Wednesday, November 25, 2026

ਪੰਜਾਬੀ

ਪਿੰਡ ਫਜ਼ਲਾਬਾਦ ਤੇ ਚੁੱਘਾ ਖੁਰਦ ’ਚ ਗੁਟਕਾ ਸਾਹਿਬ, ਰੁਮਾਲਿਆਂ ਦੀ ਹੋਈ ਬੇਅਦਬੀ ਨਿੰਦਣਯੋਗ – ਪ੍ਰੋ: ਬਡੂੰਗਰ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)-    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ ਅੰਦਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖਣ ਤਾਂ ਕਿ ਸ਼ਰਾਰਤੀ ਅਨਸਰ ਆਪਣੇ ਭੈੜੇ ਮਨਸੂਬਿਆਂ …

Read More »

ਡੇਰਿਆਂ ’ਚ ਜਾਣ ਵਾਲੇ ਸਿੱਖ ਆਗੂਆਂ ਦੀ ਪੜਤਾਲ ਕਰੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)- ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਿਆਂ ਸਬੰਧੀ ਜਾਰੀ ਕੀਤੇ ਹੁਕਮਨਾਮਿਆਂ ਦੀ ਉਲੰਘਣਾਂ ਕਰਨ ਵਾਲੇ ਰਾਜਨੀਤਿਕ ਸਿੱਖ ਆਗੂਆਂ ਖਿਲਾਫ ਪੜਤਾਲ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤਿੰਨ ਮੈਂਬਰੀ ਕਮੇਟੀ …

Read More »

ਮਾਊਂਟ ਲਿਟਰਾ ਜੀ ਸਕੂਲ ਦਾ ਸਲਾਨਾ ਸਮਾਗਮ 10 ਨੂੰ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੰਧੂ)- ਛੋਟੀ ਉਮਰੇ ਵਿੱਦਿਅਕ ਖੇਤਰ ਦੇ ਵਿੱਚ ਮਜ਼ਬੂਤ ਪਕੜ ਅਤੇ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੇ ਮਾਊਂਟ ਲਿਟਰਾ ਜੀ ਸਕੂਲ  ਲੋਹਾਰਕਾ ਰੋਡ ਦਾ ਸਲਾਨਾ ਸਮਾਗਮ 10 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼ਾਮ 5 ਤੋਂ 7 ਵਜੇ ਤੱਕ ਆਯੋਜਿਤ ਹੋਵੇਗਾ। ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਅਜੀਤ ਢਿੱਲੋਂ ਤੇ ਡਾਇਰੈਕਟਰ ਮੈਡਮ ਮਨਜੋਤ ਢਿੱਲੋਂ  ਨੇ ਦੱਸਿਆ ਕਿ ਇਸ ਦੌਰਾਨ ਸਕੁੂਲ …

Read More »

ਸ਼੍ਰੋਮਣੀ ਅਕਾਲੀ ਦਲ (ਅ) ਮਨਾਏਗਾ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ)- ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਫਰਵਰੀ ਦਿਨ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਇਕਬਾਲ ਸਿੰਘ ਟਿਵਾਣਾ ਦਫਤਰ ਸਕੱਤਰ ਸਿੰਘ ਸਕੱਤਰ ਫਤਿਹਗੜ੍ਹ ਸਾਹਿਬ, …

Read More »

ਬਾਬਾ ਰਾਮਦੇਵ ਮੰਦਰ ਵਿਚ ਤਿੰਨ ਦਿਨਾਂ ਮੇਲਾ ਸ਼ੁਰੂ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬਨਵਾਲਾ ਹਨਵੰਤਾ ਵਿਚ ਬਾਬਾ ਰਾਮਦੇਵ ਜੀ ਦੇ ਮੰਦਰ ਵਿਚ ਤਿੰਨ ਦਿਨਾਂ ਵਿਸ਼ਾਲ ਮੇਲਾ ਲਗਾਇਆ ਗਿਆ। ਮੇਲੇ ਦੇ ਪਹਿਲੇ ਦਿਨ ਹੀ ਸ਼ਰਧਾਲੂਆਂ ਦਾ ਭਾਰੀ ਸੈਲਾਬ ਬਾਬਾ ਰਾਮਦੇਵ ਜੀ ਦੇ ਦਰਸ਼ਨਾਂ ਲਈ ਉਮੜਿਆ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਵਿਚ ਪਹੁੰਚਕੇ ਮੱਥਾ ਟੇਕਿਆ, ਪ੍ਰਸਾਦ ਵੰਡਿਆ ਅਤੇ ਬਾਬਾ ਜੀ ਦਾ …

Read More »

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਨਗਰ ਕੌਂਸਲ ਦੀ ਚੋਣ ਹੋਈ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)  ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਅਗਲੇ ਤਿੰਨ ਵਰ੍ਹਿਆਂ ਲਈ ਸੂਬਾਈ ਮੀਤ ਪ੍ਰਧਾਨ ਲਾਲ ਚੰਦ, ਜ਼ਿਲਾ ਪ੍ਰਧਾਨ ਕ੍ਰਿਸ਼ਨ ਬਲਦੇਵ ਅਬੋਹਰ ਅਤੇ ਜ਼ਿਲ੍ਹਾ ਅਹੁੱਦੇਦਾਰ ਰਾਮ ਰਾਜ ਅਤੇ ਰਾਜ ਕੁਮਾਰ ਸਾਰਸਰ ਅਤੇ ਭਗਵਾਨ ਦਾਸ ਦੀ ਅਗਵਾਈ ਵਿਚ ਚੋਣ ਕੀਤੀ ਗਈ। ਚੋੋਣ ਦੌਰਾਨ ਚੇਅਰਮੈਨ ਪ੍ਰਦੀਪ ਧਵਨ, ਪ੍ਰਧਾਨ ਕੁਲਬੀਰ ਸਿੰੰਘ ਢਾਬਾਂ, ਸੀਨੀਅਰ …

Read More »

ਰੈਡੀਮੇਟ ਕਪੜਿਆਂ ਦੀ ਦੁਕਾਨ ਵਿਚ ਹੋਈ ਚੋਰੀ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਰੈਡਕ੍ਰਾਸ ਮਾਰਕੀਟ ਵਿਚ ਸਥਿਤ ਇੱਕ ਰੈਡੀਮੇਟ ਕਪੜਿਆਂ ਦੀ ਦੁਕਾਨ ਵਿਚ ਬੀਤੀ ਰਾਤ ਚੋਰੀ ਹੋ ਜਾਣ ਦਾ ਸਮਾਚਾਰ ਹੈ।ਨਾਗਪਾਲ ਗਾਰਮੈਂਟਸ ਦੇ ਮਾਲਕ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਕੱਲ ਐਤਵਾਰ ਹੋਣ ਕਾਰਨ ਦੁਪਹਿਰ ਲਗਭਗ 3 ਵਜੇ ਦੁਕਾਨਬੰਦ ਕਰਕੇ ਆਪਣੇ ਘਰ ਚਲੇ ਗੲੈ ਸਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਲਗਭਗ …

Read More »

ਰਜਿੰਦਰ ਸਿੰਘ ਸੰਧੂ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਪ੍ਰਧਾਨ ਨਿਯੁੱਕਤ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਜਲਸਪਲਾਈ ਅਤੇ ਸੈਨੀਟੇੇਸ਼ਨ ਫਾਜ਼ਿਲਕਾ ਦੀ ਚੋਣ ਸਥਾਨਕ ਪ੍ਰਤਾਪ ਵਿਚ ਹੋਈ। ਜਿਸਦੀ ਪ੍ਰਧਾਨਗੀ ਲਾਲ ਚੰਦ ਸਪਾਂਵਾਲੀ, ਕੁਲਬੀਰ ਸਿੰਘ ਢਾਬਾਂ ਸਟੇਟ ਕਮੇਟੀ ਮੈਂਬਰ, ਕ੍ਰਿਸ਼ਨ ਬਲਦੇਵ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਰਜਿੰਦਰ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਯੂਨੀਅਨ ਦੇ ਬੀਤੇ ਤਿੰਨ ਵਰ੍ਹਿਆਂ ਦੇ ਕੰਮਾਂ ਸਬੰਧੀ ਲੇਖੇ ਜੋਖੇ …

Read More »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀ.ਬੀ.ਏ ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ …

Read More »

350ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੀ ਪ੍ਰੇਰਣਾ ਸਦਕਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350ਵੇਂ ਸਾਲ ਅਤੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰੇਲਵੇ ਸਤਿਸੰਗ ਸਭਾ ਠੰਡੀ ਸੜਕ ਦੀ ਪ੍ਰੁਬੰਧਕ ਕਮੇਟੀ ਵਲੋਂ ਇਲਾਕੇ ਦੀਆਂ …

Read More »