ਬਟਾਲਾ, 15 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਿਹਤ ਵਿਭਾਗ ਪੰਜਾਬ ਵੱਲੋ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆ ਦੀ ਸਿਹਤ ਠੀਕ ਰੱਖਣ ਦੇ ਮਕਸਦ ਨਾਲ ਬਹੁਤ ਸਾਰੀਆਂ ਯੋਜਨਾਵਾ ਚਲਾਈਆ ਜਾ ਰਹੀਆਂ ਹਨ, ਪਰ ਪੇਟ ਦੇ ਕੀੜੇ ਮਾਰਨ ਵਾਸਤੇ ਸਕੂਲਾਂ ਦੇ ਵਿਦਿਆਰਥੀਆ ਨੂੰ ਰਾਸਟਰੀ ਵਰਮਿੰਗ ਦੇ ਮੌਕੇ ਡਾ. ਸੁਨੀਤਾ ਭੱਲਾ ਐਸ.ਐਮ.ਓ ਭੁੱਲਰ ਤੇ ਡਾਕਟਰਾਂ ਦੀ ਟੀਮ ਵੱਲੋ ਵਿਦਿਆਰਥੀਆ ਨੂੰ ਪੇਟ ਦੇ ਕੀੜੇ …
Read More »ਪੰਜਾਬੀ
ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ ਕਰਨ ਬਾਰੇ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ)- ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ:), ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ ਨਜ਼ਦੀਕ ਨਿੱਜਰ ਸਕੈਨ ਸੈਂਟਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਖਾਸਾ ਵਿੱਚ ਹੋ ਰਹੀ ਭਰਤੀ ਦੁਰਾਨ ਜਿੰਨ੍ਹਾਂ ਕੈਂਡੀਡੇਟਸ ਨੇ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰ ਲਿਆ।ਉਹ …
Read More »ਕਲਰਕਾਂ ਦੀ ਭਰਤੀ ਪ੍ਰੀਖਿਆ ਦੌਰਾਨ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਲਈ ਅਧਿਕਾਰੀ ਮੁਆਫੀ ਮੰਗਣ – ਪ੍ਰੋ: ਬਡੂੰਗਰ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੀ.ਜੀ.ਆਈ ਚੰਡੀਗੜ੍ਹ ’ਚ ਕਲਰਕਾਂ ਦੀ ਹੋਈ ਭਰਤੀ ਪ੍ਰੀਖਿਆ ਦੌਰਾਨ ਸੈਕਟਰ 35 ਬੀ ਦੇ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਖਿਆ ਕੇਂਦਰ ਵਿਖੇ ਨਿਗਰਾਨ ਅਮਲੇ ਵੱਲੋਂ ਸਿੱਖ ਅੰਮ੍ਰਿਤਧਾਰੀ ਬੀਬੀ ਜਗੀਰ ਕੌਰ ਨੂੰ ਪ੍ਰੀਖਿਆ ’ਚ ਬੈਠਣ ਲਈ ਆਪਣਾ ਧਾਰਮਿਕ ਚਿੰਨ੍ਹ ਕੜਾ ਉਤਾਰਨ …
Read More »ਸ਼੍ਰੋਮਣੀ ਕਮੇਟੀ ਮਨਾਏਗੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਧਰਮ ’ਚ ਪਰਪੱਕ ਤੇ ਨਿਸ਼ਕਾਮ ਸੇਵਾ ਦੇ ਧਾਰਨੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਫਰਵਰੀ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਏਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਬੀਬੀ ਭਾਨੀ ਜੀ ਜਿਨ੍ਹਾਂ …
Read More »ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਲਈ ਬਣੇ ਨਵੇਂ ਕਮਰੇ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਦੁੱਖਭੰਜਨੀ ਬੇਰ ਸਾਹਿਬ ਨਜ਼ਦੀਕ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ …
Read More »ਦਿੱਲੀ ਕਮੇਟੀ ਨੇ ਸ਼ਤਾਬਦੀ ਦੇ ਬਹਾਨੇ ਗੁਰੂ ਦੀ ਗੋਲਕ ਦਾ ਰੱਜ ਕੇ ਕੀਤਾ ਉਜਾੜਾ- ਸਰਨਾ
ਨਵੀ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ.ਕੇ ਵੱਲੋ ਇੱਕ ਬਾਦਲ ਮਾਰਕਾ ਟੀ.ਵੀ ਚੈਨਲ `ਤੇ ਸ਼ਤਾਬਦੀਆਂ ਮਨਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਦਿੱਲੀ ਕਮੇਟੀ ਦਾ ਮੁੱਢਲਾ ਫਰਜ਼ ਬਣਦਾ ਹੈ ਜਿਸ ਨੂੰ ਜੀ. ਕੇ ਆਪਣੀ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ `ਚ 14 ਵੱਖ-ਵੱਖ ਸਰਕਾਰੀ ਵਿਭਾਗ ਤਬਦੀਲ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ 14 ਵੱਖ-ਵੱਖ ਸਰਕਾਰੀ ਵਿਭਾਗ ਸਿਫਟ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਐਸ.ਐਸ.ਪੀ. ਦਫਤਰ ਸਹਿਤ ਹੋਰ ਵੀ ਵਿਭਾਗ ਤਬਦੀਲ ਕਰ ਦਿੱਤੇ ਜਾਣਗੇ, ਜਿਸ ਨਾਲ ਆਮ ਜਨਤਾ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸੁਰੂ ਹੋ ਜਾਣਗੀਆਂ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਆਪਣੇ ਦਫਤਰ …
Read More »ਕਿਸਾਨ ਬਜ਼ਾਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਅਤੇ ਖਪਤਕਾਰਾਂ ਦੀ ਮੀਟਿੰਗ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਕਿਸਾਨ ਬਾਜ਼ਾਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮਿੰਨੀ ਸਕੱਤਰੇਤ ਵਿੱਚ ਕਿਸਾਨਾਂ ਅਤੇ ਖਪਤਕਾਰਾਂ ਦੀ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਹੋਰਨਾਂ ਤੋਂ ਇਲਾਵਾ …
Read More »ਵਿਧਾਨ ਸਭਾ ਚੋਣਾਂ `ਚ ਮੁਲਾਜਮ ਵਰਗ ਤੇ ਮੀਡੀਆ ਨੇ ਅਹਿਮ ਭੂਮਿਕਾ ਨਿਭਾਈ – ਰਜਤ ਉਬਰਾਏ
ਪੱਟੀ, 14 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈਆ ਵਿਧਾਨ ਸਭਾ ਚੋਣਾਂ ਜਿਥੇ ਸ਼ਾਤਮਈ ਹੋਈਆ। ਵਿਧਾਨ ਸਭਾ ਹਲਕਾ ਪੱਟੀ ਅੰਦਰ ਵੀ ਚੋਣ ਅਮਲੇ ਵੱਲੋ ਆਪਣੀ ਡਿਉਟੀ ਪੂਰੀ ਜੰਮੇਵਾਰੀ ਨਾਲ ਨਿਭਾਉਂਦਿਆ ਚੋਣ ਕਮਿਸ਼ਨ ਦੇ ਹੁਕਮਾ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਢੰਗ ਨਾਲ ਨੇਪਰੇ ਚੜਾਇਆ ਹੈ।ਇਹ ਪ੍ਰਗਟਾਵਾ ਰਜਤ ਉਬਰਾਏ ਐਸ.ਡੀ. ਐਮ ਕਮ ਰਟਿੰਰਨਿੰਗ ਅਫਸਰ ਸਬ ਡਵੀਜਨ ਪੱਟੀ ਨੇ …
Read More »ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਪੱਟੀ, 14 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੱਟੀ ਵਿਖੈ ਟਰੈਫਿਕ ਯੂਨਿਟ ਬਣਾ ਦਿੱਤਾ ਗਿਆ ਅਤੇ ਕੋਰਟ ਰੋਡ ਉਪਰ ਗੱਡੀਆਂ ਗਲਤ ਪਾਰਕਿੰਗ ਕਰਨ ਵਾਲਿਆਂ, ਪ੍ਰੈਸ਼ਰ ਹਾਰਨ ਜਾਂ ਬਿਨ੍ਹਾਂ ਕਾਗਜ਼ਾਂ `ਤੇ ਚੱਲ ਰਹੇ ਸਕੂਟਰ, ਮੋਟਰ ਸਾਇਕਲਾਂ ਦੇ ਚਲਾਨ ਕੀਤੇ ਗਏ।ਟਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਹਰਜੀਤ ਸਿੰਘ ਅਤੇ ਗੁਰਨਾਮ ਸਿੰਘ ਐਸ.ਪੀ ਟਰੈਫਿਕ ਵੱਲੋ …
Read More »
Punjab Post Daily Online Newspaper & Print Media