ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚੇਰੀ ਵਿਦਿਆ ਨਾਲ ਸਬੰਧਤ ਅਦਾਰਿਆਂ ਦੇ ਵਿਦਿਆਰਥੀਆਂ ਦਾ 21, 22 ਮਾਰਚ 2017 ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਇਆ ਜਾਵੇਗਾ। ਇਸ ਉਤਸਵ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਉਚੇਰੀ …
Read More »ਪੰਜਾਬੀ
ਦੁਬਈ ‘ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਲਾਸ਼ ਡਾ: ਓਬਰਾਏ ਦੇ ਸਹਿਯੋਗ ਨਾਲ ਵਤਨ ਪੁੱਜੀ
ਰਾਜਾਸਾਂਸੀ, 20 ਫਰਵਰੀ (ਪੰਜਾਬ ਪੋਸਟ ਬਿਊਰੋ)- ਤਕਰੀਬਨ 3 ਹਫਤੇ ਪਹਿਲਾਂ ਦੁਬਈ ਵਿਖੇ ਸਮੁੰਦਰੀ ਤੂਫਾਨ ਦੌਰਾਨ ਕਿਸ਼ਤੀ ਹਾਦਸੇ ‘ਚ ਮਾਰੇ ਗਏ ਪੰਜਾਬੀ ਨੌਜਵਾਨ ਕੁਲਦੀਪ ਸਿੰਘ ਦੀ ਲਾਸ਼ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟਦ ੇ ਮੁੱਖੀ ਡਾ: ਐਸ. ਪੀ ਸਿੰਘ ਓਬਰਾਏ ਅਤੇ ਉੱਥੇ ਦੇ ਪੰਜਾਬੀ ਭਾਈ ਚਾਰੇ ਦੇ ਸਹਿਯੋਗ ਨਾਲ ਅੱਜ ਪੰਜਾਬ ਪੁੱਜ ਗਈ। ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਦਾਖਲਾ ਨਾਲ ਸਬੰਧਿਤ ਕਿਸਾਨ …
Read More »ਹੱਥ ਮਿਲਾਓ, ਕੁਸ਼ਟ ਮਿਟਾਓ
ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਨੂੰ ਕੁਸ਼ਟ ਰੋਗ ਤੋਂ ਮੁਕਤ ਕਰਨ ਲਈ ਬ/ਗੋ`;ਹ ਜਾਗਰੂਕਤਾ ਕੈਂਪੇਨ ਫੋਰਟਨਾਈਟ 2017 (ਐਨ.ਐਲ.ਈ.ਪੀ) ਅਧੀਨ ਕੁਸ਼ਟ ਰੋਗ ਸੰਬਧੀ ਜਾਗਰੂਕ ਕਰਨ ਲਈ ਅੱਜ ਸ਼ਹਿਰ ਵਿੱਚ ਮਾਇਕਿੰਗ ਦੀ ਸ਼ੂਰਆਤ ਸਿਵਲ ਹਸਪਤਾਲ ਪਠਾਨਕੋਟ ਤੋਂ ਕੀਤੀ ਗਈ ਜਿਸ ਨੂੰ ਸਹਾਇਕ ਸਿਵਲ ਸਰਜਨ ਡਾ.ਨੈਨਾ …
Read More »ਕਣਕ ਦੀ ਫਸਲ `ਤੇ ਪੀਲੀ ਕੁੰਗੀ ਦੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਦੌਰਾ
ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਸੁੰਦਰ ਚੱਕ, ਭੋਆ, ਕੀੜੀ, ਮੈਰਾ ਆਦਿ ਦਾ ਦੌਰਾ ਕੀਤਾ। ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਇਸ ਟੀਮ …
Read More »ਤਰੇਹਨ ਨਰਸਿੰਗ ਹੋਮ ਨੇ ਲੋੜਵੰਦ ਲੜਕੀ ਨੂੰ ਟਰਾਈ ਦਿੱਤਾ ਸਾਈਕਲ
ਪੱਟੀ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਤਰੇਹਨ ਨਰਸਿੰਗ ਹੋਮ ਪੱਟੀ ਵੱਲੋਂ ਡਾ. ਬਿਮਲਾ ਤਰੇਹਨ ਨੂੰ ਬਰਸੀ ਮੌਕੇ ਯਾਦ ਕਰਦਿਆਂ ਲੋੜਵੰਦ ਲੜਕੀ ਨੂੰ ਟਰਾਈ ਸਾਈਕਲ ਦਿੱਤਾ। ਇਸ ਮੌਕੇ ਡਾ. ਰਕੇਸ਼ ਤਰੇਹਨ, ਡਾ. ਪ੍ਰੀਤੀ ਤਰੇਹਨ ਤੇ ਸਮੂਹ ਪਰਿਵਾਰ ਵੱਲੋਂ ਜਰੂਰਤ ਮੰਦ ਲੜਕੀ ਨੂੰ ਟਰਾਈ ਸਾਈਕਲ ਭੇਟ ਕਰਦਿਆ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਸਾਡਾ ਮੁੱਖ ਕਾਰਜ਼ ਹੈ। ਉਨਾਂ ਕਿਹਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 39 ਵਾਂ ਸਥਾਪਨਾ ਦਿਵਸ ਮਨਾਇਆ
ਪੱਟੀ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) -ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 39 ਵਾਂ ਸਥਾਪਨਾ ਦਿਵਸ ਗੁਰੂਦਵਾਰਾ ਨਾਨਕ ਦੇਵ ਜੀ ਵਾਰਡ ਨੰ: 7 ਪੱਟੀ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸ਼ਾਮ 4 …
Read More »ਮਹਿਤਾ ਨੰਗਲ ਦਾ ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ 6-7 ਮਾਰਚ ਨੂੰ
ਚੌਂਕ ਮਹਿਤਾ, 20 ਫਰਵਰੀ (ਜੋਗਿੰਦਰ ਸਿੰਘ ਮਾਣਾ) – ਕਬੱਡੀ ਪ੍ਰੇਮੀਆਂ ਦੇ ਦਿਲਾਂ ਦੀ ਧੜ੍ਹਕਣ ਸੰਤ ਕਰਤਾਰ ਕਰਤਾਰ ਸਿੰਘ ਖਲਾਸਾ ਮੈਮੋਰੀਅਲ ਕਬੱਡੀ ਕੱਪ ਮਹਿਤਾ ਨੰਗਲ 2017 ਇਸ ਵਾਰ 6-7 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਦਮਦਮੀ ਟਕਸਾਲ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਦੀਆਂ ਤਰੀਖਾਂ ਦਾ ਐਲਾਨ ਕਰਦਿਆ …
Read More »ਖਾਲਸਾ ਕਾਲਜ ਪਬਲਿਕ ਸਕੂਲ ’ਚ ਮਨਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਨਕਲ ਦਾ ਸਹਾਰਾ ਨਾ ਲੈਂਦਿਆਂ ਆਪਣੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਉਨ੍ਹਾਂ ਜਿੱਥੇ ਚੰਗੀ ਵਿੱਦਿਆ ਨਾਲ ਵਿਦਿਆਰਥੀ ਦੇ ਬੋਲ-ਚਾਲ ਦੇ …
Read More »ਮੈਡੀਕਲ ਕੈਂਪ ਲਗਾ ਕੇ 85 ਵਿਅਕਤੀਆਂ ਦੀ ਜਾਂਚ ਕੀਤੀ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਸਿਗਲਾ ਪੈਥ ਲੈਬ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਦਾ ਅਯੋਜਨ ਕੀਤਾ ਗਿਆ। ਕਲੱਬ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਸਥਾਨਕ ਸਿਗਮਾ ਪੈਥ ਲੈਬ ਵਾਨ ਬਾਜ਼ਾਰ ਵਿਚ ਲਗਾਏ ਇਸ ਕੈਂਪ ਵਿਚ 85 ਵਿਅਕਤੀਆਂ ਦੇ ਖੂਨ ਦੀ ਜਾਂਚ ਕੀਤੀ ਗਈ। ਕੈਂਪ ਦੇ ਪ੍ਰੋਜੈਕਟ ਚੇਅਰਮੈਨ …
Read More »ਵਿਦਿਆਰਥੀਆਂ ਨੇ ਫੀਸਾਂ ਵਿਚ ਵਾਧੇ ਖਿਲਾਫ਼ ਰੋਸ ਵਜੋਂ ਮਨਾਇਆ ਕਾਲਾ ਦਿਨ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਨੇ ਫੀਸਾਂ ਵਿਚ ਕੀਤੇ ਵਾਧੇ ਖਿਲਾਫ਼ ਕਾਲੇ ਬਿਲੇ ਲਗਾਕੇ ਰੋਸ ਪ੍ਰਗਟ ਕੀਤਾ। ਸੰਬੋਧਤ ਕਰਦੇ ਹੋਏ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ , ਵਿਦਿਆਰਥੀ ਆਗੂ ਸਤਨਾਮ ਘੱਲੂ, ਮੁਕੇਸ਼ ਕੁਮਾਰ ਅਤੇ ਜੋਤੀ ਨੇ ਦੱਸਿਆ ਕਿ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਇੱਕ ਹਫ਼ਤੇ ਤੋਂ ਵਧੀਆਂ ਹੋਈਆਂ ਫੀਸਾਂ ਦਾ ਬਾਈਕਾਟ ਕੀਤਾ …
Read More »
Punjab Post Daily Online Newspaper & Print Media