ ਦੱਸਿਆ ਹੈ। ਇੱਕ ਬਿਆਨ ਰਾਹੀਂ ਆਪ ਆਗੂ ਉਪਕਾਰ ਸਿੰਘ ਸੰਧੂ ਨੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਸਿੱਖਾਂ ਨੂੰ ਸਨਮਾਨਿਤ ਕਰਨ ਸਬੰਧੀ ਸਬ-ਕਮੇਟੀ ਗਠਿਤ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਸਿੱਖ ਬੁੱਧੀਜੀਵੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮ ਕਮਾਉਣ ਵਾਲੇ ਸਿੱਖਾਂ ਨੂੰ ਹਰ ਸਾਲ ਸਨਮਾਨਿਤ ਕਰਨ ਦੇ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਇਕ ਸਬ-ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »
Punjab Post Daily Online Newspaper & Print Media