ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ)- ਗੁਰੂਦੁਆਰਾ ਬਾਬਾ ਚਰਨ ਦਾਸ ਜੀ ਪੱਟੀ ਮੋੜ ਵਿਖੇ ਅੱਜ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਣਜੀਤ ਸਿੰਘ ਚੀਮਾ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ।ਬੂਥ ਲੇਵਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਉਹ ਸਾਰੀ ਟੀਮ ਦੇ ਬਹੁਤ ਧੰਨਵਾਦੀ ਹਨ ਜਿੰਨ੍ਹਾ ਨੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜਬੂਤ ਕੀਤਾ ਅਤੇ ਆਮ …
Read More »ਪੰਜਾਬੀ
ਕਾਂਗਰਸ ਵੱਲੋਂ ਪੈਸੇ ਅਤੇ ਸ਼ਰਾਬ ਵੰਡਣ ਪ੍ਰਤੀ ਚੋਣ ਕਮਿਸ਼ਨ ਗੰਭੀਰਤਾ ਦਿਖਾਵੇ – ਮਜੀਠੀਆ
ਮਜੀਠਾ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਦੇ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਉਮੀਦਵਾਰ ਲਾਲੀ ਮਜੀਠਾ ਵੱਲੋਂ ਵੋਟਰਾਂ ਨੂੰ ਭਰਮਾਉਣ ਅਤੇ ਪੈਸੇ ਆਦਿ ਵੰਡਣ ਪ੍ਰਤੀ ਕੀਤੇ ਜਾ ਰਹੇ ਕਾਰੇ ਅਤੇ ਕੋਝੀਆਂ ਚਾਲਾਂ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦਿਆਂ ਚੋਣ ਕਮਿਸ਼ਨ ਨੂੰ ਕਾਂਗਰਸ ਉਮੀਦਵਾਰ ਵੱਲੋਂ ਵੋਟਰਾਂ ਨੂੰ ਪੈਸੇ ਅਤੇ ਸ਼ਰਾਬ ਦੇ ਕੇ ਭਰਮਾਉਣ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1. ਪੀ.ਜੀ. ਡਿਪਲੋਮਾ ਇਨ ਪਰਸਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ 2. ਪੋਸਟ ਗਰੈਜੂਏਟ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ 3. ਬੀ.ਵੋਕੇਸ਼ਨਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਪਹਿਲਾ 4. ਬੀ.ਵੋਕੇਸ਼ਨਲ (ਈ ਕਮਾਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ …
Read More »ਯੂਨੀਵਰਸਿਟੀ ਦੇ ਡਿਸਟ੍ਰੀਬਿਊਟਿਡ ਇਨਫਾਰਮੈਟਿਕਸ ਸਬ-ਸੈਂਟਰ ਨੂੰ ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਤੀਜਾ ਸਥਾਨ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਡਿਸਟ੍ਰੀਬਿਊਟਿਡ ਇਨਫਾਰਮੈਟਿਕਸ ਸਬ-ਸੈਂਟਰ ਨੂੰ ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਮੁੰਬਈ ਵਿਖੇ ਆਯੋਜਿਤ 28ਵੀਂ ਸਾਲਾਨਾ ਕੋਆਰਡੀਨੇਟਰਜ਼ ਮੀਟਿੰਗ ਵਿਚ ਤੀਜਾ ਸਥਾਨ ਪ੍ਰਾਪਤ ਹੋਇਆ ਹੈ। ਵਿਭਾਗ ਦੇ ਮੁਖੀ ਡਾ. ਪ੍ਰਮੋਦ ਕੁਮਾਰ ਵਰਮਾ ਨੇ ਇਸ ਕਾਨਫਰੰਸ ਵਿਚ ਭਾਗ ਲਿਆ ਅਤੇ ਸਾਲਾਨਾ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਿਸ ਦੇ …
Read More »ਪੰਜਾਬੀ ਭਾਸ਼ਾ ਬਾਰੇ ਜਾਗਰੂਕ ਮੁਹਿੰਮ 13 ਤੋਂ 21 ਫਰਵਰੀ ਤੱਕ- ਸੰਧੂ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਕ ਹਫ਼ਤਾ ਵੱਖ-ਵੱਖ ਸਕੂਲਾਂ ਅਤੇ ਕਾਲਜ਼ਾਂ ਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਬਾਰੇ ਜਾਗਰੂਕ ਮੁਹਿੰਮ ਚਲਾਈ ਜਾਵੇਗੀ, ਜੋ 13 ਫਰਵਰੀ ਤੋਂ 21 ਫਰਵਰੀ ਤੱਕ ਜਾਰੀ ਰਹੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਭੁਪਿੰਦਰ ਸਿੰਘ …
Read More »ਆਬਕਾਰੀ ਤੇ ਕਰ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕੈਂਪ ਆਯੋਜਿਤ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ ਵਾਸਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਵਪਾਰੀਆਂ ਨੂੰ ਸਹੂਲਤ ਦੇਣ ਲਈ ਜਿਲ੍ਹਾ ਪੱਧਰ ਉਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਬਠਿੰਡਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿੱਚ ਵਪਾਰੀਆਂ ਵਾਸਤੇ ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ, ਪੈਨ ਨੰਬਰ ਦਰਜ ਕਰਵਾਉਣ ਸਬੰਧੀ ਅਤੇ ਆਈ.ਡੀ ਅਤੇ ਪਾਸਵਰਡ ਦੀਆਂ ਸਹੂਲਤਾਂ ਬਾਰੇ ਜਾਣਕਾਰੀ …
Read More »ਨੈਸ਼ਨਲ ਡੀਵਾਰਮਿੰਗ ਡੇਅ ਦੇ ਸੰਬੰਧਤ ਮੀਟਿੰਗ ਦਾ ਅਯੋਜਨ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਨੈਸ਼ਨਲ ਡੀਵਰਮਿੰਗ ਡੇ ਦੇ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਇੱਕ ਮੀਟਿੰਗ ਦਾ ਅਯੋਜਿਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾਂ.ਰਘੁਬੀਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ। ਸਿਹਤ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ ਬਠਿੰਡਾ, ਬਲਾਕ ਪ੍ਰਇਮਰੀ ਅਫਸਰ ਬਠਿੰਡਾ, ਆਈ.ਸੀ.ਡੀ.ਐਸ.ਵਿਭਾਗ, ਪੰਚਾਇਤੀ ਰਾਜ ਵਿਭਾਗ, …
Read More »ਡੀ.ਪੀ.ਆਈ (ਸੈਕੰ. ਸਿੱਖਿਆ) ਨੂੰ ਸਟੇਟ ਇਨਫਰਮੇਸ਼ਨ ਕਮਿਸ਼ਨ ਵੱਲੋਂ 25 ਜ਼ੁਰਮਾਨਾ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡੀ.ਪੀ.ਆਈ (ਸੈਕੰਡਰੀ ਸਿੱਖਿਆ) ਪੰਜਾਬ ਨੂੰ ਸਟੇਟ ਇਨਫਰਮੇਸ਼ਨ ਕਮਿਸ਼ਨ ਪੰਜਾਬ ਵੱਲੋਂ 25 ਹਜ਼ਾਰ ਰੁਪਏ 30 ਦਿਨ ਦੇ ਅੰਦਰ-ਅੰਦਰ ਸੂਚਨਾ ਨਾ ਦੇਣ ਕਾਰਨ ਆਰ.ਟੀ.ਆਈ ਦੇ ਭਾਗ 20 (1) ਤਹਿਤ ਸ਼ੇਰ ਸਿੰਘ ਲੋਕ ਸੂਚਨਾ ਅਧਿਕਾਰੀ ਦਫਤਰ ਡਾਇਰੈਕਟਰ ਸਿੱਖਿਆ (ਸੈ.ਸਿ.) ਪੰਜਾਬ ਨੂੰ 25 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਦਿੱਤੀ ਹੈ।ਰਾਜੇਸ਼ ਧਵਨ ਸੁਰਜਾ ਰਾਮ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਵੱਲੋਂ ਪਿੰਡ ਦਿਉਣ ਵਿਖੇ ਐਨ.ਐਸ.ਐਸ ਕੈਂਪ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਪਿੰਡ ਦਿਉਣ ਵਿਖੇ ਇਕ ਦਿਨਾ ਗਾਇਆ ਗਿਆ।ਇਸ ਕੈਂਪ ਵਿੱਚ ਬਾਬਾ ਫ਼ਰੀਦ ਕਾਲਜ ਦੇ 75 ਵਿਦਿਆਰਥੀਆਂ ਨੇ ਫੈਕਲਟੀ ਮੈਂਬਰਾਂ ਦੀ ਦੇਖ ਰੇਖ ਹੇਠ ਬੜ੍ਹੇ ਉਤਸ਼ਾਹ ਨਾਲ ਹਿੱਸਾ ਲਿਆ।ਕੈਂਪ ਦੌਰਾਨ ਧਾਰਮਿਕ ਸਥਾਨ ਡੇਰਾ ਬਾਬਾ ਤਿਲਕ ਰਾਓ ਜੀ ਵਿਖੇ ਸਫ਼ਾਈ ਕੀਤੀ ਗਈ ਅਤੇ 50 ਦੇ …
Read More »ਐਸ.ਐਮ.ਡੀ.ਆਰ.ਐਸ.ਡੀ ਕਾਲਜ `ਚ ਹੋਵੇਗੀ ਤਿੰਨ ਵਿਧਾਨ ਸਭਾ ਹਲਕਿਆਂ ਸੁਜਾਨਪੁਰ, ਭੋਆ ਅਤੇ ਪਠਾਨਕੋਟ ਦੀ ਗਿਣਤੀ
ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ ਅਤੇ ਇਸ ਦੇ ਨਤੀਜੇ 11 ਮਾਰਚ ਨੂੰ ਘੋਸ਼ਿਤ ਹੋਣਗੇ।ਇਸ ਲਈ ਜਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੀ ਕਾਊਂਟਿੰਗ ਐਸ.ਐਮ.ਡੀ.ਆਰ.ਐਸ.ਡੀ ਕਾਲਜ ਵਿਖੇ ਹੋਵੇਗੀ ਅਤੇ ਇਹ ਕਾਊਟਿੰਗ ਵੱਖੋ ਵੱਖਰੇ ਹਾਲ ਵਿੱਚ ਕਰਵਾਈ ਜਾਵੇਗੀ। …
Read More »
Punjab Post Daily Online Newspaper & Print Media