Wednesday, November 25, 2026

ਪੰਜਾਬੀ

ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਦਾ 9ਵਾਂ ਸਲਾਨਾ ਸਮਾਗਮ ਅਯੋਜਿਤ

ਅੰਮ੍ਰਿਤਸਰ, 3 ਫਰਵਰੀ (ਪ੍ਰੀਤਮ ਸਿੰਘ) ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਦੇ 9ਵੇਂ ਸ਼ੁਕਰਾਨਾ ਸਮਾਗਮ ਅਤੇ ਬਾਬਾ ਕੁੁੰਦਨ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਰਾਂ ਵਿਖੇ ਤਿੰਨ ਦਿਨ ਦੇ ਜਪ-ਤਪ ਕਰਵਾਏ ਗਏ। ਜਿਸ ਦੌਰਾਨ ਸੰਗਤਾਂ ਨੇ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਵਾਹਿਗੁਰੂ ਸਿਮਰਨ ਦੇ ਜਾਪ ਦੀਆਂ ਸੰਗਤਾਂ ਨੇ ਹਾਜਰੀਆਂ ਲਾਈਆ ਅਤੇ ਹਰ ਰੋਜ਼ ਸ਼ਾਮ 3 ਵਜੇ …

Read More »

ਸੀਗੁੱਲ ਗੁਹਾਟੀ ਥੀਏਟਰ ਗਰੁੱਪ ਵੱਲੋਂ ਭਗੀਰਥੀ ਦਾ ਲਿਖਿਆ ਤੇ ਨਿਰਦੇਸ਼ਤ ਨਾਟਕ ‘ਕਮਲਾ ਦੇਵੀ’ ਦਾ ਮੰਚਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ …

Read More »

ਸ਼੍ਰੋਮਣੀ ਕਮਟੀ ਪ੍ਰਧਾਨ ਵਲੋਂ ਮਨਵਿੰਦਰਪਾਲ ਸਿੰਘ ਮੱਕੜ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਸਪੁੱਤਰ ਮਨਵਿੰਦਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇ. ਅਵਤਾਰ ਸਿੰਘ ਨਾਲ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।ਗੁਰਬਾਣੀ ਅਨੁਸਾਰ ਬੇਸ਼ੱਕ ਮਨੁੱਖ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਥ੍ਰੀ-ਲੇਗ ਰੇਸ, ਜੰਪਿੰਗ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਾਇਮਰੀ ਵਿਭਾਗ ਦੇ ਪੰਜਾਬੀ ਕਲੱਬ ਦੇ ਬੱਚਿਆਂ ਵੱਲੋਂ  “ਸਾਡਾ ਅਨਮੋਲ ਪੰਜਾਬੀ ਵਿਰਸਾ` ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ । ਪ੍ਰੋਗਰਾਮ ਵਿੱਚ ਡਾ: ਗੁਰਪ੍ਰਤਾਪ ਸਿੰਘ ਪ੍ਰਿੰਸੀਪਲ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਅਤੇ …

Read More »

ਜੀ.ਐਨ.ਡੀ.ਯੂ ਕੈਂਪਸ ਮਹਿਲਾ ਟੀਮ ਬਣੀ ਵਾਲੀਬਾਲ ਚੈਂਪੀਅਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੰਧੂ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਏ-ਡਵੀਜਨ ਦੋ ਦਿਨਾ ਇੰਟਰ-ਕਾਲਜ ਵਾਲੀਬਾਲ ਪ੍ਰਤੀਯੋਗਤਾ ਦੇ ਦੌਰਾਨ ਜੀ.ਐਨ.ਡੀ.ਯੂ  ਕੈਂਪਸ ਟੀਮ ਨੇ ਚੈਂਪੀਅਨ ਤਾਜ ਪਹਿਨਦੇ ਹੋਏ ਆਲ ਇੰਡੀਆ ਇੰਟਰ-ਵਰਸਟੀ ਵਾਲੀਬਾਲ ਖੇਡ ਪ੍ਰਤੀਯੋਗਤਾ ਲਈ ਰਾਹ ਪੱਧਰਾ ਕੀਤਾ ਹੈ। ਸਰੀਰਿਕ ਸਿੱਖਿਆ ਵਿਭਾਗ ਨਾਲ ਸੰਬੰਧਿਤ ਚੈਂਪੀਅਨ ਕੈਂਪਸ ਵਾਲੀਬਾਲ ਟੀਮ ਦਾ ਡੀਨ ਸਟੂਡੈਂਟ ਵੈਲਫੇਅਰ ਪ੍ਰੋਫੈਸਰ ਡਾ. ਕੇ.ਐਸ ਕਾਹਲੋਂ, ਕੈਂਪਸ ਸਪੋਰਟਸ ਇੰਚਾਰਜ ਪ੍ਰੋਫੈਸਰ …

Read More »

ਆਪਣੀ ਅੰਤਰ ਆਤਮਾ ਦੀ ਅਵਾਜ ਅਨੁਸਾਰ ਅੱਜ ਮੱਤਦਾਨ ਜਰੁਰ ਕਰੋ-ਅਨਿਲ ਬਾਂਸਲ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਵੀਪ ਪਠਾਨਕੋਟ ਵੱਲੋਂ ਨੋਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚਲਾਈ ਜਾ ਰਹੀ ਵੋਟ ਜਾਗਰੂਕਤਾ ਮੁਹਿੰਮ ਅਧੀਨ ਅੱਜ ਨਰੇਸ਼ ਮਹਾਜਨ ਵਧੀਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਦੀ ਪ੍ਰਧਾਨਗੀ ਹੇਠ ਬਣਾਈ ਗਈ ਟੀਮ ਵੱਲੋ ਪਠਾਨਕੋਟ ਪਬਲਿਕ ਸਕੂਲ ਵਿਖੇ ਇਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ …

Read More »

ਅੰਗਹੀਣ ਵਿਅਕਤੀਆਂ ਲਈ ਜਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਵੀਲ੍ਹ ਚੇਅਰ ਤੇ ਟਰਾਈਸਾਇਕਲ ਰਵਾਨਾ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਮਾਨਯੋਗ ਡਿਪਟੀ ਕਮੀਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਸੰਬਧੀ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਵਲੋ ਅੰਗਹੀਣ ਵਿਅਕਤੀਆਂ ਦੀ ਸਹੂਲਤ ਵਾਸਤੇ ਜਿਲੇ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਲੱਗਭਗ ਵੀਲ੍ਹ ਚੇਅਰ ਅਤੇ ਟਰਾਈਸਾਇਕਲ ਰਵਾਨਾ ਕੀਤੇ ਗਏ। ਇਸ ਮੌਕੇ ਡਾ.ਕਾਂਸਰਾ …

Read More »

ਪਾਸਟਰ ਐਸੋਸੀਏਸ਼ਨ ਦੇ ਫੈਸਲੇ ਨਾਲ ਮਸੀਹੀ ਭਾਈਚਾਰਾ ਮਜੀਠੀਆ ਦੇ ਹੱਕ ’ਚ ਨਿੱਤਰਿਆ

ਮਜੀਠਾ, 3 ਫਰਵਰੀ (ਪੰਜਾਬ ਪੋਸਟ ਬਿਊਰੋ)- 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਮਸੀਹੀ ਭਾਈਚਾਰੇ ਨੇ ਹਲਕਾ ਮਜੀਠਾ ਤੋ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਭਰ ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਇਸ ਮੌਕੇ ਮਸੀਹੀ ਧਾਰਮਿਕ ਆਗੂਆਂ ਵਲੋਂ ਮਜੀਠੀਆ ਦੀ ਜਿਤ ਲਈ ਅਰਜੋਈ ਵੀ ਕੀਤੀ ਗਈ। ਪਾਸਟਰ ਐਸੋਸੀਏਸ਼ਨ …

Read More »

ਸਾਈਂ ਕਾਲਜ ਮਨਾਵਾਲਾ ਵਿਖੇ ਬਸੰਤ ਪੰਚਮੀ ਮਨਾਈ

ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਸ਼੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਮਨਾਵਾਲਾ ਵਿਖੇ ਚੇਅਰਮੈਨ ਇੰਜੀਨੀਅਰ ਐਸ.ਕੇ ਪੁੰਜ, ਐਮ.ਡੀ ਤ੍ਰਿਪਤਾ ਪੁੰਜ ਅਤੇ ਜੇ.ਐਮ.ਡੀ ਸ਼੍ਰੀਮਤੀ ਅਨੁਭਾ ਪੁੰਜ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਜੇ.ਐਮ ਡੀ ਸ਼੍ਰੀਮਤੀ ਅਨੁਭਾ ਪੁੰਜ, ਕੈਂਪਸ ਡਾਇਰੈਕਟਰ ਡਾਕਟਰ ਸੰਜੈ ਬਹਿਲ, ਪ੍ਰਿੰਸੀਪਲ ਐਸ.ਪੀ.ਸੀ ਅਨਮੋਲ ਗੋਇਲ, ਸਾਰੇ ਹੈਡ ਆਫ ਡਿਪਾਰਟਮੈਂਟ, ਸਟਾਫ …

Read More »