ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ‘ਗੁਰਮਤਿ ਸਿਖਲਾਈ ਸਕੂਲ’ ਚਲਾਉਣ ਦੀ ਵਿਉਂਤਬੰਦੀ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਇਹ ਸਕੂਲ 16 ਫਰਵਰੀ ਤੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ, ਪਟਿਆਲਾ ਵਿਖੇ ਆਰੰਭ ਹੋ ਜਾਵੇਗਾ। ਇਹ ਪ੍ਰਗਟਾਵਾ …
Read More »ਪੰਜਾਬੀ
ਹਰਿਆਣਾ ਸਰਕਾਰ ਵੱਲੋਂ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਸ਼ਲਾਘਾਯੋਗ – ਪ੍ਰੋ: ਬਡੂੰਗਰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਹਰਿਆਣਾ ਸਰਕਾਰ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾਲ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ …
Read More »ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੂੰ ਸਦਮਾ, ਪਤਨੀ ਦਾ ਦਿਹਾਂਤ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐਸ. ਐਸ. ਚਾਹਲ ਨੂੰ ਅੱਜ ਵੇਲੇ ਭਾਰੀ ਠੇਸ ਪਹੁੰਚੀ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰਜੀਤ ਕੌਰ ਚਾਹਲ ਅਚਾਨਕ ਸਵੇਰੇ ਦਿਲ ਦਾ ਦੌਰਾ ਪੈਣ ਉਪਰੰਤ ਅਕਾਲ ਚਲਾਣਾ ਕਰ ਗਏ, ਉਹ ਕਰੀਬ 64 ਵਰ੍ਹਿਆਂ ਦੇ ਸਨ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ ਵਿਖੇ ਜਿਊਗ੍ਰਾਫ਼ੀ ਲੈਕਚਰਾਰ ਵਜੋਂ ਸੇਵਾਮੁਕਤ …
Read More »ਪੰਜਾਬ ਸਟੂਡੈਟਸ ਯੂਨੀਅਨ ਵਧੀਆਂ ਹੋਈਆਂ ਫੀਸਾਂ ਖਿਲਾਫ਼ ਕਾਲਜ ਸਾਹਮਣੇ ਲਾਇਆ ਧਰਨਾ
ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਐਮ.ਆਰ. ਕਾਲਜ ਦੇ ਸਾਹਮਣੇ ਵਧੀਆਂ ਹੋਈਆਂ ਫੀਸ਼ਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਅਤੇ ਵਿਦਿਆਰਥੀਆਂ ਵੱਲੋਂ ਮੰਗਾਂ ਸਬੰਧੀ ਪ੍ਰਿੰਸੀਪਲ ਦਫ਼ਤਰ ਦਾ ਘੇਰਾਓ ਵੀ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਆਗੂ ਸਤਨਾਮ ਘੱਲੂ ਅਤੇ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ, ਜ਼ਿਲ੍ਹਾ ਆਗੂ ਜਗਮੀਤ ਵਲਮਗੜ੍ਹ ਨੇ …
Read More »ਭਾਰਤ ਮਾਤਾ ਦੀ ਸਮੂਹਿਕ ਆਰਤੀ ਨਾਲ ਗੂੰਜੀ ਭਾਰਤ-ਪਾਕਿ ਸਰਹੱਦ
ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਰਾਸ਼ਟਰੀ ੲੈਕਤਾ, ਦੇਸ਼ ਭਗਤੀ ਦੀ ਭਾਵਨਾ ਜਗਾਉਣ ਵਾਲੀ ਸਮਾਜਿਕ ਸੰਸਥਾ ਏਕਲ ਅਭਿਆਨ ਦੇ ਤਹਿਤ ਭਾਰਤ ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਇੱਕ ਵਿਸ਼ਾਲ ਸਭਿਆਚਾਰਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਜਸ ਵਿਚ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਵਰਕਰਾਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਸਮਾਗਮ ਦੇ ਮੁੱਖ ਮਹਿਮਾਨ ਮੁਰਾਰੀ …
Read More »ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ
ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਪਾਗ ਵੱਲੋਂ 11 ਤੋਂ 27 ਫਰਵਰੀ ਤੱਕ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸਦੇੇ ਤਹਿਤ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਚ ਪੰਦਰਵਾੜਾ ਮਨਾਉਣ ਸਬੰਧੀ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਪੰਦਰਵਾੜੇ ਦੌਰਾਨ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈਖੇੜਾ ਅਤੇ ਡੱਬਵਾਲਾ ਕਲਾਂ …
Read More »ਭਾਰਤ ਦੇ ਦਿਵਿਆਂਗ ਖਿਡਾਰੀਆਂ ਵੱਲੋਂ ਮੈਚ ਜਿੱਤਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ
ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਟੀ-20 ਕ੍ਰਿਕਟ ਵਰਲਡ ਕੱਪ ਅੱਖਾਂ ਤੋਂ ਦਿਵਿਆਂਗ ਖਿਡਾਰੀਆਂ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਨਵੀਂ ਦਿੱਲੀ ਵਿਚ ਹੋਇਆ। ਜਿਸ ਵਿਚ ਭਾਰਤੀ ਦਿਵਿਆਂਗ ਖਿਡਾਰੀਆਂ ਨੇ ਇਸ ਵਰਲਡ ਕੱਪ ਨੂੰ ਜਿੱਤ ਲਿਆ।ਪਾਕਿਸਤਾਨ ਦੇ ਖਿਡਾਰੀਆਂ ਨੇ ਪਹਿਲਾਂ ਮੈਚ ਖੇਡਦਿਆਂ 197 ਦੌੜਾਂ ਬਣਾਈਆਂ।ਜਿੰਨ੍ਹਾਂ ਨੂੰ ਕਿ 9 ਵਿਕਟਾਂ ਵਿਚ ਹੱਥ ਵਿਚ ਰਹਿੰਦਿਆਂ ਭਾਰਤੀ ਟੀਮ ਨੇ ਵਰਲਡ …
Read More »ਵਿਭਾਗੀ ਮਨਾਹੀ ਤੋਂ ਬਾਅਦ ਵੀ ਐਸ.ਐਲ.ਏ ਤੋਂ ਲਿਆ ਜਾ ਰਿਹਾ ਹੈ ਕਲੱਰਕਾਂ ਦਾ ਕੰਮ
ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਸਿੱਖਿਆ ਵਿਭਾਗ ਵੱਲੋਂ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਦੇ ਹੁਕਮਾਂ ਸਬੰਧੀ ਪਾਲਣਾ ਨੂੰ ਆਪਣੇ ਢੰਗ ਨਾਲ ਲਾਗੂ ਕਰਨ ਦੇ ਫੈਸਲੇ ਲਗਾਤਾਰ ਜਾਰੀ ਹਨ। ਜ਼ਿਲ੍ਹਾ ਫਾਜ਼ਿਲਕਾ ਦੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਸੇਕੰਡਰੀ ਸਿੱਖਿਆ ਵਿਚ ਨਾਨ ਟੀਚਿੰਗ ਕੰਮ ਕਰ ਰਹੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਡਾਇਰੈਕਟਰ ਸਿੱਖਿਆ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਧੂਰੀ, 13 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਯੂਨੀਵਰਸਿਟੀ ਕਾਲਜ ਬੇਨੜ੍ਹਾ (ਧੂਰੀ) ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਇਸ ਮੌਕੇ ਸੰਗਤ ਵਿਚ ਸ਼ਾਮਿਲ ਹੋਏ ਇਲਾਕੇ ਦੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ …
Read More »ਮਹਾਂ ਸ਼ਿਵਰਾਤਰੀ ਉਤਸਵ 24 ਫਰਵਰੀ ਨੂੰ
ਧੂਰੀ, 13 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਕੱਕੜਵਾਲ ਰੋਡ ਧੂਰੀ ਉੱਪਰ ਸਥਿਤ ਮਾਤਾ ਮਨਸਾ ਦੇਵੀ ਧਾਮ ਵਿਖੇ ਮਹਾਂਸ਼ਿਵਰਾਤਰੀ ਉਤਸਵ 24 ਫਰਵਰੀ ਨੂੰ ਮਨਾਇਆ ਜਾਵੇਗਾ ਅਤੇ ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਹੁਣ ਤੋਂ ਹੀ ਤਿਆਰੀਆਂ ਜ਼ੋਰਾਂ `ਤੇ ਚੱਲ ਰਹੀਆਂ ਹਨ।ਇਹਨਾਂ ਗੱਲਾਂ ਦੀ ਜਾਣਕਾਰੀ ਦਿੰਦਿਆਂ ਮੰਦਰ ਟਰੱਸਟ ਦੇ ਚੇਅਰਮੈਨ ਸ਼੍ਰੀ ਮੈਂਗਲ …
Read More »
Punjab Post Daily Online Newspaper & Print Media