Wednesday, November 25, 2026

ਪੰਜਾਬੀ

ਪ੍ਰੀਖਿਆਵਾਂ ਦੀ ਸੁਰੂਆਤ ਮੌਕੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ

ਬਟਾਲਾ, 18 ਫਰਵਰੀ (ਨਰਿੰਦਰ ਬਰਨਾਲ)- 20 ਫਰਵਰੀ ਤੋ ਸੁਰੂ ਹੋ ਰਹੀਆਂ ਸਲਾਨਾ ਪ੍ਰੀਖਿਆਵਾਂ ਦੇ ਦਿਸ਼ਾ ਨਿਰਦੇਸ਼ ਜਾਨਣ ਅਤੇ ਪ੍ਰੀਖਿਆ ਦੀ ਤਿਆਰੀ ਦੇ ਦਿਨਾ ਵਿਚ ਵੀ ਅਧਿਆਪਕਾਂ ਪਾਸੋ ਮੁਸ਼ਕਲ ਭਰੇ ਸਵਾਲਾਂ ਦੇ ਜਵਾਬ ਹੱਲ ਕਰਨ ਵਾਸਤੇ ਵਿਦਿਆਰਥੀ ਕਿਸੇ ਵੇਲੇ ਵੀ ਅਧਿਆਪਕ ਪਾਸੋਂ ਸਵਾਲ ਪੁੱਛ ਸਕਦੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵਿਦਿਆਰਥੀਆਂ ਨੂੰ ਨਕਲ ਰਹਿਤ ਪ੍ਰੀਖਿਆ ਬਾਰੇ ਸਮਝਾਉਂਦਿਆ ਸਕੂਲ ਦੇ ਪ੍ਰਿੰਸੀਪਲ …

Read More »

ਡਿਪਟੀ ਕਮਿਸ਼ਨਰ ਨੇ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਬਣਾਏ ਸਟ੍ਰਾਂਗ ਰੂਮ ਦੀ ਕੀਤੀ ਚੈਕਿੰਗ

ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ)- ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਵਿੱਚ ਵੋਟਿੰਗ ਲਈ ਵਰਤੋਂ ਕੀਤੀਆਂ ਈ.ਵੀ.ਐਮ ਮਸ਼ੀਨਾਂ ਦੀ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਗਏ ਹਨ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸ਼ਰ ਪਠਾਨਕੋਟ ਨੇ ਸਥਾਨਕ ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਬਣਾਏ ਸਟ੍ਰਾਂਗ ਰੂਮ ਦੀ ਚੈਕਿੰਗ ਦੇ ਦੋਰਾਨ ਦਿੱਤੀ।ਇਸ ਸਮੇਂ …

Read More »

ਕਸਬਾ ਹਰਚੋਵਾਲ ਵਿਖੇ ਪਹੁੰਚਣ `ਤੇ ਪੈਦਲ ਯਾਤਰਾ ਦੇ ਸਵਾਗਤ ਲਈ ਸੰਗਤਾਂ ਵਲੋਂ ਤਿਆਰੀਆਂ ਜਾਰੀ

ਹਰਚੋਵਾਲ (ਗੁਰਦਾਸਪੁਰ), 17 ਫਰਵਰੀ (ਪੰਜਾਬ ਪੋਸਟ- ਰਿਆੜ)- ਹਰ ਸਾਲ ਦੀ ਤਰਾਂ ਭੇਟ ਪੱਤਣ ਤੋਂ ਚੋਲਾ ਸਾਹਿਬ ਲਈ ਰਵਾਨਾ ਹੋਣ ਵਾਲੀ ਪੈਦਲ ਯਾਤਰਾ ਵਿੱਚ ਸ਼ਾਮਲ ਸੰਗਤਾਂ ਦੇ ਸੰਗ ਦਾ 2 ਮਾਰਚ ਨੂੰ ਕਸਬਾ ਹਰਚੋਵਾਲ ਵਿਖੇ ਭਰਵਾਂ ਸਵਾਗਤ ਕਰਨ ਸਬੰਧੀ ਇਲਾਕਾ ਵਾਸੀਆਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਪੀਰਮੁਹੰਮਦ ਦੇ ਕੋੰਮੀ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ, ਹਰਜੀਤ ਸਿੰਘ, …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ‘ਸਰਦਾਰੀਆਂ’ ਪੁਸਤਕ ਦਾ ਲੋਕ ਅਪਰਪਨ 19 ਨੂੰ

ਸਮਰਾਲਾ, 17 ਫਰਵਰੀ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਜੋ 19 ਫਰਵਰੀ ਦਿਨ ਐਤਵਾਰ ਨੂੰ ਹੋ ਰਹੀ ਹੈ।ਇਸ ਇਕੱਤਰਤਾ ਦੌਰਾਨ ਅਮਰੀਕਾ ਵੱਸਦੇ ਪ੍ਰਵਾਸੀ ਨੌਜਵਾਨ ਲੇਖਕ ਸਿੰਦਰ ਸਿੰਘ ਮੀਰਪੁਰੀ (ਨਵਾਂ ਸ਼ਹਿਰ) ਦੀ ਪਲੇਠੀ ਪੁਸਤਕ ‘ਸਰਦਾਰੀਆਂ’ ਲੋਕ ਅਰਪਣ ਕੀਤੀ ਜਾ ਰਹੀ ਹੈ।ਜਿਸ ਵਿੱਚ ਲੇਖਕ ਨੇ ਅਜੋਕੇ ਸਮੇਂ `ਤੇ ਗਹਿਰੀ …

Read More »

ਸਲਾਨਾ ਇਨਾਮ ਵੰਡ ਸਮਾਗਮ ਸਬੰਧੀ ਵਿਦਿਆਰਥੀਆਂ ਕੀਤੀ ਰਿਹਰਸਲ

ਵੱਖ-ਵੱਖ ਪੇਸ਼ਕਾਰੀਆਂ ਨਾਲ ਸ਼ਿੰਗਾਰਿਆ ਜਾਵੇਗਾ ਪ੍ਰੋਗਰਾਮ – ਪ੍ਰਿੰ. ਮੋਨਿਕਾ ਕਾਲੀਆ ਛੇਹਰਟਾ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆ)  ਸਥਨਕ ਐਵਰਗਰੀਨ ਮਾਡਰਨ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੀਆ ਤਿਆਰੀਆਂ ਦਾ ਚੇਅਰਮੈਨ ਤਰਸੇਮ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪ੍ਰਿੰਸੀਪਲ ਮੋਨਿਕਾ ਕਾਲੀਆ ਅਤੇ ਵਾਈਸ ਪ੍ਰਿੰ. ਗੀਤਾ ਸ਼ਰਮਾ ਨੇ ਜਾਇਜ਼ਾ ਲਿਆ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਿੰਸੀਪਲ ਮੋਨਿਕਾ ਕਾਲੀਆ ਨੇ ਕਿਹਾ ਕਿ ਸਕੂਲ ਦੇ ਸੰਸਥਾਪਕ ਊਸ਼ਾ ਸ਼ਰਮਾ …

Read More »

ਫੋਕਲੋਰ ਰਿਸਰਚ ਅਕਾਦਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਪੰਜਾਬੀ ਭਾਸ਼ਾ ਇਕ ਚੁਣੌਤੀ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਸ਼੍ਰੀ ਗੁਰੂ ਰਾਮਦਾਸ ਗਰੁੱਪ ਆਫ ਇੰਸਟੀਚਿਊਟ ਵਿਖੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਪੰਜਾਬੀ ਭਾਸ਼ਾ ਇਕ ਚੁਣੌਤੀ ਵਿਸ਼ੇ ਤੇ ਬਾਪੂ ਸੋਹਣ ਸਿੰਘ ਸੁਲੇਮਪੁਰਾ ਦੀ ਯਾਦ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਡਾ: ਸੁਮੇਲ ਸਿੰਘ ਸਿੱਧੂ ਨੇ ਹਾਜਰੀ …

Read More »

ਖ਼ਾਲਸਾ ਕਾਲਜ ਪੁੱਜੀ 47 ਦੀ ਵੰਡ ਦੇ ਇਤਿਹਾਸ ਨੂੰ ਡਿਜ਼ੀਟਲ ਕਰਨ ਵਾਲੀ ਅਮਰੀਕੀ ਖੋਜਕਾਰ ਗੁਨੀਤਾ ਭੱਲਾ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸੰਨ 1947 ਦੀ ਭਾਰਤ-ਪਾਕਿਸਤਾਨ ਵੰਡ ਸਬੰਧੀ ਇਤਿਹਾਸ ਨੂੰ ਡਿਜ਼ੀਟਲ ਤਕਨਾਲੋਜੀ ਦੁਆਰਾ ਰਿਕਾਰਡ ਕਰਨ ਦੇ ਪ੍ਰੋਜੈਕਟ ’ਤੇ ਕੰਮ ਕਰ ਰਹੀ ਅਮਰੀਕੀ ਖੋਜਕਾਰ ਗੁਨੀਤਾ ਸਿੰਘ ਭੱਲਾ ਨੇ ਅਜ ਇਤਿਹਾਸਕ ਖਾਲਸਾ ਕਾਲਜ ਦਾ ਦੌਰਾ ਕੀਤਾ।ਉਨ੍ਹਾਂ ਨੇ ਕਾਲਜ ਦੀ ਸਿੱਖ ਰਿਸਰਚ ਲਾਇਬ੍ਰੇਰੀ ’ਚ ਪਹੁੰਚ ਕਰਕੇ ਸਬੰਧਿਤ ਦਸਤਾਵੇਜ਼ਾਂ ਦਾ ਮੁਆਇੰਨਾ ਕੀਤਾ ਅਤੇ ਸੰਨ ’47 ਦੀ ਦਿਲ ਨੂੰ ਵਲੂੰਧਰ …

Read More »

ਪੱਤਰਕਾਰਾਂ ਦੀ ਜ਼ਰੂਰੀ ਮੀਟਿੰਗ ਨਿਊ ਅੰਮ੍ਰਿਤਸਰ ‘ਚ 18 ਨੂੰ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਫੀਲਡ ਪੱਤਰਕਾਰਾਂ ਨੁੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੀ ਪੰਜਾਬ ਬਾਡੀ ਦਾ ਗਠਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕਤਰ ਸਤਨਾਮ ਸਿੰਘ ਜੋਧਾ ਨੇ ਦੱਸਿਆ ਕਿ ਪ੍ਰੈਸ ਐਸੋਸੀਏਸ਼ਨ ਦਾ ਗਠਨ ਪੱਤਰਕਾਰਾਂ ਦੀਆਂ ਮੁਢਲੀਆਂ ਲੋੜਾਂ ਪੂਰੀਆਂ ਕਰਾਉਣ ਅਤੇ ਮੀਡੀਆ …

Read More »

ਗ੍ਰੇਸ ਪਬਲਿਕ ਸਕੂਲ ਵਿਖੇ 10+2 ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸਕੂਲ ਵਿੱਖੇ 10+2 ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਸ਼੍ਰੀਮਤੀ ਸੁਰਿੰਦਰਜੀਤ ਕੌਰ ਨੇ ਕੇਕ ਕੱਟਣ ਦੀ ਰਸਮ ਅਦਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਪ੍ਰੋਗਰਾਮ ਵਿੱਚ 10+1ਅਤੇ 10+2 ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।10+2 ਦੇ ਵਿਦਿਆਰਥੀਆਂ ਨੇ ਸਕੂਲ ਦੀਆਂ ਮਿੱਠੀਆਂ ਯਾਦਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ।ਇਸ ਮੌਕੇ ਮੁਸਕਾਨਦੀਪ ਕੌਰ ਨੂੰ …

Read More »

ਸਕੂਲੀ ਬੱਚਿਆਂ ਨੂੰ ਅਲਬੈਂਡਾਜ਼ੋਨ ਦੀਆਂ ਗੋਲੀਆਂ ਖਵਾਈਆਂ

ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ) – ਸਿਵਿਲ ਸਰਜਨ ਡਾਕਟਰ ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ ਮਨਾਵਾਲਾ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮਨਾਵਾਲਾ ਵਿਖੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮੌਕੇ ਅਲਬੈਂਡਾਜ਼ੋਨ ਦੀਆਂ ਗੋਲੀਆਂ ਖਵਾਈਆਂ ਗਈਆਂ।ਡਾਕਟਰ ਐਸ.ਪੀ ਸਿੰਘ ਨੇ ਦੱਸਿਆ ਕਿ 1 ਤੋਂ 10 ਸਾਲ ਤੱਕ ਦੇ ਸਾਰੇ ਬੱਚਿਆਂ …

Read More »