ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੋਸ਼ਿਸ਼ਾਂ ਜਾਰੀ- ਬਰਾੜ ਵਿਨੀਤ ਅਰੋੜਾ ਪੱਤਰਕਾਰ ਫਾਜ਼ਿਲਕਾ 3 ਜਨਵਰੀ 2017 ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ (ਸਕੈਂਡਰੀ ਸਿੱਖਿਆ) ਦਾ ਕਾਰਜਭਾਰ ਸੰਭਾਲਣ ਵਾਲੇ ਪ੍ਰਗਟ ਸਿੰਘ ਬਰਾੜ ਨੂੰ 4 ਫਰਵਰੀ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ (ਐਲੀ.ਸਿ) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਪ੍ਰਭਾਵਸ਼ਾਲੀ ਰਚਨਾਤਮਕ ਤਰੀਕਿਆਂ ਰਾਹੀਂ ਨਵੇਂ ਆਯਾਮ ਕਾਇਮ ਕਰਦਿਆਂ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਲੇ ਪ੍ਰਗਟ …
Read More »ਪੰਜਾਬੀ
14 ਵਾਂ ਸ਼ੁਕਰਾਨਾ ਅਰਦਾਸ ਸਮਾਗਮ 15 ਫਰਵਰੀ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਫਰਵਰੀ (ਪ੍ਰੀਤਮ ਸਿੰਘ)- 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਜਾਪ, ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਮੂਲਮੰਤਰ ਦੇ ਪਾਠਾਂ ਦੀਆਂ ਹਾਜਰੀਆਂ ਲਾਈਆਂ ਸਨ, ਦੀਆਂ ਵੱਖ-ਵੱਖ ਸਮਾਗਮਾਂ …
Read More »ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਗਟ ਦਿਵਸ ਸਬੰਧੀ ਭੂਸ਼ਣ ਪੁਰਾ ਤੋਂ ਨਗਰ ਕੀਰਤਨ ਦਾ ਅਯੋਜਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਰਵੀਦਾਸ ਜੀ ਦੇ 640ਵੇਂ ਪ੍ਰਗਟ ਦਿਵਸ ਮੌਕੇ ਸਥਾਨਕ ਭੂਸਣ ਪਰਾ ਸਥਿਤ ਗੁਰੂ ਰਵੀਦਾਸ ਪ੍ਰਕਾਸ਼ ਮੰਦਿਰ ਤੋਂ ਰਵੀਦਾਸ ਨੌਜਵਾਨ ਸਭਾ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਤੋਂ ਇਲਾਵਾ ਕਈ ਧਾਰਮਿਕ ਤੇ ਸਿਆਸੀ ਆਗੂਆਂ ਨੇ ਸ਼ਮੂਲੀਅਤ ਕੀਤੀ, ਜਿੰਨਾਂ ਵਿੱਚ ਕਾਂਗਰਸੀ ਆਗੂ …
Read More »ਸਰਕਾਰ ਸਵਦੇਸ਼ੀ ਖੇਡਾਂ ਨੂੰ ਵਧਾਵਾ ਦੇਵੇਗੀ ਤੇ ਕੌਮਾਂਤਰੀ ਪੱਧਰ ਤੱਕ ਲਿਜਾਵੇਗੀ – ਵਿਜੇ ਗੋਇਲ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ (ਸਵਤੰਤਰ ਪ੍ਰਭਾਰ) ਵਿਜੇ ਗੋਇਲ ਨੇ ਹਰਿਆਣਾ ਦੇ ਸ਼ਹਿਰ ਸੋਨੀਪਤ ਸਥਿਤ ਮੋਤੀਲਾਲ ਨਹਿਰੂ ਸਕੂਲ ਆਫ ਸਪੋਰਟਸ ਵਿੱਚ ਪਹਿਲੇ ਅਖਿਲ ਭਾਰਤੀ ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਇਸ ਚੈਂਪੀਅਨਸ਼ਿਪ ਦਾ ਉਦੇਸ਼ ਨੌਜਵਾਨਾਂ ਵਿਚਾਲੇ ਇਸ ਖੇਡ ਨੂੰ ਹਰਮਨ ਪਿਆਰਾ ਬਨਾਉਣਾ ਅਤੇ ਇਸ ਨੂੰ ਆਮ ਜਨਤਾ ਦੀ ਇਕ ਖੇਡ ਦੇ …
Read More »ਹਰਿਆਣਾ ਸਰਕਾਰ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 10 ਫਰਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਫਰਵਰੀ 2017 ਨੂੰ ਨਵੀਂ ਅਨਾਜ ਮੰਡੀ ਕਰਨਾਲ (ਹਰਿਆਣਾ) ਵਿਖੇ ਕਰਵਾਏ ਜਾ ਰਹੇ ‘ਚੜ੍ਹਦੀ ਕਲਾ’ ਰਾਜ ਪੱਧਰੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਅਹੁਦੇਦਾਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਨਵੇਂ ਡਾਕਘਰ ਪਾਸਪੋਰਟ ਸੇਵਾ ਕੇਂਦਰਾਂ ਦੇ ਪਹਿਲੇ ਸਮੂਹ ਦਾ ਉਦਘਾਟਨ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਵਿਦੇਸ਼ ਮੰਤਰਾਲੇ ਅਤੇ ਡਾਕ ਵਿਭਾਗ ਨੇ ਦੇਸ਼ ਦੇ ਨਾਗਰਿਕਾਂ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਮੁਹੱਈਆਂ ਕਰਾਉਣ ਲਈ 24 ਜਨਵਰੀ , 2017 ਨੂੰ ਵੱਖ ਵੱਖ ਰਾਜਾਂ ਵਿੱਚ ਸਥਿਤ ਮੁੱਖ ਡਾਕਘਰਾਂ (ਐਚ`ਪੀ. ਓ) ਦੀ ਵਰਤੋਂ ਡਾਕਘਰ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦੇ ਰੂਪ ਵਿੱਚ ਕਰਨ ਦੇ ਆਪਣੇ ਫੈਸਲੇ ਦੀ ਘੋਸ਼ਣਾ ਕੀਤੀ ਸੀ।ਇਸ ਹਿੱਸੇਦਾਰੀ ਦਾ ਉਦੇਸ਼ ਵੱਡੇ ਪੈਮਾਨੇ …
Read More »ਤਰਕਸ਼ੀਲਾਂ ਨੇ ਧਰਮ, ਜਾਤ `ਤੇ ਅਧਾਰਿਤ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਚੋਣ ਕਮਿਸ਼ਨ ਤੋਂ ਕੀਤੀ ਮੰਗ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਮੈਡੀਕਲ ਐਨਕਲੇਵ ਵਿਖੇ ਹੋਈ ਮਹੀਨਾਵਾਰ ਬੈਠਕ ਵਿਚ ਜਮਹੂਰੀਅਤ ਅਤੇ ਫਿਰਕੂ ਸਿਆਸਤ ਵਿਸ਼ੇ ਉਤੇ ਭਰਪੂਰ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੇਂਦਰੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਧਰਮ, ਜਾਤ ਤੇ ਡੇਰਾਵਾਦ ਦੀ ਫਿਰਕੂ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਸਿਆਸੀ ਚੋਣ ਮਨੋਰਥ …
Read More »ਪੰਜਾਬੀ ਭਾਸ਼ਾ ਦਾ ਵਿਕਾਸ ਬਾਰੇ ਸੈਮੀਨਾਰ-ਇੱਕ ਚੁਣੌਤੀ 17 ਨੂੰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਜੋ ਕੌਮਾਂਤਰੀ ਭਰਾਤਰੀ ਭਾਵ, ਸਹਿਹੌਂਦ ਅਤੇ ਅੰਤਰ-ਰਾਸ਼ਟਰੀ ਸ਼ਾਂਤੀ ਦੇ ਉਦੇਸ਼ ਅਧੀਨ ਪਿਛਲੇ 21 ਸਾਲਾਂ ਤੋਂ ਵਿਸ਼ਵ ਪੱਧਰ ’ਤੇ ਕਾਰਜ਼ਸ਼ੀਲ ਹੈ, ਨੇ ਪੰਜਾਬੀ ਮਾਂ-ਬੋਲੀ ਦਾ ਮਾਣ-ਸਨਮਾਨ ਵਧਾਉਣ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਹਿੱਤ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਦੋ ਵਿਸ਼ੇਸ਼ ਸਮਾਗਮ ਕਰਨ ਦਾ ਫੈਸਲਾ ਲਿਆ ਗਿਆ ਹੈ। ਪਹਿਲਾ ਸਮਾਗਮ …
Read More »ਸਰਕਲ ਪ੍ਰਧਾਨ ਸੁਰਿੰਦਰ ਸਿੰਘ ਅਰਜਨ ਮਾਂਗਾ ਨੂੰ ਸਦਮਾ-ਮਾਤਾ ਦਾ ਦਿਹਾਂਤ
ਚੌਕ ਮਹਿਤਾ, 10 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਹਲਕਾ ਮਜੀਠਾ ਤੋਂ ਸਰਕਲ ਮੱਤੇਵਾਲ ਦੇ ਪ੍ਰਧਾਨ ’ਤੇ ਅਰਜਨਮਾਂਗਾ ਥੇਹ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾਂ ਲੱਗਾ ਜਦ ਉਨਾ੍ਹਂ ਦੇ ਮਾਤਾ ਚਰਨ ਕੌਰ 76 ਸਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜ੍ਹੀ ’ਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਬਾਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ …
Read More »ਯੂਨੀਵਰਸਿਟੀ ਕਾਲਜ `ਚ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ
ਸੁਜਾਨਪੁਰ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਭਾਈ ਰਣਜੀਤ ਸਿੰਘ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਕਾਲਜ ਦੀ ਪ੍ਰਿਸੀਪਲ ਸ੍ਰੀਮਤੀ ਭੁਪਿੰਦਰ ਕੌਰ ਵਲੋਂ ਵਿਦਿਆਰਥੀਆਂ ਨੁੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਕ੍ਰਾਂਤੀਕਾਰੀ ਤੇ ਕਰਮਯੋਗੀ ਸੰਤ ਹੋਏ …
Read More »
Punjab Post Daily Online Newspaper & Print Media