Wednesday, November 25, 2026

ਪੰਜਾਬੀ

ਖਿਡਾਰੀ ਖੇਡਾਂ ਦੇ ਨਾਲ ਆਪਣੇ ਸਮੁੱਚੇ ਵਿਅਕਤੀਤਵ ਨੂੰ ਵੀ ਉਭਾਰਨ- ਖੇਡ ਸਕੱਤਰ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਖਿਡਾਰੀ ਖੇਡਾਂ ਦੇ ਨਾਲ ਆਪਣੇ ਸਮੁੱਚੇ ਵਿਅਕਤੀਤਵ ਨੂੰ ਵੀ ਉਭਾਰਨ ਇਹ ਸ਼ਬਦ ਖੇਡ ਸਕੱਤਰ ਵਿਵੇਕ ਪ੍ਰਤਾਪ ਸਿੰਘ ਆਈ.ਏ.ਐਸ ਨੇ ਜਿਲ੍ਹਾ ਖੇਡ ਦਫਤਰ ਗੁਰੂ ਨਾਨਕ ਸਟੇਡੀਅਮ ਵਿਖੇ ਬੋਲਦਿਆਂ ਕਹੇ।ਖੇਡਾਂ ਅਤੇ ਯੁਵਕ ਸੇਵਾਵਾਂ ਵੱਲੋ ਚਾਰ ਜਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜਿਲ੍ਹਾ ਖੇਡ ਅਫਸਰਾਂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਮੀਟਿੰਗ ਦੌਰਾਨ ਸਕੱਤਰ ਖੇਡਾਂ …

Read More »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਇਆ ਸ਼ਰਧਾਲੂ ਲਾਪਤਾ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਬੀਤੇ ਦਿਨੀ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਉੱਤਰ ਪ੍ਰਦੇਸ਼ ਤੋਂ ਆਏ ਪਰਿਵਾਰ ਦਾ ਇੱਕ ਮੈਂਬਰ ਲਾਪਤਾ ਹੋ ਗਿਆ।ਡਿਪਟੀ ਕਮਿਸ਼ਨਰ ਪਾਸ ਮਦਦ ਲਈ ਪਹੁੰਚੀ ਸੀਮਾ ਅਹੂਜਾ ਪਤਨੀ ਸ਼੍ਰੀ ਅਸ਼ੋਕ ਅਹੂਜਾ, ਮੁਹੱਲਾ ਦਵਾਰਕਾ ਪੁਰੀ, ਮੁਜਫ਼ਰਨਗਰ, ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਉਹ 11 ਫਰਵਰੀ ਨੂੰ ਆਪਣੇ ਪਰਿਵਾਰ ਨਾਲ ਸ਼੍ਰੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਏ ਸਨ। …

Read More »

ਡੀ.ਏ.ਵੀ ਕਾਲਜ ਵਿੱਚ ਅੱਗ ਬੁਝਾਊ ਯੰਤਰਾਂ ਦੀ ਵਰਤੋਂ ‘ਤੇ ਕਾਰਜਸ਼ਾਲਾ ਦਾ ਪ੍ਰਬੰਧ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਡੀ.ਏ.ਵੀ  ਕਾਲਜ ਵਿਖੇ ਜੁਅਲੋਜੀ ਵਿਭਾਗ ਵਲੋਂ ਪੋਰਟੇਬਲ ਅੱਗ ਬੁਝਾਊ ਯੰਤਰਾਂ ਦੀ ਵਰਤੋ ਬਾਰੇ ਕਾਰਜਸ਼ਾਲਾ ਦਾ ਪ੍ਰਬੰਧ ਕੀਤਾ ਗਿਆ।ਯੂਨਿਕ ਮੈਟਰਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਗੁਰਸਾਹਿਬ ਸਿੰਘ ਨੇ ਵੱਖ-ਵੱਖ ਪ੍ਰਕਾਰ ਦੇ ਅੱਗ ਬੁਝਾਊ ਯੰਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਹਨਾਂ ਦੇ ਇਸਤੇਮਾਲ ਅਤੇ ਸੁਰੱਖਿਆ ਸਬੰਧੀ ਜਰੂਰੀ ਹਦਾਇਤਾਂ ਦਿੱਤੀਆਂ।ਉਨਾਂ ਨੇ ਕਾਲਜ ਵਿੱਚ ਮੌਜੂਦ ਅੱਗ ਬੁਝਾਊੋ …

Read More »

14ਵਾਂ ਸ਼ੁਕਰਾਨਾ ਜਪ-ਤਪ ਅਰਦਾਸ ਸਮਾਗਮ ਕਰਵਾਇਆ ਗਿਆ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਜਪ-ਤਪ ਦੀ ਆਰੰਭਤਾ ਵੱਡੀ ਸੇਵਾ – ਗਿ: ਜਗਤਾਰ ਸਿੰਘ ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਲਹਿਰ ਨੂੰ ਸਮਰਪਿਤ 14ਵਾਂ ਸ਼ੁਕਰਾਨਾ ਜਪ-ਤਪ ਅਰਦਾਸ ਸਮਾਗਮ ਸਥਾਨਕ ਤਰਨ ਤਾਰਨ ਰੋਡ ਸਥਿਤ …

Read More »

ਜੀ.ਐਨ.ਡੀ.ਯੂ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸੇਵਾਮੁਕਤ ਰਜਿਸਟਰਾਰ ਡਾ. ਢਿੱਲੋਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸੇਵਾਮੁਕਤ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਦੀ ਵਿਦਾਇਗੀ ਲਈ ਗੁਰੁ ਨਾਨਕ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਸ਼ਾਨਦਾਰ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਧਾਨ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਬਲਵੀਰ ਸਿੰਘ ਗਰਚਾ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸਮਾਰੋਹ ਦੌਰਾਨ ਸੈਂਕੜੇ …

Read More »

ਕਿਸੇ ਬੱਚੇ ਦੀ ਜਿੰਦਗੀ ਬਰਬਾਦ ਕਰਨੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ- ਜਥੇਦਾਰ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਜਿਸ ਦੀ ਅਜ਼ਾਦੀ ਲਈ ਸਿੱਖਾਂ ਨੇ 87% ਤੋਂ ਵੱਧ ਸ਼ਹੀਦੀਆਂ ਦਿੱਤੀਆਂ ਹਨ।ਪ੍ਰੰਤੂ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਦੇਸ਼ ਵਿਚ ਹੀ ਸਿੱਖਾਂ ਨਾਲ ਇਸ ਤਰ੍ਹਾਂ ਦੇ ਵਿਤਕਰੇ ਹੁੰਦੇ ਹਨ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਰਕਾਰੀ ਅਹਿਲਕਾਰਾਂ ਵੱਲੋਂ ਹੀ ਬਾਰ-ਬਾਰ ਭੜਕਾਇਆ ਜਾਂਦਾ ਹੈ।ਪ੍ਰੈਸ ਨੂੰ …

Read More »

11 ਮਾਰਚ ਦੇ ਸੰਭਾਵੀ ਚੋਣ ਨਤੀਜਿਆਂ ਉਪਰੰਤ ਨਿਭਾਈ ਜਾਣ ਵਾਲੀ ਭੂਮਿਕਾ ਸਬੰਧੀ ਆਪ ਦੀ ਮੀਟਿੰਗ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ੋਨ ਦੇ ਸਮੂਹ ਉਮੀਦਵਾਰਾਂ, ਆਗੂਆਂ, ਵਾਲੰਟੀਅਰਾਂ ਅਤੇ ਵਰਕਰਾਂ ਦਾ ਇੱਕ ਵਿਸ਼ਾਲ ਇਕੱਠ ਅੱਜ ਇੱਥੇ ਹੋਇਆ ਜਿਸ ਵਿੱਚ 11 ਮਾਰਚ ਦੇ ਸੰਭਾਵੀ ਚੋਣ ਨਤੀਜਿਆਂ ਉਪਰੰਤ ਨਿਭਾਈ ਜਾਣ ਵਾਲੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਇਕੱਠ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਭਰੋਸਾ ਜਤਾਉਂਦਿਆਂ …

Read More »

ਗੁੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-ਸਥਾਨਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਲੋਕਲ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਅਤੇ ਉਪ ਪ੍ਰਧਾਨ ਜਥੇ ਵੱਸਣ ਸਿੰਘ ਵੱਲਾ ਦੀ ਦੇਖ ਰੇਖ ਵਿਖੇ ਦਿਮਾਗੀ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਲਗਾਇਆ ਗਿਆ। ਜਿਸ ਵਿਚ ਡਾ. ਮੱਕੜ ਤੋਂ ਇਲਾਵਾ ਡਾ. ਕੰਵਲਜੀਤ ਕੌਰ, ਡਾ. …

Read More »

ਪੰਜਾਬ ਕਲਾ ਪ੍ਰੀਸ਼ਦ ਵੱਲੋਂ ਨਾਟਕ ਦੇਗ ਤੇਗ ਫਤਿਹ ਦੀ ਸਫਲ ਪੇਸ਼ਕਾਰੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਪੰਜਾਬ ਕਲਾ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਸੂਬੇ ਨੂੰ ਸਮਰਪਿਤ ਇਕ ਲਾਈਟ ਐਂਡ ਸਾਊਂਡ ਸ਼ੋਅ ‘ਦੇਗ ਤੇਗ ਫਤਿਹ’ ਤਰਨ ਤਾਰਨ ਅਤੇ ਪ੍ਰੀਤ ਨਗਰ ਵਿਖੇ ਕਰਵਾਇਆ ਗਿਆ।ਇਸ ਨਾਟਕ ਦੇ ਲੇਖਕ ਇੰਦਰਜੀਤ ਗੋਗੋਆਣੀ ਅਤੇ ਨਿਰਦੇਸ਼ਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ …

Read More »

ਜਿਲ੍ਹੇ ਦੇ ਸਕੂਲਾਂ ਲਈ ਭਾਰਤ ਸਰਕਾਰ ਨੇ ਕੀਤੇ ਪ੍ਰੋਜੈਕਟ ਮਨਜੂਰ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ)- ਗੰਦੇ ਅਤੇ ਵਿਅਰਥ ਜਲ ਦੇ ਨਿਪਟਾਰੇ ਲਈ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ  ਜਿਲ੍ਹਾ ਪਠਾਨਕੋਟ ਦੇ 6 ਸਕੂਲਾਂ ਦੀ ਚੋਣ ਕੀਤੀ ਗਈ ਹੈ।ਇਹਨਾ ਸਕੂਲਾਂ ਵਿੱਚ ਪੰਜਾਬ ਸਟੇਟ ਕਾਂੳਸਲ ਫਾਰ ਸਾਇੰਸ ਐੰਡ ਟੈਕਨਾਲੋਜੀ ਚੰਡੀਗੜ੍ਹ ਅਤੇ ਜਿਲ੍ਹਾ ਸਾਇੰਸ ਸੁਪਰਵਾਇਜਰ ਦੀ ਦੇਖ-ਰੇਖ ਅਧੀਨ ਸੋਕ ਪਿਟ ਬਣਾਏ ਜਾ ਰਹੇ ਹਨ ਤਾਂ ਕਿ ਸਕੂਲਾਂ ਦਾ …

Read More »