ਧੂਰੀ, 15 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕਰੁਨ ਆਟੋ ਏਜੰਸੀ ਦੇ ਮਾਲਕ ਅਸ਼ੀਸ਼ ਗਰਗ ਨੇ ਬਜਾਜ਼ ਦੇ ਵੀ-12 ਮੋਟਰਸਾਈਕਲ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ। ਅਸ਼ੀਸ਼ ਗਰਗ ਨੇ ਕਿਹਾ ਕਿ ਬਜਾਜ ਵੱਲੋਂ ਲਾਂਚ ਕੀਤੇ ਗਿਆ ਵੀ-12 ਮੋਟਰਸਾਈਕਲ ਅੱਜ ਦੀ ਨੌਜਵਾਨ ਪੀੜੀ ਦੀ ਜਰੂਰਤ ਨੂੰ ਮੁੱਖ ਰੱਖ ਕੇ ਕੰਪਨੀ ਵੱਲੋਂ ਇਸ ਮੋਟਰਸਾਈਕਲ ਨੂੰ ਨਵੀਂ ਲੁੱਕ ਅਤੇ ਸਟਾਇਲ ਦੇ …
Read More »ਪੰਜਾਬੀ
ਪੰਜਾਬੀ ਸਾਹਿਤ ਸਭਾ ਧੂਰੀ ਦੀ ਹੋਈ ਮਾਸਿਕ ਇਕੱਤਰਤਾ
ਧੂਰੀ, 15 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਦਰਸ਼ਨ ਸਿੰਘ ਨਾਵਲਕਾਰ, ਸਾਹਿਤਕਾਰ ਅਮਰ ਗਿਰੀ ਅਤੇ ਗੁਰਨਾਮ ਸਿੰਘ ਖੁਸ਼ਦਿਲ਼ ਦੇ ਸਪੁੱਤਰ ਜਗਪਾਲ ਸਿੰਘ ਦੇ ਜਵਾਨੀ ਵਿੱਚ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਰਚਨਾਵਾਂ ਦੇ ਦੌਰ …
Read More »ਲੇਖਕ 21 ਫਰਵਰੀ ਨੂੰ ਚੰਡੀਗੜ੍ਹ ’ਚ ਸਮੂਹਿਕ ਤੌਰ ਗ੍ਰਿਫਤਾਰੀਆਂ ਦੇ ਕੇ ਮਨਾਉਣਗੇ ਕੌਮਾਂਤਰੀ ਮਾਂ ਬੋਲੀ ਦਿਵਸ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਕੌਮਾਂਤਰੀ ਮਾਂ ਬੋਲੀ ਦਿਵਸ ’ਤੇ ਜਦੋਂ ਦੁਨੀਆਂ ਭਰ ਦੇ ਲੋਕ ਆਪੋ-ਆਪਣੇ ਖਿੱਤਿਆਂ ’ਚ ਇਕੱਠੇ ਹੋ ਕੇ ਆਪਣੀ ਮਾਤ ਭਾਸ਼ਾ ਦੀ ਹੋਈ ਤਰੱਕੀ ’ਤੇ ਪ੍ਰਾਪਤੀਆਂ ਦੀ ਗੱਲ ਕਰਦੇ ਹਨ ਤਾਂ ਪੰਜਾਬੀ ਮਾਤ ਭਾਸ਼ਾ ਦੇ ਚਿੰਤਕ ਇਸ ਦਿਨ ਮਾਂ ਬੋਲੀ ਪੰਜਾਬੀ ਦੀ ਅਜੋਕੀ ਹਾਲਤ ਤੇ ਚਿੰਤਾ ਜਾਹਿਰ ਕਰਨ ਲਈ ਇਕੱਤਰ ਹੁੰਦੇ ਹਨ।ਇਹ ਵਿਚਾਰ ਅੱਜ …
Read More »ਆਪ ਸਰਕਾਰ ਆਉਣ `ਤੇ ਨਸ਼ਾ ਤਸਕਰਾਂ ਨੂੰ ਜੇਲ ਭੇਜਣ ਦਾ ਵਾਅਦਾ ਪੂਰਾ ਹੋਵੇਗਾ- ਸੁਰਸਿੰਘ
ਭਿਖੀਵਿੰਡ, 15 ਫਰਵਰੀ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ)- ਆਮ ਆਦਮੀ ਦੀ ਸਰਕਾਰ ਬਣਨ `ਤੇ ਜਨਤਾ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ।ਇਹਨਾ ਸਬਦਾਂ ਦਾ ਪ੍ਰਗਟਾਵਾ ਜਸਬੀਰ ਸਿੰਘ ਸੁਰਸਿੰਘ ਜੋਨ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਹਿਬ ਨੇ ਕਰਦਿਆਂ ਕਿਹਾ ਕਿ ਉਹ ਹਲਕੇ ਦੀ ਸਮੂਹ ਜਨਤਾ ਦਾ ਧੰਨਵਾਦ ਕਰਦੇ ਹਾਂ, ਜਿਨਾਂ ਨੇ ਉਨਾਂ ਨੂੰ ਵੋਟ ਪਾਈ ਹੈ।ਉਨਾ ਕਿਹਾ …
Read More »ਚੀਫ ਖਾਲਸਾ ਦੀਵਾਨ ਦਾ ਜਥਾ ਦਰਸ਼ਨਾਂ ਲਈ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਪੁੱਜਾ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼ਾਹਿਬੇ ਕਮਾਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਚੀਫ ਖਾਲਸਾ ਦੀਵਾਨ ਦਾ ਜਥਾ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਪੁੱਜਾ ਜਿਥੇ ਉਹਨਾਂ ਅੰਮ੍ਰਿਤ ਵੇਲੇ ਦੇ ਕਰੀਬ 3:00 ਵਜੇ ਗੋਦਾਵਰੀ ਤੋਂ ਲਿਆਂਦੇ ਜਲ ਨਾਲ ਕੀਤੀ ਜਾ …
Read More »ਸਿਹਤ ਵਿਭਾਗ ਵੱਲੋਂ ਨੈਸ਼ਨਲ ਡੀਵਰਮਿੰਗ ਡੇਅ ਮਨਾਇਆ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ 15 ਫਰਵਰੀ 2017 ਨੂੰ ਨੈਸ਼ਨਲ ਡੀਵਰਮਿੰਗ ਡੇਅ ਮਨਾਇਆ ਗਿਆ। ਸਿਵਲ ਸਰਜਨ ਬਠਿੰਡਾ ਡਾ.ਰੁਘਬੀਰ ਸਿੰਘ ਰੰਧਾਵਾ ਵੰਲੋਂ ਅੱਜ ਆਦਰਸ਼ ਸੀਨੀਅਰ ਸੈਕੰਡਰੀ ਸਕੂਲ,ਕੈਨਾਲ ਕਲੋਨੀ ਬਠਿੰਡਾ ਅਤੇ ਪ੍ਰਾਇਮਰੀ ਸਕੂਲ ਝੁੱਟੀ ਕਾ ਮਹੱਲਾ ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਵਿਜ਼ਟ ਕਰਦਿਆਂ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਜਿਲ੍ਹਾ ਮਾਸ ਮੀਡੀਆ …
Read More »ਆਲ ਇੰਡੀਆ ਗੱਤਕਾ ਚੈਪੀਅਨਸ਼ਿਪ `ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਹੀ ਅੱਵਲ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਸ਼ਮੇਸ਼ ਪਿਤਾ ਸਾਹਿਬ ਸ਼੍ਰੀਾ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਪਹਿਲੀ ਆਲ ਇੰਡੀਆ ਗੱਤਕਾ ਚੈਂਪੀਅਨਸ਼ਿਪ ਅਮਿੱਟ ਯਾਦਾਂ ਪਿੱਛੇ ਛੱਡਦੀ ਹੋਈ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸੰਪੰਨ ਹੋਏ।ਦੇਸ਼ ਦੇ ਕੋਨੇ ਕੋਨੇ ਵਿੱਚੋਂ ਆਈਆਂ 15 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਇਸ ਦੋ ਰੋਜਾ ਇੰਟਰ ਵਰਸਿਟੀ ਚੈਪੀਅਨਸ਼ਿਪ …
Read More »ਆਪਣੇ ਪਰਿਵਾਰ ਪਾਸ ਪੁੱਜੀ ਬਠਿੰਡਾ ਤੋਂ ਮਿਲੀ ਝਾਰਖੰਡ ਤੋਂ ਗੁੰਮਸ਼ੁਦਾ ਬੱਚੀ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਰਾਖੀ ਕੁਮਾਰੀ (ਉਮਰ ਤਕਰੀਬਨ 12 ਸਾਲ) 12 ਦਸੰਬਰ 2016 ਨੂੰ ਬਠਿੰਡਾ ਰੇਲਵੇ ਸਟੇਸ਼ਨ ਤੋਂ ਮਿਲੀ ਸੀ।ਇਸ ਬੱਚੀ ਨੂੰ ਰੇਲਵੇ ਪੁਲਿਸ ਵਲੋਂ ਇਸ ਦਫਤਰ ਦੇ ਸਪੁੱਰਦ ਕੀਤਾ ਗਿਆ। ਬੱਚੀ ਦੇ ਸਬੰਧ ਵਿਚ ਡੀ.ਡੀ.ਆਰ ਨੰਬਰ 2 ਮਿਤੀ 12 …
Read More »ਬਠਿੰਡਾ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਸਕਾਊਟ ਐਂਡ ਗਾਈਡ ਦੇ ਪ੍ਰਾਇਮਰੀ ਵਿੰਗ ਦੀ ਕੱਬ ਬੁਲਬੁਲ ਲਹਿਰ ਵਿੱਚ ਹਿੱਸਾ ਲੈਂਦਿਆਂ ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਦੇ ਸਰਵਉੱਚ ਐਵਾਰਡ ਲਈ ਚੋਣ ਹੋਈ ਹੈ।ਉਕਤ ਬੱਚੇ ਜ਼ਿਲ੍ਹਾ ਬਠਿੰਡਾ ਦੇ ਮਲਕਾਣਾ, ਲਹਿਰਾ ਮੁਹੱਬਤ, ਬੁਰਜ ਕਾਹਨ ਸਿੰਘ ਵਾਲਾ, ਜੰਗੀਰਾਣਾ, ਤਲਵੰਡੀ ਸਾਬੋ, ਕੋਠੇ …
Read More »ਆਈ.ਟੀ ਖੇਤਰ ਦੀ ਕੰਪਨੀ ਇਨਫੋਸਿਸ ਨੇ ਬਾਬਾ ਫ਼ਰੀਦ ਕਾਲਜ ਦੇ 7 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੇਂਟ ਵਿਭਾਗ ਵੱਲੋਂ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੇਂਟ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਚੇਚੇ ਯਤਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਆਈ.ਟੀ. ਖੇਤਰ ਦੀ ਸਭ ਤੋਂ ਮੋਹਰੀ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਵੱਲੋਂ ਇੱਕ ਪਲੇਸਮੇਂਟ ਡਰਾਈਵ ਦੌਰਾਨ ਬਾਬਾ …
Read More »
Punjab Post Daily Online Newspaper & Print Media