ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਤਹਿਤ ਸੀਐਚਸੀ ਡੱਬਵਾਲਾ ਕਲਾਂ ਵਿਚ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਕੁਸ਼ਟ ਰੋਗ ਪਖਵਾੜੇ ਦੇ ਤਹਿਤ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਨੇ ਕੀਤੀ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਚੰਦਰ …
Read More »ਪੰਜਾਬੀ
ਮਜੀਠਾ ਵਿਧਾਨ ਸਭਾ ਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ `ਤੇ 76 ਫੀਸਦ ਮਤਦਾਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ ਤੇ ਦੁੁਬਾਰਾ ਅੱਜ ਮਤਦਾਨ ਹੋਇਆ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਡਾ: ਬਸੰਤ ਗਰਗ ਨੇ ਦਿੰਦਿਆਂ ਦੱਸਿਆ ਕਿ ਮਜੀਠਾ ਵਿਧਾਨ ਸਭਾ ਹਲਕਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਵਿੱਚ ਰੀਪੋਲਿੰਗ ਦੌਰਾਨ …
Read More »ਗੋਲਡੀ ਖੰਗੂੜਾ ਨੇ ਹਲਕਾ ਧੂਰੀ ਦੇ ਲੋਕਾਂ ਦਾ ਕੀਤਾ ਧੰਨਵਾਦ
ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਹਲਕਾ ਧੂਰੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਬਦਲੇ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਹਨਾਂ ਕਿਹਾ ਕਿ ਉਹ ਇੱਥੋਂ ਦੇ ਜੰਮਪਲ ਹੋਣ ਕਾਰਨ ਪਹਿਲਾਂ ਦੀ …
Read More »ਧੂਰੀ ਵਿਖੇ ਖੁੱਲਿਆ ਐਮ.ਜੀ.ਐਮ ਮਲਟੀਪਲੈਕਸ
ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਧੂਰੀ-ਸੰਗਰੂਰ ਰੋਡ ਉਪੱਰ ਸਿਵਲ ਹਸਪਤਾਲ ਦੇ ਨਜ਼ਦੀਕ ਖੁੱਲੇ ਐਮ.ਜੀ.ਐਮ ਮਲਟੀਪਲੈਕਸ ਦੀ ਸ਼ਹਿਰ ਨਿਵਾਸੀਆਂ ਵਿੱਚ ਚਰਚਾ ਜ਼ੋਰਾਂ `ਤੇ ਹੈ। ਇਸ ਸਬੰਧੀ ਮਲਟੀਪਲੈਕਸ ਦੇ ਮਾਲਕ ਪੁਸ਼ਪਿੰਦਰ ਸਿੰਘ ਸਾਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਿਖੇ ਅਜਿਹਾ ਕੋਈ ਮਲਟੀਪਲੈਕਸ ਨਾ ਹੋਣ ਕਾਰਨ ਲੋਕਾਂ ਨੂੰ ਸ਼ਹਿਰ ਤੋਂ ਬਾਹਰ ਕਾਫੀ ਦੂਰ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਸ਼ਹਿਰ …
Read More »14ਵਾਂ ਸ਼ੁਕਰਾਨਾ ਅਰਦਾਸ ਸਮਾਗਮ 15 ਫਰਵਰੀ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਜਾਪ, ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਮੂਲਮੰਤਰ ਦੇ ਪਾਠਾਂ ਦੀਆਂ ਹਾਜਰੀਆਂ ਲਾਈਆਂ ਸਨ, …
Read More »ਬਾਬੋਵਾਲ ‘ਚੋਂ ਪੁਲਿਸ ਵਲੋਂ ਚੁੱਕੇ 10 ਆਪ ਵਾਲੰਟੀਅਰ ਸ਼ੇਰਗਿੱਲ ਨੇ ਛੁਡਵਾਏ
ਟਾਹਲੀ ਸਾਹਿਬ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਕੁੱਲ 48 ਪੋਲਿੰਗ ਬੂਥਾਂ ਵਿੱਚੋਂ ਮਜੀਠਾ ਵਿਧਾਨ ਸਭਾ ਹਲਕੇ ਦੇ 28 ਬੂਥਾਂ ‘ਤੇ ਮੁੜ ਵੋਟਾਂ ਪੈਣ ਦੇ ਕੰਮ ਦੌਰਾਨ ਅੱਜ ਹਲਕੇ ਦੇ ਪਿੰਡ ਬਾਬੋਵਾਲ ਵਿਖੇ 10 ਆਪ ਵਾਲੰਟੀਅਰ ਪੁਲਿਸ ਨੇ ਚੁੱਕ ਲਏ, ਉੱਚ ਅਧਿਕਾਰੀਆਂ ਦੇ ਦਖ਼ਲ ਉਪਰੰਤ ਇੱਕ ਘੰਟੇ ਅੰਦਰ ਹੀ ਮੁੜ ਬੂਥ ‘ਤੇ ਪਹੁੰਚ ਗਏ। ਆਮ ਆਦਮੀ ਪਾਰਟੀ ਦੇ ਉਮੀਦਵਾਰ …
Read More »ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ- ਮਨਮੋਹਣ ਸਿੰਘ ਮੁੱਕਰ ਤੇ ਵਕਿੰਦਰ ਕੌਰ
ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਮਨਮੋਹਣ ਸਿੰਘ ਮੁੱਕਰ ਅਤੇ ਵਕਿੰਦਰ ਕੌਰ ਵਾਸੀ ਧੂਰੀ (ਸੰਗਰੂਰ) ਨੂੰ ਵਿਆਹ ਦੀ 5ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਰਾਮ ਕੁਮਾਰ ਨੂੰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਹੈਡ ਆਫਿਸ ਭੂਸ਼ਨਪੁਰਾ ਦਾ ਪ੍ਰਧਾਨ ਨਿਯੁੱਕਤ
ਗੁਰੂ ਰਵਿਦਾਸ ਮਹਾਰਾਜ ਜੀ ਦੇ 640ਵੇਂ ਜਨਮ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਅੱਜ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ) -ਸਥਾਨਕ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਹੈਡ ਆਫਿਸ ਭੂਸ਼ਨਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਹਰੀਦੇਵ ਪਟੇਲ ਅਤੇ ਪੁਰਾਣੀ ਸਭਾ ਵਲੋਂ ਮਰਜ਼ੀ ਅਨੁਸਾਰ ਅਸਤੀਫਾ ਦਿੱਤਾ ਗਿਆ ਅਤੇ ਸਮੂਹ ਮੁਹੱਲਾ ਨਿਵਾਸੀਆਂ ਦੀ ਸਰਬ ਸਹਿਮਤੀ …
Read More »ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਬਾਰੇ ਚੁਟਕਲਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ਨੂੰ ਦੁਬਾਰਾ ਨਜ਼ਰਸਾਨੀ ਦੀ ਅਪੀਲ
ਅੰਮ੍ਰਿਤਸਰ, 8 ਫਰਵਰੀ (ਗੁਰਪ੍ਰੀਤ ਸਿੰਘ)- ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੂੰ ਸਿੱਖਾਂ ਬਾਰੇ ਬਣਦੇ ਚੁਟਕਲਿਆਂ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਦੇ ਫੈਸਲੇ ’ਤੇ ਦੁਬਾਰਾ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਚੁਟਕਲੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਉਣ ਲਈ ਜ਼ਿੰਮੇਵਾਰ ਬਣਦੇ ਹਨ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦਫਤਰ ਤੋਂ ਜਾਰੀ ਇਕ ਪ੍ਰੈਸ ਨੋਟ …
Read More »ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਲਾਇਆ
ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ, ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ …
Read More »
Punjab Post Daily Online Newspaper & Print Media