ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉੱਮੀਦਵਾਰ ਹਰਭਜਨ ਸਿੰਘ ਸਾਬਕਾ ਈ ਟੀ ਓ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋ ਜੰਡਿਆਲਾ ਗੁਰ ਦੀ ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋ ਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ ਵੱਖ ਪਿੰਡਾਂ ਵਿੱਚ ਹੁੰਦਾ ਹੋਇਆ ਵਾਪਿਸ ਜੰਡਿਆਲਾ ਗੁਰੂ ਆ ਕੇ ਸਮਾਪਤ ਹੋਇਆ।ਇਸ ਮੌਕੇ ਤੇ …
Read More »ਪੰਜਾਬੀ
ਪੰਜਾਬ ਦਾ ਸੰਤ ਸਮਾਜ ਵੱਡੇ ਪੱਧਰ `ਤੇ ਆਪ ਨੂੰ ਵੋਟ ਪਾਵੇਗਾ- ਭਾਈ ਬਲਦੀਪ ਸਿੰਘ
ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਥਾਪੜਾ ਮਿਲਣ ਤੋਂ ਬਾਅਦ ਅਪਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਜਿਥੌਂ ਉਹਨਾਂ ਨੇ ਸੀਟ ਲੜੀ ਸੀ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੁ ਪਹੁੰਚੇ ਭਾਈ ਬਲਦੀਪ ਸਿੰਘ ਨੇ ਕਿਹਾ ਕਿ ਆਪ ਦਾ ਮਿਸ਼ਨ ਸਰਕਾਰ ਬਣਾਉਣਾ ਨਹੀਂ ਬਲਕਿ ਪੰਜਾਬ ਦੇ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਦੇ ਸਿਸਟਮ ਨੂੰ ਬਦਲਣਾ …
Read More »ਜ਼ਿਲ੍ਹੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਰਹੇਗੀ ਨਜ਼ਰ- ਜ਼ਿਲ੍ਹਾ ਪੁਲਿਸ ਮੁਖੀ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੋਣਾਂ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਵੋਟਰਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਅਤੇ ਕਿਸੇ ਵੀ ਕਿਸਮ ਦੀ ਸਥਿਤੀ …
Read More »ਵਿਧਾਨ ਸਭਾ ਚੋਣਾ ਲਈ ਜ਼ਿਲ੍ਹੇ ਵਿਚ ਸਾਰੇ ਪ੍ਰਬੰਧ ਮੁਕੰਮਲ – ਈਸ਼ਾ ਕਾਲੀਆ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – 4 ਫ਼ਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੇੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਦੇ ਸਾਰੇ ਬੂਥਾਂ ਲਈ ਅੱਜ ਪੋਲਿੰਗ ਪਾਰਟੀਆਂ ਰਵਾਨਾਂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਅੰਦਰ ਕੁੱਲ 691080 ਵੋਟਰਾਂ ਵੱਲੋਂ ਆਪੋ- ਆਪਣੇ ਵੋਟ …
Read More »ਸੜ੍ਹਕ ਹਾਦਸੇ ਵਿਚ ਇੱਕ ਜ਼ਖ਼ਮੀ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਨੇੜੇ ਸਥਿਤ ਕਲੋਨੀ ਦੇ ਕੋਲ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਨੋਜ਼ਵਾਨ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅਮਰੀਕ ਸਿੰਘ (30) ਵਾਸੀ ਪਿੰਡ ਪੱਕਾ ਚਿਸ਼ਤੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਬੀਤੀ ਸ਼ਾਮ ਆਪਣੇ ਮੋਟਰ ਸਾਇਕਲ …
Read More »ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਮਨਾਇਆ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਸੰਸਕ੍ਰਿਤੀ ਅਤੇ ਹਿੰਦੂ ਧਰਮ ਦੇ ਲਈ ਆਪਣਾ ਬਲੀਦਾਨ ਦੇਣ ਵਾਲੇ ਵੀਰ ਬਾਲਕ ਹਕੀਕਤ ਰਾਏ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਏਕਲ ਅਭਿਆਨ ਸੰਮਤੀ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਏਕਲ ਅਭਿਆਨ ਦੇ ਜ਼ਿਲ੍ਹਾ ਇੰਚਾਰਜ਼ ਐਲ.ਡੀ.ਸ਼ਰਮਾ, ਕੁਲਦੀਪ ਸਿੰਘ, ਮੁਖਤਿਆਰ ਸਿੰਘ, ਚਰਨਜੀਤ, ਸੀਤਾ ਰਾਣੀ ਅਤੇ ਹੋਰਨਾਂ ਨੇ ਵੀਰ ਹਕੀਕਤ ਰਾਏ ਦੇ ਚਿੱਤਰਾਂ ਤੇ …
Read More »ਕੇਕ ਕੱਟਕੇ ਜੈਕਾਰਿਆਂ ਦੇ ਵਿਚਕਾਰ ਮਨਾਇਆ ਬਾਬੋਸਾ ਮਹਾਰਾਜ ਦਾ ਜਨਮ ਦਿਨ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਐਸ.ਡੀ.ਹਾਈ ਸਕੂਲ ਦੇ ਨਾਲ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਸੁੰਦਰ ਸ਼੍ਰੀ ਬਾਲਾ ਜੀ ਬਾਬੋਸਾ ਦੇ ਮੰਦਰ ਵਿਚ ਸ਼੍ਰੀ ਬਾਬੋਸਾ ਮਹਾਰਾਜ ਦਾ ਜਨਮ ਉਤਸਵ ਮੌਕੇ ਸੈਂਕੜਿਆਂ ਸ਼ਰਧਾਲੂਆਂ ਨੇ ਕੀਰਤਨ ਕੀਤਾ ਅਤੇ ਕੇਕ ਕੱਟਕੇ ਜਨਮ ਉਤਸਵ ਮਨਾਇਆ। ਜਾਣਕਾਰੀ ਦਿੰਦੇ ਹੋਏ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਲ.ਡੀ.ਸ਼ਰਮਾ ਨੇ ਦੱਸਿਆ ਕਿ ਰਾਜਸਥਾਨ ਦੇ ਕਾਰੀਗਰਾਂ …
Read More »ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਸਮਾਨ ਵੰਡਿਆ
ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਜਰੰਗ ਲਾਲ ਗੁਪਤਾ ਦੇ ਪਿਤਾ ਸਵ. ਰਾਮਸ਼ਰਨ ਦਾਸ ਗੁਪਤਾ ਅਤੇ ਮਾਤਾ ਸਵ. ਰਾਮਲੀਲਾ ਵੰਤੀ ਦੀ ਯਾਦ ਵਿਚ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ-2 ਅਤੇ ਸਰਕਾਰੀ ਐਲੀਮੈਂਟਰੀ ਸਕੂਲ-2 ਵਿਚ ਲੰਗਰ ਵੰਡਿਆ ਗਿਆ। ਇਸ ਮੌਕੇ ਗੁਪਤਾ ਪਰਿਵਾਰ ਵੱਲੋਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਸਮਾਨ ਅਤੇ ਬੂਟ ਵੰਡੇ ਗਏ। ਜਾਣਕਾਰੀ ਦਿੰਦੇ …
Read More »ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਨੇ ਹਰੀ ਸਿੰਘ ਦੀ ਜਿੱਤ ਬਣਾਈ ਯਕੀਨੀ
ਧੂਰੀ, 3 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਭਲਕੇ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੱਲ੍ਹ ਚੋਣ ਪ੍ਰਚਾਰ ਬੰਦ ਹੋ ਜਾਣ ਤੋਂ ਬਾਅਦ ਭਾਵੇਂ ਬਾਜ਼ਾਰਾਂ ਅੰਦਰ ਸਪੀਕਰਾਂ ਦਾ ਬੋਲ-ਬੁਲਾਰਾ ਬੰਦ ਹੋ ਚੁੱਕਿਆ ਹੈ ਪਰ ਹੁਣ ਉਮੀਦਵਾਰਾਂ ਵੱਲੋਂ ਚੁੱਪ-ਚਪੀਤੇ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਵੋਟਰਾਂ ਨਾਲ ਅੰਦਰਖਾਤੇ ਸੰਪਰਕ ਕਰਕੇ ਆਪਣੇ ਹੱਕ ’ਚ ਭੁਗਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ …
Read More »ਅੱਗਰਵਾਲ ਸਭਾ ਵੱਲੋਂ ਗੋਲਡੀ ਖੰਗੂੜਾ ਨੂੰ ਸਮੱਰਥਨ ਦੇਣ ਦਾ ਐਲਾਨ
ਧੂਰੀ, 3 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸ਼ਹਿਰ ਦੀ ਪੁਰਾਤਨ ਅੱਗਰਵਾਲ ਸਭਾ ਧੂਰੀ ਵੱਲੋਂ ਲੋਕਲ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ। ਅੱਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨਦੀਪ ਗਰਗ ਮੁਤਾਬਿਕ ਉਨ੍ਹਾਂ ਨੇ ਪਾਰਟੀਬਾਜੀ ਤੋਂ …
Read More »
Punjab Post Daily Online Newspaper & Print Media