ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦਾ ਸਲਾਨਾ ਇਨਾਮ ਵੰਡ ਸਮਾਗਮ ਸੰਸਥਾ ਦੇ ਪ੍ਰਬੰਧਕ ਡਾ. ਭੀਮ ਸੈਨ ਕਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਦੀ ਅਗਵਾਈ ‘ਚ ਸਕੂਲ ਕੰਪਲੈਕਸ ਵਿੱਚ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਡਾ. ਭੀਮ ਸੈਨ ਕਾਂਸਲ, ਸੁਲਕਸ਼ਨਾ ਕਾਂਸਲ, ਰਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਜੋਤ ਪ੍ਰਚੰਡ ਕਰਦਿਆਂ ਮਾਂ ਸਰਸਵਤੀ ਜੀ ਦੀ …
Read More »ਪੰਜਾਬੀ ਖ਼ਬਰਾਂ
ਪੁਲਿਸ ਅਤੇ ਪ੍ਰਸਾਸ਼ਨ ਨਸ਼ੇ ਦੇ ਖਾਤਮੇ ਲਈ ਮਿਲ ਕੇ ਕਰਨਗੇ ਕੰਮ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ: ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕਰਨੀ ਹੈ।ਅੱਜ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। …
Read More »ਸਰਦਾਰ ਪੰਛੀ ਤੇ ਤ੍ਰੈਲੋਚਨ ਲੋਚੀ ਨੇ ਲੁੱਟਿਆ ਸਮਰਾਲੇ ਦਾ ਮੁਸ਼ਾਇਰਾ
ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਉੱਘੇ ਗਜ਼ਲਗੋ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਤੀਜ਼ਾ ਸਾਹਿਤਕ ਸਮਾਗਮ ਕਰਵਾਇਆ ਗਿਆ।ਮਹਿਮਾਨਾਂ ਅਤੇ ਸਥਾਨਕ ਸ਼ਾਇਰਾਂ/ਗੀਤਕਾਰਾਂ ‘ਤੇ ਆਧਾਰਿਤ ਇਹ ਮੁਸ਼ਾਇਰਾ ਯਾਦਗਾਰੀ ਹੋ ਨਿਬੜਿਆ।ਪ੍ਰਧਾਨਗੀ ਮੰਡਲ ’ਚ ਡਾ. ਗੁਰਇਕਬਾਲ ਸਿੰਘ, ਡਾ. ਕਿਰਪਾਲ ਸਿੰਘ, ਕੁਲਦੀਪ ਗਰੇਵਾਲ ਮਕਸੂਦੜਾ, ਸਿਮਰਨਜੀਤ ਸਿੰਘ ਕੰਗ, ਅਵਤਾਰ ਸਿੰਘ ਉਟਾਲਾਂ, ਗੁਰਭਗਤ ਸਿੰਘ ਭੈਣੀ ਸਾਹਿਬ ਸ਼ਾਮਲ ਹੋਏ।ਮੰਚ ਸੰਚਾਲਕ ਰਾਜਵਿੰਦਰ …
Read More »22ਵੇਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ ਦੇ ਜੇਤੂਆਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼਼ਨਲ ਕਮੇਟੀ ਵਲੋਂ 15 ਤੋਂ 30 ਨਵੰਬਰ ਤੱਕ ਕਰਵਾਏ ਗਏ 22ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਟੂਰਨਾਮੈਂਟ ਤਹਿਤ ਵੱਖ-ਵੱਖ ਦੀਵਾਨ ਸਕੂਲਾਂ ਵਿਚ ਕਰਵਾਈਆਂ ਗਈਆਂ ਖੇਡਾਂ ‘ਚ ਜੇਤੂ ਸਕੂਲ ਟੀਮਾਂ, ਬੈਸਟ ਖਿਡਾਰੀਆਂ, ਓਵਰ ਆਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਮਜੀਠਾ …
Read More »ਡੇਂਗੂ/ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਦੇ ਸਟੇਟ ਪ੍ਰੋਗਰਾਮ ਅਫਸਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ।ਸਿਹਤ ਵਿਭਾਗ ਦੇ ਨੈਸ਼ਨਲ ਵੈਕਟਰ ਬੋਰਨ ਡਸੀਜ਼ ਕੰਟਰੋਲ ਪ੍ਰੋਗਰਾਮ ਦੇ ਸਟੇਟ ਪ੍ਰੋਗਰਾਮ ਅਫਸਰ ਡਾ. ਅਰਸ਼ਦੀਪ ਕੌਰ ਅਤੇ ਟੀਮ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਟੀਮ ਵਿੱਚ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਨਾਲ ਮਨਾਇਆ – ਖੇਡ ਦਿਵਸ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਡੀ.ਏ,ਵੀ ਇੰਟਰਨੈਸ਼ਨਲ ਸਕੂਲ ਵਿਖੇ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਅਰਥੀਆਂ ਲਈ ਖੇਡ ਦਿਵਸ ਡਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਕੀਤਾ ਗਿਆ।ਇਸ ਅਵਸਰ ‘ਤੇ ਬੱਚਿਆਂ ਨੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਸੱਦਾ ਦਿੱਤਾ।ਡਾ. ਅੰਜ਼ਨਾ ਗੁਪਤਾ ਨੇ ਸਾਰਿਆਂ ਦਾ ਸਵਾਗਤ ਕੀਤਾ।ਉਨਾਂ ਕਿਹਾ ਕਿ ਕੈਡਾਂ ਸਾਡੇ ਜੀਵਨ ਦਾ ਜਰੂਰੀ ਹਿੱਸਾ ਹਨ।ਹਵਾ ਵਿੱਚ ਗੁਬਾਰੇ ਉਡਾ …
Read More »ਪ੍ਰਵਾਸੀ ਭਰਾ ਪੰਜਾਬ ਦੇ ਵਿਕਾਸ ਲਈ ਆ ਰਹੇ ਹਨ ਅੱਗੇ – ਧਾਲੀਵਾਲ
ਐਨ.ਆਰ.ਆਈ ਭਰਾਵਾਂ ਵਲੋਂ ਪਿੰਡ ਬੱਲੜਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਕੈਂਪ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ‘ਚ ਪ੍ਰਵਾਸੀ ਭਰਾ ਪੰਜਾਬ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਣ ਲਈ ਨਿਵੇਸ਼ ਕਰ ਰਹੇ ਹਨ।ਉਥੇ ਹੀ ਸਿਹਤ ਸੇਵਾਵਾਂ ਨੂੰ ਲੈ ਕੇ ਵੀ ਪਿੰਡ ਪੱਧਰ ਤੱਕ ਮੈਡੀਕਲ ਕੈਂਪ ਲਗਾ …
Read More »ਪੰਜਾਬ ’ਚ ਅਗਲੇ ਸਾਲ ਉਦਯੋਗਾਂ ਨੂੰ ਦਿੱਤੀ ਜਾਵੇਗੀ 3133 ਕਰੋੜ ਦੀ ਸਬਸਿਡੀ – ਈ.ਟੀ.ਓ
ਪੀ.ਐਚ.ਡੀ ਚੈਂਬਰ ਨੇ ਕੀਤਾ ਐਕਸਪੋਰਟ ਕਨਕਲੇਵ ਦਾ ਆਯੋਜਨ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਵਚਨਬੱਧ ਹੈ।ਇਸ ਦੇ ਲਈ ਨਾ ਸਿਰਫ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਸਗੋਂ ਉਦਯੋਗਪਤੀਆਂ ਨੰੂ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਵਧੀਆ ਮਾਹੌਲ …
Read More »ਸ਼੍ਰੀ ਤਾਰਾ ਚੰਦ ਜੀ ਦੀ 31ਵੀਂ ਬਰਸੀ ‘ਤੇ ਸ਼ਰਧਾਂਜਲੀ ਭੇਟ
ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀ. ਸੈਕਡਰੀੰ) ਭੀਖੀ ਵਿਖੇ ਸੇਠ ਸ਼੍ਰੀ ਤਾਰਾ ਚੰਦ ਜੀ ਦੀ 31ਵੀ ਬਰਸੀ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਨੇ ਸਰਧਾਂਜਲੀ ਦਿੱਤੀ।ਉਹਨਾਂ ਦੀ ਬਰਸੀ ਦੇ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਵਇਸ ਪ੍ਰਧਾਨ ਬ੍ਰਿਜ ਲਾਲ ਨੇ ਬੱਚਿਆਂ ਨੂੰ ਤਾਰਾ ਚੰਦ ਜੀ ਦੇ ਜੀਵਨ ਅਤੇ ਸਕੂਲ ਲਈ ਦਿੱਤੇ ਯੋਗਦਾਨ ਬਾਰੇ ਚਾਨਣਾ …
Read More »ਲਾਇਨਜ਼ ਕਲੱਬ ਸੁਨਾਮ ਵਲੋਂ ਮੈਗਾ ਕੈਂਸਰ ਚੈਕਅੱਪ ਕੈਂਪ ਦਾ ਆਯੋਜਨ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਕਾਲਜ ਵਿਖੇ ਮੈਗਾ ਕੈਂਸਰ ਚੈਕਅੱਪ ਕੈਂਪ ਲਗਾਇਆ ਗਿਆ।ਇਸ ਵਿੱਚ ਲਾਇਨ ਮਨਪ੍ਰੀਤ ਸਿੰਘ (ਮਨੀ) ਵੜੈਚ ਵਲੋਂ ਆਪਣੇ ਦਾਦਾ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਵਰਡ ਕੈਂਸਰ ਕੇਅਰ (ਕੁਲਵੰਤ ਸਿੰਘ ਧਾਲੀਵਾਲ) ਦੀ ਟੀਮ ਵਲੋਂ ਪਹੁੰਚ ਕੇ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ।ਜਿਸ ਵਿੱਚ ਔਰਤਾਂ ਮਰਦਾਂ ਦੀ ਕੈਂਸਰ ਸਰੀਰਕ ਜਾਂਚ ਕੀਤੀ …
Read More »
Punjab Post Daily Online Newspaper & Print Media