Wednesday, November 25, 2026

ਪੰਜਾਬੀ

ਰਿਜਨਲ ਗਰੁੱਪ ਆਫ ਕਾਲਜਿਜ਼ ਵਲੋਂ ਰੰਗੋਲੀ ਪ੍ਰਤੀਯੋਗਿਤਾ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰਿਜ਼ਨਲ ਗਰੁੱਪ ਆਫ ਕਾਲਜਿਸ, ਬਹਿਮਣ ਦੀਵਾਨਾ (ਬਠਿੰਡਾ) ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆ ਨੇ ਆਪਣੀ-ਆਪਣੀ ਕਲਾ ਨੂੰ ਬਹੁਤ ਹੀ ਸੋਹਣੇ ਫੁੱਲਾ …

Read More »

ਪੈਰਾ ਮੈਡੀਕਲ ਐਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਵਿਵਾਦ ਬਾਰੇ ਕੀਤੀਆਂ ਵਿਚਾਰਾਂ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੀਟਿੰਗ ਐਂਟੀ ਲਾਰਵਾ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਸਿਵਲ ਹਸਪਤਾਲ ਲਗਾਏ ਧਰਨੇ ਉਪਰੰਤ ਪੈਰਾ ਮੈਡੀਕਲ ਅੇਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਹੋਏ ਵਿਵਾਦ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਕੂੜ ਪ੍ਰਚਾਰ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਾਡੀ …

Read More »

ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਕਰਮਚਾਰੀਆਂ ਨੂੰ ਸਰਕਾਰ ਵਲੋਂ 12 ਕਰੋੜ ਦੀ ਰਹਿੰਦੀ ਗਰਾਂਟ ਜਾਰੀ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਭਰਵੀਂ ਇਕੱਤਰਤਰ ਮੌਕੇ ਵਿਚਾਰ ਚਰਚਾ ਕੀਤੀ ਗਈ।ਭਾਵੇਂ ਇਸ ਵਿੱਚ ਸਰਕਾਰ ਨੇ 12 ਕਰੋੜ ਦੀ ਬਾਕੀ ਰਹਿੰਦੀ ਗਰਾਂਟ ਜਾਰੀ ਕਰ ਦਿੱਤੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜਮਾਂ ਨੂੰ ਤਨਖਾਹਾਂ ਵੀ ਦੇ ਦਿੱਤੀਆਂ ਗਈਆਂ ਹਨ ਤੇ ਮੁਲਾਜਮਾਂ ਵੱਲੋਂ …

Read More »

ਸਰਬਤ ਦਾ ਭਲਾ ਦੀ ਇਕਾਈ ਵੱਲੋਂ ਪੈਨਸ਼ਨ ਚੈਕ ਤਕਸੀਮ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ  ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਗਰੀਬ, ਵਿਧਵਾਵਾਂ, ਬਜ਼ੁੱਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ …

Read More »

ਅੰਬਾਨੀ, ਅਡਾਨੀ ਦੇ ਦੂਤ ਵਜੋਂ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ ਮੋਦੀ – ਔਜਲਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਵਜੋ ਜਿਮਨੀ ਚੋਣ ਲੜਣ ਵਾਲੇ ਗੁਰਜੀਤ ਸਿੰਘ ਅੋਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਨੋਟਬੰਦੀ ਮਾਮਲੇ ਤੇ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਕਿਹਾ ਕਿ ਉਹ ਅੰਬਾਨੀ, ਅਡਾਨੀ ਦੇ ਦੂਤ ਵਜੋ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ।ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿਚ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਨਤਮਸਤਕ ਹੋਏ ਸ੍ਰੀ ਨਿਤਿਸ਼ ਕੁਮਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸਵਾਗਤ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਉਹ ਵਿਸ਼ੇਸ਼ ਤੌਰ ’ਤੇ ਸਰਬੰਸਦਾਨੀ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ …

Read More »

ਬਾਬਾ ਬਕਾਲਾ ਸਾਹਿਬ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਚੰਡੀਗੜ੍ਹ ਵਿਖੇ ਲੇਖਕਾਂ ਵੱਲੋਂ ਗ੍ਰਿਫਤਾਰੀਆਂ ਦੇਣ ਦੀ ਕੀਤੀ ਹਮਾਇਤ ਚੌਕ ਮਹਿਤਾ, 19 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 31 ਸਾਲਾਂ ਤੋਂ ਨਿਰੰਤਰ ਸਾਹਿਤਕ ਸਰਗਰਮੀਆਂ ਕਰਨ ਵਾਲੀ ਚਰਚਿੱਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਕਵੀ ਦਰਬਾਰ ਅੱਜ ਇੱਥੇ ਸਰਾਂ ਬਾਬਾ ਮੱਖਣ ਸ਼ਾਹ ਲੁਬਾਣਾ ਬਾਬਾ ਬਕਾਲਾ ਸਾਹਿਬ ਵਿਖੇ …

Read More »

ਸਵ: ਮਾਤਾ ਚਰਨ ਕੌਰ ਨਮਿਤ ਸ਼ਰਧਾਜ਼ਲੀ ਸਮਾਗਮ ਹੋਇਆ

ਚੌਕ ਮਹਿਤਾ, 19 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲੀ ਦਲ ਸਰਕਲ ਮੱਤੇਵਾਲ ਦੇ ਪ੍ਰਧਾਨ ਅਤੇ ਪਿੰਡ ਅਰਜਨਮਾਂਗਾ ਦੇ ਸਰਪੰਚ ਸੁਰਿੰਦਰ ਸਿੰਘ ਤੇ ਸਤਨਾਮ ਸਿੰਘ ਸੰਂਧੂ ਦੇ ਸਤਿਕਾਰਯੋਗ ਸਵ: ਮਾਤਾ ਚਰਨ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਚੌਕ ਮਹਿਤਾ ਵਿਖੇ ਹੋਈ।ਇਸ ਸਮੇਂ ਭਾਈ ਰਣਜੀਤ ਸਿੰਘ ਹਜੂਰੀ …

Read More »

ਅਧਿਆਪਕ ਚੇਤਨਾ ਮੰਚ ਵਲੋਂ ਲੈਕ: ਜਗਰੂਪਜੀਤ ਸ਼ਾਹੀ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 19 ਫਰਵਰੀ (ਪੰਜਾਬ ਪੋਸਟ- ਕੰਗ)- ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਗਰੂਪਜੀਤ ਸਿੰਘ ਸ਼ਾਹੀ ਅੰਗਰੇਜ਼ੀ ਲੈਕ: ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੁਖਦਾਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …

Read More »

ਕਰਾਟੇ ਕੈਂਪ ਦੋਰਾਨ ਜੇਤੂ ਰਹੀਆਂ ਖਿਡਾਰਣਾਂ ਰਮਸਾ ਵਲੋਂ ਸਨਮਾਨਿਤ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਰਮਸਾ ਅਧੀਨ ਚੱਲ ਰਹੇ 40 ਦਿਨਾਂ ਕਰਾਟੇ ਟਰੇਨਿੰਗ ਕੈਂਪ ਦੀ ਸਮਾਪਤੀ ਉਪਰੰਤ ਚੁਣੀਆਂ ਗਈਆਂ 16 ਖਿਡਾਰਣਾਂ ਦੇ ਮੁਕਾਬਲੇ ਕਰਵਾਏ ਗਏ ਅਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੀਆਂ ਖਿਡਾਰਣਾਂ ਨੂੰ ਰਮਸਾ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। …

Read More »