Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਸਾਇੰਸ ਅਤੇ ਟੈਕਨਾਲੋਜੀ ਦਿਵਸ’

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)-ਵਿਸ਼ਵ ਭਰ ’ਚ ਹਰ ਸਾਲ 28 ਫਰਵਰੀ ਦਾ ਦਿਨ ਭਾਰਤ ਦੇ ਮਹਾਨ ਵਿਗਿਆਨੀ ਡਾ. ਸੀ.ਵੀ ਰਮਨ ਦੇ ਵਿਗਿਆਨ ਦੇ ਖੇਤਰ ’ਚ ਪਾਏ ਯੋਗਦਾਨ ਦੀ ਯਾਦ ’ਚ ‘ਸਾਇੰਸ ਡੇਅ’ ਵਜੋਂ ਮਨਾਇਆ ਜਾਂਦਾ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਸ਼ਨਲ ਸਾਇੰਸ ਅਤੇ ਟੈਕਨਾਲੋਜੀ ਦਿਵਸ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੀ ਦੇਖ-ਰੇਖ …

Read More »

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਸੁਖਮਨੀ ਸੁਸਾਇਟੀ ਦੀ ਕਾਰਜਕਾਰਣੀ ਦਾ ਵਿਸਥਾਰ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਮੀਟਿੰਗ ਨਿਊ ਕਪੂਰ ਨਗਰ ਵਿਖੇ ਪ੍ਰਧਾਨ ਜੋਗਾ ਸਿੰਘ ਜੀ.ਏ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ `ਤੇ ਸੁਸਾਇਟੀ ਦੇ ਸਰਪ੍ਰਸਤ ਲਖਬੀਰ ਸਿੰਘ ਘੁੰਮਣ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਸੁਸਾਇਟੀ ਦਾ ਵਿਸਥਾਰ ਕਰਦੇ ਹੋਏ ਕਾਰਜਕਾਰਣੀ ਦੇ ਮੈਂਬਰ ਜਿੰਨ੍ਹਾਂ `ਚ ਦਰਸ਼ਨ …

Read More »

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸਕੇ ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ  ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਚਾਇਤ ਘਰ ਗਾਗਨਕੇ ਅਤੇ ਗੰਝੂ ਹਸਤਾਂ ’ਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।ਕੇ.ਕੇ ਬਾਂਸਲ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ …

Read More »

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ ਤੇ ਟਰੱਸਟ ਮੁੱਖੀਆਂ ਨੂੰ ਪਹਿਰਾ ਲਾਉਣ ਦੇ ਆਦੇਸ਼

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –    ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ …

Read More »

ਫਾਜ਼ਿਲਕਾ ਜਿਲ੍ਹੇ ’ਚ ਸਾਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ- ਪ੍ਰਗਟ ਸਿੰਘ ਬਰਾੜ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੈਸ਼ਨ 2016-17 ਦੇ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ  ਜੋ ਕਿ ਐਸਸੀਈਆਰਟੀ ਦੀ ਗਾਈਡ ਲਾਈਨਜ਼ ਹੇਠ ਹੋ ਰਹੀਆਂ ਹਨ, ਦੇ ਸਬੰਧ ਵਿੱਚ ਅੱਜ ਪਰਗਟ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫਸਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਲੱਸਟਰ ਮੁਖੀਆਂ ਅਤੇ ਸਾਰੇ ਬੀ.ਪੀ.ਈ.ਓਜ਼ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ …

Read More »

ਮਰਨ ਮਗਰੋਂ ਵੀ ਸੰਸਾਰ ਨੂੰ ਵੇਖਣਗੀਆਂ ਸਵ. ਪ੍ਰੇਮ ਚੰਦ ਚਰਾਇਆ ਦੀਆਂ ਅੱਖਾਂ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਚਲਾਏ ਗਏ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਦੇ ਤਹਿਤ ਸਥਾਨਕ ਰਾਧਾ ਸਵਾਮੀ ਕਲੋਨੀ ਵਾਸੀ ਪ੍ਰੇਮ ਚੰਦ ਚਰਾਇਆ ਪੁੱਤਰ ਅੱਖਾਂਦਾਨੀ ਹੰਸ ਰਾਜ ਚਰਾਇਆ ਦੀਆਂ ਮਰਨ ਮਗਰੋਂ ਅੱਖਾਂ ਦਾਨ ਕੀਤੀਆਂ ਗਈਆਂ।ਜਿਸ ਕਾਰਨ ਉਹ ਸੁਸਾਇਟੀ ਦੇ 320 ਅੱਖਾਂਦਾਨੀ ਬਣ ਗਏ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ …

Read More »

ਪੀ.ਟੀ.ਆਈ ਅਧਿਆਪਕਾਂ ਦੀਆਂ ਸੇਵਾਵਾਂ ਰੱਦ ਕਰਨਾ ਚਿੰਤਾਜਨਕ- ਜੀ.ਟੀ.ਯੂ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ ਦੀ ਅਗਵਾਈ ਵਿਚ ਹੋਈ।ਜਿਸ ਵਿਚ ਸਰਵ ਸੰਮਤੀ ਨਾਲ ਸਿੱਖਿਆ ਵਿਭਾਗ ਅੰਦਰ 2008 ਤੋਂ 244 ਸਰੀਰਕ ਸਿੱਖਿਆ ਅਧਿਆਪਕਾਂ ਪੀਟੀਆਈ ਵਜੋਂ ਸੇਵਾਵਾਂ ਨਿਭਾ ਰਿਹਾ ਵਿਚੋਂ 94 ਸੇਵਾਵਾਂ ਨੂੰ ਰੱਦ ਕਰਨ ਦੀ ਨਿੰਦਾ ਕੀਤੀ ਗਈ ਹੈ।                                 ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੀਟੀਯੂ ਦੇ …

Read More »

ਪੰਜਾਬ ਸਟੂਡੈਂਟਸ ਯੂਨੀਅਨ ਨੇ ਵਧੀਆਂ ਫੀਸਾਂ ਦੇ ਵਿਰੋਧ `ਚ ਡੀ.ਸੀ ਦਫ਼ਤਰ `ਤੇ ਲਾਇਆ ਧਰਨਾ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਅਗਵਾਈ ਵਿਚ ਅੱਜ ਸਥਾਨਕ ਸਰਕਾਰੀ ਐਮ.ਆਰ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜੋਨਲ ਆਗੂ ਗਗਨ ਸੰਗਰਾਮੀ ਅਤੇ ਜ਼ਿਲ੍ਹਾ ਆਗੂ  ਸਤਨਾਮ ਘੱਲੂ …

Read More »

ਅਮਰ ਲਾਲ ਮਿੱਢਾ ਦੀਆਂ ਮਰਨ ਮਗਰੋਂ ਅੱਖਾਂ ਦਾਨ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਰਾਮ ਸ਼ਰਨਮ ਅੱਖਾਂ ਦਾਨ ਸਹਾਇਤਾ ਸੰਮਤੀ ਵੱਲੋਂ ਚਲਾਏ ਗਏ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਦੇ ਤਹਿਤ ਸਥਾਨਕ ਰਾਧਾ ਸਵਾਮੀ ਕਲੋਨੀ ਵਾਸੀ ਅਮਰ ਲਾਲ ਮਿੱਢਾ ਪੁੱਤਰ ਮਿਲਖ ਰਾਜ ਦੀਆਂ ਮਰਨ ਮਗਰੋਂ ਅੱਖਾਂਦਾਨ ਕੀਤੀਆਂ ਗਈਆਂ। ਜਾਣਕਾਰੀ ਮੁਤਾਬਕ ਅਮਰ ਲਾਲ ਮਿੱਢਾ ਦਾ ਬੀਤੀ ਰਾਤ ਦੇਹਾਂਤ ਹੋਣ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਵਿਜੈ ਕੁਮਾਰ, ਅਸ਼ੋਕ …

Read More »

ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਇਆ ਇੱਕ ਦਿਨਾਂ ਵਿਦਿਅਕ ਟੂਰ

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੋਤੀ ਬੀਐਡ ਕਾਲਜ ਵੱਲੋਂ ਅਮ੍ਰਿਤਸਰ ਵਿਚ ਇੱਕ ਦਿਨਾਂ ਵਿਦਿਅਕ ਟੂਰ ਦਾ ਅਯੋਜਨ ਕੀਤਾ ਗਿਆ।ਇਸ ਟੂਰ ਦਾ ਮੁੱਖ ਕੇਂਦਰ ਅਮ੍ਰਿਤਸਰ ਦਾ ਸ਼੍ਰੀ ਹਰਮੰਦਰ ਸਾਹਿਬ, ਸਾਡਾ ਪਿੰਡ, ਵਾਹਘਾ ਬਾਰਡਰ ਆਦਿ ਰਹੇ। ਇਸ ਟੂਰ ਵਿਚ ਕਾਲਜ ਦੀ ਬੀਐਡ ਅਤੇ ਡੀਐਲਐਂਡ ਜਮਾਤ ਦੇ 104 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪੂਰੇ ਟੂਰ ਦਾ ਅਯੋਜਨ ਕਾਲਜ ਦੇ …

Read More »